Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    8:57:30 PM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • husband and wife took big step

    ਅਸੀਂ ਆਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੱਕ...

  • cnn founder ted turner dies at 87

    CNN ਦੇ ਸੰਸਥਾਪਕ ਤੇ ਮੀਡੀਆ ਜਗਤ ਦੇ ਦਿੱਗਜ ਟੈੱਡ...

  • 4 gangsters   associates arrested after police encounter

    ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਸਰ
  • ਸਲਾਰੀਆ 'ਤੇ ਵੀ ਲੱਗ ਚੁੱਕੈ ਜਬਰ-ਜ਼ਨਾਹ ਦਾ ਦੋਸ਼ : ਮਨਪ੍ਰੀਤ ਬਾਦਲ

PUNJAB News Punjabi(ਪੰਜਾਬਂ)

ਸਲਾਰੀਆ 'ਤੇ ਵੀ ਲੱਗ ਚੁੱਕੈ ਜਬਰ-ਜ਼ਨਾਹ ਦਾ ਦੋਸ਼ : ਮਨਪ੍ਰੀਤ ਬਾਦਲ

  • Updated: 05 Oct, 2017 04:24 AM
ਅੰਮ੍ਰਿਤਸਰ
manpreet badal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਪ੍ਰਵੀਨ ਪੁਰੀ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁਰਦਾਸਪੁਰ ਤੋਂ ਜ਼ਿਮਨੀ ਚੋਣ ਲੜ ਰਹੇ ਭਾਜਪਾ ਉਮੀਦਵਾਰ ਸਵਰਨ ਸਲਾਰੀਆ ਦੇ ਨਾਮਜ਼ਦਗੀ ਪੇਪਰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਵੱਖ-ਵੱਖ ਦਸਤਾਵੇਜ਼ ਜਾਰੀ ਕਰਦਿਆਂ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਭਾਜਪਾ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੇਪਰਾਂ 'ਚ ਅਪਰਾਧਿਕ ਮਾਮਲਿਆਂ ਦੇ ਚੱਲ ਰਹੇ ਕੇਸ ਦੀ ਜਾਣਕਾਰੀ ਛੁਪਾਈ ਹੈ। ਉਸ ਨੇ ਫਾਰਮ ਨੰਬਰ 26 ਦੇ ਉਸ ਕਾਲਮ ਨੂੰ ਨਹੀਂ ਭਰਿਆ, ਜਿਸ ਵਿਚ ਉਸ ਨੇ ਆਪਣੇ 'ਤੇ ਚੱਲ ਰਹੇ ਕੇਸਾਂ ਦੀ ਜਾਣਕਾਰੀ ਦੇਣੀ ਸੀ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਰਿਟਰਨਿੰਗ ਅਫਸਰ ਅਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਜਾ ਰਹੇ ਹਨ ਕਿ ਉਹ ਤੁਰੰਤ ਸਵਰਨ ਸਲਾਰੀਆ ਦੇ ਨਾਮਜ਼ਦਗੀ ਪੇਪਰ ਰੱਦ ਕਰਨ। ਕਾਮਿਨੀ ਕੌਸ਼ਲ ਨੇ 15 ਦਸੰਬਰ 2014 ਨੂੰ ਉਸ ਉਪਰ ਧਾਰਾ 376, 420, 306 ਅਤੇ ਐੱਸ. ਸੀ. ਐਕਟ ਤਹਿਤ ਪਰਚਾ ਦਰਜ ਕਰਵਾਇਆ ਸੀ, ਇਸੇ ਪਰਚੇ ਦੇ ਮਾਮਲੇ 'ਚ ਹੀ 30 ਅਕਤੂਬਰ 2017 ਨੂੰ ਸੁਣਵਾਈ ਹੈ। ਇਸ ਮਾਮਲੇ ਵਿਚ ਚੋਣ ਕਮਿਸ਼ਨ ਕੀ ਫੈਸਲਾ ਲੈਂਦਾ ਹੈ, ਇਹ ਉਸ 'ਤੇ ਨਿਰਭਰ ਕਰਦਾ ਹੈ ਪਰ ਉਹ ਲੋਕਾਂ ਨੂੰ ਜਾਣੂ ਕਰਵਾਉਣ ਲਈ ਆਪਣੀ ਡਿਊਟੀ ਨਿਭਾ ਰਹੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਸ ਤੋਂ ਕੋਈ ਵੀ ਸਿਆਸੀ ਲਾਹਾ ਲੈਣ ਦਾ ਮਕਸਦ ਨਹੀਂ ਹੈ, ਸਿਰਫ ਉਹ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ। ਕਾਮਿਨੀ ਕੌਸ਼ਲ ਨੇ ਖੁਦ ਉਨ੍ਹਾਂ ਨਾਲ ਸੰਪਰਕ ਕੀਤਾ ਹੈ ਅਤੇ ਸਾਰੇ ਦਸਤਾਵੇਜ਼ ਦਿੱਤੇ ਹਨ। ਉਸ ਨੇ ਦੋਸ਼ ਲਾਇਆ ਹੈ ਕਿ 1984 ਤੋਂ ਲੈ ਕੇ 2014 ਤੱਕ ਉਹ ਉਸ ਨੂੰ ਵਿਆਹ ਦਾ ਲਾਰਾ ਲਾ ਕੇ ਜਬਰ-ਜ਼ਨਾਹ ਕਰਦਾ ਰਿਹਾ ਹੈ। ਧਾਰਾ 376 ਨੂੰ ਸਵਰਨ ਸਲਾਰੀਆ ਨੇ ਆਪਣੀ ਪਹੁੰਚ ਅਤੇ ਪੈਸੇ ਦੇ ਦਮ ਨਾਲ ਕਢਵਾ ਲਿਆ ਪਰ ਪੀੜਤਾ ਨੇ ਇਸ ਜਾਂਚ ਨੂੰ ਮੁੜ ਚੁਣੌਤੀ ਦਿੱਤੀ, ਜਿਸ ਤੋਂ ਬਾਅਦ ਸਾਰੇ ਕੇਸ ਦੀ ਜਾਂਚ ਡੀ. ਐੱਸ. ਪੀ. ਰੈਂਕ ਦੇ ਅਧਿਕਾਰੀ ਵੱਲੋਂ ਮੁਕੰਮਲ ਕੀਤੀ ਗਈ। ਧਾਰਾ 506 ਵੀ ਫਰੇਮ ਹੋ ਚੁੱਕੀ ਹੈ ਅਤੇ ਇਸੇ ਮਾਮਲੇ 'ਤੇ ਹੀ 30 ਅਕਤੂਬਰ ਨੂੰ ਅਗਲੀ ਸੁਣਵਾਈ ਹੈ।
ਉਨ੍ਹਾਂ ਕਿਹਾ ਕਿ ਸਲਾਰੀਆ ਨੇ ਆਪਣੇ ਨਾਮਜ਼ਦਗੀ ਪੇਪਰਾਂ ਨਾਲ ਇਹ ਕਾਗਜ਼ ਨੱਥੀ ਨਹੀਂ ਕੀਤੇ, ਜਿਸ ਤਹਿਤ ਧਾਰਾ 125-ਏ ਅਨੁਸਾਰ ਉਨ੍ਹਾਂ ਨੂੰ 6 ਮਹੀਨੇ ਦੀ ਸਜ਼ਾ ਤੇ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਨੂੰ ਚੋਣ ਲੜਨ ਦੇ ਅਯੋਗ ਵੀ ਕਰਾਰ ਦਿੱਤਾ ਜਾ ਸਕਦਾ ਹੈ।
ਜਲਾਲਾਬਾਦ ਦੇ ਵਿਧਾਇਕ ਨੂੰ ਜਵਾਬਦੇਹ ਨਹੀਂ ਹਾਂ : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਲਾਲਾਬਾਦ ਤੋਂ ਵਿਧਾਇਕ ਸੁਖਬੀਰ ਸਿੰਘ ਬਾਦਲ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਪੰਜਾਬ 'ਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੇ ਆਮ ਆਦਮੀ ਪਾਰਟੀ ਨੂੰ ਜਵਾਬਦੇਹ ਹਨ, ਨਾ ਕਿ ਜਲਾਲਾਬਾਦ ਦੇ ਇਕ ਵਿਧਾਇਕ ਨੂੰ। ਅੰਮ੍ਰਿਤਸਰ 'ਚ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਸੁਖਬੀਰ ਬਾਦਲ ਦੇ ਉਸ ਸਵਾਲ ਵੱਲ ਧਿਆਨ ਦਿਵਾਇਆ ਗਿਆ ਕਿ ਉਹ ਕਿਸਾਨਾਂ ਨਾਲ ਧੋਖਾ ਕਰ ਰਹੇ ਹਨ ਤੇ ਚੋਣਾਂ ਤੋਂ ਪਹਿਲਾਂ ਜੋ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਪੂਰਾ ਨਹੀਂ ਕਰ ਰਹੇ ਤਾਂ ਉਹ ਗੁੱਸੇ 'ਚ ਆ ਗਏ ਅਤੇ ਕਿਹਾ ਕਿ ਉਹ ਜਲਾਲਾਬਾਦ ਦੇ ਵਿਧਾਇਕ ਦੇ ਜਵਾਬਦੇਹ ਨਹੀਂ ਹਨ ਪਰ ਫਿਰ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਛੋਟੇ ਕਿਸਾਨਾਂ ਦਾ 2 ਲੱਖ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ ਪਰ ਜਿਨ੍ਹਾਂ ਸੂਬਿਆਂ ਵਿਚ ਭਾਜਪਾ ਦੀ ਸਰਕਾਰ ਹੈ ਉਨ੍ਹਾਂ ਸੂਬਿਆਂ 'ਚੋਂ ਰਾਜਸਥਾਨ ਦੇ ਕਿਸਾਨਾਂ ਦਾ 50 ਹਜ਼ਾਰ ਰੁਪਏ ਤੇ ਯੂ. ਪੀ. ਦੇ ਕਿਸਾਨਾਂ ਦਾ 1 ਲੱਖ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਪੰਜਾਬ ਸਮੇਤ ਸਾਰੇ ਕਿਸਾਨਾਂ ਦਾ ਮਸਲਾ ਕਿਉਂ ਨਹੀਂ ਉਠਾਉਂਦੇ ਤੇ ਸੁਖਬੀਰ ਸਿੰਘ ਬਾਦਲ ਨੂੰ 10 ਸਾਲ ਕਿਸਾਨਾਂ ਦੀ ਯਾਦ ਕਿਉਂ ਨਹੀਂ ਆਈ। 

  • ਮਨਪ੍ਰੀਤ ਬਾਦਲ
  • ਸਵਰਨ ਸਲਾਰੀਆ
  • Manpreet Badal

ਜਥੇਦਾਰ ਗਿਆਨੀ ਗੁਰਬਚਨ ਸਿੰਘ ਨਹੀਂ ਦੇਖ ਸਕੇ ਲੰਗਾਹ ਦੀ ਵੀਡੀਓ

NEXT STORY

Stories You May Like

  • american woman raped in homestay
    ਸ਼ਰਮਨਾਕ ਘਟਨਾ: ਹੋਮਸਟੇਅ 'ਚ ਅਮਰੀਕੀ ਮਹਿਲਾ ਨਾਲ ਜਬਰ-ਜ਼ਨਾਹ
  • savage beasts are raping and impregnating innocent minor girls
    ‘ਜਬਰ-ਜ਼ਨਾਹ ਕਰ ਕੇ ਮਾਸੂਮ ਨਾਬਾਲਗ ਬੱਚੀਆਂ ਨੂੰ’ ਗਰਭਵਤੀ ਬਣਾ ਰਹੇ ਵਹਿਸ਼ੀ ਦਰਿੰਦੇ!
  • irs officer  s daughter raped and murdered in delhi
    ਦਿੱਲੀ ’ਚ ਆਈ. ਆਰ. ਐੱਸ. ਅਧਿਕਾਰੀ ਦੀ ਧੀ ਦਾ ਜਬਰ-ਜ਼ਨਾਹ ਤੋਂ ਬਾਅਦ ਕਤਲ
  • granddaughter  grandfather  killed police
    ਪੋਤੀ ਨਾਲ ਜਬਰ ਜ਼ਿਨਾਹ ਮਗਰੋਂ ਕਤਲ ਦੇ ਦੋਸ਼ 'ਚ ਦਾਦਾ ਗ੍ਰਿਫ਼ਤਾਰ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • punjab s legendary cricketer passes away
    ਪੰਜਾਬ ਦੇ ਧਾਕੜ ਕ੍ਰਿਕਟਰ ਦਾ ਹੋ ਗਿਆ ਦਿਹਾਂਤ ! IPL 'ਚ ਵੀ ਕਿੰਗਜ਼ ਇਲੈਵਨ ਪੰਜਾਬ ਦਾ ਰਹਿ ਚੁੱਕੈ ਹਿੱਸਾ
  • fraud case in hoshiarpur
    ਧੋਖਾਦੇਹੀ ਦੇ ਦੋਸ਼ ’ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • if vaibhav suryavanshi is played  there will be an fir against the team
    ਵੈਭਵ ਸੂਰਿਆਵੰਸ਼ੀ ਨੂੰ ਖਿਡਾਇਆ ਤਾਂ ਟੀਮ 'ਤੇ ਹੋਵੇਗੀ FIR! ਲੱਗਿਆ 'ਬਾਲ ਮਜ਼ਦੂਰੀ' ਦਾ ਦੋਸ਼
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab deport boy
      DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ ਹੋਇਆ 'ਗਾਇਬ'!
    • amritsar car
      ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ ਮਿਲੀ ਲਾਵਾਰਿਸ ਗੱਡੀ, ਸ਼ੱਕੀ...
    • punjab children police
      Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ
    • accident in khanna
      ਤਪਦੀ ਗਰਮੀ 'ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ
    • wheat procurement in bathinda in final stages
      ਬਠਿੰਡਾ 'ਚ ਕਣਕ ਖਰੀਦ ਅੰਤਿਮ ਪੜਾਅ ’ਚ, 9.21 ਲੱਖ ਮੀਟ੍ਰਿਕ ਟਨ ਤੋਂ ਵੱਧ ਆਮਦ
    • salary in punjab employees
      ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
    • punjab new political party
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਣ ਦਾ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +