Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    2:38:39 PM

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

  • big breaking education minister dharmendra pradhan resigns

    Big Breaking: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ...

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸਬਮਰਸੀਬਲ ਦੇ ਬੋਰ 'ਚੋਂ ਮਿਲੀ ਅਨੋਖੀ ਚੀਜ਼, ਦੇਖ ਉੱਡੇ ਸਭ ਦੇ ਹੋਸ਼

PUNJAB News Punjabi(ਪੰਜਾਬ)

ਸਬਮਰਸੀਬਲ ਦੇ ਬੋਰ 'ਚੋਂ ਮਿਲੀ ਅਨੋਖੀ ਚੀਜ਼, ਦੇਖ ਉੱਡੇ ਸਭ ਦੇ ਹੋਸ਼

  • Updated: 09 Mar, 2020 09:42 AM
Amritsar
manwala submersible bore bones
  • Share
    • Facebook
    • Tumblr
    • Linkedin
    • Twitter
  • Comment

ਮਾਨਾਂਵਾਲਾ (ਜਗਤਾਰ) : ਪਿੰਡ ਬੰਡਾਲਾ 'ਚ ਕਿਸਾਨ ਮੁਖਤਾਰ ਸਿੰਘ ਵਲੋਂ ਆਪਣੇ ਘਰ ਸਬਮਰਸੀਬਲ ਮੋਟਰ ਦਾ ਬੋਰ ਕਰਵਾਇਆ ਜਾ ਰਿਹਾ ਸੀ, ਜਿਨ੍ਹਾਂ ਨੂੰ ਬੋਰ ਕਰਦੇ ਸਮੇਂ 130 ਫੁੱਟ ਤੋਂ ਲੱਕੜ ਦੇ 2 ਟੁਕੜੇ ਮਿਲੇ ਅਤੇ ਜਦੋਂ ਬੋਰ 300 ਫੁੱਟ ਤੋਂ ਵੱਧ ਡੂੰਘਾ ਕੀਤਾ ਜਾ ਰਿਹਾ ਸੀ ਤਾਂ ਇਕ ਅਜਿਹੀ ਚੀਜ਼ ਮਿਲੀ ਜਿਸ ਨੂੰ ਦੇਖ ਸਭ ਦੇ ਹੋਸ਼ ਉੱਡ ਗਏ। ਇਸ ਸਬੰਧੀ ਗੁਰਵੇਲ ਸਿੰਘ ਦੱਸਿਆ ਨੇ ਕਿ ਬੋਰ ਕਰਵਾਉਂਦੇ ਸਮੇਂ ਹੇਠੋਂ ਬਹੁਤ ਪੁਰਾਣੇ ਲੱਕੜੀ ਅਤੇ 3 ਹੱਡੀਆਂ ਦੇ ਟੁਕੜੇ ਮਿਲੇ ਹਨ ਅਤੇ ਇਸ ਦੇ ਆਸ-ਪਾਸ ਹੋਰ ਵੀ ਬਹੁਤ ਕੁਝ ਹੋ ਸਕਦਾ ਹੈ, ਜਿਸ ਦੀ ਖੋਜ ਕਰਵਾਈ ਜਾਣੀ ਚਾਹੀਦੀ ਹੈ। ਪਿੰਡ 'ਚ ਸਭ ਤੋਂ ਉੱਚੀ ਜਗ੍ਹਾ 'ਤੇ ਮੰਦਰ ਸਥਿਤ ਹੈ। ਪਿੰਡ ਦੇ ਬਜ਼ੁਰਗ ਲੋਕ ਦੱਸਦੇ ਹਨ ਕਿ ਇਥੇ ਪਹਿਲਾਂ 'ਦੀਪ' ਦੇ ਨਾਂ 'ਤੇ ਸ਼ਹਿਰ ਵੱਸਦਾ ਸੀ, ਜੋ ਉਸ ਸਮੇਂ ਰਾਜਿਆਂ ਦੀ ਲੜਾਈ ਦੌਰਾਨ ਉਜੜ ਗਿਆ ਸੀ।

ਇਹ ਵੀ ਪੜ੍ਹੋ : ਇਨਸਾਨੀਅਤ ਦੀ ਮਿਸਾਲ ਹੈ ਇਹ ਔਰਤ, ਤੁਸੀਂ ਵੀ ਕਰੋਗੇ ਸਲਾਮ (ਤਸਵੀਰਾਂ)

ਜ਼ਿਕਰਯੋਗ ਹੈ ਕਿ ਕਾਫੀ ਸਮਾਂ ਪਹਿਲਾਂ ਵੀ ਇਸੇ ਪਿੰਡ 'ਚ ਨੀਂਹ ਪੁੱਟਦੇ ਸਮੇਂ ਬਹੁਤ ਵੱਡੇ ਅਕਾਰ ਦੀਆਂ ਇੱਟਾਂ ਮਿਲੀਆਂ ਸਨ, ਜਿਸ ਦੀ ਖਬਰ ਉਸ ਸਮੇਂ ਦੇ ਡਿਪਟੀ ਕਮਿਸ਼ਨਰ ਕਾਹਨ ਸਿੰਘ ਪਨੂੰ ਨੂੰ ਮਿਲੀ ਤਾਂ ਉਨ੍ਹਾਂ ਪੁਰਾਤੱਤਵ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕੀਤਾ ਸੀ ਅਤੇ ਖੋਜ ਕਰਨ ਲਈ ਪੁਟਾਈ ਦਾ ਪ੍ਰੋਗਰਾਮ ਬਣਾਇਆ ਸੀ ਪਰ ਸਿਰੇ ਨਹੀਂ ਚੜ੍ਹ ਸਕਿਆ।

ਇਹ ਵੀ ਪੜ੍ਹੋ : 24 ਸਾਲਾਂ ਬਾਅਦ ਪੇਸ਼ਾਵਰ ਦੀ ਮਸਜਿਦ ’ਚ ਔਰਤਾਂ ਨੂੰ ਮਿਲੀ ਨਮਾਜ਼ ਅਦਾ ਕਰਨ ਦੀ ਇਜਾਜ਼ਤ

ਇਸ ਸਬੰਧੀ ਖੋਜਕਰਤਾ ਦੇਵ ਦਰਦ ਦਾ ਕਹਿਣਾ ਹੈ ਕਿ ਇਸ ਇਲਾਕੇ 'ਚ ਰਾਵੀ ਦਰਿਆ ਵਹਿੰਦਾ ਹੁੰਦਾ ਸੀ ਅਤੇ 326 ਸਾਲ ਪਹਿਲਾਂ ਸਿਕੰਦਰ ਲਾਹੌਰ ਤੋਂ ਆ ਰਿਹਾ ਸੀ, ਜਿਸ ਦੀ ਇਸ ਇਲਾਕੇ 'ਚ ਲੜਾਈ ਹੋਈ ਸੀ। ਉਨ੍ਹਾਂ ਦੱਸਿਆ ਕਿ ਇਥੇ ਦੁਰਗ ਕਿਲਾ ਹੁੰਦਾ ਸੀ, ਜਿਸ ਅਧੀਨ ਕੱਠ ਲੋਕਾਂ ਦੇ ਨਿੱਕੇ-ਨਿੱਕੇ ਰਾਜ ਹੁੰਦੇ ਸਨ ਤੇ ਉਨ੍ਹਾਂ ਨੂੰ ਸਿਕੰਦਰ ਨੇ ਲਗਭਗ 3 ਮਹੀਨੇ ਘੇਰਾ ਪਾਈ ਰੱਖਿਆ ਸੀ। ਦੁਰਗ ਕਿਲੇ ਦਾ ਸਾਰਾ ਮਲਬਾ ਥੇਹ ਹੇਠਾਂ ਦੱਬਿਆ ਹੋਇਆ ਹੈ, ਜਿਸ ਦੀ ਥੋੜ੍ਹੀ ਜਿਹੀ ਖੋਦਾਈ ਕੀਤੀ ਤਾਂ ਉਸ ਸਮੇਂ 14 ਇੰਚ ਲੰਬੀਆਂ, 9 ਇੰਚ ਚੌੜੀਆਂ ਤੇ 3 ਇੰਚ ਮੋਟੀਆਂ ਇੱਟੀਆਂ ਮਿਲੀਆਂ ਸਨ, ਜੋ ਕੁਸ਼ਾਨ ਸਮੇਂ ਦੀਆਂ ਸਨ। ਉਨ੍ਹਾਂ ਦੱਸਿਆ ਕਿ ਮੇਰੇ ਕੋਲ ਕੁਝ ਬਰਤਨ ਵੀ ਹਨ, ਜੋ ਮੈਨੂੰ ਮਿਲੇ ਸਨ। ਪ੍ਰਸਿੱਧ ਨਾਵਲਕਾਰ ਮਨਮੋਹਨ ਬਾਵਾ ਨੇ ਵੀ 'ਯੁੱਧ ਨਾਦ' 'ਚ ਇਸ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੈਂ ਡਿਪਟੀ ਕਮਿਸ਼ਨਰ ਪਨੂੰ ਨੂੰ 3 ਵਾਰ ਇਥੇ ਲੈ ਕੇ ਆਇਆ ਸੀ ਅਤੇ 25 ਲੱਖ ਰੁਪਏ ਥੇਹ 'ਤੇ ਵਸਣ ਵਾਲੇ ਲੋਕਾਂ ਨੂੰ ਦੇਣ ਲਈ ਮਨਜ਼ੂਰ ਵੀ ਹੋ ਚੁੱਕੇ ਸਨ ਤਾਂ ਕਿ ਉਹ ਲੋਕ ਆਪਣੇ ਘਰ ਕਿਤੇ ਹੋਰ ਬਣਾ ਲੈਣ ਪਰ ਡਿਪਟੀ ਕਮਿਸ਼ਨਰ ਦੀ ਬਦਲੀ ਹੋਣ ਕਾਰਣ ਇਹ ਕੰਮ ਵਿਚਾਲੇ ਹੀ ਰਹਿ ਗਿਆ। ਇਸ ਸਬੰਧੀ ਪ੍ਰਸਿੱਧ ਨਾਵਲਕਾਰ ਮਨਮੋਹਨ ਬਾਵਾ ਦਾ ਕਹਿਣਾ ਹੈ ਕਿ ਇਹ ਪਿੰਡ ਬਹੁਤ ਪੁਰਾਣਾ ਹੈ, ਜਿਸ ਦੀ ਪੁਰਾਤੱਤਵ ਵਿਭਾਗ ਦੁਆਰਾ ਖੋਜ ਕੀਤੀ ਜਾਵੇ ਤਾਂ ਬਹੁਤ ਕੀਮਤੀ ਪੁਰਾਣੀਆਂ ਚੀਜ਼ਾਂ ਮਿਲ ਸਕਦੀਆਂ ਹਨ।

ਇਹ ਵੀ ਪੜ੍ਹੋ : ਤਰਨਤਾਰਨ : ਡੇਰਾ ਬਾਬਾ ਜੀਵਨ ਸਿੰਘ 'ਚੋਂ ਲੁੱਟੇ 1.66 ਕਰੋੜ ਬਰਾਮਦ

  • Manwala
  • Submersible
  • Bore
  • Bones
  • ਮਾਨਾਂਵਾਲਾ
  • ਸਬਮਰਸੀਬਲ
  • ਬੋਰ
  • ਹੱਡੀਆਂ

ਮਾਝੇ ਦੀ ਧਰਤੀ ਬੱਲਪੁਰੀਆਂ ਵਿਖੇ ਗੋਲਡ ਕਬੱਡੀ ਕੱਪ 15 ਨੂੰ : ਬਾਬਾ ਇਕਬਾਲ ਸਿੰਘ

NEXT STORY

Stories You May Like

  • sanitation worker  garbage  treasure
    ਸਫਾਈ ਕਰਮਚਾਰੀ ਨੂੰ ਕੂੜੇ 'ਚੋਂ ਲੱਭਾ ਖਜ਼ਾਨਾ, ਲੱਖਾਂ ਦਾ ਸਾਮਾਨ ਵੇਖ ਸਭ ਦੇ ਉੱਡੇ ਹੋਸ਼
  • former british mp s murder creates sensation body found in house
    ਸਾਬਕਾ ਬ੍ਰਿਟਿਸ਼ ਸੰਸਦ ਮੈਂਬਰ ਦੇ ਕਤਲ ਕਾਰਨ ਫੈਲੀ ਸਨਸਨੀ : ਘਰ 'ਚੋਂ ਮਿਲੀ ਲਾਸ਼ 'ਤੇ ਸਨ ਗੰਭੀਰ ਸੱਟਾਂ, ਸ਼ੱਕੀ ਗ੍ਰਿਫ਼
  • punjab hotel  lover girlfriend
    PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ, ਸਵੇਰੇ ਹਾਲਤ ਦੇਖ ਉਡ ਗਏ ਸਭ ਦੇ ਹੋਸ਼
  • bomb like object found in border village of fazilka
    ਫਾਜ਼ਿਲਕਾ ਦੇ ਸਰਹੱਦੀ ਪਿੰਡ 'ਚੋਂ ਮਿਲੀ ਬੰਬ ਵਰਗੀ ਚੀਜ਼! ਪੂਰੇ ਇਲਾਕੇ 'ਚ ਫੈਲੀ ਦਹਿਸ਼ਤ
  • 740 crore in anganwadi helper account
    2100 ਰੁਪਏ ਕਢਵਾਉਣ ਗਈ ਆਂਗਣਵਾੜੀ ਸਹਾਇਕਾ ਦੇ ਖਾਤੇ 'ਚ ਨਿਕਲੇ 740 ਕਰੋੜ; ਦੇਖ ਕੇ ਉੱਡੇ ਹੋਸ਼
  • mother five children absconds father of three child
    3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ ਦੇ ਹੋਸ਼
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ ਹੋਸ਼
  • deadbody of unidentified person found in empty room in phagwara
    ਫਗਵਾੜਾ ਵਿਖੇ ਖਾਲੀ ਕਮਰੇ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jantar mantar  sanitation worker  partap singh bajwa
      ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ...
    • drugs  overdose death  death of a young man
      ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • robbery at petrol pump at gunpoint
      ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਲੁੱਟ, ਤਿੰਨ ਮੋਟਰਸਾਈਕਲ ਸਵਾਰ ਲੁਟੇਰੇ...
    • punjab police sho
      ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
    • powercom takes major action on employees amid strike
      ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ...
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • punjab school teacher
      ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
    • miri piri khalsa march leaves for next stage from guru bir baba buddha sahib
      ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ...
    • fraud case
      ਆਨਲਾਈਨ ਟ੍ਰੇਡਿੰਗ ’ਚ ਭਾਰੀ ਮੁਨਾਫ਼ੇ ਦਾ ਝਾਂਸਾ ਦੇ ਕੇ 25.80 ਲੱਖ ਠੱਗੇ
    • hotel employee shot indiscriminately
      ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +