helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, MAR 04, 2025
ਕਰਾਂਗੇ ਜਵਾਬੀ ਕਾਰਵਾਈ; ਜਾਣੋ ਕੌਣ ਹੈ ਡੋਨਾਲਡ ਟਰੰਪ...
Share Market Closing : ਨਿਫਟੀ 'ਚ ਲਗਾਤਾਰ 10ਵੇਂ...
ਰਮਜ਼ਾਨ ਖ਼ਤਮ ਹੁੰਦੇ ਹੀ ਦੀਪਿਕਾ ਕੱਕੜ ਤੇ ਸ਼ੋਏਬ...
IND vs AUS : ਆਸਟ੍ਰੇਲੀਆ ਟੀਮ ਨੂੰ ਵੱਡਾ ਝਟਕਾ,...
ਪੰਜਾਬ
ਮਨੋਰੰਜਨ
Photos
Videos
ਗਿੱਦੜਬਾਹਾ (ਚਾਵਲਾ): ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਰਿਵਾਰ ਵਲੋਂ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਜਾਰੀ ਹੈ, ਜਿਸ ਕਾਰਨ ਹਲਕੇ ਦੀਆਂ ਸਿਆਸੀ ਅਟਕਲਾਂ ਤੇਜ਼ ਹੋ ਰਹੀਆਂ ਹਨ।
ਇਹ ਵੀ ਪੜ੍ਹੋ: ਜ਼ਮੀਨ ਗਹਿਣੇ ਧਰ ਕੈਨੇਡਾ ਗਏ ਪਿੰਡ ਮਾਛੀਕੇ ਦੇ ਨੌਜਵਾਨ ਦੀ ਮੌਤ,ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਜ਼ਿਕਰਯੋਗ ਹੈ ਕਿ ਆਪਣਾ ਸਿਆਸੀ ਕਰੀਅਰ ਗਿੱਦੜਬਾਹਾ ਤੋਂ ਸ਼ੁਰੂ ਕਰਨ ਵਾਲੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਹੁਣ ਕਈ ਸਾਲਾਂ ਬਾਅਦ ਆਪਣੇ ਪੁਰਾਣੇ ਹਲਕੇ ਗਿੱਦੜਬਾਹਾ ਵਿਚ ਵਿਚਰਦੇ ਵਿਖਾਈ ਦੇ ਰਹੇ ਹਨ।ਹਾਲਾਂਕਿ ਮੌਜੂਦ ਸਮੇਂ ਵਿਚ ਉਹ ਬਠਿੰਡਾ ਤੋਂ ਵਿਧਾਇਕ ਹਨ ਪਰ ਬਠਿੰਡਾ ਦੇ ਨਾਲ-ਨਾਲ ਗਿੱਦੜਬਾਹਾ ਹਲਕੇ ਵਿਚ ਉਨ੍ਹਾਂ ਵਲੋਂ ਕਈ ਸਾਲਾਂ ਬਾਅਦ ਸ਼ੁਰੂ ਕੀਤੀਆਂ ਸਰਗਰਮੀਆਂ ਸਿਆਸੀ ਗਲਿਆਰੇ ਵਿਚ ਚਰਚਾ ਦਾ ਵਿਸ਼ਾ ਹਨ। ਮਲੋਟ ਰੋਡ ’ਤੇ ਬੰਦ ਪਈ ਮਨਪ੍ਰੀਤ ਬਾਦਲ ਦੀ ਕੋਠੀ ਫ਼ਿਰ ਖੁੱਲ੍ਹ ਗਈ ਹੈ ਅਤੇ ਕੋਠੀ ਵਿਚ ਅਰਜੁਨ ਬਾਦਲ ਨੂੰ ਪਹਿਲ ਦਿੰਦੇ ਫਲੈਕਸ ਬੋਰਡ ਵੀ ਲੱਗ ਗਏ ਹਨ। ਜਿਸ ਵਿਚ ਮਨਪ੍ਰੀਤ ਬਾਦਲ ਦੀ ਫੋਟੋ ਤੋਂ ਇਲਾਵਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀ ਫੋਟੋ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ’ਚ ਵੱਡਾ ਨਾਂ ਸਨ ਇੰਦਰਜੀਤ ਸਿੰਘ ਜ਼ੀਰਾ, ਅਜਿਹਾ ਰਿਹੈ ਸਿਆਸੀ ਸਫ਼ਰ
ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਮਨਪ੍ਰੀਤ ਬਾਦਲ ਦਾ ਪਰਿਵਾਰ ਅਰਜੁਨ ਬਾਦਲ ਨੂੰ ਗਿੱਦੜਬਾਹਾ ਤੋਂ ਵਿਧਾਇਕ ਲਈ ਉਮੀਦਵਾਰ ਬਣਾਉਣਾ ਚਾਹੰਦਾ ਹੈ ਪਰ ਮੌਜੂਦਾ ਵਿਧਾਇਕ ਰਾਜਾ ਵੜਿੰਗ ਲਗਾਤਾਰ ਹਲਕੇ ਦੇ ਲੋਕਾਂ ਨਾਲ ਸੰਪਰਕ ਵਿਚ ਹਨ ਅਤੇ ਉਹੀ ਅਗਲੇ ਪ੍ਰਮੁੱਖ ਦਾਅਵੇਦਾਰ ਵਜੋਂ ਨਜ਼ਰ ਆ ਰਹੇ ਹਨ। ਪਿਛਲੇ ਲਗਭਗ 15 ਦਿਨਾਂ ਤੋਂ ਮਨਪ੍ਰੀਤ ਬਾਦਲ, ਉਨ੍ਹਾਂ ਦੇ ਰਿਸ਼ਤੇਦਾਰ ਜੈਜੀਤ ਜੋਜੋ ਅਤੇ ਹੁਣ ਅਰਜੁਨ ਬਾਦਲ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਲੋਕਾਂ ਵਿਚ ਵਿਚਰਨਾ ਸ਼ੁਰੂ ਹੋ ਗਿਆ ਹੈ ਨਾਲ ਹੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ਼ ਡਿੰਪੀ ਢਿੱਲੋ ਦੇ ਪਿਤਾ ਦੀ ਮੌਤ ਦਾ ਅਫ਼ਸੋਸ ਕਰਨ ਲਈ ਵੀ ਮਨਪ੍ਰੀਤ ਬਾਦਲ ਆਪਣੇ ਸਾਲੇ ਜੋਜੋ ਨਾਲ ਪਿਛਲੇ ਦਿਨੀਂ ਪੁੱਜੇ ਸਨ ਅਤੇ ਬੀਤੀ ਮੰਗਲਵਾਰ ਨੂੰ ਅਰਜੁਨ ਬਾਦਲ ਨੇ ਵੀ ਇਸ ਦੁੱਖ ਦੀ ਘੜੀ ਵਿਚ ਢਿੱਲੋ ਪਰਿਵਾਰ ਦੇ ਘਰ ਜਾ ਦੁੱਖ ਸਾਂਝਾ ਕੀਤਾ। ਸੂਤਰਾਂ ਅਨੁਸਾਰ ਅਗਲੇ ਦਿਨਾਂ ਵਿਚ ਵੀ ਉਕਤ ਦੌਰੇ ਜਾਰੀ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਕਾਂਗਰਸੀ ਵਿਧਾਇਕ ’ਤੇ ਜਬਰ-ਜ਼ਿਨਾਹ ਦੇ ਝੂਠੇ ਕੇਸ ’ਚ ਫਸਾਉਣ ਦਾ ਇਲਜ਼ਾਮ,ਕਿਸਾਨ ਆਗੂਆਂ ਨੇ ਦਿੱਤੀ ਚਿਤਾਵਨੀ
ਫੇਸਬੁੱਕ 'ਤੇ ਰਿਕਵੈਸਟ ਭੇਜ ਕੇ ਅਣਜਾਣ ਕੁੜੀ 'ਵਟਸਐਪ ਨੰਬਰ' ਮੰਗੇ ਤਾਂ ਜ਼ਰਾ ਬਚ ਕੇ! ਪੜ੍ਹੋ ਇਹ ਪੂਰੀ ਖ਼ਬਰ
Stories You May Like
ਵਿਆਹ 'ਚ ਲਾੜੇ ਦੇ ਦੋਸਤਾਂ ਦਾ ਕਾਰਾ, ਘੋੜੀ ਨੂੰ ਪਿਲਾਈ ਸਿਗਰੇਟ ਤੇ ਫਿਰ....
ਮੈਂ ਦੁਨੀਆ ਦਾ ਸਭ ਤੋਂ ਸੈਕਸੀ ਬੁੱਢਾ ਬਣਨ ਦੀ ਕੋਸ਼ਿਸ਼ 'ਚ : ਹਨੀ ਸਿੰਘ
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ
ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ,...
ਹਿਨਾ ਖ਼ਾਨ ਨੇ ਰੱਖਿਆ ਰੋਜ਼ਾ ਤਾਂ ਰੋਜ਼ਲਿਨ ਨੇ ਕੱਸਿਆ ਤੰਜ਼, ਕਿਹਾ ਕੈਂਸਰ ਮਰੀਜ਼...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ...
ਵੱਡੀ ਖ਼ਬਰ: ਪ੍ਰੀਖਿਆ ਦੌਰਾਨ PSEB ਦਾ ਵੱਡਾ ਫ਼ੈਸਲਾ, ਇਹ ਪੇਪਰ ਕੀਤਾ ਰੱਦ
SKM ਦੀ ਸਰਕਾਰ ਨਾਲ ਨਹੀਂ ਬਣੀ ਸਹਿਮਤੀ, ਕਿਸਾਨਾਂ ਨੇ 5 ਮਾਰਚ ਲਈ ਕਰ 'ਤਾ ਵੱਡਾ...
ਈਰਾਨ ਦੇ ਉਪ ਰਾਸ਼ਟਰਪਤੀ ਜ਼ਰੀਫ ਨੇ ਦਿੱਤਾ ਅਸਤੀਫਾ
ਫਿਲੀਪੀਨ ਨੇ Trump 'ਤੇ ਜਤਾਇਆ ਭਰੋਸਾ, ਚੀਨ ਨੂੰ ਰੋਕਣ 'ਚ ਕਰਨਗੇ ਮਦਦ
ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 37 ਲੋਕ ਜ਼ਖਮੀ
ਬੰਗਲਾਦੇਸ਼: ਸੁਪਰੀਮ ਕੋਰਟ ਨੇ ਖਾਲਿਦਾ ਜ਼ਿਆ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਰੱਖਿਆ...
ਇਟਲੀ 'ਚ ਢੋਲ ਦੀ ਤਾਲ 'ਤੇ ਨੱਚੇ ਗੋਰੇ-ਗੋਰੀਆਂ, ਭੰਗੜੇ ਵਾਲਿਆਂ ਨੇ ਕਰਵਾਈ...
ਇਮਰਾਨ ਖਾਨ ਜੇਲ੍ਹ 'ਚ ਕਾਲ ਕੋਠੜੀ 'ਚ ਰਹਿਣ ਲਈ ਮਜਬੂਰ
ਪ੍ਰਮਾਣੂ ਸਮਝੌਤੇ ਦੇ ਨਿਰਮਾਤਾ ਈਰਾਨੀ ਮੰਤਰੀ ਨੇ ਦਿੱਤਾ ਅਸਤੀਫ਼ਾ
ਚਾਹ ਨਾਲ ਖਾਂਦੇ ਹੋ ਨਮਕੀਨ ਤਾਂ ਹੋ ਜਾਵੋ ਸਾਵਧਾਨ, ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
Subscribe Now!