Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    8:01:10 AM

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • jewelry shop punjab police blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਨ ਸਰਕਾਰ ਦਾ "ਰੰਗਲਾ ਪੰਜਾਬ" ਹੁਣ "ਸਾਫ਼-ਸੁਥਰਾ ਪੰਜਾਬ" : ਦੇਸ਼ ਦੇ ਚੋਟੀ ਦੇ ਸੂਬਿਆਂ ਵਿਚ ਸ਼ਾਮਲ

PUNJAB News Punjabi(ਪੰਜਾਬ)

ਮਾਨ ਸਰਕਾਰ ਦਾ "ਰੰਗਲਾ ਪੰਜਾਬ" ਹੁਣ "ਸਾਫ਼-ਸੁਥਰਾ ਪੰਜਾਬ" : ਦੇਸ਼ ਦੇ ਚੋਟੀ ਦੇ ਸੂਬਿਆਂ ਵਿਚ ਸ਼ਾਮਲ

  • Edited By Gurminder Singh,
  • Updated: 30 Dec, 2025 05:41 PM
Chandigarh
mann sarkar  rangla punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ ਹੈ। ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਕਰਵਾਏ ਗਏ ਸਵੱਛ ਸਰਵੇਖਣ ਵਿਚ ਨਗਰ ਨਿਗਮ ਬਠਿੰਡਾ ਨੇ ਸਵੱਛ ਸ਼ਹਿਰ ਪੁਰਸਕਾਰ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ 25 ਯੂ.ਐਲ.ਬੀਜ਼ ਕੂੜਾ ਮੁਕਤ ਸਟਾਰ-1, 01 ਯੂਐਲਬੀ ਕੂੜਾ ਮੁਕਤ ਸਟਾਰ-3, 46 ਯੂ.ਐਲ.ਬੀਜ਼ ਪਾਣੀ+ ਵਜੋਂ, 53 ਯੂ.ਐਲ.ਬੀਜ਼ ਓਡੀਐਫ++ ਵਜੋਂ, 43 ਯੂ.ਐਲ.ਬੀਜ਼ ਓਡੀਐਫ+ ਵਜੋਂ ਅਤੇ 22 ਯੂ.ਐਲ.ਬੀਜ਼ ਓ.ਡੀ.ਐਫ ਵਜੋਂ ਪ੍ਰਮਾਣਿਤ ਕੀਤੇ ਗਏ ਹਨ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੀਆਂ ਚਾਲੂ ਵਰ੍ਹੇ ਦੌਰਾਨ ਕੀਤੀਆਂ ਪਹਿਲਕਦਮੀਆਂ ਬਾਰੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਨੇ ਸੂਬੇ ਦੀ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਤਹਿਤ 131 ਯੂ.ਐਲ.ਬੀਜ਼ ਵਿਚ ਪੁਰਾਣੇ ਕੂੜੇ ਪ੍ਰਬੰਧਨ ਕੀਤਾ ਹੈ। ਇਸੇ ਤਹਿਤ ਕੁੱਲ 84.09 ਲੱਖ ਮੀਟਰਕ ਟਨ ਪੁਰਾਣੇ ਕੂੜੇ ਵਿਚੋਂ 40.78 ਲੱਖ ਮੀਟਰਕ ਟਨ ਪਹਿਲਾਂ ਹੀ ਠੀਕ ਕੀਤਾ ਜਾ ਚੁੱਕਾ ਹੈ, ਜਦਕਿ 43.31 ਲੱਖ ਮੀਟਰਕ ਟਨ ਰਹਿੰਦ-ਖੂੰਹਦ (35 ਯੂ.ਐਲ.ਬੀਜ਼) ਨੂੰ ਅਪ੍ਰੈਲ, 2027 ਤੱਕ ਠੀਕ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ।  

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਾਲ 2025 ਦੌਰਾਨ ਤਾਜ਼ੇ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਜਿਸ ਤਹਿਤ ਯੂ.ਐਲ.ਬੀਜ਼ ਵੱਲੋਂ ਘਰ-ਘਰ ਕੂੜਾ ਇਕੱਠਾ ਕਰਨ, ਸਰੋਤ 'ਤੇ ਇਸਦੀ ਵੰਡ ਅਤੇ ਪ੍ਰੋਸੈਸਿੰਗ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੁੱਲ 4008 ਟੀਪੀਡੀ ਠੋਸ ਰਹਿੰਦ-ਖੂੰਹਦ ਵਿਚੋਂ 3243 ਟੀਪੀਡੀ (81ਫੀਸਦੀ) ਗਿੱਲੇ ਕੂੜੇ ਦੀ ਖਾਦ ਅਤੇ ਬਾਇਓ-ਮੀਥੇਨੇਸ਼ਨ ਅਤੇ ਸੁੱਕੇ ਕੂੜੇ ਦੇ ਚੈਨਲਾਈਜ਼ੇਸ਼ਨ ਦੁਆਰਾ ਪ੍ਰੋਸੈਸ ਵੀ ਕੀਤਾ ਜਾ ਰਿਹਾ ਹੈ, ਜਿਸ ਵਿਚ ਕਬਾੜ ਡੀਲਰਾਂ ਅਤੇ ਕੂੜਾ ਇਕੱਠਾ ਕਰਨ ਵਾਲਿਆਂ ਦੁਆਰਾ ਰੀ-ਸਾਈਕਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੂੜਾ ਇਕੱਠਾ ਕਰਨ ਅਤੇ ਢੋਆ-ਢੁਆਈ ਲਈ 9812 ਟ੍ਰਾਈਸਾਈਕਲ ਅਤੇ 3162 ਮਸ਼ੀਨੀ ਵਾਹਨ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੂੜੇ ਦੀ ਪ੍ਰੋਸੈਸਿੰਗ ਲਈ 8436 ਖਾਦ ਪਿਟ (ਏਰੋਬਿਕ ਹਨੀਕੌਂਬ) ਅਤੇ 276 ਸਮੱਗਰੀ ਰਿਕਵਰੀ ਸਹੂਲਤਾਂ ਬਣਾਈਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਾਰਟ ਸਿਟੀਜ਼ ਮਿਸ਼ਨ ਅਧੀਨ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਸੁਲਤਾਨਪੁਰ ਲੋਧੀ ਦੇ ਵਿਭਿੰਨ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟ ਤਹਿਤ 769.18 ਕਰੋੜ ਰੁਪਏ ਦੇ 71 ਪ੍ਰੋਜੈਕਟ ਪੂਰੇ ਹੋਏ ਚੁੱਕੇ ਹਨ, ਜਦਕਿ 138.05 ਕਰੋੜ ਰੁਪਏ ਦੇ 8 ਪ੍ਰੋਜੈਕਟ ਵਿਕਾਸ ਅਧੀਨ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਦੇ 580 ਕਰੋੜ ਰੁਪਏ ਦੇ 19 ਪ੍ਰੋਜੈਕਟ ਪੂਰੇ ਹੋ ਚੁੱਕੇ ਹਨ, ਜਦਕਿ 245 ਕਰੋੜ ਰੁਪਏ ਦੇ 10 ਪ੍ਰੋਜੈਕਟ ਵਿਕਾਸ ਅਧੀਨ ਹਨ। ਇਸੇ ਤਰ੍ਹਾਂ ਜਲੰਧਰ ਸਮਾਰਟ ਸਿਟੀ ਦੇ 771.57 ਕਰੋੜ ਰੁਪਏ ਦੇ 56 ਪ੍ਰੋਜੈਕਟ ਪੂਰੇ ਹੋ ਚੁੱਕੇ ਹਨ, ਜਦਕਿ 162.88 ਕਰੋੜ ਰੁਪਏ ਦੇ 4 ਪ੍ਰੋਜੈਕਟ ਵਿਕਾਸ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਤਹਿਤ 29.57 ਕਰੋੜ ਰੁਪਏ ਦੇ 6 ਪ੍ਰੋਜੈਕਟ ਪੂਰੇ ਹੋ ਚੁੱਕੇ ਹਨ ਅਤੇ 136.28 ਕਰੋੜ ਰੁਪਏ ਦੇ 14 ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਉਨ੍ਹਾਂ ਦੱਸਿਆ ਕਿ ਉਪਰੋਕਤ ਤੋਂ ਇਲਾਵਾ, ਮਾਰਚ, 2022 ਤੋਂ ਪੰਜਾਬ ਸਰਕਾਰ ਦੁਆਰਾ ਪੀ.ਆਈ.ਡੀ.ਬੀ ਰਾਹੀਂ ਪ੍ਰਦਾਨ ਕੀਤੇ ਗਏ ਫੰਡਾਂ ਨਾਲ 166 ਯੂ.ਐਲ.ਬੀਜ਼ ਵਿਚ 850 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਕੰਮ ਕੀਤੇ ਗਏ ਹਨ। ਇਸ ਦੇ ਨਾਲ ਹੀ ਐਮ.ਸੀ ਫੰਡਾਂ ਨਾਲ 166 ਯੂ.ਐਲ.ਬੀਜ਼ ਵਿਚ 1700 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਗਏ ਹਨ, ਜਦਕਿ 05 ਨਗਰ ਨਿਗਮਾਂ ਅਤੇ 49 ਨਗਰ ਕੌਂਸਲਾਂ ਵਿਚ 450 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਗਏ ਹਨ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਆਟੋ-ਰਿਕਸ਼ਾਵਾਂ ਦੇ ਪੁਨਰ ਸੁਰਜੀਤੀ (RAAHI) ਯੋਜਨਾ ਦੇ ਤਹਿਤ 1200 ਪੁਰਾਣੇ ਡੀਜ਼ਲ ਆਟੋ ਰਿਕਸ਼ਿਆਂ ਨੂੰ ਨਵੇਂ ਇਲੈਕਟ੍ਰਿਕ ਆਟੋ ਨਾਲ ਬਦਲਿਆ ਗਿਆ ਹੈ। ਇਸ ਤੋਂ ਇਲਾਵਾ, ਸ਼ਹਿਰ ਵਿਚ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਮਹਿਲਾ ਲਾਭਪਾਤਰੀਆਂ ਨੂੰ 90 ਫੀਸਦੀ ਸਬਸਿਡੀ ਵਾਲੀ ਕੀਮਤ 'ਤੇ 200 ਪਿੰਕ ਈ-ਆਟੋ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਵੱਡੇ ਸ਼ਹਿਰਾਂ ਵਿਚ ਜ਼ੀਰੋ ਐਮੀਸ਼ਨ ਨਾਲ ਕੁਸ਼ਲ ਜਨਤਕ ਆਵਾਜਾਈ ਪ੍ਰਣਾਲੀ ਪ੍ਰਦਾਨ ਕਰਨ ਲਈ ਅੰਮ੍ਰਿਤਸਰ (100), ਜਲੰਧਰ (97), ਲੁਧਿਆਣਾ(100), ਪਟਿਆਲਾ (50) ਅਤੇ ਐਸ.ਏ.ਐਸ ਨਗਰ (ਮੋਹਾਲੀ) ਕਲੱਸਟਰ (100) ਨਾਮਕ ਪ੍ਰਮੁੱਖ ਸ਼ਹਿਰਾਂ ਲਈ 447 ਈ-ਬੱਸਾਂ ਖਰੀਦੀਆਂ ਜਾ ਰਹੀਆਂ ਹਨ, ਜਿਸ ਨਾਲ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਸੁਧਾਰ ਹੋਵੇਗਾ ਅਤੇ ਸੂਬੇ ਦੇ ਵੱਡੇ ਸ਼ਹਿਰਾਂ ਵਿੱਚ ਨਿੱਜੀ ਆਵਾਜਾਈ ਦੇ ਸਾਧਨਾਂ 'ਤੇ ਨਿਰਭਰਤਾ ਘਟੇਗੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਥਾਨਕ ਸਰਕਰਾਂ ਵਿਭਾਗ ਨੇ ਸੇਵਾਵਾਂ ਦੀ ਡੋਰ ਸਟੈਪ ਡਿਲੀਵਰੀ ਨੂੰ ਸਫਲਤਾਪੂਰਵਕ ਸ਼ੁਰੂ ਕੀਤਾ ਹੈ, ਜਿਸ ਨਾਲ ਨਾਗਰਿਕਾਂ ਦੀ ਸਹੂਲਤ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਨਗਰ ਨਿਗਮ ਸੇਵਾਵਾਂ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਤੋਂ ਬਿਨਾਂ ਪਹੁੰਚਯੋਗ ਹੋਣ ਨੂੰ ਯਕੀਨੀ ਬਣਾਇਆ ਗਿਆ ਹੈ।

ਸਥਾਨਕ ਸਰਕਾਰਾਂ ਮੰਤਰੀ ਨੇ ਅੱਗੇ ਦੱਸਿਆ ਕਿ 16 ਅਮਰੁਤ ਕਸਬਿਆਂ ਅਤੇ ਸੁਲਤਾਨਪੁਰ ਲੋਧੀ ਲਈ ਜਲ ਸਪਲਾਈ ਅਤੇ ਸੀਵਰੇਜ ਨੈੱਟਵਰਕਾਂ ਦਾ ਜੀ.ਆਈ.ਐਸ.-ਅਧਾਰਤ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ  'ਪੂੰਜੀ ਨਿਵੇਸ਼ ਲਈ ਰਾਜਾਂ ਨੂੰ ਵਿਸ਼ੇਸ਼ ਸਹਾਇਤਾ (SASCI) 2024-25' ਯੋਜਨਾ ਦੇ ਤਹਿਤ 32 ਕਰੋੜ ਰੁਪਏ ਪ੍ਰੋਤਸ਼ਾਹਨ ਵਜੋਂ ਪ੍ਰਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 103 ਯੂ.ਐਲ.ਬੀਜ਼ ਲਈ ਸੀਵਰੇਜ ਮੈਪਿੰਗ ਅਤੇ 105 ਯੂ.ਐਲ.ਬੀਜ਼ ਲਈ ਜਲ ਸਪਲਾਈ ਮੈਪਿੰਗ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।

  • Mann Sarkar
  • Rangla Punjab
  • ਮਾਨ ਸਰਕਾਰ
  • ਰੰਗਲਾ ਪੰਜਾਬ

ਲੁਧਿਆਣਾ 'ਚ ਸੰਘਣੀ ਧੁੰਦ ਕਾਰਨ ਸੰਭਾਵੀ ਸੜਕ ਹਾਦਸਿਆਂ ਦੀ ਰੋਕਥਾਮ ਲਈ ਸਖ਼ਤ ਹੁਕਮ ਜਾਰੀ

NEXT STORY

Stories You May Like

  • kewal singh dhillon statement
    ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ
  • country  s foreign exchange reserves increase
    ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 7.26 ਅਰਬ ਡਾਲਰ ਵਧਿਆ
  • cheap liquor will be available job opportunities will increase
    ਪਿਆਕੜਾਂ ਲਈ ਖ਼ੁਸ਼ਖ਼ਬਰੀ, ਹੁਣ ਸਸਤੀ ਮਿਲੇਗੀ ਸ਼ਰਾਬ; ਵਧਣਗੇ ਨੌਕਰੀਆਂ ਦੇ ਮੌਕੇ
  • hindu syllabus   to be taught in pakistan  s sindh province
    ਪਾਕਿ ਦੇ ਸਿੰਧ ਸੂਬੇ ਵਿਚ ਹੁਣ ਪੜ੍ਹਾਇਆ ਜਾਵੇਗਾ ‘ਹਿੰਦੂ ਸਿਲੇਬਸ
  • monsoon clouds have disappeared from 70 percent of the country
    ਦੇਸ਼ ਦੇ 70 ਫੀਸਦੀ ਹਿੱਸੇ ’ਚੋਂ ਮਾਨਸੂਨੀ ਬੱਦਲ ਗਾਇਬ, ਰਾਜਸਥਾਨ ਸਮੇਤ 7 ਸੂਬਿਆਂ ’ਚ ਅਗਲੇ 5 ਦਿਨ ਮੀਂਹ ਨਹੀਂ
  • this state of the country do not have to file itr  reason
    ਦੇਸ਼ ਦੇ ਇਸ ਸੂਬੇ ਦੇ ਲੋਕਾਂ ਨੂੰ ਨਹੀਂ ਭਰਨੀ ਪੈਂਦੀ ITR, ਵਜ੍ਹਾ ਕਰੇਗੀ ਹੈਰਾਨ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • bravery medals from police officers accused in khalra murder case  kalka  kahlon
    ਖਾਲੜਾ ਕਤਲ ਕੇਸ ਦੇ ਦੋਸ਼ੀ ਪੁਲਸ ਅਫਸਰਾਂ ਕੋਲੋਂ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: ਕਾਲਕਾ, ਕਾਹਲੋਂ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • four accused arrested in murder case of sarpanch in anandgarh village
      ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • amritsar 3 accused arrested with drug money and heroin
      ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ...
    • body of missing youth found in canal
      ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +