Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    7:55:41 PM

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

  • road accident in punjab sultanpur lodhi car explodes two boys die

    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਨਪ੍ਰੀਤ ਬਾਦਲ ਨੇ ਅਹੁਦਾ ਸੰਭਾਲਿਆ, ਨਵੇਂ ਵਿਭਾਗਾਂ ’ਚ ਆਪਣੀਆਂ ਜ਼ਿੰਮੇਵਾਰੀਆਂ ਬਾਰੇ ਕਰਵਾਇਆ ਜਾਣੂੰ

PUNJAB News Punjabi(ਪੰਜਾਬ)

ਮਨਪ੍ਰੀਤ ਬਾਦਲ ਨੇ ਅਹੁਦਾ ਸੰਭਾਲਿਆ, ਨਵੇਂ ਵਿਭਾਗਾਂ ’ਚ ਆਪਣੀਆਂ ਜ਼ਿੰਮੇਵਾਰੀਆਂ ਬਾਰੇ ਕਰਵਾਇਆ ਜਾਣੂੰ

  • Edited By Anuradha,
  • Updated: 29 Sep, 2021 02:32 PM
Chandigarh
manpreet badal assumes office
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ਰਮਾ): ‘ਹਾਲਾਂਕਿ ਨਵੀਂ ਜ਼ਿੰਮੇਵਾਰੀ ਦਾ ਇਹ ਮੇਰਾ ਪਹਿਲਾ ਦਿਨ ਹੈ ਪਰ ਮੈਂ ਇਹ ਮਹਿਸੂਸ ਕਰਦਾ ਹਾਂ ਕਿ ਇੱਕ ਨਵੇਂ ਬੀਜ ਤੋਂ ਤੇਜ਼ੀ ਨਾਲ ਇੱਕ ਪੌਦਾ ਬਣ ਰਿਹਾ ਹੈ। ਲੋਕਾਂ ਦੇ ਸੁਚੱਜੇ ਸਹਿਯੋਗ ਅਤੇ ਢੁੱਕਵੀਂ ਦੇਖਭਾਲ ਨਾਲ ਇਹ ਸੂਬੇ ਲਈ ਰੁਖ਼ ਬਦਲਣ ਵਾਲਾ ਰੁੱਖ ਬਣਨ ਦੀ ਸਮਰੱਥਾ ਰੱਖਦਾ ਹੈ। ਇਹ ਗੱਲ ਮਨਪ੍ਰੀਤ ਸਿੰਘ ਬਾਦਲ ਨੇ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਵਿੱਤ, ਕਰ, ਪ੍ਰਸ਼ਾਸਨਿਕ ਸੁਧਾਰਾਂ ਅਤੇ ਪੋ੍ਰਗਰਾਮ ਲਾਗੂਕਰਨ ਦੇ ਮੰਤਰੀ ਵਜੋਂ ਕਾਰਜਭਾਰ ਸੰਭਾਲਣ ਤੋਂ ਬਾਅਦ ਕਹੀ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਮੈਂ ਇਹ ਜ਼ਿੰਮੇਵਾਰੀ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਸਾਂਭੀ ਹੈ। ਹਾਲਾਂਕਿ ਮੇਰੀਆਂ ਨਵੀਆਂ ਜ਼ਿੰਮੇਵਾਰੀਆਂ ਮੇਰੀ ਪਿਛਲੀ ਸਥਿਤੀ ਨੂੰ ਕੁਝ ਨਿਰੰਤਰਤਾ ਪ੍ਰਦਾਨ ਕਰਦੀਆਂ ਹਨ, ਹੁਣ ਮੇਰੇ ਕੋਲ ਵਪਾਰਕ ਟੈਕਸਾਂ ਜਿਵੇਂ ਜੀ.ਐੱਸ.ਟੀ., ਵੈਟ ਅਤੇ ਪੈਟਰੋਲੀਅਮ ਉਤਪਾਦਾਂ ’ਤੇ ਹੋਰ ਟੈਕਸਾਂ ਦੀ ਵਾਧੂ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ 2017 ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਤੋਂ ਵਿਰਾਸਤ ਵਿਚ ਸੂਬੇ ਦੀ ਡਾਵਾਂਡੋਲ ਆਰਥਿਕਤਾ ਮਿਲਣ ਦੇ ਬਾਵਜੂਦ ਵੀ ਅਸੀਂ ਬਹੁਤ ਵਧੀਆ ਕੰਮ ਕੀਤਾ ਹੈ। ਹਾਲਾਂਕਿ ਇੱਕ ਵਿੱਤ ਮੰਤਰੀ ਲਈ ਇਹ ਸਥਿਤੀ ਹਮੇਸ਼ਾ ਚੁਣੌਤੀਪੂਰਨ ਹੁੰਦੀ ਹੈ, ਜਿਸ ਵਿੱਚ ਇੱਕ ਮਿੰਟ ਦਾ ਵੀ ਆਰਾਮ ਨਹੀਂ ਮਿਲਦਾ। ਵਿੱਤ ਮੰਤਰੀ ਨੇ ਕਿਹਾ ਕਿ ਮੈਂ ਇਸ ਲਈ ਸੁਚੇਤ ਹਾਂ ਕਿ ਸਾਡੀ ਸਰਕਾਰ ਦੇ ਸਾਹਮਣੇ ਇਹ ਬਹੁਤ ਵੱਡੀ ਚੁਣੌਤੀ ਹੈ ਖਾਸ ਕਰ ਕੇ ਉਨ੍ਹਾਂ ਖੇਤਰਾਂ ਲਈ ਕੁਝ ਕਰ ਕੇ ਵਿਖਾਉਣ ਦੀ, ਜਿੱਥੇ ਅਸੀਂ ਉਮੀਦ ਅਨੁਸਾਰ ਯੋਗਦਾਨ ਨਹੀਂ ਪਾ ਸਕੇ। ਸਰਕਾਰ ਤੋਂ ਸਾਡੀਆਂ ਉਮੀਦਾਂ ਹਮੇਸ਼ਾ ਜ਼ਿਆਦਾ ਹੁੰਦੀਆਂ ਹਨ ਅਤੇ ਮੈਂ ਤੁਹਾਨੂੰ ਯਕੀਨ ਦਿਵਾਉਂਦਾ ਹਾਂ ਕਿ ਸੂਬਾ ਸਰਕਾਰ ਅਤੇ ਵਿੱਤ ਮੰਤਰੀ ਵਜੋਂ ਮੈਂ ਤੁਹਾਡੇ ਜੀਵਨ ਅਤੇ ਘਰਾਂ ਵਿਚ ਖੁਸ਼ੀਆਂ ਲਿਆਉਣ ਲਈ ਹਮੇਸ਼ਾ ਹਰ ਸੰਭਵ ਯਤਨ ਕਰਾਂਗਾ। ਉਨ੍ਹਾਂ ਕਿਹਾ ਕਿ ਜਿਵੇਂ ਕਿ ਤੁਸੀਂ ਹੁਣ ਤੱਕ ਜਾਣਦੇ ਹੋ ਕਿ ਹੁਣ ਮੇਰੇ ਕੋਲ ਆਪਣੇ ਪੁਰਾਣੇ ਪੋਰਟਫੋਲੀਓ ਤੋਂ ਇਲਾਵਾ ਵਪਾਰਕ ਟੈਕਸਾਂ ਦੇ ਵਿਸ਼ੇ ਨੂੰ ਵੇਖਣ ਦੀ ਜ਼ਿੰਮੇਵਾਰੀ ਹੋਵੇਗੀ। ਹਾਲਾਂਕਿ ਮੈਂ ਅਜੇ ਆਪਣੇ ਅਧਿਕਾਰੀਆਂ ਤੋਂ ਮੁੱਖ ਮੁੱਦਿਆਂ ਬਾਰੇ ਵਿਸਤਿ੍ਰਤ ਜਾਣਕਾਰੀ ਪ੍ਰਾਪਤ ਕਰਨੀ ਹੈ। ਮੈਂ ਸਮਝਦਾ ਹਾਂ ਕਿ ਇਸ ਵਿਸ਼ੇ ’ਤੇ ਮੇਰੀ ਸਮਝ ਨੂੰ ਹੇਠਾਂ ਅਨੁਸਾਰ ਸੂਚੀਬੱਧ ਕਰਨਾ ਉਚਿਤ ਹੈ-

ਇਹ ਵੀ ਪੜ੍ਹੋ : ਮੰਤਰੀ ਮੰਡਲ ਦੇ ਪਹਿਲੇ ਵਿਸਥਾਰ ’ਚ ਚੰਨੀ ਨੇ ਬਦਲੀ ਕਈ ਮੰਤਰੀਆਂ ਦੀ ਸੀਨਿਓਰਿਟੀ

ਟੈਕਸਾਂ ਦੀ ਭੂਮਿਕਾ
ਮੈਂ ਟੈਕਸਾਂ ਨੂੰ ਤਰੱਕੀ, ਆਰਥਿਕ ਵਿਕਾਸ, ਸਮਾਜ ਭਲਾਈ, ਰੁਜ਼ਗਾਰ ਉੱਤਪਤੀ, ਸਮਾਨਤਾ ਅਤੇ ਨਿਆਂ ਦੀ ਸ਼ੁਰੂਆਤ ਕਰਨ ਸਬੰਧੀ ਸਰਕਾਰ ਦੀ ਸਮੁੱਚੀ ਨੀਤੀ ਦੇ ਅਟੁੱਟ ਹਿੱਸੇ ਵਜੋਂ ਵੇਖਦਾ ਹਾਂ। ਟੈਕਸਾਂ ਨੂੰ ਸਿਰਫ ਇੱਕ ਮਾਲੀਏ ਦੀ ਜ਼ਰੂਰਤ ਵਜੋਂ ਵੇਖਣਾ, ਸਾਡੀਆਂ ਸਮੁੱਚੀ ਤਰਜੀਹਾਂ ਵਿਚ ਅਸੰਤੁਲਨ ਦਾ ਕਾਰਣ ਬਣ ਸਕਦੇ ਹਨ। ਮੈਂ ਉਮੀਦ ਕਰਦਾ ਹਾਂ ਕਿ ਭਵਿੱਖ ਵਿਚ ਨੀਤੀਗਤ ਫੈਸਲੇ ਲੈਣ ਸਮੇਂ ਅਸੀਂ ਸੋਚ ਵਿਚ ਢੁੱਕਵਾਂ ਸੰਤੁਲਨ ਕਾਇਮ ਰੱਖਾਂਗੇ।

ਵੱਖ-ਵੱਖ ਵਰਗਾਂ ਨਾਲ ਸਲਾਹ-ਮਸ਼ਵਰਾ
ਮੈਂ ਆਉਣ ਵਾਲੇ 15 ਦਿਨਾਂ ਵਿਚ ਸਾਡੇ ਵਪਾਰਕ ਉਦਯੋਗ, ਵਣਜ ਅਤੇ ਸੇਵਾ ਖੇਤਰ ਦੇ ਸਾਰੇ ਪ੍ਰਮੁੱਖ ਵਰਗਾਂ ਨੂੰ ਮਿਲਣ ਦਾ ਇਰਾਦਾ ਕਰਦਾ ਹਾਂ ਅਤੇ ਇਹ ਸੁਨਿਸ਼ਚਿਤ ਕਰਦਾ ਹਾਂ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਚਿੰਤਾਵਾਂ ਨੂੰ ਸਮਝਿਆ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ ਉੱਥੇ ਉਸ ਮੁੱਦੇ ਨੂੰ ਜੀ.ਐੱਸ.ਟੀ. ਕੌਂਸਲ ਜਾਂ ਹੋਰ ਉੱਚ ਅਧਿਕਾਰੀਆਂ ਸਾਹਮਣੇ ਉਠਾਇਆ ਜਾਵੇ। ਮੈਂ ਅਜਿਹੀ ਸਥਿਤੀ ਨਹੀਂ ਵੇਖਣਾ ਚਾਹੁੰਦਾ ਜਿੱਥੇ ਸਾਡੇ ਕਾਰੋਬਾਰ ਦਾ ਕੋਈ ਵੀ ਵਰਗ ਇਹ ਮਹਿਸੂਸ ਕਰੇ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੀਤੀ ਨਿਰਮਾਣ ਵਿਚ ਸਹੀ ਵਿਅਕਤੀ ਤੱਕ ਨਹੀਂ ਪਹੁੰਚੀਆਂ ਹਨ। ਜਿੱਥੇ ਮੇਰੇ ਵਲੋਂ ਕਾਰਵਾਈਆਂ ਕਰਨ ਦੀ ਜ਼ਰੂਰਤ ਹੈ, ਉੱਥੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਲੋਕ-ਪੱਖੀ ਟੈਕਸ ਪ੍ਰਸ਼ਾਸਨ
ਬਾਦਲ ਨੇ ਕਿਹਾ ਕਿ ਮੈਂ ਮੰਨਦਾ ਹਾਂ ਕਿ ਕਾਰੋਬਾਰੀ ਤਰੱਕੀ ਅਤੇ ਉੱਦਮਤਾ ਦੀ ਆਜ਼ਾਦੀ ਟੈਕਸ ਇੱਕਤਰ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ। ਟੈਕਸ ਢਾਂਚੇ ਨੂੰ ਲਾਗੂ ਕਰਨ ਲਈ ਕਾਰੋਬਾਰਾਂ ਨਾਲ ਸੰਪਰਕ ਘੱਟੋ ਘੱਟ ਹੋਣਾ ਚਾਹੀਦਾ ਹੈ। ਸਾਡੇ ਕੋਲ ਪਹਿਲਾਂ ਹੀ ਅਤਿ-ਆਧੁਨਿਕ ਆਈਟੀ ਬੁਨਿਆਦੀ ਢਾਂਚਾ ਹੈ ਜਿਸ ਨੇ ਜ਼ਿਆਦਾਤਰ ਪ੍ਰਕਿਰਿਆਵਾਂ ਨੂੰ ਸਵੈਚਾਲਿਤ ਕੀਤਾ ਹੈ। ਟੈਕਸ ਇਕੱਤਰ ਕਰਨ ਅਤੇ ਜਾਂਚ ਪ੍ਰਕਿਰਿਆਵਾਂ ਨੂੰ ਵਧੇਰੇ ਕਾਰਗਰ ਬਣਾਉਣ ਲਈ ਅਸੀਂ ਇਸ ਵਿਚ ਹੋਰ ਮਜ਼ਬੂਤੀ ਲਿਆਂਵਾਂਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਨਵੀਂ ਸਰਕਾਰ ਨੇ ਵੰਡੇ ਅਹੁਦੇ, ਜਾਣੋ ਕਿਹੜੇ ਮੰਤਰੀ ਨੂੰ ਕਿਹੜਾ ਵਿਭਾਗ ਮਿਲਿਆ

ਮੁਕੱਦਮੇਬਾਜ਼ੀ ਤੋਂ ਰਾਹਤ
ਮੁਕੱਦਮਾ ਦੋਵਾਂ ਪਾਸਿਆਂ ਦੇ ਵਕੀਲਾਂ ਨੂੰ ਛੱਡ ਕੇ ਕਿਸੇ ਦੀ ਮਦਦ ਨਹੀਂ ਕਰਦਾ। ਮੈਂ ਉਨ੍ਹਾਂ ਅਸਪੱਸ਼ਟ ਟੈਕਸ ਖੇਤਰਾਂ ਨੂੰ ਬਾਰੇ ਜਾਣਨਾ ਚਾਹਾਂਗਾ ਜੋ ਮੈਨੂੰ ਸਪੱਸ਼ਟੀਕਰਨ ਜ਼ਰੀਏ ਹਟਾਉਣੇ ਜ਼ਰੂਰੀ ਹੋਣਗੇ।

ਕੋਵਿਡ
ਸਰਕਾਰ ਮੰਨਦੀ ਹੈ ਕਿ ਬਹੁਤ ਸਾਰੇ ਹਿੱਸੇਦਾਰਾਂ ਨੂੰ ਕੋਵਿਡ -19 ਕਾਰਨ ਮਹੱਤਵਪੂਰਨ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਸਾਰੇ ਹਿੱਸੇਦਾਰਾਂ ਨੂੰ ਆਪਣੇ ਮੁੱਦੇ ਪੇਸ਼ ਕਰਨ ਦਾ ਸਮਾਂ ਦੇਣਾ ਚਾਹੁੰਦੀ ਹੈ ਤਾਂ ਜੋ ਮੈਂ ਇਨ੍ਹਾਂ ਮੁੱਦਿਆਂ ਨੂੰ ਜੀ.ਐੱਸ.ਟੀ. ਕਾਉਂਸਲ ਦੇ ਅੰਦਰ ਉਠਾ ਸਕਾਂ।

ਕਰ ਉਗਰਾਹੀ ਵਿਚ ਸੁਧਾਰ
ਉਨ੍ਹਾਂ ਕਿਹਾ ਕਿ ਇਹ ਜ਼ਿੰਦਗੀ ਦਾ ਤੱਥ ਹੈ ਕਿ ਸਰਕਾਰਾਂ ਨੂੰ ਮਾਲੀਏ ਦੀ ਲੋੜ ਹੁੰਦੀ ਹੈ। ਹਾਲਾਂਕਿ ਇਹ ਕਾਨੂੰਨ ਦੀ ਪਾਲਣਾ ਕਰਨ ਵਾਲੇ ਕਰਦਾਤਾਵਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਨਿਆਂਪੂਰਨ ਢੰਗ ਵਰਤੋਂ ਨਾਲ ਸੰਭਵ ਹੋਵੇਗਾ। ਮੈਂ ਕਿਸੇ ਵੀ ਕਿਸਮ ਦੀ ਟੈਕਸ ਚੋਰੀ ਨੂੰ ਵੇਖਣ ਨਹੀਂ ਚਾਹੁੰਦਾ ਅਤੇ ਅਜਿਹੀਆਂ ਕਿਸੇ ਵੀ ਉਲੰਘਣਾ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਾਂਗਾ। ਬਾਦਲ ਨੇ ਕਿਹਾ ਕਿ ਮੈਂ ਅਜਿਹੇ ਉਪਰਾਲੇ ਕਰਨ ਜਾ ਰਿਹਾ ਹਾਂ ਜੋ ਸਵੈਇੱਛਕ ਪਾਲਣਾ ਦੇ ਪੱਧਰ ਨੂੰ ਸੁਧਾਰਦੇ ਹੋਏ ਜੋ ਆਦਤ ਅਤੇ ਸੰਗਠਿਤ ਅਪਰਾਧੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਟੈਕਸ ਚੋਰੀ ਦੇ ਕਿਸੇ ਵੀ ਪ੍ਰੋਤਸਾਹਨ ਨੂੰ ਘਟਾਉਣਗੇ।”

ਟੈਕਸ ਪੇਸ਼ੇਵਰਾਂ ਦੀ ਭੂਮਿਕਾ
ਸਰਕਾਰ ਕਰਦਾਤਾ ਦੀ ਭੂਮਿਕਾ ਨੂੰ ਮਾਨਤਾ ਦਿੰਦੀ ਹੈ ਜੋ ਉੱਚ ਪੇਸ਼ੇਵਰ ਮਿਆਰਾਂ ਦੀ ਪਾਲਣਾ ਕਰਦੇ ਹਨ ਅਤੇ ਟੈਕਸ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਨ ਲਈ ਆਪਣੀਆਂ ਯੋਗਤਾਵਾਂ ਨੂੰ ਸੇਧ ਦਿੰਦੇ ਹਨ। ਮੈਨੂੰ ਯਕੀਨ ਹੈ ਕਿ ਬਹੁਤ ਸਾਰੇ ਬਿਹਤਰ ਵਿਚਾਰ ਹੋਣਗੇ ਜੋ ਸਾਡੀਆਂ ਟੈਕਸ ਟੀਮਾਂ ਨੂੰ ਸਮਝਣ ਲਈ ਅਤੇ ਟੈਕਸਾਂ ਨੂੰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿਚ ਸਹਾਇਤਾ ਕਰੇਗਾ।

ਮੈਂ ਵਿੱਤ ਮੰਤਰੀ ਵਜੋਂ ਆਪਣੀ ਡਿਊਟੀ ਵਿਚ ਅਸਫ਼ਲ ਹੋ ਜਾਵਾਂਗਾ ਜੇਕਰ ਮੈਂ ਇਹ ਨਹੀਂ ਦੱਸਦਾ ਕਿ ਮਾਲੀਆ ਅਤੇ ਖਰਚ, ਵਿਕਾਸ ਅਤੇ ਸਮਾਜਿਕ ਨਿਆਂ, ਸਹੂਲਤ ਅਤੇ ਲਾਗੂਕਰਨ, ਇੱਕ ਪਾਸੇ ਸਾਡੇ ਥੋੜੇ ਸਮੇਂ ਦੇ ਟੀਚਿਆਂ ਵਿਚ ਅਤੇ ਦੂਜੇ ਪਾਸੇ ਵਿੱਤੀ ਸੂਝ ਅਤੇ ਸਥਿਰਤਾ ਵਿਚ ਅਨੁਕੂਲ ਸੰਤੁਲਨ ਦੀ ਜ਼ਰੂਰਤ ਹੈ। ਇਸ ਲਈ ਆਮ ਆਦਮੀ ਵਲੋਂ ਆਪਣੇ ਘਰ ਵਿਚ ਰੋਜ਼ਾਨਾ ਦੀਆਂ ਦਰਪੇਸ਼ ਮੁਸ਼ਕਲਾਂ ਦੀ ਤਰ੍ਹਾਂ ਇਸ ਵੱਲ ਵੀ ਉਸੇ ਤਰ੍ਹਾਂ ਧਿਆਨ ਦੇਣ ਦੀ ਸਖ਼ਤ ਜ਼ਰੂਰਤ ਹੈ। ਮੈਂ ਤੁਹਾਡੇ ਵਿਚੋਂ ਹਰ ਇੱਕ ਵਿਚ ਇੱਕ ਵਿੱਤ ਮੰਤਰੀ ਨੂੰ ਉਸ ਹੱਦ ਤੱਕ ਵੇਖਦਾ ਹਾਂ ਜੋ ਮੇਰੇ ਕਾਰਜਾਂ ਵਿਚ ਮੇਰੀ ਅਗਵਾਈ ਕਰੇਗਾ ਅਤੇ ਮੈਨੂੰ ਲੋੜ ਪੈਣ ’ਤੇ ਸਹਾਇਤਾ ਵੀ ਪ੍ਰਦਾਨ ਕਰੇਗਾ।     

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Manpreet Badal
  • post
  • ਮਨਪ੍ਰੀਤ ਬਾਦਲ
  • ਅਹੁਦਾ

ਨਵਜੋਤ ਸਿੱਧੂ ਦੇ ਸਟੈਂਡ ਤੋਂ ਹਾਈਕਮਾਨ ਔਖੀ, ਚੰਨੀ ਨੂੰ ਸੌਂਪੀ ਇਹ ਵੱਡੀ ਜ਼ਿੰਮੇਵਾਰੀ

NEXT STORY

Stories You May Like

  • prahlad joshi  education minister  post
    ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ
  • vice admiral a  n  pramod  indian navy  deputy chief
    ਵਾਈਸ ਐਡਮਿਰਲ ਏ. ਐੱਨ. ਪ੍ਰਮੋਦ ਨੇ ਸੰਭਾਲਿਆ ਜਲ ਸੈਨਾ ਦੇ ਡਿਪਟੀ ਚੀਫ਼ ਦਾ ਅਹੁਦਾ
  • the issue of the film   sutlej   was raised in the vidhan sabha
    ਵਿਧਾਨ ਸਭਾ 'ਚ 'ਸਤਲੁਜ' ਫਿਲਮ ਦਾ ਮੁੱਦਾ ਉੱਠਿਆ, ਮਨਪ੍ਰੀਤ ਇਆਲੀ ਨੂੰ ਵਿੱਤ ਮੰਤਰੀ ਨੇ ਦਿੱਤਾ ਜਵਾਬ
  • youths willing to return to india from uk apprise jathedar gargajj
    ਏਜੰਟਾਂ ਦੇ ਧੋਖੇ ਨੇ ਯੂਕੇ 'ਚ ਰੋਲ਼ੇ ਪੰਜਾਬੀ ਨੌਜਵਾਨ, ਵਤਨ ਵਾਪਸੀ ਲਈ ਜਥੇ. ਗੜਗੱਜ ਨੂੰ ਹਾਲਾਤ ਬਾਰੇ ਕਰਵਾਇਆ ਜਾਣੂ
  • vidhan sabha  manpreet ayali  bandi singh
    ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ
  • former ndp leader jagmeet singh
    ਸਾਬਕਾ ਐਨਡੀਪੀ ਨੇਤਾ ਜਗਮੀਤ ਸਿੰਘ ਨੂੰ ਮਿਲ ਸਕਦੈ ਅਹਿਮ ਅਹੁਦਾ!  ਵਿਰੋਧ 'ਚ ਉੱਠੀ ਆਵਾਜ਼
  • harsimrat kaur badal lok sabha punjab paper leak
    ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • a stone fell on the person going to manimahesh  painful death
      ਮਣੀਮਹੇਸ਼ ਜਾਂਦੇ ਸਮੇਂ ਵਿਅਕਤੀ ਦੀ ਥਾਰ 'ਤੇ ਡਿੱਗਿਆ ਪੱਥਰ, ਹੋਈ ਦਰਦਨਾਕ ਮੌਤ
    • punjab police case
      ਪੰਜਾਬ ਪੁਲਸ ਦੇ SHO ਸਣੇ ਹੋਰ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +