Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    12:54:30 PM

  • government employees punjab government

    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ

  • summons issued to mohali ssp

    ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ...

  • punjabi fined in canada

    ਕੈਨੇਡਾ 'ਚ ਬਜ਼ੁਰਗ ਪੰਜਾਬੀ ਨੂੰ ਲੱਗਾ 30 ਹਜ਼ਾਰ...

  • punjab tour pm modi amit shah nitin nabin

    PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ ਮਾਹੌਲ ਭਖਿਆ, ਪੜ੍ਹੋ ਕੀ ਰਿਹਾ ਕਾਰਨ

PUNJAB News Punjabi(ਪੰਜਾਬ)

ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ ਮਾਹੌਲ ਭਖਿਆ, ਪੜ੍ਹੋ ਕੀ ਰਿਹਾ ਕਾਰਨ

  • Edited By Babita,
  • Updated: 30 Jun, 2026 04:32 PM
Bathinda-Mansa
mansa municipal council elections suddenly postponed
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ ਮਿੱਤਲ) : ਨਗਰ ਕੌਂਸਲ ਮਾਨਸਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਬੱਚਤ ਭਵਨ ਵਿਖੇ ਰੱਖੀ ਗਈ ਮੀਟਿੰਗ ਅਚਾਨਕ ਮੁਲਤਵੀ ਹੋ ਜਾਣ ਕਾਰਨ ਸ਼ਹਿਰ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ। ਚੋਣ ਪ੍ਰਕਿਰਿਆ ਨੂੰ ਲੈ ਕੇ ਕੌਂਸਲਰਾਂ ਅਤੇ ਸਿਆਸੀ ਧਿਰਾਂ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਅਤੇ ਉਮੀਦ ਕੀਤੀ ਜਾ ਰਹੀ ਸੀ ਕਿ ਅੱਜ ਹੀ ਨਗਰ ਕੌਂਸਲ ਦੀ ਨਵੀਂ ਲੀਡਰਸ਼ਿਪ ਦਾ ਫ਼ੈਸਲਾ ਹੋ ਜਾਵੇਗਾ ਪਰ ਚੋਣ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਪ੍ਰਸ਼ਾਸਨ ਵੱਲੋਂ ਇਸ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰਨ ਦਾ ਸੁਨੇਹਾ ਜਾਰੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਕਈ ਤਰ੍ਹਾਂ ਦੀਆਂ ਚਰਚਾਵਾਂ ਅਤੇ ਅਟਕਲਾਂ ਦਾ ਦੌਰ ਸ਼ੁਰੂ ਹੋ ਗਿਆ। ਚੋਣ ਮੁਲਤਵੀ ਹੋਣ ਦੇ ਕਾਰਨਾਂ ਬਾਰੇ ਅਧਿਕਾਰੀਆਂ ਨੇ ਕਿਹਾ ਕਿ ਇਹ ਫ਼ੈਸਲਾ ਕਿਸੇ ਵੀ ਸਿਆਸੀ ਕਾਰਨ ਕਰਕੇ ਨਹੀਂ ਲਿਆ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP ਨੰਬਰਾਂ ਦੀ...

ਉਨ੍ਹਾਂ ਦੱਸਿਆ ਕਿ ਚੋਣ ਕਰਵਾਉਣ ਲਈ ਨਿਯੁਕਤ ਐੱਸ. ਡੀ. ਐੱਮ. ਦੀ ਅਚਾਨਕ ਸਿਹਤ ਖ਼ਰਾਬ ਹੋ ਗਈ ਸੀ, ਜਿਸ ਕਾਰਨ ਚੋਣ ਪ੍ਰਕਿਰਿਆ ਨੂੰ ਅੱਗੇ ਨਹੀਂ ਵਧਾਇਆ ਜਾ ਸਕਿਆ। ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ ਅਤੇ ਜਲਦੀ ਹੀ ਨਵੀਂ ਤਾਰੀਖ਼ ਦਾ ਐਲਾਨ ਕਰਕੇ ਚੋਣ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਨੂੰ ਲੈ ਕੇ ਬੇਲੋੜੇ ਵਿਵਾਦ ਖੜ੍ਹੇ ਕਰਨ ਦੀ ਬਜਾਏ ਸਾਰੇ ਪੱਖਾਂ ਨੂੰ ਪ੍ਰਸ਼ਾਸਨਿਕ ਹਾਲਾਤਾਂ ਨੂੰ ਸਮਝਣਾ ਚਾਹੀਦਾ ਹੈ। ਦੂਜੇ ਪਾਸੇ ਵਿਰੋਧੀ ਧਿਰਾਂ ਅਤੇ ਕੁੱਝ ਸਮਾਜਿਕ ਕਾਰਕੁੰਨਾਂ ਨੇ ਇਸ ਦਲੀਲ ਨੂੰ ਨਕਾਰਦਿਆਂ ਸੱਤਾਧਾਰੀ ਧਿਰ 'ਤੇ ਗੰਭੀਰ ਦੋਸ਼ ਲਗਾਏ ਹਨ। ਆਰ. ਟੀ. ਆਈ. ਕਾਰਕੁੰਨ ਮਨਿਕ ਗੋਇਲ, ਗੁਰਲਾਭ ਸਿੰਘ ਮਾਹਲ ਅਤੇ ਭਾਜਪਾ ਆਗੂ ਮੁਨੀਸ਼ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਚੋਣ ਮੁਲਤਵੀ ਹੋਣ ਦਾ ਅਸਲ ਕਾਰਨ ਸੱਤਾਧਾਰੀ ਧਿਰ ਕੋਲ ਲੋੜੀਂਦਾ ਬਹੁਮਤ ਨਾ ਹੋਣਾ ਹੈ।

ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਇਹ ਸਪੱਸ਼ਟ ਹੋ ਗਿਆ ਕਿ ਸੱਤਾਧਾਰੀ ਧਿਰ ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਲੋੜੀਂਦੀ ਗਿਣਤੀ ਇਕੱਠੀ ਨਹੀਂ ਕਰ ਸਕੀ ਤਾਂ ਆਖ਼ਰੀ ਸਮੇਂ ’ਤੇ ਚੋਣ ਟਾਲ ਦਿੱਤੀ ਗਈ। ਉਨ੍ਹਾਂ ਇਸ ਕਾਰਵਾਈ ਨੂੰ ਲੋਕਤੰਤਰ ਦੇ ਸਿਧਾਂਤਾਂ ਦੇ ਖ਼ਿਲਾਫ਼ ਦੱਸਦਿਆਂ ਕਿਹਾ ਕਿ ਚੁਣੇ ਹੋਏ ਕੌਂਸਲਰਾਂ ਨੂੰ ਆਪਣਾ ਫ਼ੈਸਲਾ ਦੇਣ ਦਾ ਮੌਕਾ ਮਿਲਣਾ ਚਾਹੀਦਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਵਿੱਚ ਦੋ ਆਜ਼ਾਦ ਕੌਂਸਲਰਾਂ ਦੀ ਭੂਮਿਕਾ ਬਹੁਤ ਅਹਿਮ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਸਮਰਥਨ 'ਤੇ ਹੀ ਪ੍ਰਧਾਨਗੀ ਦਾ ਫ਼ੈਸਲਾ ਨਿਰਭਰ ਕਰ ਸਕਦਾ ਹੈ। ਇਸ ਕਾਰਨ ਪਿਛਲੇ ਕੁੱਝ ਦਿਨਾਂ ਤੋਂ ਵੱਖ-ਵੱਖ ਧਿਰਾਂ ਵੱਲੋਂ ਆਜ਼ਾਦ ਕੌਂਸਲਰਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਸੀ। ਚੋਣ ਮੁਲਤਵੀ ਹੋਣ ਨਾਲ ਹੁਣ ਨਗਰ ਕੌਂਸਲ ਮਾਨਸਾ ਦੀ ਸਿਆਸਤ ਹੋਰ ਵੀ ਦਿਲਚਸਪ ਹੋ ਗਈ ਹੈ ਅਤੇ ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਪ੍ਰਸ਼ਾਸਨ ਵੱਲੋਂ ਐਲਾਨੀ ਜਾਣ ਵਾਲੀ ਨਵੀਂ ਚੋਣ ਤਾਰੀਖ਼ 'ਤੇ ਟਿਕ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

  • Municipal Council Mansa
  • elections
  • postponed
  • ਨਗਰ ਕੌਂਸਲ ਮਾਨਸਾ
  • ਚੋਣ
  • ਮੁਲਤਵੀ

ਜਾਅਲੀ ਵਸੀਅਤ ਅਤੇ ਦਸਤਾਵੇਜ਼ ਬਣਾ ਕੇ ਦੁਕਾਨ ’ਤੇ ਕਬਜ਼ਾ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਕੇਸ ਦਰਜ

NEXT STORY

Stories You May Like

  • race  home guard  recruitment  youth  hospital
    ਦੌੜਦੇ ਸਮੇਂ ਨੌਜਵਾਨ ਦੀ ਅਚਾਨਕ ਮੌਤ, ਹੋਮ ਗਾਰਡ ਭਰਤੀ ਦੀ ਕਰ ਰਿਹਾ ਸੀ ਤਿਆਰੀ
  • national lok adalat to be held in mansa district on september 12
    ਮਾਨਸਾ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • house wall collapse in bharatpur
    ਵੱਡਾ ਹਾਦਸਾ: ਅਚਾਨਕ ਮਕਾਨ ਦੀ ਕੰਧ ਡਿੱਗਣ ਕਾਰਨ ਮਲਬੇ ਹੇਠ ਦੱਬੇ 7 ਲੋਕ
  • punjab  ban on new recruitment of employees
    ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ ਹੈ ਪੂਰਾ ਮਾਮਲਾ
  • accident case
    ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ
  • phone with 8000mah battery is available at a discount of rs 3000
    8000mAh ਦੀ ਬੈਟਰੀ ਆਲਾ ਫੋਨ ਮਿਲ ਰਿਹਾ 3000 ਰੁਪਏ ਸਸਤਾ ! ਜਾਣੋ ਕੀ ਹੈ ਪੂਰੀ ਡੀਲ
  • special sir camps set up at 650 polling booths in mansa district
    ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ
  • tension among teachers of punjab
    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dgp gaurav yadav meeting punjab police
      ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
    • ludhiana bandh jalandhar panipat national highway closed
      Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
    • decision to keep industries closed for a week in punjab
      ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ...
    • important news about government bus travel in punjab
      ਪੰਜਾਬ ’ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਅਹਿਮ ਖ਼ਬਰ, ਯੂਨੀਅਨ ਵਲੋਂ ਚੱਕਾ ਜਾਮ ਦੀ...
    • youth dies due to electrocution in patiala
      ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦਾ...
    • mp dr  amar singh meets sachin pilot
      MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
    • bathinda  retired patwari incident
      ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ...
    • licenses of uber and rapido suspended for 6 months
      ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6...
    • of blood donation can save someone  s entire life
      ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
    • after the ludhiana bandh call protests in jalandhar
      ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +