Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:45:06 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mansa
  • ਮਾਨਸਾ ਦੇ SSP ਨੇ ਵੱਡੀ ਕਾਰਵਾਈ ਕਰਦੇ ਹੋਏ ਜ਼ਿਲੇ ਭਰ 'ਚ ਕੀਤੀ ਛਾਪੇਮਾਰੀ

PUNJAB News Punjabi(ਪੰਜਾਬ)

ਮਾਨਸਾ ਦੇ SSP ਨੇ ਵੱਡੀ ਕਾਰਵਾਈ ਕਰਦੇ ਹੋਏ ਜ਼ਿਲੇ ਭਰ 'ਚ ਕੀਤੀ ਛਾਪੇਮਾਰੀ

  • Edited By Cherry,
  • Updated: 25 Jul, 2019 02:35 PM
Mansa
mansa ssp narindar bhargav raid
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ,ਅਮਰਜੀਤ,ਜੱਸਲ, ਬਾਂਸਲ, ਮਨਜੀਤ) : ਪੁਲਸ ਵੱਲੋਂ ਜ਼ਿਲਾ ਮਾਨਸਾ ਨੂੰ ਨਸ਼ਾ ਮੁਕਤ ਕਰਨ ਤਹਿਤ ਜ਼ਿਲਾ ਭਰ 'ਚ ਨਸ਼ਿਆਂ ਦੀ ਮੁਕੰਮਲ ਰੋਕਥਾਮ ਕਰਨ ਲਈ ਅੱਜ 750 ਪੁਲਸ ਮੁਲਾਜ਼ਮਾਂ ਦੀਆਂ ਟੀਮਾਂ ਬਣਾ ਕੇ ਜਨਤਾ ਨੂੰ ਨਾਲ ਸ਼ਾਮਲ ਕਰ ਕੇ ਸਰਚ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਵੱਡੀ ਮਾਤਰਾ 'ਚ ਨਸ਼ੇ ਵਾਲੇ ਪਦਾਰਥ ਬਰਾਮਦ ਕਰ ਕੇ 13 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸ ਸਰਚ ਆਪਰੇਸ਼ਨ 'ਚ ਐੱਸ. ਪੀ. ਰੈਂਕ ਅਤੇ ਡੀ. ਐੱਸ. ਪੀ. ਰੈਂਕ ਸਮੇਤ ਮੁੱਖ ਅਫਸਰਾਨ ਥਾਣਾ ਇੰਚਾਰਜ ਪੁਲਸ ਚੌਕੀਆਂ ਵੱਲੋਂ ਜ਼ਿਲੇ ਦੇ 9 ਨਸ਼ਾ ਪ੍ਰਭਾਵਿਤ ਪਿੰਡਾਂ/ਸ਼ਹਿਰਾਂ ਦੀ ਸਰਚ ਆਪ੍ਰੇਸ਼ਨ ਕੀਤਾ। ਭਾਰਗਵ ਨੇ ਦੱਸਿਆ ਕਿ ਪੱਪੂ ਸਿੰਘ ਪੁੱਤਰ ਹਰਚਰਨ ਸਿੰਘ ਉਰਫ ਬੱਬੂ ਵਾਸੀ ਆਹਲੂਪੁਰ ਕੋਲੋਂ 1 ਕਿਲੋਗ੍ਰਾਮ ਭੁੱਕੀ ਚੂਰਾ-ਪੋਸਤ ਬਰਾਮਦ ਹੋਣ 'ਤੇ ਉਸਨੂੰ ਕਾਬੂ ਕਰ ਕੇ ਉਸ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਦੂਜਾ ਗੁਰਮੇਲ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਸਾਹਨੇਵਾਲੀ ਕੋਲੋਂ 20 ਲਿਟਰ ਲਾਹਣ, 1 ਲਿਟਰ ਸ਼ਰਾਬ ਨਾਜਾਇਜ਼ ਸਮੇਤ ਕਸੀਦ ਕਰਨ ਵਾਲੇ ਭਾਂਡੇ ਬਰਾਮਦ ਹੋਣ 'ਤੇ ਕਾਬੂ ਕਰ ਕੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਮੁਕੱਦਮਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਜੌੜਕੀਆਂ ਵਿਖੇ ਸਰਚ ਦੌਰਾਨ ਅਮਰੀਕ ਸਿੰਘ ਉਰਫ ਨੀਟੂ ਪੁੱਤਰ ਹਾਕਮ ਸਿੰਘ, ਅੰਮ੍ਰਿਤ ਸਿੰਘ ਉਰਫ ਅਮ੍ਰਿਤੀ ਪੁੱਤਰ ਮੱਖਣ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਵੱਡਾ ਪੁੱਤਰ ਕੌਰ ਸਿੰਘ ਵਾਸੀਆਨ ਰਾਏਪੁਰ ਸ਼ੱਕੀ ਹਾਲਤ 'ਚ ਖਾਲੀ ਸਰਿੰਜਾਂ, ਲਾਈਟਰ ਅਤੇ ਰੈਪ ਪੇਪਰ ਸਿਲਵਰ ਮਿਲੇ ਹਨ। ਉਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸੇ ਤਰ੍ਹਾਂ ਹੀ ਸੁਖਪਾਲ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਵਾਰਡ ਨੰ. 4 ਬੁਢਲਾਡਾ ਕੋਲੋਂ 15 ਕਿਲੋਗ੍ਰਾਮ ਚੂਰਾ-ਪੋਸਤ ਬਰਾਮਦ ਹੋਣ 'ਤੇ ਥਾਣਾ ਸਿਟੀ ਬੁਢਲਾਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਸੰਦੀਪ ਸਿੰਘ ਉਰਫ ਲੰਡੂ ਪੁੱਤਰ ਮਿਸ਼ਰਾ ਸਿੰਘ ਵਾਸੀ ਵਾਰਡ ਨੰ. 4 ਬੁਢਲਾਡਾ ਕੋਲੋਂ 46 ਬੋਤਲਾਂ ਸ਼ਰਾਬ ਠੇਕਾ ਮਾਰਕਾ ਹਰਿਆਣਾ ਬਰਾਮਦ ਹੋਣ 'ਤੇ ਥਾਣਾ ਸਿਟੀ ਬੁਢਲਾਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਿਰਮਲ ਸਿੰਘ ਪੁੱਤਰ ਗਿੰਦਰ ਉਰਫ ਜੋਗਿੰਦਰ ਸਿੰਘ ਵਾਸੀ ਭਾਵਾ ਕੋਲੋਂ 11 ਕਿਲੋਗ੍ਰਾਮ ਡੋਡੇ ਬਰਾਮਦ ਹੋਣ 'ਤੇ ਗ੍ਰਿਫਤਾਰ ਕਰ ਕੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਇਸੇ ਤਰ੍ਹਾਂ ਗੁਰਨਾਮ ਸਿੰਘ, ਸਤਨਾਮ ਸਿੰਘ ਪੁੱਤਰਾਨ ਧੀਰਾ ਸਿੰਘ ਵਾਸੀਆਨ ਬਾਦਲਗੜ੍ਹ (ਹਰਿਆਣਾ) ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਕੇ 120 ਬੋਤਲਾਂ ਸ਼ਰਾਬ ਠੇਕਾ ਮਾਰਕਾ ਹਰਿਆਣਾ ਦੀ ਬਰਾਮਦਗੀ ਹੋਣ 'ਤੇ ਥਾਣਾ ਬਰੇਟਾ ਵਿਖੇ ਮੁਕੱਦਮਾ ਦਰਜ ਕਰ ਕੇ ਮੋਟਰਸਾਈਕਲ ਨੂੰ ਕਬਜ਼ੇ 'ਚ ਲਿਆ ਗਿਆ ਹੈ। ਅਖੀਰ 'ਚ ਉਨ੍ਹਾਂ ਦੱਸਿਆ ਕਿ ਸੇਵਕ ਸਿੰਘ ਪੁੱਤਰ ਧਰਮ ਸਿੰਘ ਵਾਸੀ ਆਲਮਪੁਰ (ਸੰਗਰੂਰ) ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਕੇ 96 ਬੋਤਲਾਂ ਸ਼ਰਾਬ ਠੇਕਾ ਮਾਰਕਾ ਹਰਿਆਣਾ ਦੀ ਬਰਾਮਦਗੀ ਹੋਣ 'ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਮੁਕੱਦਮਾ ਦਰਜ ਕਰ ਕੇ ਮੋਟਰਸਾਈਕਲ ਨੂੰ ਕਬਜ਼ਾ ਪੁਲਸ ਵਿਚ ਲਿਆ ਗਿਆ।

ਇਸ ਤਰ੍ਹਾਂ ਸੋਮਾ ਕੌਰ ਪਤਨੀ ਚਰਨਜੀਤ ਸਿੰਘ ਵਾਸੀ ਖੀਵਾ ਖੁਰਦ ਕੋਲੋਂ 130 ਨਸ਼ੇ ਵਾਲੀਆਂ ਗੋਲੀਆਂ ਦੀ ਬਰਾਮਦਗੀ ਹੋਣ 'ਤੇ ਕਾਬੂ ਕਰ ਕੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਕ ਹੋਰ ਕੇਸ 'ਚ ਸੱਤਪਾਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਭੀਖੀ ਪਾਸੋਂ 1 ਕਿਲੋਗ੍ਰਾਮ ਭੁੱਕੀ ਚੂਰਾ-ਪੋਸਤ ਦੀ ਬਰਾਮਦਗੀ ਹੋਣ 'ਤੇ ਕਾਬੂ ਕਰ ਕੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰੁਪਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਵਾਰਡ ਨੰਬਰ 2 ਭੀਖੀ ਕੋਲੋਂ 31 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਦੀ ਬਰਾਮਦਗੀ ਹੋਣ 'ਤੇ ਕਾਬੂ ਕਰ ਕੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਕ ਹੋਰ ਛਾਪੇਮਾਰੀ 'ਚ ਪਰਮਿੰਦਰ ਸਿੰਘ ਉਰਫ ਨਿੰਦਰ ਪੁੱਤਰ ਨੈਬ ਸਿੰਘ ਵਾਸੀ ਰੱਲਾ ਨੂੰ ਨਸ਼ਾ ਕਰਦੇ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ ਲਾਈਟਰ ਅਤੇ ਇਕ ਪੰਨਾ ਬਰਾਮਦ ਹੋਣ 'ਤੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸੇ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ 3 ਹੋਰ ਮੁਕੱਦਮੇ ਦਰਜ ਕਰ ਕੇ 1 ਵਿਅਕਤੀ ਨੂੰ ਗ੍ਰਿਫਤਾਰ ਕਰ ਕੇ 5 ਗ੍ਰਾਮ ਸਮੈਕ ਅਤੇ 120 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਦੀ ਬਰਾਮਦਗੀ ਕੀਤੀ ਗਈ ਹੈ।

  • Mansa
  • SSP Narindar Bhargav
  • Raid
  • ਮਾਨਸਾ
  • ਐਸ ਐਸ ਪੀ ਨਰਿੰਦਰ ਭਾਰਗਵ
  • ਛਾਪੇਮਾਰੀ

ਪੀ.ਐੱਮ. ਮੋਦੀ ਨੇ ਹਰਸਿਮਰਤ ਕੌਰ ਬਾਦਲ ਨੂੰ ਦਿੱਤੀ ਜਨਮ ਦਿਨ ਦੀ ਵਧਾਈ

NEXT STORY

Stories You May Like

  • raids on illegal dairies following high court orders
    ਨਿਗਮ ਦੀ ਵੱਡੀ ਕਾਰਵਾਈ: ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • cbi conducts major raid in ludhiana
    ਲੁਧਿਆਣਾ 'ਚ CBI ਦੀ ਵੱਡੀ ਛਾਪੇਮਾਰੀ, ਪਿੰਡ ਬਾਰਨਹਾਰਾ ਪੁੱਜੀਆਂ ਟੀਮਾਂ
  • ed conducted raids at 14 locations  including the tricity
    ਕਰੋੜਾਂ ਦੇ ਬੈਂਕ ਘਪਲੇ ’ਚ ED ਨੇ ਟ੍ਰਾਈਸਿਟੀ ਸਮੇਤ 14 ਥਾਵਾਂ ’ਤੇ ਕੀਤੀ ਛਾਪੇਮਾਰੀ
  • idfc first bank  ed  punjab  haryana  raids
    IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
  • parvinder jhota mansa city closed
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ
  • american citizenship
    ਪੰਜਾਬੀ ਸਣੇ 40 ਪ੍ਰਵਾਸੀਆਂ ਦੀ Citizenship ਹੋਵੇਗੀ ਰੱਦ ! ਅਮਰੀਕੀ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ
  • four tippers mining material seized in garhshankar and mahilpur
    ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ, ਗੜ੍ਹਸ਼ੰਕਰ ਤੇ ਮਾਹਿਲਪੁਰ ’ਚ ਮਾਈਨਿੰਗ ਸਮੱਗਰੀ ਦੇ 4 ਟਿੱਪਰ ਕਾਬੂ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +