Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    5:18:02 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ : ਮਨਪ੍ਰੀਤ ਬਾਦਲ

PUNJAB News Punjabi(ਪੰਜਾਬ)

ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ : ਮਨਪ੍ਰੀਤ ਬਾਦਲ

  • Edited By Anuradha,
  • Updated: 19 Aug, 2019 02:47 PM
Chandigarh
manpreet badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਇਸ ਗੱਲ 'ਤੇ ਪੂਰਨ ਤੌਰ 'ਤੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਿਛਲੇ ਢਾਈ ਸਾਲਾਂ ਦੌਰਾਨ ਰੱਖੀ ਮਜ਼ਬੂਤ ਨੀਂਹ ਸਦਕਾ ਸੂਬਾ ਵਿਕਾਸ ਦੀਆਂ ਲੀਹਾਂ 'ਤੇ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰੇਗਾ, ਜਿਸ ਨਾਲ ਸੂਬੇ ਦੀ ਤਕਦੀਰ ਬਦਲੇਗੀ ਅਤੇ ਇਸ ਦਾ ਸਿੱਧਾ ਸਕਾਰਾਤਮਕ ਅਸਰ ਇਥੋਂ ਦੇ ਲੋਕਾਂ ਦੇ ਰਹਿਣ-ਸਹਿਣ ਉਪਰ ਪਵੇਗਾ। ਵਿੱਤ ਮੰਤਰੀ ਨੇ ਇਹ ਗੱਲ ਬੀਤੀ ਦੇਰ ਸ਼ਾਮ ਉਦਯੋਗ ਭਵਨ ਵਿਖੇ ਪੰਜਾਬ ਨਾਲ ਜੁੜੇ ਉਦਮੀਆਂ ਦੇ ਇਕ ਗਰੁੱਪ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਨਿਵੇਸ਼ਕ ਪੱਖੀ ਨੀਤੀਆਂ ਸਦਕਾ ਸਾਡੀ ਸਰਕਾਰ ਵਲੋਂ ਮਾਰਚ 2017 'ਚ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਢਾਈ ਸਾਲ ਦੇ ਅਰਸੇ ਦੌਰਾਨ ਸੂਬੇ 'ਚ 50 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਹੋ ਚੁੱਕਾ ਹੈ।

ਇਸ ਤੋਂ ਪਹਿਲਾਂ ਵਫਦ ਦਾ ਸਵਾਗਤ ਕਰਦਿਆਂ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਪੰਜਾਬ 'ਚ ਹੁਣ ਉਦਯੋਗੀਕਰਨ ਦਾ ਸਮਾਂ ਆ ਗਿਆ ਹੈ ਕਿਉਂਕਿ ਪੰਜਾਬ ਦੀ ਰਵਾਇਤੀ ਅਰਥਵਿਵਥਥਾ ਖੇਤੀਬਾੜੀ ਪਹਿਲਾਂ ਹੀ ਆਪਣਾ ਸਿਖਰ ਛੂਹ ਚੁੱਕੀ ਹੈ। ਸੂਬੇ 'ਚ ਉਦਯੋਗਿਕ ਵਿਕਾਸ ਨੂੰ ਅੱਗੇ ਲਿਜਾਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਉਦਮੀ ਨੌਜਵਾਨ ਪੰਜਾਬ 'ਚ ਰਵਾਇਤੀ ਖੇਤੀਬਾੜੀ ਨੂੰ ਹਾਈਟੈਕ ਐਗਰੋ ਇੰਡਸਟਰੀ 'ਚ ਬਦਲਣ ਲਈ ਅਹਿਮ ਰੋਲ ਨਿਭਾ ਰਹੇ ਹਨ। ਇਨਵੈਸਟ ਪੰਜਾਬ ਦੇ ਸੀ. ਈ. ਓ. ਸ਼੍ਰੀ ਰਜਤ ਅਗਰਵਾਲ ਨੇ ਇਨਵੈਸਟ ਪੰਜਾਬ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਉਦਮੀਆਂ ਨੂੰ ਸੂਬਾ ਸਰਕਾਰ ਵੱਲੋਂ ਨਿਵੇਸ਼ਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਰਿਆਇਤਾਂ ਬਾਰੇ ਵੀ ਜਾਣੂ ਕਰਵਾਇਆ। ਉਦਮੀਆਂ ਦੇ ਵਫਦ 'ਚ ਜੇ. ਪੀ. ਮੌਰਗਨ ਪ੍ਰਾਈਵੇਟ ਇਕੂਅਟੀ ਗਰੁੱਪ ਦੇ ਖੇਤਰੀ ਸਲਾਹਕਾਰ ਅਵਨੀਤ ਸਿੰਘ ਕੋਛੜ, ਈਕੋਲਾਈਨ ਦੇ ਸੀ.ਈ.ਓ. ਸੁਰਿੰਦਰ ਲਾਲੀ ਸਾਹਨੀ, ਭਾਰਤ ਲਾਈਟ ਐਂਡ ਪਾਵਰ ਪ੍ਰਾਈਵੇਟ ਲਿਮਟਿਡ ਦੇ ਸੰਸਥਾਪਕ ਅਤੇ ਸੀ. ਈ. ਓ. ਤੇਜਪ੍ਰੀਤ ਸਿੰਘ ਚੋਪੜਾ ਆਦਿ ਸ਼ਾਮਲ ਸਨ।

  • Investment
  • Punjab
  • Manpreet Badal
  • ਨਿਵੇਸ਼
  • ਪੰਜਾਬ
  • ਮਨਪ੍ਰੀਤ ਬਾਦਲ

ਸਰਹਿੰਦ ਡਰੇਨ ਦਾ ਪਾਣੀ ਓਵਰਫਲੋ, 300 ਏਕੜ ਦੇ ਕਰੀਬ ਝੋਨਾ ਪਾਣੀ 'ਚ ਡੁੱਬਿਆ

NEXT STORY

Stories You May Like

  • manpreet ayali raises questions delay in registration of akali dal waris punjab
    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ ਚੁੱਕੇ ਸਵਾਲ
  • sa20 has become a popular league  graeme smith
    SA20 ਇੱਕ ਪਸੰਦੀਦਾ ਲੀਗ ਬਣ ਗਈ ਹੈ : ਗ੍ਰੀਮ ਸਮਿਥ
  • swine flu cases
    ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ, ਸਾਵਧਾਨ ਰਹਿਣ ਦੀ ਲੋੜ
  • shiromani akali dal campaign
    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ ਕੈਂਪੇਨ ਸ਼ੁਰੂ ਕਰਨਗੇ ਸੁਖਬੀਰ ਬਾਦਲ
  • harish dwivedi and smriti irani
    ਹਰੀਸ਼ ਦਿਵੇਦੀ ਤੇ ਸਮ੍ਰਿਤੀ ਇਰਾਨੀ ਯੂ.ਪੀ. ਤੋਂ ਰਾਜ ਸਭਾ ਲਈ ਸਭ ਤੋਂ ਅੱਗੇ
  • asian games  indian men  s volleyball team finished in sixth place
    ਏਸ਼ੀਆਈ ਖੇਡਾਂ : ਭਾਰਤੀ ਪੁਰਸ਼ ਵਾਲੀਬਾਲ ਟੀਮ ਥਾਈਲੈਂਡ ਤੋਂ 2-3 ਨਾਲ ਹਾਰ ਕੇ ਛੇਵੇਂ ਸਥਾਨ 'ਤੇ ਰਹੀ
  • make in india  12 years  narendra modi  investment
    'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ ਜ਼ੋਰ
  • singapore  nayab saini  meeting  tech company  investment
    CM ਸੈਣੀ ਨੇ ਸਿੰਗਾਪੁਰ ਦੀਆਂ ਟੈੱਕ ਕੰਪਨੀਆਂ ਨਾਲ ਕੀਤੀ ਮੁਲਾਕਾਤ ! ਭਾਰਤ 'ਚ ਨਿਵੇਸ਼ ਦਾ ਦਿੱਤਾ ਸੱਦਾ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • punjab police  ludhiana
      ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ ਟੱਕਰ, 4 ਅਫਸਰਾਂ ਸਣੇ 5 ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +