Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    11:15:16 AM

  • big action in punjab    hi tech knock off racket   running from bhiwani busted

    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ...

  • central government  s big step for punjab

    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ...

  • assistant superintendent of this central jail in punjab arrested

    ਪੰਜਾਬ ਦੀ ਇਸ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰੀਡੈਂਟ...

  • cm omar abdullah wife divorce 32 years marriage

    '32 ਸਾਲ ਪਹਿਲਾਂ ਵਿਆਹ, ਹੁਣ...', ਉਮਰ ਅਬਦੁੱਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਨਪ੍ਰੀਤ ਬਾਦਲ ਨੇ ਬ੍ਰਿਗੇਡੀਅਰ ਚਾਂਦਪੁਰੀ ਦੀ ਯਾਦਗਾਰ ਲਈ ਸੌਂਪਿਆ 25 ਲੱਖ ਰੁਪਏ ਦਾ ਚੈੱਕ

PUNJAB News Punjabi(ਪੰਜਾਬ)

ਮਨਪ੍ਰੀਤ ਬਾਦਲ ਨੇ ਬ੍ਰਿਗੇਡੀਅਰ ਚਾਂਦਪੁਰੀ ਦੀ ਯਾਦਗਾਰ ਲਈ ਸੌਂਪਿਆ 25 ਲੱਖ ਰੁਪਏ ਦਾ ਚੈੱਕ

  • Updated: 12 Oct, 2019 11:44 PM
Chandigarh
manpreet badal  brigadier chandpuri  memorial
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਭੁੱਲਰ) : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਮਸ਼ਹੂਰ ਫਿਲਮ ਨਿਰਦੇਸ਼ਕ ਤੇ 'ਬਾਰਡਰ' ਫ਼ਿਲਮ ਦੇ ਨਿਰਮਾਤਾ ਜੇ. ਪੀ. ਦੱਤਾ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਸੈਕਟਰ-34 ਚੰਡੀਗੜ੍ਹ ਵਿਖੇ ਮਹਾਵੀਰ ਚੱਕਰ ਐਵਾਰਡੀ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਯਾਦ 'ਚ ਕਰਵਾਏ ਸਮਾਗਮ ਮੌਕੇ ਸ਼ਾਮਲ ਹੋਏ। ਇਸ ਮੌਕੇ ਬਾਦਲ ਵਲੋਂ ਸਵ. ਚਾਂਦਪੁਰੀ ਦੀ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਯਾਦਗਾਰ ਬਣਾਉਣ ਲਈ ਸਰਕਾਰ ਵਲੋਂ 25 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਦੱਸਣਯੋਗ ਹੈ ਕਿ ਲੌਂਗੇਵਾਲਾ ਦੀ ਇਤਿਹਾਸਕ ਜੰਗ ਦੇ ਨਾਇਕ ਬ੍ਰਿਗੇਡੀਅਰ ਚਾਂਦਪੁਰੀ ਦਾ 17 ਨਵੰਬਰ, 2018 ਨੂੰ ਦਿਹਾਂਤ ਹੋ ਗਿਆ ਸੀ। ਵਿੱਤ ਮੰਤਰੀ ਨੇ ਕਿਹਾ ਕਿ ਬ੍ਰਿਗੇਡੀਅਰ ਚਾਂਦਪੁਰੀ ਅਜਿਹੇ ਵਿਅਕਤੀ ਸਨ, ਜਿਨ੍ਹਾਂ ਨੇ ਲੜਾਈ ਦੌਰਾਨ ਹਰ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਕਰਦਿਆਂ ਆਪਣੇ ਸਾਥੀਆਂ ਨਾਲ ਮਿਲ ਕੇ ਭਾਰਤੀ ਚੌਕੀ ਦਾ ਬਚਾਅ ਕੀਤਾ ਸੀ।

ਜੇ.ਪੀ. ਦੱਤਾ ਨੇ ਜੰਗੀ ਨਾਇਕ ਦੀਆਂ ਬਾਰਡਰ ਫਿਲਮ ਦੀ ਸ਼ੂਟਿੰਗ ਸਮੇਂ ਦੀਆਂ ਕਈ ਯਾਦਾਂ ਤਾਜ਼ਾ ਕੀਤੀਆਂ ਅਤੇ ਕਿਹਾ ਕਿ ਬ੍ਰਿਗੇਡੀਅਰ ਚਾਂਦਪੁਰੀ ਨੇ ਸਾਡੇ ਸਾਰਿਆਂ ਲਈ ਇਕ ਮਿਸਾਲ ਕਾਇਮ ਕੀਤੀ ਹੈ। ਬ੍ਰਿਗੇਡੀਅਰ ਚਾਂਦਪੁਰੀ ਦੀ ਯਾਦ 'ਚ ਹੋਏ ਇਸ ਪ੍ਰੋਗਰਾਮ 'ਚ ਉਘੀਆਂ ਸ਼ਖਸੀਅਤਾਂ ਸ਼ਾਮਲ ਹੋਈਆਂ। ਬ੍ਰਿਗੇਡੀਅਰ ਚਾਂਦਪੁਰੀ ਦੇ ਪਰਿਵਾਰ ਨੇ ਮਨਪ੍ਰੀਤ ਬਾਦਲ ਵਲੋਂ ਯਾਦਗਾਰ ਲਈ 25 ਲੱਖ ਰੁਪਏ ਦੀ ਸਹਾਇਤਾ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

  • Manpreet Badal
  • Brigadier Chandpuri
  • Memorial
  • ਮਨਪ੍ਰੀਤ ਬਾਦਲ
  • ਬ੍ਰਿਗੇਡੀਅਰ ਚਾਂਦਪੁਰੀ
  • ਯਾਦਗਾਰ

ਮਾਂ ਨੂੰ ਦਵਾਈ ਲੈਣ ਭੇਜ ਕੇ ਇਕਲੌਤੇ ਪੁੱਤ ਨੇ ਕੀਤੀ ਖੁਦਕੁਸ਼ੀ

NEXT STORY

Stories You May Like

  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • housing scheme available at 25  discount  golden opportunity to buy house
    25% Discount 'ਤੇ ਮਿਲ ਰਹੀ Housing Scheme, 33 ਲੱਖ 'ਚ ਘਰ ਖ਼ਰੀਦਣ ਦਾ ਸੁਨਹਿਰੀ ਮੌਕਾ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • jammu and kashmir  loc  heroin seized  25 crores
    ਜੰਮੂ ਕਸ਼ਮੀਰ ਦੇ ਪੁੰਛ 'ਚ LoC ਕੋਲ 25 ਕਰੋੜ ਦੀ 5 ਕਿਲੋ ਹੈਰੋਇਨ ਜ਼ਬਤ
  • 25 killed as bus plunges into deep ravine in algeria
    ਅਲਜੀਰੀਆ 'ਚ ਵਾਪਰਿਆ ਭਿਆਨਕ ਹਾਦਸਾ ! ਡੂੰਘੀ ਖੱਡ 'ਚ ਡਿੱਗੀ ਬੱਸ, 25 ਲੋਕਾਂ ਦੀ ਮੌਤ
  • punjab lottery rs 5 lakh rs 7 ticket
    ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
  • over 25 cars gutted in bengaluru garage fire
    ਬੈਗਲੁਰੂ ਗੈਰਾਜ 'ਚ ਲੱਗੀ ਭਿਆਨਕ ਅੱਗ, 25 ਤੋਂ ਵੱਧ ਕਾਰਾਂ ਸੜ ਕੇ ਹੋਈਆਂ ਸਵਾਹ
  • czech citizen detained in china
    ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ ਪਾਉਣ ਦਾ ਸ਼ੱਕ
  • big action in punjab    hi tech knock off racket   running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
  • massive fire broke out at a chemical factory
    ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ...
  • jalandhar bar association takes big action
    ਜਲੰਧਰ ਬਾਰ ਐਸੋਸੀਏਸ਼ਨ ਦਾ ਵੱਡਾ ਐਕਸ਼ਨ, 8 ਵਕੀਲ ਮੈਂਬਰਸ਼ਿਪ ਤੋਂ ਮੁਅੱਤਲ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
Trending
Ek Nazar
petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • massive fire broke out at a chemical factory
      ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ...
    • fraud in punjab
      ਪੰਜਾਬ 'ਚ 10,00,00,000 ਰੁਪਏ ਦੀ ਵੱਡੀ ਹੇਰਾਫ਼ੇਰੀ! ਹੋਸ਼ ਉਡਾ ਦੇਵੇਗਾ ਪੂਰਾ...
    • shameful incident in ludhiana
      ਕੁੜੀ ਦੇ ਅਚਾਨਕ ਹੋਣ ਲੱਗੀ ਢਿੱਡ ਪੀੜ, ਚੈੱਕਅਪ ਕਰਵਾਉਣ ਗਏ ਮਾਪਿਆਂ ਦੇ ਉੱਡੇ ਹੋਸ਼
    • firing in ludhiana
      ਲੁਧਿਆਣਾ 'ਚ ਫ਼ਾਇਰਿੰਗ! ਦੋ ਮੁੰਡੀਆਂ ਨੂੰ ਮਾਰੀਆਂ ਗੋਲ਼ੀਆਂ
    • bathinda police action
      3 ਲੱਖ ਤੋਂ ਵੱਧ ਨਸ਼ੀਲੇ ਕੈਪਸੂਲਾਂ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
    • critical 48 hours in punjab thunderstorms and heavy rains alert issue
      ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
    • amarinder singh raja warring s big statement regarding the presidency
      ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ...
    • 4 accused arrested for conspiring to kill police
      50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ ਸੌਦਾ, ਖਤਰਨਾਕ ਹਥਿਆਰਾਂ ਨਾਲ ਫੜੇ...
    • haryana chief minister nayab singh saini visit in patiala
      ਪੰਜਾਬ 'ਚ ਕਿਸ ਪਾਰਟੀ ਨਾਲ ਹੋਵੇਗਾ ਗਠਜੋੜ, ਨਾਇਬ ਸੈਣੀ ਦਾ ਵੱਡਾ ਬਿਆਨ
    • young man creates a portrait of martyr udham singh using soil jallianwala bagh
      ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +