Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    7:54:36 AM

  • mayor ritu tawde government vehicle  office  email

    ਬੰਬ ਨਾਲ ਉਡਾ ਦੇਵਾਂਗੇ ਮੇਅਰ ਦੀ ਸਰਕਾਰੀ ਗੱਡੀ ਤੇ...

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • bill with 100 percent tariff on india passed in us senate

    ਭਾਰਤ ’ਤੇ 100 ਫੀਸਦੀ ਟੈਰਿਫ ਵਾਲਾ ਬਿੱਲ ਅਮਰੀਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ: 25 ਸਕੂਲਾਂ 'ਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਸ਼ੁਰੂ

PUNJAB News Punjabi(ਪੰਜਾਬ)

ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ: 25 ਸਕੂਲਾਂ 'ਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਸ਼ੁਰੂ

  • Edited By Inder Prajapati,
  • Updated: 23 Dec, 2025 09:21 PM
Punjab
mann sarkar education vision
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਪਾਇਲਟ ਪੜਾਅ ਤਹਿਤ  ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ।

ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕੋ ਸਮੇਂ ਇਨ੍ਹਾਂ ਲੈਬਾਰਟਰੀਆਂ ਦਾ ਉਦਘਾਟਨ ਕਰਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਐਜੂਕੇਸ਼ਨ-ਟੈਕ ਪਾਰਟਨਰ "ਬਿਓਂਡ ਮੈਂਟਰ" ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਇਹ ਪ੍ਰੋਗਰਾਮ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਗਾਈਡੈਂਸ ਦੇਵੇਗਾ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਸਹੀ ਸਮੇਂ 'ਤੇ ਸਹੀ ਸਾਧਨਾਂ ਨਾਲ ਸਸ਼ਕਤ ਬਣਾਉਣ ਹੈ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਅਧੀਨ ਕਵਰ ਕੀਤੇ ਗਏ 25 ਸਕੂਲਾਂ ਦੀ ਕਾਰਗੁਜ਼ਾਰੀ, ਵਿਦਿਆਰਥੀਆਂ ਦੇ ਨਤੀਜੇ ਅਤੇ ਕਾਰਜ-ਕੁਸ਼ਲਤਾ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦੇ ਸਫ਼ਲਤਾਪੂਰਵਕ ਲਾਗੂਕਰਨ ਨਾਲ ਪੰਜਾਬ ਭਰ ਵਿੱਚ ਇਸਦੇ ਪੜਾਅਵਾਰ ਵਿਸਥਾਰ ਲਈ ਰਾਹ ਪੱਧਰਾ ਹੋ ਜਾਵੇਗਾ, ਜਿਸ ਨਾਲ ਪੰਜਾਬ ਆਪਣੇ ਜਨਤਕ ਸਿੱਖਿਆ ਢਾਂਚੇ ਵਿੱਚ ਯੋਜਨਾਬੱਧ ਏ.ਆਈ.-ਅਧਾਰਤ ਕਰੀਅਰ ਸੇਧ ਨੂੰ ਸ਼ਾਮਲ ਕਰਨ ਵਾਲੇ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ ਹੋ ਜਾਵੇਗਾ। ਇਹ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 21ਵੀਂ ਸਦੀ ਦੀ ਆਰਥਿਕਤਾ ਦੀਆਂ ਲੋੜਾਂ ਮੁਤਾਬਕ ਆਪਣੇ ਵਿਦਿਆਰਥੀਆਂ ਨੂੰ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਕਰੀਅਰ ਸੇਧ ਦੀ ਸਹੂਲਤ ਸਿਰਫ਼ ਪੈਸੇ ਵਾਲਿਆਂ ਦਾ ਹੱਕ ਹੀ ਨਹੀਂ ਹੋਣੀ ਚਾਹੀਦੀ ਅਤੇ ਅਸੀਂ ਇਸੇ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ, ਏ.ਆਈ.-ਅਧਾਰਤ ਕਾਉਂਸਲਿੰਗ ਸਹੂਲਤ ਪ੍ਰਦਾਨ ਕਰਕੇ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ, ਕੋਲ ਆਪਣੇ ਭਵਿੱਖ ਬਾਰੇ ਮਰਜ਼ੀ ਅਨੁਸਾਰ ਚੋਣ ਦਾ ਮੌਕਾ ਹੋਵੇ।

ਏ.ਆਈ.-ਅਧਾਰਤ ਲੈਬਾਰਟਰੀਆਂ ਦੀ ਕਾਰਜ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਡਿਜੀਟਲ ਪਲੇਟਫਾਰਮ 'ਤੇ ਏਆਈ-ਅਧਾਰਤ ਯੋਗਤਾ ਅਤੇ ਦਿਲਚਸਪੀ ਦੀ ਮੁਲਾਂਕਣ ਪ੍ਰਕਿਰਿਆ ਵਿੱਚੋਂ ਗੁਜ਼ਰਨਾ ਹੋਵੇਗਾ। ਇਹ ਸਿਸਟਮ ਇੱਕ ਵਿਅਕਤੀਗਤ ਕਰੀਅਰ ਰਿਪੋਰਟ ਤਿਆਰ ਕਰੇਗਾ, ਜਿਸ ਵਿੱਚ ਵਿਦਿਆਰਥੀ ਦੀਆਂ ਸੰਭਾਵੀ ਅਕਾਦਮਿਕ ਅਤੇ ਕਿੱਤਾਮੁਖੀ ਰੁਚੀਆਂ ਨੂੰ ਉਜਾਗਰ ਕੀਤਾ ਜਾਵੇਗਾ ਅਤੇ ਫਿਰ ਪੇਸ਼ੇਵਰ ਸਲਾਹਕਾਰ ਵਿਦਿਆਰਥੀਆਂ ਨਾਲ ਵਨ-ਟੂ-ਵਨ ਸੈਸ਼ਨ ਕਰਨਗੇ, ਜਿਸ ਵਿੱਚ ਮਾਪਿਆਂ ਨੂੰ ਸ਼ਾਮਲ ਕਰਕੇ ਰਿਪੋਰਟ 'ਤੇ ਚਰਚਾ ਕਰਦਿਆਂ ਇੱਕ ਕਾਰਜਸ਼ੀਲ ਯੋਜਨਾ ਤਿਆਰ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਮਾਡਲ ਰਵਾਇਤੀ ਢੰਗ-ਤਰੀਕਿਆਂ ਤੋਂ ਵੱਖਰਾ ਤਿਆਰ ਕੀਤਾ ਗਿਆ ਹੈ ਤਾਂ ਜੋ ਸ਼ੁਰੂਆਤੀ ਪੜਾਅ- 6ਵੀਂ ਜਮਾਤ ਤੋਂ ਹੀ ਵਿਦਿਆਰਥੀਆਂ ਦੀ ਰੁਚੀ ਮੁਤਾਬਕ ਵਿਅਕਤੀਗਤ, ਡੇਟਾ-ਅਧਾਰਤ ਸੇਧ ਪ੍ਰਦਾਨ ਕੀਤੀ ਜਾ ਸਕੇ।

ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਤੋਂ ਸੰਪੂਰਨ ਵਿਕਾਸ ਵੱਲ ਤਬਦੀਲੀ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਸੱਚੀ ਸਿੱਖਿਆ ਉਹੀ ਹੈ ਜੋ ਤੁਹਾਡੇ ਲਈ ਸੁਨਹਿਰੀ ਭਵਿੱਖ ਦੇ ਰਾਹ ਨੂੰ ਖੋਲ੍ਹੇ। ਇਹ ਲੈਬਾਟਰੀਆਂ ਵਿਦਿਆਰਥੀਆਂ ਨੂੰ ਨੰਬਰਾਂ ਦੀ ਦੌੜ ਦੇ ਪੁਰਾਣੇ ਢੰਗ-ਤਰੀਕਿਆਂ ਨਾਲੋਂ ਹਟ ਕੇ ਆਪਣੇ ਕੁਦਰਤੀ ਹੁਨਰ ਨੂੰ ਪਛਾਣਦਿਆਂ ਇਸਨੂੰ ਠੋਸ ਕਰੀਅਰ ਟੀਚਿਆਂ ਵੱਲ ਸੇਧਿਤ ਕਰਨ ਵਿੱਚ ਮਦਦ ਕਰਨਗੀਆਂ।

ਬਿਓਂਡ ਮੈਂਟਰ ਦੇ ਸੀਈਓ ਸੌਰਵ ਕੁਮਾਰ ਨੇ ਕਿਹਾ ਕਿ ਸਾਡਾ ਪਲੇਟਫਾਰਮ ਤਕਨਾਲੋਜੀ ਨੂੰ ਮਨੁੱਖੀ ਭਾਵਨਾਵਾਂ ਅਤੇ ਰੁਚੀਆਂ ਨਾਲ ਜੋੜਦਾ ਹੈ। ਏ.ਆਈ ਸਕੇਲੇਬਲ ਮੁਲਾਂਕਣ ਨੂੰ ਸੰਭਾਲਦਾ ਹੈ ਅਤੇ ਕਾਊਂਸਲਿੰਗ ਦਾ ਕੰਮ ਪੇਸ਼ੇਵਰ ਦੇਖਦੇ ਹਨ, ਜਿਸ ਦੌਰਾਨ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਹਰੇਕ ਬੱਚਾ ਆਪਣੀ ਗੱਲ ਖੁੱਲ੍ਹ ਕੇ ਰੱਖ ਸਕੇ ਅਤੇ ਉਸਨੂੰ ਆਪਣੀ ਰੁਚੀ ਮੁਤਾਬਕ ਸਹੀ ਸੇਧ ਮਿਲੇ।

ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਨੰਗਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਅਕਸ਼ਿਤਾ ਨੇ ਸਾਂਝਾ ਕੀਤਾ ਕਿ ਉਹ ਬਹੁਤ ਉਤਸੁਕ ਹੈ ਕਿ ਸਾਡਾ ਸਰਕਾਰੀ ਸਕੂਲ ਕਰੀਅਰ ਸੇਧ ਬਾਰੇ ਇੰਨੀਆਂ ਉੱਨਤ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ। ਉਸਨੇ ਅੱਗੇ ਕਿਹਾ ਕਿ ਪਹਿਲਾਂ ਸਾਨੂੰ ਸਿਰਫ਼ ਕਰੀਅਰ ਦੇ ਕੁਝ ਆਮ ਵਿਕਲਪਾਂ ਬਾਰੇ ਪਤਾ ਸੀ, ਪਰ ਕਾਉਂਸਲਿੰਗ ਸੈਸ਼ਨ ਰਾਹੀਂ ਅਸੀਂ ਕਰੀਅਰ ਦੀਆਂ ਬਹੁਤ ਸਾਰੀਆਂ ਨਵੀਆਂ ਸੰਭਾਵਨਾਵਾਂ ਬਾਰੇ ਜਾਣਿਆ। ਉਸਨੇ ਕਿਹਾ ਕਿ ਅਜਿਹੀ ਕਰੀਅਰ ਸੇਧ ਆਮ ਤੌਰ 'ਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਲਦੀ ਸੀ। ਅਕਸ਼ਿਤਾ ਦੇ ਪਿਤਾ ਸ੍ਰੀ ਵਿਸ਼ਾਲ ਸ਼ਰਮਾ ਨੇ ਰਾਜ ਸਰਕਾਰ ਦੀ ਸਮਾਵੇਸ਼ੀ ਪਹੁੰਚ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਮੇਰੇ ਲਈ ਆਪਣੀ ਧੀ ਨਾਲ ਕਾਉਂਸਲਿੰਗ ਸੈਸ਼ਨ ਦਾ ਹਿੱਸਾ ਬਣਨਾ ਅਨਮੋਲ ਪਲ ਸੀ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਨੇ ਉਨ੍ਹਾਂ ਦੀ ਬੇਟੀ ਦੇ ਭਵਿੱਖ ਬਾਰੇ ਗੱਲਬਾਤ ਵਿੱਚ ਉਨ੍ਹਾਂ ਨੂੰ ਸ਼ਾਮਲ ਕਰਦਿਆਂ ਇੱਕ ਵੱਖਰਾ ਅਤੇ ਭਰੋਸੇਮੰਦ ਅਨੁਭਵ ਦਿੱਤਾ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਦੀ 6ਵੀਂ ਜਮਾਤ ਦੀ ਵਿਦਿਆਰਥਣ ਸ਼ਰਨ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਮੈਨੂੰ ਆਪਣੀਆਂ ਰੁਚੀਆਂ ਅਤੇ ਸ਼ਖਸੀਅਤ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਕੀਤੀ ਹੈ। ਮੈਨੂੰ ਯਕੀਨ ਹੈ ਕਿ ਇਹ ਪ੍ਰੋਗਰਾਮ ਮੈਨੂੰ ਪੂਰੇ ਵਿਸ਼ਵਾਸ ਨਾਲ ਆਪਣੇ ਕਰੀਅਰ ਦੀ ਚੋਣ ਵਿੱਚ ਮਦਦ ਕਰੇਗਾ।

  • Mann Sarkar
  • Education Vision
  • AI-based Career
  • Pilot Project

ਪੰਜਾਬ 'ਚ ਰੈੱਡ ਅਲਰਟ! ਪਾਕਿ ਨਾਲ ਲੱਗਦੀਆਂ ਸਰਹੱਦਾਂ 'ਤੇ ਚੌਕਸ ਹੋਈ ਫੌਜ

NEXT STORY

Stories You May Like

  • ai lover apps china
    ਸਰਕਾਰ ਵੱਲੋਂ AI Lover ਐਪਸ 'ਤੇ ਸਖ਼ਤੀ ਮਗਰੋਂ ਲੱਖਾਂ ਚੀਨੀਆਂ ਦੇ ਟੁੱਟੇ 'ਦਿਲ'
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • india  s first ai electric scooter launched
    ਭਾਰਤ ਦਾ ਪਹਿਲਾ AI ਇਲੈਕਟ੍ਰਿਕ ਸਕੂਟਰ ਲਾਂਚ, ਸਿੰਗਲ ਚਾਰਜ 'ਚ ਚੱਲੇਗੀ 165Km
  • ai has crossed all boundaries
    AI ਨੇ ਪਾਰ ਕੀਤੀਆਂ ਸਾਰੀਆਂ ਹੱਦਾਂ, ਹੁਣ ਆਪੇ ਬਣਾਉਣ ਲੱਗਾ ਕਰਨ ਲੱਗਾ Fake Account
  • china can create ai but cannot win   trust
    ਚੀਨ AI ਤਾਂ ਬਣਾ ਸਕਦੈ ਪਰ 'ਭਰੋਸਾ' ਨਹੀਂ ਜਿੱਤ ਸਕਦਾ : ਰਿਪੋਰਟ
  • ai is eating people  s jobs
    AI ਖਾ ਰਿਹਾ ਲੋਕਾਂ ਦੀਆਂ ਨੌਕਰੀਆਂ ! ਚੀਨ ਦੇ ਮਜ਼ਦੂਰਾਂ ਦੀ ਵਧੀ ਚਿੰਤਾ
  • gemini spark ai agent launched in india
    ਭਾਰਤ 'ਚ ਲਾਂਚ ਹੋ ਗਿਆ Gemini Spark AI ਏਜੰਟ ! 24 ਘੰਟੇ ਰਹੇਗਾ ਐਕਟਿਵ
  • with ai  small businesses will increase employment  nilekani
    AI ਨਾਲ ਵੱਡੀਆਂ ਕੰਪਨੀਆਂ ’ਚ ਘਟਣਗੀਆਂ ਨੌਕਰੀਆਂ, ਛੋਟੇ ਕਾਰੋਬਾਰ ਵਧਾਉਣਗੇ ਰੋਜ਼ਗਾਰ : ਨੀਲੇਕਣੀ
  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70...
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government school  call monitor  punjab school
      ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ ਸਨਸਨੀਖੇਜ਼ ਖ਼ੁਲਾਸਾ
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +