Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    12:19:04 AM

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ ਉੱਠੀ

PUNJAB News Punjabi(ਪੰਜਾਬ)

ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ ਉੱਠੀ

  • Edited By Shivani Attri,
  • Updated: 27 Feb, 2026 04:40 PM
Jalandhar
many contractors of the corporation are not depositing the pf of the employees
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)–ਇਨ੍ਹੀਂ ਦਿਨੀਂ ਜਲੰਧਰ ਨਗਰ ਨਿਗਮ ਵਿਚ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਕਈ ਠੇਕੇਦਾਰ ਆਪਣੇ ਕਰਮਚਾਰੀਆਂ ਦਾ ਪੀ. ਐੱਫ. ਅਤੇ ਈ. ਐੱਸ. ਆਈ. ਦਾ ਪੈਸਾ ਨਿਯਮਿਤ ਰੂਪ ਨਾਲ ਜਮ੍ਹਾ ਨਹੀਂ ਕਰਵਾ ਰਹੇ ਹਨ। ਖ਼ਾਸ ਕਰਕੇ ਟਰੈਕਟਰ-ਟਰਾਲੀ ਅਤੇ ਹੋਰ ਵਾਹਨਾਂ ਦਾ ਕੰਮ ਲੈਣ ਵਾਲੇ ਠੇਕੇਦਾਰਾਂ ’ਤੇ ਇਹ ਦੋਸ਼ ਲੱਗ ਰਹੇ ਹਨ। ਦੱਸਿਆ ਜਾਂਦਾ ਹੈ ਕਿ ਕੁਝ ਠੇਕੇਦਾਰਾਂ ਕੋਲ ਦਰਜਨਾਂ ਦੀ ਗਿਣਤੀ ਵਿਚ ਡਰਾਈਵਰ ਅਤੇ ਲੇਬਰ ਵਰਗ ਨਾਲ ਜੁੜੇ ਲੋਕ ਕੰਮ ਕਰ ਰਹੇ ਹਨ ਪਰ ਉਨ੍ਹਾਂ ਦੇ ਪੀ. ਐੱਫ਼. ਅਤੇ ਈ. ਐੱਸ. ਆਈ. ਦਾ ਪੈਸਾ ਜਮ੍ਹਾ ਨਹੀਂ ਕਰਵਾਇਆ ਜਾ ਰਿਹਾ, ਜਦਕਿ ਨਿਗਮ ਵੱਲੋਂ ਜਾਰੀ ਹਰ ਟੈਂਡਰ ਵਿਚ ਇਹ ਸ਼ਰਤ ਸਾਫ ਲਿਖੀ ਹੁੰਦੀ ਹੈ ਕਿ ਠੇਕੇਦਾਰ ਆਪਣੇ ਸਾਰੇ ਕਰਮਚਾਰੀਆਂ ਦਾ ਪੀ. ਐੱਫ਼. ਅਤੇ ਈ. ਐੱਸ. ਆਈ. ਹਰ ਮਹੀਨੇ ਜਮ੍ਹਾ ਕਰਵਾਏਗਾ। ਨਿਗਮ ਯੂਨੀਅਨਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਅੱਜ ਤਕ ਇਸ ਵਿਸ਼ੇ ’ਤੇ ਕੋਈ ਠੋਸ ਜਾਂਚ ਨਹੀਂ ਕਰਵਾਈ ਗਈ ਅਤੇ ਸਬੰਧਤ ਵਿਭਾਗ ਨੇ ਵੀ ਜਾਣਕਾਰੀ ਲੈਣ ਦੀ ਪਹਿਲ ਨਹੀਂ ਕੀਤੀ।

ਇਹ ਵੀ ਪੜ੍ਹੋ:ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! ਐਡਵਾਈਜ਼ਰੀ ਜਾਰੀ

ਆਊਟਸੋਰਸ ਕਰਮਚਾਰੀਆਂ ਨੂੰ ਪੂਰੀ ਤਨਖਾਹ ਨਾ ਮਿਲਣ ਦਾ ਦੋਸ਼, ਯੂਨੀਅਨਾਂ ਵਿਚ ਰੋਸ
ਜਲੰਧਰ ਨਗਰ ਨਿਗਮ ਵਿਚ ਆਊਟਸੋਰਸ ’ਤੇ ਰੱਖੇ ਗਏ ਕਰਮਚਾਰੀਆਂ ਨੂੰ ਪੂਰੀ ਤਨਖਾਹ ਨਾ ਮਿਲਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅਗਸਤ 2025 ਵਿਚ 370 ਕਰਮਚਾਰੀਆਂ ਨੂੰ ਸੜਕਾਂ ਅਤੇ ਗਲੀਆਂ ਦੀ ਸਫਾਈ ਲਈ ਨਿਯੁਕਤ ਕੀਤਾ ਗਿਆ ਸੀ। ਹਰੇਕ ਵਾਰਡ ਵਿਚ 3 ਕਰਮਚਾਰੀ ਲਾਏ ਗਏ ਸਨ, ਜਦਕਿ ਕੁਝ ਨੂੰ ਮੇਨ ਸੜਕਾਂ ’ਤੇ ਤਾਇਨਾਤ ਕੀਤਾ ਗਿਆ।

ਕਰਮਚਾਰੀਆਂ ਨੇ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਨੂੰ ਤੈਅ ਤਨਖਾਹ ਤੋਂ ਘੱਟ ਰਾਸ਼ੀ ਮਿਲ ਰਹੀ ਹੈ ਅਤੇ ਕੁਝ ਨੂੰ ਭੁਗਤਾਨ ਕਿਸ਼ਤਾਂ ਵਿਚ ਕੀਤਾ ਜਾ ਰਿਹਾ ਹੈ। ਇਹ ਮਾਮਲਾ ਸੀਵਰਮੈਨ ਯੂਨੀਅਨ ਦੇ ਪ੍ਰਧਾਨ ਪਵਨ ਬਾਬਾ ਅਤੇ ਪੰਜਾਬ ਸਫਾਈ ਮਜ਼ਦੂਰ ਫੈੱਡਰੇਸ਼ਨ ਦੇ ਜਨਰਲ ਸਕੱਤਰ ਸੰਨੀ ਸਹੋਤਾ ਦੇ ਧਿਆਨ ਵਿਚ ਆਇਆ, ਜਿਸ ਦੇ ਬਾਅਦ ਉਨ੍ਹਾਂ ਨੇ ਮੇਅਰ ਅਤੇ ਕਮਿਸ਼ਨਰ ਦੇ ਸਾਹਮਣੇ ਇਹ ਮੁੱਦਾ ਉਠਾਇਆ। ਦੱਸਿਆ ਗਿਆ ਕਿ ਪੀ. ਐੱਫ. ਕੱਟਣ ਦੇ ਬਾਅਦ ਕਰਮਚਾਰੀਆਂ ਨੂੰ 10,231 ਰੁਪਏ ਮਿਲਣੇ ਚਾਹੀਦੇ ਹਨ ਪਰ ਕਈ ਕਰਮਚਾਰੀਆਂ ਨੂੰ ਲੱਗਭਗ 9,100 ਰੁਪਏ ਹੀ ਦਿੱਤੇ ਜਾ ਰਹੇ ਹਨ। ਕੁਝ ਦੇ ਖਾਤਿਆਂ ਵਿਚ ਇਸ ਤੋਂ ਵੀ ਘੱਟ ਰਾਸ਼ੀ ਆਈ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਹੈ ਕਿ ਸਬੰਧਤ ਕੰਪਨੀ ਕਰਮਚਾਰੀਆਂ ਦੇ ਪੀ. ਐੱਫ. ਅਤੇ ਈ. ਐੱਸ. ਆਈ. ਦੀ ਪੂਰੀ ਜਾਣਕਾਰੀ ਜਨਤਕ ਕਰਨ ਅਤੇ ਬਕਾਇਆ ਰਾਸ਼ੀ ਸਪੱਸ਼ਟ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਰਮਚਾਰੀਆਂ ਨੂੰ ਨਿਆਂ ਨਾ ਮਿਲਿਆ ਤਾਂ ਯੂਨੀਅਨਾਂ ਅੰਦੋਲਨ ਕਰਨ ’ਤੇ ਮਜਬੂਰ ਹੋਣਗੀਆਂ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕਾਂ 'ਤੇ ਮੰਡਰਾ ਰਿਹੈ ਖ਼ਤਰਾ! ਦੋ ਮਹੀਨਿਆਂ 'ਚ ਸਾਹਮਣੇ ਆਏ 530 ਤੋਂ ਵੱਧ ਮਾਮਲੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Many contractors
  • jalandhar municipal corporation
  • employees PF
  • ਨਿਗਮ ਦੇ ਕਈ ਠੇਕੇਦਾਰ ਕਰਮਚਾਰੀ
  • ਪੀ ਐੱਫ਼
  • ਜਲੰਧਰ ਨਗਰ ਨਿਗਮ

ਪੁਲਸ ਚੌਂਕੀ ਵਿਚ ਹੋਏ ਮੁਲਾਜ਼ਮਾਂ ਦੇ ਕਤਲ ਕਾਂਡ 'ਚ ਨਵਾਂ ਮੋੜ, ਮੁਲਜ਼ਮ ਦਿਲਾਵਰ ਦਾ ਵੱਡਾ ਖੁਲਾਸਾ

NEXT STORY

Stories You May Like

  • has the old company made a mistake in the pf account
    ਸਾਵਧਾਨ! PF ਟ੍ਰਾਂਸਫਰ ਵੇਲੇ ਆ ਰਹੀ ਹੈ ਦਿੱਕਤ? ਜਾਣੋ ਪੁਰਾਣੀ ਕੰਪਨੀ ਦੀ ਗ਼ਲਤੀ ਨੂੰ ਠੀਕ ਕਰਨ ਦਾ ਆਸਾਨ ਤਰੀਕਾ
  • pf account holders money will be released through upi  know rule
    PF ਖਾਤਾਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ UPI ਰਾਹੀਂ ਤੁਰੰਤ ਨਿਕਲੇਗਾ ਪੈਸਾ, ਜਾਣੋ ਕੀ ਹੈ ਨਵਾਂ ਨਿਯਮ
  • epfo will you earn interest on pf savings after losing your job
    ਨੌਕਰੀ ਗਈ ਤਾਂ ਵੀ ਫ਼ਿਕਰ ਨਾ ਕਰੋ: PF 'ਤੇ ਵਿਆਜ ਮਿਲਣਾ ਰਹੇਗਾ ਜਾਰੀ, ਜਾਣੋ EPFO ਦੇ ਅਹਿਮ ਨਿਯਮ
  • gurdaspur lawyers  separate district
    ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ ਚੇਤਾਵਨੀ
  • big gift from epfo   to employees
    EPFO ਵੱਲੋਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ! ਪੈਨਸ਼ਨ 'ਚ 7.5 ਗੁਣਾ ਵਾਧਾ ਤੇ ATM ਰਾਹੀਂ PF ਕਢਵਾਉਣ ਦੀ ਤਿਆਰੀ
  • no tax on depositing cash kept at home in bank
    ਘਰ 'ਚ ਰੱਖਿਆ ਕੈਸ਼ ਬੈਂਕ 'ਚ ਜਮ੍ਹਾ ਕਰਵਾਉਣ 'ਤੇ ਨਹੀਂ ਲੱਗੇਗਾ ਟੈਕਸ! ਜਾਣੋ ਨਿਯਮ
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ ’ਤੇ ਸਖ਼ਤੀ ਦੀ ਤਿਆਰੀ
  • fir case
    ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ ਦਾ ਮਾਮਲਾ, ਠੇਕੇਦਾਰ ਸਣੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gopi nijjar murder shot dead mother makes big revelations
      Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ...
    • big announcement made in punjab for may 2 against himachal entry tax
      ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ...
    • alert of storm in punjab
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • picture of grenade thrower on geeta bhawan road released
      ਪੰਜਾਬ: ਸ਼ਹਿਰ ਵਿਚਾਲੇ ਗ੍ਰਨੇਡ ਸੁੱਟਣ ਵਾਲੇ ਦੀ ਹੋਈ ਪਛਾਣ, ਪੁਲਸ ਨੇ ਤਸਵੀਰ ਕੀਤੀ...
    • punjab and haryana are geographically naib saini
      ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਪਰ ਸਾਡੀ ਭਾਵਨਾ ਇੱਕ : ਨਾਇਬ ਸੈਣੀ
    • robbers arrested in ludhiana
      ਹਥਿਆਰਾਂ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4...
    • nayab singh saini visit in punjab
      ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਸੂਬੇ ਹੋ ਸਕਦੇ ਪਰ ਸਾਡੀਆਂ ਰੂਹਾਂ...
    • ludhiana shameful incident
      ਦੋਸਤ ਦੀ ਭੈਣ 'ਤੇ ਰੱਖੀ ਮਾੜੀ ਅੱਖ, ਮੰਗਦਾ ਸੀ ਅਸ਼ਲੀਲ ਵੀਡੀਓਜ਼, ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +