Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    1:39:36 PM

  • sajjan kumar  passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

  • distressed couple places this demand before dc

    ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ,...

  • sant harchand singh longowal

    ਬਰਸੀ 'ਤੇ ਵਿਸ਼ੇਸ਼: ਜਾਣੋ ਕੌਣ ਸਨ ਸੰਤ ਹਰਚੰਦ ਸਿੰਘ...

  • holiday in schools  holiday on friday

    ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਕੀ ਖੁੱਲ੍ਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸਿੱਖ ਅਰਦਾਸ ਦੌਰਾਨ ਮਰਿਆਦਾ ਦੀ ਉਲੰਘਣਾ ਲਈ ਮਨੋਹਰ ਲਾਲ ਖੱਟੜ ਮੁਆਫ਼ੀ ਮੰਗਣ- ਐਡਵੋਕੇਟ ਧਾਮੀ

MAJHA News Punjabi(ਮਾਝਾ)

ਸਿੱਖ ਅਰਦਾਸ ਦੌਰਾਨ ਮਰਿਆਦਾ ਦੀ ਉਲੰਘਣਾ ਲਈ ਮਨੋਹਰ ਲਾਲ ਖੱਟੜ ਮੁਆਫ਼ੀ ਮੰਗਣ- ਐਡਵੋਕੇਟ ਧਾਮੀ

  • Edited By Shivani Bassan,
  • Updated: 11 Feb, 2023 05:34 PM
Amritsar
manohar lal khattar to apologize for violation of during sikh prayers
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਕੇ ਸਿੱਖ ਮਰਿਆਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਰਿਆਣਾ ਦੇ ਫਰੀਦਾਬਾਦ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਹਸਪਤਾਲ ਦਾ ਨੀਂਹ ਪੱਥਰ ਰੱਖਣ ਦੇ ਸਮਾਗਮ ਮੌਕੇ ਮਨੋਹਰ ਲਾਲ ਖੱਟੜ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਉਹ ਸਿੱਖ ਅਰਦਾਸ ਦੌਰਾਨ ਬਿਨਾਂ ਸਿਰ ਢੱਕਣ ਤੋਂ ਸ਼ਾਮਲ ਹਨ। 

ਇਹ ਵੀ ਪੜ੍ਹੋ- ਵਿਦਿਆਰਥੀਆਂ ਦੇ ਬਸਤੇ 'ਚ ਪੁੱਜੀ ਸ਼ਰਾਬ, DEO ਦਾ ਹੁਕਮ- ਬੈਗ ਤੇ ਬੋਤਲਾਂ ਕਰੋ ਚੈੱਕ

ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਅਜਿਹਾ ਕਰਕੇ ਸਿੱਖ ਮਰਿਆਦਾ ਦੀ ਉਲੰਘਣ ਕੀਤੀ ਗਈ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਸਿੱਖ ਅਰਦਾਸ ਦੀ ਇਕ ਮਰਿਆਦਾ ਹੈ, ਜਿਸ ਤਹਿਤ ਅਰਦਾਸ ਵਿਚ ਖੜ੍ਹਨ ਵਾਲਾ ਹਰ ਵਿਅਕਤੀ ਪਰਮਾਤਮਾ ਅਤੇ ਗੁਰੂ ਸਾਹਿਬ ਨੂੰ ਸਮਰਪਿਤ ਹੁੰਦਿਆਂ ਸਿਰ ਢੱਕ ਕੇ ਅਤੇ ਦੋਵੇਂ ਹੱਥ ਜੋੜ ਕੇ ਸਤਿਕਾਰ ਸਹਿਤ ਖੜ੍ਹਦਾ ਹੈ। ਇਸ ਮਰਿਆਦਾ ਵਿਚ ਕਿਸੇ ਨੂੰ ਵੀ ਮਨਮਰਜ਼ੀ ਦੀ ਖੁੱਲ੍ਹ ਨਹੀਂ ਹੈ।

ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ 6 ਦਿਨ ਨਹੀਂ ਰੁਕਣੀਆਂ ਰੇਲਾਂ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਖੱਟੜ ਪੰਜਾਬੀ ਮੂਲ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਸਿੱਖ ਮਰਿਆਦਾ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹੈ। ਇਸ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਜਾਣਬੁਝ ਕੇ ਸਿੱਖਾਂ ਦੀਆਂ ਭਾਵਨਾਵਾਂ ਦੁਖਾਉਣੀਆਂ ਬੇਹੱਦ ਦੁਖਦਾਈ ਅਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਫ਼ਸੋਸ ਇਸ ਗੱਲ ਦਾ ਵੀ ਹੈ ਕਿ ਸਮਾਗਮ ਦੌਰਾਨ ਗੈਰ ਸੰਵਿਧਾਨਕ ਤੌਰ ’ਤੇ ਬਣੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਵੀ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਗੁਰਵਿੰਦਰ ਸਿੰਘ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸਿੱਖ ਮਰਿਆਦਾ ਦਾ ਉਲੰਘਣ ਕਰਨ ਤੋਂ ਨਾ ਰੋਕਣਾ ਵੱਡੇ ਸਵਾਲ ਪੈਦਾ ਕਰਦਾ ਹੈ। ਇਸ ਤੋਂ ਇਹ ਵੀ ਸਾਫ਼ ਹੋ ਰਿਹਾ ਹੈ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੰਡਤ ਕਰਨ ਦੇ ਮੰਤਵ ਨਾਲ ਗੈਰ-ਸੰਵਿਧਾਨਕ ਤੌਰ ’ਤੇ ਸਰਕਾਰੀ ਸ਼ਹਿ ’ਤੇ ਬਣੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਕੇਵਲ ਸਰਕਾਰ ਦੇ ਚਾਪਲੂਸ ਹੀ ਹਨ।

ਇਹ ਵੀ ਪੜ੍ਹੋ- ਗੱਡੀ ਨਾਲ ਬੰਦ ਕੀਤਾ ਸੀ ਨਵੀਂ ਬਣ ਰਹੀ ਗਲੀ ਦਾ ਰਸਤਾ, ਤੈਸ਼ 'ਚ ਆਏ ਨੌਜਵਾਨਾਂ ਨੇ ਦਾਗੇ ਫ਼ਾਇਰ

ਇਨ੍ਹਾਂ ਦਾ ਸਿੱਖ ਮਰਿਆਦਾ ਦੀ ਪਹਿਰੇਦਾਰੀ ਨਾਲ ਕੋਈ ਵਾਹ-ਵਾਸਤਾ ਨਹੀਂ ਹੈ, ਜਿਹਾ ਕਿ ਮਨੋਹਰ ਲਾਲ ਖੱਟੜ ਵੱਲੋਂ ਮਰਿਆਦਾ ਦੀ ਕੀਤੀ ਅਵੱਗਿਆ ਦੌਰਾਨ ਸਾਹਮਣੇ ਆਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਵੱਲੋਂ ਕੀਤੀ ਗਈ ਸਿੱਖ ਮਰਿਆਦਾ ਦੀ ਉਲੰਘਣਾ ਲਈ ਉਹ ਤੁਰੰਤ ਮੁਆਫ਼ੀ ਮੰਗਣ। ਇਸ ਦੇ ਨਾਲ ਹੀ ਉਥੇ ਮੌਜੂਦ ਹਰਿਆਣਾ ਦੇ ਸਥਾਨਕ ਸਿੱਖ ਆਗੂ ਵੀ ਆਪਣਾ ਪੱਖ ਜ਼ਰੂਰ ਸਪੱਸ਼ਟ ਕਰਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • Manohar Lal Khattar
  • apologize
  • violation
  • Sikh prayers
  • Advocate Dhami
  • ਮਨੋਹਰ ਲਾਲ ਖੱਟੜ
  • ਮੁਆਫੀ
  • ਉਲੰਘਣਾ
  • ਸਿੱਖ ਅਰਦਾਸ
  • ਐਡਵੋਕੇਟ ਧਾਮੀ

ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਨਵੀਂ ਉਦਯੋਗਿਕ ਨੀਤੀ ਹੋਵੇਗੀ ਲਾਹੇਵੰਦ : ਉਦਯੋਗਪਤੀ ਰਾਕੇਸ਼ ਗੋਇਲ

NEXT STORY

Stories You May Like

  • no disruption will be allowed in medical services at miri piri medical institute
    ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ
  • uproar in the vidhan sabha over ashwani sharma  s statement about girls and boys
    ਵਿਧਾਨ ਸਭਾ 'ਚ ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ 'ਤੇ ਹੰਗਾਮਾ, ਮੁਆਫ਼ੀ ਮੰਗਣ ਦੀ ਉੱਠੀ ਮੰਗ
  • challans issued to those violating traffic rules
    ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
  • zuckerberg apologizes
    ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ
  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • gursimran singh mand case
    ਗੁਰਸਿਮਰਨ ਸਿੰਘ ਮੰਡ ਮਾਮਲਾ: ਨੌਜਵਾਨਾਂ ਦੀ ਰਿਹਾਈ ਲਈ ਸਿੱਖ ਭਾਈਚਾਰੇ ਵੱਲੋਂ ਥਾਣੇ ਦਾ ਘਿਰਾਓ
  • girl arrested for posing as fake assistant police officer
    ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
  • a big blow to thousands of families
    ਹਜ਼ਾਰਾਂ ਪਰਿਵਾਰਾਂ ਨੂੰ ਵੱਡਾ ਝਟਕਾ! ਚੰਡੀਗੜ੍ਹ ਦੇ 22 ਪਿੰਡਾਂ 'ਚ ਲਾਲ ਡੋਰਾ ਵਧਾਉਣ ਤੋਂ ਪ੍ਰਸ਼ਾਸਨ ਦਾ ਇਨਕਾਰ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • mahan gurmat samagam at sri keshgarh sahib on september 5th
      365ਵੇਂ ਜਨਮ ਦਿਹਾੜੇ ਦੇ ਸਬੰਧ 'ਚ ਮਹਾਨ ਗੁਰਮਤਿ ਸਮਾਗਮ ਸ੍ਰੀ ਕੇਸਗੜ ਸਾਹਿਬ ਵਿਖੇ...
    • suniel shetty along with his wife paid obeisance at sri harmandir sahib
      ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਨੀਲ ਸ਼ੈੱਟੀ ਪਤਨੀ ਸਮੇਤ ਹੋਏ ਨਤਮਸਤਕ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • accident averted in gurdaspur
      ਗੁਰਦਾਸਪੁਰ 'ਚ ਹਾਦਸਾ ਟਲਿਆ: ਬੱਜਰੀ ਨਾਲ ਭਰਿਆ ਟਿੱਪਰ ਬਿਜਲੀ ਦੇ ਖੰਭੇ ਨਾਲ...
    • 9 accused arrested with heroin 8 pistols and 12 95 lakhs in cash in punjab
      ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ...
    • 15 priceless trees stolen from government forest
      ਜੁਗਿਆਲ ਦੇ ਸਰਕਾਰੀ ਜੰਗਲ 'ਚੋਂ ਖ਼ੈਰ ਦੇ 15 ਬੇਸ਼ਕੀਮਤੀ ਦਰਖ਼ੱਤ ਚੋਰੀ, ਜੰਗਲਾਤ...
    • water level rises in ravi river crisis in villages on the other side
      ਰਾਵੀ ਦਰਿਆ 'ਚ ਚੜ੍ਹਿਆ ਪਾਣੀ, ਪਾਰਲੇ ਪਾਸੇ ਪਿੰਡਾਂ 'ਤੇ ਸੰਕਟ, ਲੋਕਾਂ ਨੂੰ...
    • incident occurred in tarn taran in the early morning
      ਤਰਨਤਾਰਨ 'ਚ ਚੜ੍ਹਦੀ ਸਵੇਰ ਵਾਪਰਿਆ ਹਾਦਸਾ, ਇਲਕੈਟ੍ਰਿਕ ਸਕੂਟਰੀ ਦੀ ਬੈਟਰੀ ਨੂੰ...
    • advocate dhami congratulates arshdeep and family on becoming flight lieutenant
      ਫ਼ਲਾਈਟ ਲੈਫ਼ਟੀਨੈਂਟ ਬਣੇ ਅਰਸ਼ਦੀਪ ਤੇ ਪਰਿਵਾਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ
    • sgpc statement
      ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +