Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:09:00 PM

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

  • major action by the administration following the parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਅਧਿਆਪਕਾਂ ’ਤੇ ਹੋਏ ਲਾਠੀਚਾਰਜ ’ਤੇ ਬੋਲੇ ਮਨਪ੍ਰੀਤ ਇਯਾਲੀ, ਕਿਹਾ, ਕਾਂਗਰਸ ਨੇ ਲੋਕਤੰਤਰ ਦਾ ਜਨਾਜ਼ਾ ਕੱਢਿਆ

PUNJAB News Punjabi(ਪੰਜਾਬ)

ਅਧਿਆਪਕਾਂ ’ਤੇ ਹੋਏ ਲਾਠੀਚਾਰਜ ’ਤੇ ਬੋਲੇ ਮਨਪ੍ਰੀਤ ਇਯਾਲੀ, ਕਿਹਾ, ਕਾਂਗਰਸ ਨੇ ਲੋਕਤੰਤਰ ਦਾ ਜਨਾਜ਼ਾ ਕੱਢਿਆ

  • Edited By Anuradha,
  • Updated: 09 Jun, 2021 04:33 PM
Ludhiana
manpreet ayali spoke on the lathicharge of teachers
  • Share
    • Facebook
    • Tumblr
    • Linkedin
    • Twitter
  • Comment

ਮੁੱਲਾਂਪੁਰ ਦਾਖਾ (ਕਾਲੀਆ) : ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ’ਤੇ ਕੀਤੇ ਗਏ ਪੁਲੀਸ ਤਸ਼ੱਦਦ ’ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਇਤਰਾਜ਼ ਪ੍ਰਗਟ ਕੀਤਾ ਹੈ। ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਅਤੇ ਵਿਰੋਧ ਕਰਨ ਦਾ ਹੱਕ ਦਿੰਦਾ ਹੈ ਪਰ ਕਾਂਗਰਸ ਸਰਕਾਰ ਵੱਲੋਂ ਜਿਸ ਤਰ੍ਹਾਂ ਬੇਰੁਜ਼ਗਾਰ ਅਧਿਆਪਕ ਮੁੰਡੇ ਕੁੜੀਆਂ ’ਤੇ ਤਸ਼ੱਦਦ ਕੀਤਾ ਗਿਆ ਹੈ, ਉਸ ਨੇ ਲੋਕਤੰਤਰ ਦਾ ਜਨਾਜ਼ਾ ਕੱਢ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਸਮੇਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਆਗੂ /ਵਰਕਰਾਂ ਵੱਲੋਂ ਪਿੰਡ-ਪਿੰਡ ਜਾ ਕੇ ਨੌਕਰੀਆਂ ਦੇਣ ਦੇ ਫਾਰਮ ਭਰੇ ਸਨ ਅਤੇ ਸਰਕਾਰ ਬਣਨ ਸਾਰ ਹਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਅੱਜ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੈਪਟਨ ਸਰਕਾਰ ਆਪਣੇ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ। ਇਆਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਇਕ ਪਾਸੇ ਆਪਣੇ ਸਿਆਸੀ ਮੁਫ਼ਾਦਾਂ ਲਈ ਧਨਾਢ ਕਾਂਗਰਸੀ ਪਰਿਵਾਰਾਂ ਦੇ ਬੱਚਿਆਂ ਨੂੰ ਰਿਉੜੀਆਂ ਵਾਂਗ ਨੌਕਰੀਆਂ  ਦੇ ਰਹੀ ਹੈ, ਉੱਥੇ ਦੂਜੇ ਪਾਸੇ ਆਪਣੇ ਹੱਕ ਮੰਗਦੇ ਆਮ ਬੇਰੋਜ਼ਗਾਰ ਨੌਜਵਾਨਾਂ ਨੂੰ ਪੁਲਸੀਆ ਡੰਡੇ ਨਾਲ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅਜਨਾਲਾ ’ਚ ਆਪ ਦੇ ਹਲਕਾ ਇੰਚਾਰਜ  ਦੇ ਖ਼ਿਲਾਫ਼ ਉਠੇ ਬਗਾਵਤੀ ਸੁਰ

ਉਨ੍ਹਾਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਅਧਿਆਪਕਾਂ ਦੀਆਂ ਸਾਰੀਆਂ  ਮੰਗਾਂ ਪੂਰੀਆਂ ਨਾ  ਕੀਤੇ ਜਾ ਸਕਣ ਬਾਰੇ ਦਿੱਤੇ ਬਿਆਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦੇ ਸਕਦੀ ਤਾਂ ਸੱਤਾ ਛੱਡ ਕੇ ਲਾਂਭੇ ਹੋ ਜਾਵੇ । ਵਿਧਾਇਕ ਇਯਾਲੀ ਨੇ ਕਿਹਾ ਕਿ ਸਰਕਾਰ ਬਣਾਉਣ ਤੋਂ ਪਹਿਲਾਂ ਲੋਕਾਂ ਨੂੰ ਭਰਮਾਉਣ ਲਈ ਹਰ ਗੱਲ ’ਤੇ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਦੇ ਗੁਟਕਾ ਸਾਹਿਬ ਨੂੰ ਹੱਥ ਵਿੱਚ ਚੁੱਕ ਕੇ ਸਹੁੰ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ  ਜਿੱਥੇ ਪੰਜਾਬ ਦੇ ਲੋਕਾਂ ਵਿੱਚ  ਝੂਠੇ ਸਾਬਤ ਹੋਏ ਹਨ, ਉਥੇ ਗੁਰੂ ਦੀ ਕਚਹਿਰੀ ਵਿੱਚ ਵੀ ਦੋਸ਼ੀ ਬਣ ਗਏ ਹਨ, ਜਿਸ ਦਾ ਹਿਸਾਬ ਜ਼ਰੂਰ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਯੋਗਤਾ ਅਨੁਸਾਰ ਨੌਕਰੀ ਮੰਗਣਾ ਬੇਰੁਜ਼ਗਾਰਾਂ ਦਾ ਅਧਿਕਾਰ ਹੈ ਏਤੇ ਨੌਕਰੀ ਦੇਣਾ ਸਰਕਾਰਾਂ ਦਾ ਫਰਜ਼ ਹੁੰਦਾ ਹੈ  ਅਤੇ ਜੇਕਰ ਸਰਕਾਰ ਲੋਕ ਮੁਸ਼ਕਲਾਂ ਦਾ ਹੱਲ ਨਹੀਂ ਕਰ ਸਕਦੀ ਤਾਂ ਉਨ੍ਹਾਂ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।

ਇਹ ਵੀ ਪੜ੍ਹੋ : ਜ਼ਿਆਦਾ ਵਿਦਿਆਰਥੀ ਦਾਖਲ ਕਰਨ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਧਾਇਆ ਜੁਰਮਾਨਾ, ਨੋਟਿਸ ਜਾਰੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 

 

  • Manpreet Singh Ayali
  • Teachers
  • Lathicharge
  • Congress
  • ਅਧਿਆਪਕਾਂ
  • ਲਾਠੀਚਾਰਜ
  • ਮਨਪ੍ਰੀਤ ਇਯਾਲੀ
  • ਕਾਂਗਰਸ

ਦੁੱਖਦਾਇਕ ਖ਼ਬਰ: ਦਿੱਲੀ ਸੰਘਰਸ਼ ਤੋਂ ਪਰਤੇ ਇਕ ਹੋਰ ਕਿਸਾਨ ਨੇ ਤੋੜਿਆ ਦਮ

NEXT STORY

Stories You May Like

  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • aam aadmi party  bahujan samaj party  congress  leaders
    ‘ਆਪ’ ਤੇ ਬਸਪਾ ਦੇ ਕਈ ਆਗੂ ਕਾਂਗਰਸ 'ਚ ਹੋਏ ਸ਼ਾਮਲ
  • imran khan protests
    ਇਮਰਾਨ ਖ਼ਾਨ ਦੇ ਸਮਰਥਨ 'ਚ ਸੜਕਾਂ 'ਤੇ ਉਤਰੇ ਹਜ਼ਾਰਾਂ ਪ੍ਰਦਰਸ਼ਨਕਾਰੀ ! ਪੁਲਸ ਨੇ ਕੀਤਾ ਲਾਠੀਚਾਰਜ
  • narendra modi  10th india mobile congress  inauguration  cyber crime
    PM ਮੋਦੀ ਨੇ 10ਵੀਂ ਇੰਡੀਆ ਮੋਬਾਈਲ ਕਾਂਗਰਸ ਦਾ ਕੀਤਾ ਉਦਘਾਟਨ, ਸਾਈਬਰ ਕ੍ਰਾਈਮ ਰੋਕਣ 'ਤੇ ਦਿੱਤਾ ਜ਼ੋਰ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • it is essential to understand the distinction between democracy and sacrifice
    ਭਾਰਤ ਤੇ ਬੰਗਲਾਦੇਸ਼ ਦੇ ਯੁਵਾ ਅੰਦੋਲਨਾਂ ਦੀ ਤੁਲਨਾ 'ਤੇ ਉੱਠੀ ਚਰਚਾ ! ਲੋਕਤੰਤਰ ਅਤੇ ਕੁਰਬਾਨੀ ਦਾ ਫਰਕ ਸਮਝਣਾ ਜ਼ਰੂਰੀ
  • punjab bandh update
    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ ਬੰਦ ਰਹੇਗੀ ਪੰਜਾਬੀ ਯੂਨੀਵਰਸਿਟੀ'
  • congress  shivraj singh chouhan  protest  election commission
    ਜੰਤਰ-ਮੰਤਰ ਪ੍ਰਦਰਸ਼ਨਾਂ ਨੂੰ ਲੈ ਕੇ ਸ਼ਿਵਰਾਜ ਚੌਹਾਨ ਦਾ ਕਾਂਗਰਸ 'ਤੇ ਵੱਡਾ ਹਮਲਾ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI...
    • raid in moga
      ਇਕ ਹੋਰ ਮੈਡੀਕਲ ਸਟੋਰ 'ਤੇ ਪੈ ਗਈ RAID! ਤਲਾਸ਼ੀ ਮਗਰੋਂ ਮਾਲਕ ਗ੍ਰਿਫ਼ਤਾਰ
    • 10 kg of heroin recovered based on information provided by a head constable
      ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ...
    • sweets in festivals
      ਮਿਲਾਵਟ ਰਹਿਤ ਮਠਿਆਈਆਂ ਬਣਾਉਣ ਲਈ ਹਲਵਾਈ ਹੋਏ ਚੌਕੰਨੇ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • neeru bajwa puts a stop to the release of the film thapi
      'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ'...
    • punjab congress incharge sachin pilot
      ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
    • mother death while returning from jagrata her daughter  s home
      ਮਾਤਮ 'ਚ ਬਦਲੀਆਂ ਖੁਸ਼ੀਆਂ: ਧੀ ਦੇ ਘਰ ਜਗਰਾਤੇ ਤੋਂ ਪਰਤ ਰਹੀ ਮਾਂ ਦੀ ਦਰਦਨਾਕ ਮੌਤ
    • dgp strict to eliminate drugs from punjab special plan made for 60 days
      ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
    • nia raid in jalandhar interrogated for three hours in two houses
      ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +