Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    11:35:44 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਕਾਂਗਰਸ ਤੇ ਭਾਜਪਾ ਛੱਡ ਕੇ ‘ਆਪ’ ’ਚ ਸ਼ਾਮਲ ਹੋਏ ਕਈ ਆਗੂ ਲੱਗੇ ਖੁੱਡੇ-ਲਾਈਨ, ਹੁਣ ਭਾਲ ਰਹੇ ਘਰ ਵਾਪਸੀ ਦਾ ਰਾਹ

DOABA News Punjabi(ਦੋਆਬਾ)

ਕਾਂਗਰਸ ਤੇ ਭਾਜਪਾ ਛੱਡ ਕੇ ‘ਆਪ’ ’ਚ ਸ਼ਾਮਲ ਹੋਏ ਕਈ ਆਗੂ ਲੱਗੇ ਖੁੱਡੇ-ਲਾਈਨ, ਹੁਣ ਭਾਲ ਰਹੇ ਘਰ ਵਾਪਸੀ ਦਾ ਰਾਹ

  • Edited By Shivani Attri,
  • Updated: 27 Nov, 2022 12:54 PM
Jalandhar
many leaders left congress and bjp and joined aap
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਮਨਾਥ)–ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੇ ਭਾਰੀ ਬਹੁਮਤ ਨਾਲ ਸੱਤਾ ’ਤੇ ਕਾਬਜ਼ ਹੋਣ ਤੋਂ ਬਾਅਦ ਇਕਦਮ ਦੂਜੀਆਂ ਪਾਰਟੀਆਂ ਦੇ ਆਗੂਆਂ ਅੰਦਰ ‘ਆਪ’ਵਿਚ ਸ਼ਾਮਲ ਹੋਣ ਦੀ ਹੋੜ ਮਚ ਗਈ ਸੀ। ਉਨ੍ਹਾਂ ਨੂੰ ਲੱਗ ਰਿਹਾ ਸੀ ਕਿ ਜਿਸ ਤਰ੍ਹਾਂ ਨਾਲ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ, ਉਸ ਦਾ ਫਾਇਦਾ ਉਠਾਉਂਦਿਆਂ ਜਲਦ ‘ਆਪ’ਵੱਲੋਂ ਨਗਰ ਨਿਗਮਾਂ ਨੂੰ ਭੰਗ ਕਰਕੇ ਲੋਕਲ ਬਾਡੀਜ਼ ਚੋਣਾਂ ਕਰਵਾ ਲਈਆਂ ਜਾਣਗੀਆਂ। ਜੇਕਰ ‘ਆਪ’ਵਿਚ ਸ਼ਾਮਲ ਹੋਣ ’ਤੇ ਉਨ੍ਹਾਂ ਨੂੰ ਟਿਕਟ ਮਿਲਦੀ ਹੈ ਤਾਂ ਉਨ੍ਹਾਂ ਦੀ ਜਿੱਤ ਪੱਕੀ ਹੈ। ਇਨ੍ਹਾਂ ਆਗੂਆਂ ਵਿਚ ਦੂਜੀਆਂ ਪਾਰਟੀਆਂ ਦਾ ਦਹਾਕਿਆਂ ਤੱਕ ਝੰਡਾ ਚੁੱਕ ਕੇ ਚੱਲਣ ਵਾਲੇ ਆਗੂ ਵੀ ਸ਼ਾਮਲ ਸਨ, ਜਿਨ੍ਹਾਂ ਦੀ ਆਪਣੀਆਂ ਹੀ ਪਾਰਟੀਆਂ ਵਿਚ ਕੋਈ ਸੁਣਵਾਈ ਨਹੀਂ ਹੋ ਰਹੀ ਸੀ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਅਹੁਦੇ ਆਦਿ ਦਿੱਤੇ ਜਾ ਰਹੇ ਸਨ। ਦੂਜੇ ਪਾਸੇ ਕਾਂਗਰਸ ਅਤੇ ਭਾਜਪਾ ਨੂੰ ਵਿਧਾਨ ਸਭਾ ਚੋਣਾਂ ਵਿਚ ਮਿਲੀ ਭਾਰੀ ਹਾਰ ਤੋਂ ਬਾਅਦ ਦੋਵਾਂ ਵੱਡੀਆਂ ਪਾਰਟੀਆਂ ਵਿਚ ਹਾਰ ਦੇ ਕਾਰਨਾਂ ’ਤੇ ਮੰਥਨ ਸ਼ੁਰੂ ਹੋ ਗਿਆ। ਹਾਰ ਦਾ ਠੀਕਰਾ ਬਾਗੀਆਂ ਦੇ ਸਿਰ ’ਤੇ ਭੱਜਿਆ ਅਤੇ ਨਾਲ ਹੀ ਪਾਰਟੀ ਅੰਦਰਲੇ ਜੈਚੰਦਾਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਲਈ ਪਾਰਟੀ ਹਾਈਕਮਾਨਾਂ ਨੂੰ ਲਿਖਿਆ ਗਿਆ। ਪਾਰਟੀ ਹਾਈਕਮਾਨਾਂ ਤੱਕ ਸ਼ਿਕਾਇਤਾਂ ਪਹੁੰਚਣ ਤੋਂ ਬਾਅਦ ਇਸ ਤੋਂ ਪਹਿਲਾਂ ਕਿ ਉਨ੍ਹਾਂ ਵੱਲੋਂ ਅਨੁਸ਼ਾਸਨਾਤਮਕ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀਆਂ ਵਿਚੋਂ ਕੱਢਿਆ ਜਾਂਦਾ, ਉਕਤ ਲੋਕਾਂ ਨੇ ਤੁਰੰਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਿਚ ਹੀ ਭਲਾਈ ਸਮਝੀ।

ਝੰਡਾਬਰਦਾਰ ਫਿਰ ਰਹਿ ਗਏ ਹੱਥ ਮਲਦੇ
ਵਿਧਾਨ ਸਭਾ ਚੋਣਾਂ ਵਿਚ ‘ਆਪ’ਦੀ ਜ਼ਬਰਦਸਤ ਜਿੱਤ ਤੋਂ ਬਾਅਦ ਦੂਜੀਆਂ ਪਾਰਟੀਆਂ ਦੇ ਦਹਾਕਿਆਂ ਤੱਕ ਝੰਡਾਬਰਦਾਰ ਰਹੇ ਆਗੂਆਂ ਨੇ ਖ਼ੁਦ ਨੂੰ ਆਮ ਆਦਮੀ ਪਾਰਟੀ ਦੇ ਵਰਕਰ ਦੱਸਣਾ ਸ਼ੁਰੂ ਕਰ ਦਿੱਤਾ। ਇਹੀ ਨਹੀਂ, ਇਨ੍ਹਾਂ ਆਗੂਆਂ ਨੂੰ ‘ਆਪ’ ਆਗੂਆਂ ਵੱਲੋਂ ਭਰੋਸਾ ਵੀ ਦਿੱਤਾ ਗਿਆ ਕਿ ਅਜੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ। 6-7 ਮਹੀਨੇ ਬਾਅਦ ਪ੍ਰੈੱਸ ਕਾਨਫ਼ਰੰਸ ਕਰਕੇ ਜਨਤਾ ਦੇ ਵਿਚਕਾਰ ਉਨ੍ਹਾਂ ਨੂੰ ‘ਆਪ’ ਵਿਚ ਸ਼ਾਮਲ ਕੀਤਾ ਜਾਵੇਗਾ। ਇਨ੍ਹਾਂ ਆਗੂਆਂ ਵਿਚੋਂ ਕਈ ਆਪਣੇ ਘਰਾਂ ਵਿਚ ‘ਆਪ’ਦੇ ਦਫ਼ਤਰ ਵੀ ਖੋਲ੍ਹ ਚੁੱਕੇ ਹਨ ਅਤੇ ਉਨ੍ਹਾਂ ਦੇ ਅਜੇ ਤੱਕ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਨਹੀਂ ਹੋਇਆ, ਜਦਕਿ ਕਾਂਗਰਸ ਅਤੇ ਭਾਜਪਾ ਤੋਂ ਕਈ ਕੌਂਸਲਰਾਂ ਨੂੰ ‘ਆਪ’ ਵਿਚ ਸ਼ਾਮਲ ਕਰ ਲਿਆ ਗਿਆ ਹੈ। ਇਨ੍ਹਾਂ ਕੌਂਸਲਰਾਂ ਦੇ ‘ਆਪ’ ਵਿਚ ਸ਼ਾਮਲ ਹੋਣ ਤੋਂ ਬਾਅਦ ਝੰਡਾਬਰਦਾਰ ਆਗੂ ਖ਼ੁਦ ਨੂੰ ਠੱਗਿਆ ਜਿਹਾ ਮਹਿਸੂਸ ਕਰ ਰਹੇ ਹਨ।

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿਖੇ ਦੋ ਭਰਾਵਾਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, ਚੱਲੇ ਤੇਜ਼ਧਾਰ ਹਥਿਆਰ, ਘਰ 'ਚ ਰੱਖਿਆ ਧੀ ਦਾ ਵਿਆਹ

ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ’ਚ ਅਣਦੇਖੀ ’ਤੇ ਰੋਸ
ਗੁਜਰਾਤ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਚਾਰ ਲਈ ਜਲੰਧਰ ਤੋਂ ਆਮ ਆਦਮੀ ਪਾਰਟੀ ਦੀਆਂ ਟੀਮਾਂ ਤਾਂ ਜਾ ਰਹੀਆਂ ਹਨ ਪਰ ਇਨ੍ਹਾਂ ਟੀਮਾਂ ਵਿਚ ਕਾਂਗਰਸ ਅਤੇ ਭਾਜਪਾ ਤੋਂ ‘ਆਪ’ ਵਿਚ ਸ਼ਾਮਲ ਹੋਏ ਵਧੇਰੇ ਆਗੂਆਂ ਨੂੰ ਪ੍ਰਚਾਰ ਲਈ ਗੁਜਰਾਤ ਨਹੀਂ ਲਿਜਾਇਆ ਜਾ ਰਿਹਾ, ਭਾਵ ਇਨ੍ਹਾਂ ਨੂੰ ਅੱਗੇ ਨਹੀਂ ਕੀਤਾ ਜਾ ਰਿਹਾ। ਇਸ ਕਾਰਨ ਇਹ ਆਗੂ ਸੋਚਣ ’ਤੇ ਮਜਬੂਰ ਹਨ ਕਿ ਜੇਕਰ ਅੱਜ ਹੀ ਇਨ੍ਹਾਂ ਨੂੰ ਕੋਈ ਪੁੱਛ ਨਹੀਂ ਰਿਹਾ ਤਾਂ ਕੱਲ ਨੂੰ ਕੌਣ ਪੁੱਛੇਗਾ?
ਕੁਝ ਆਗੂਆਂ ਦਾ ਤਾਂ ਇਥੋਂ ਤੱਕ ਕਹਿਣਾ ਹੈ ਕਿ ਮੇਅਰਸ਼ਿਪ ਅਤੇ ਚੇਅਰਮੈਨੀਆਂ ਦੀ ਲਾਲਸਾ ਲੈ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਤਾਂ ਗਏ ਹਨ ਪਰ ਹੁਣ ਉਨ੍ਹਾਂ ਨੂੰ ਆਸ ਨਹੀਂ ਹੈ ਕਿ ਉਨ੍ਹਾਂ ਨੂੰ ਕੋਈ ਵੱਡੇ ਅਹੁਦੇ ਦਿੱਤੇ ਜਾਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਬਿਹਤਰ ਇਹ ਹੁੰਦਾ ਕਿ ਜਿੱਤ ਤੋਂ ਬਾਅਦ ਆਪਣੀਆਂ ਸ਼ਰਤਾਂ ’ਤੇ ‘ਆਪ’ ਵਿਚ ਸ਼ਾਮਲ ਹੁੰਦੇ। ਇਨ੍ਹਾਂ ਆਗੂਆਂ ਵੱਲੋਂ ਆਪਣੇ ਸਾਬਕਾ ਅਾਕਾਵਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਕਿ ਕਿਸੇ ਤਰ੍ਹਾਂ ਉਨ੍ਹਾਂ ਦੀ ਘਰ ਵਾਪਸੀ ਕਰਵਾਈ ਜਾਵੇ।

ਕਾਂਗਰਸ ’ਚ ਅਜੇ ਵੀ ਟਕਸਾਲੀ ਆਗੂਆਂ ਦੀ ਅਣਦੇਖੀ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਸਾਲ ਤੱਕ ਸੱਤਾ ’ਤੇ ਕਾਬਜ਼ ਰਹੀ ਕਾਂਗਰਸ ਦੀ ਚੋਣ ਹਾਰਨ ਦੇ ਵੱਡੇ ਕਾਰਨਾਂ ਵਿਚ ਬਾਗੀ ਅਤੇ ਜੈਚੰਦ ਤਾਂ ਸਨ ਹੀ, ਨਾਲ ਹੀ ਦਹਾਕਿਆਂ ਤੱਕ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਦੀ ਅਣਦੇਖੀ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ। ਦਹਾਕਿਆਂ ਤੱਕ ਨਕਾਰੇ ਜਾਣ ਤੋਂ ਬਾਅਦ ਉਹ ਪਾਰਟੀ ਦੇ ਵਰਕਰ ਤਾਂ ਰਹੇ ਪਰ ਆਪਣੇ ਘਰਾਂ ਵਿਚ ਸ਼ਾਂਤ ਹੋ ਕੇ ਬੈਠ ਗਏ।  ਇਨ੍ਹਾਂ ਵਰਕਰਾਂ ਦਾ ਕਹਿਣਾ ਹੈ ਕਿ ਚੋਣਾਂ ਵਿਚ ਅਕਸਰ ਰੰਜਿਸ਼ਾਂ ਪੈਦਾ ਹੋ ਜਾਂਦੀਆਂ ਹਨ। ਆਗੂ ਜਿੱਤ ਕੇ ਵਿਧਾਇਕ ਬਣ ਜਾਂਦੇ ਹਨ ਅਤੇ ਉਹ ਰੰਜਿਸ਼ਾਂ ਦਾ ਸ਼ਿਕਾਰ ਹੋ ਕੇ ਰਹਿ ਜਾਂਦੇ ਹਨ। ਚੋਣਾਂ ਤੋਂ ਪਹਿਲਾਂ ਤਾਂ ਆਗੂਆਂ ਵੱਲੋਂ ਉਨ੍ਹਾਂ ਨਾਲ ਚੇਅਰਮੈਨੀਆਂ ਦੇ ਵਾਅਦੇ ਕੀਤੇ ਜਾਂਦੇ ਹਨ ਪਰ ਚੋਣਾਂ ਤੋਂ ਬਾਅਦ ਇਨ੍ਹਾਂ ਵਰਕਰਾਂ ਨੂੰ ਕੋਈ ਪੁੱਛਦਾ ਤੱਕ ਨਹੀਂ। ਆਪਣਾ ਦਰਦ ਸੁਣਾਉਂਦੇ ਹੋਏ ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਟਿਕਟ ਦੇਣ ਦੀ ਗੱਲ ਆਉਂਦੀ ਹੈ ਤਾਂ ਪਾਰਟੀ ਵੱਡੇ ਆਗੂਆਂ ਨੂੰ ਹੀ ਅੱਗੇ ਕਰਦੀ ਹੈ ਅਤੇ ਜਦੋਂ ਚੋਣ ਹਾਰ ਜਾਂਦੀ ਹੈ ਤਾਂ ਪਾਰਟੀ ਦੀ ਮਜ਼ਬੂਤੀ ਲਈ ਹਾਰੇ ਆਗੂਆਂ ਨੂੰ ਹੀ ਫਿਰ ਅੱਗੇ ਕੀਤਾ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਟਿਕਟਾਂ ਵੀ ਇਨ੍ਹਾਂ ਆਗੂਆਂ ਨੂੰ ਅਤੇ ਪ੍ਰਧਾਨਗੀਆਂ ਵੀ ਉਨ੍ਹਾਂ ਨੂੰ ਹੀ ਦਿੱਤੀਆਂ ਜਾਣੀਆਂ ਹਨ ਤਾਂ ਉਨ੍ਹਾਂ ਦਾ ਘਰ ਬੈਠਣਾ ਹੀ ਬਿਹਤਰ ਹੈ।

ਇਹ ਵੀ ਪੜ੍ਹੋ : ਟਾਂਡਾ ਵਿਖੇ ਵਿਆਹ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਹੋਈ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Many leaders
  • Congress
  • BJP
  • Aam Aadmi Party
  • ਕਾਂਗਰਸ
  • ਭਾਜਪਾ
  • ਖੁੱਡੇ ਲਾਈਨ
  • ਵਾਪਸੀ
  • ਰਾਹ

ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੀ ਕੰਧ ’ਚ ਲੁਕਾ ਕੇ ਰੱਖੇ 3 ਟੱਚ, 2 ਕੀਪੈਡ, ਇਕ ਚਾਰਜਰ ਤੇ ਹੈੱਡਫੋਨ ਬਰਾਮਦ

NEXT STORY

Stories You May Like

  • aam aadmi party  bahujan samaj party  congress  leaders
    ‘ਆਪ’ ਤੇ ਬਸਪਾ ਦੇ ਕਈ ਆਗੂ ਕਾਂਗਰਸ 'ਚ ਹੋਏ ਸ਼ਾਮਲ
  • bjp leader rp singh
    ਭਾਜਪਾ ਆਗੂ RP ਸਿੰਘ ਦਾ ਦੋਸ਼, ਪੰਜਾਬ 'ਚ ਵੱਧ ਰਹੇ ਨਸ਼ੇ ਤੇ ਡਰੱਗ ਸੰਕਟ ਡੂੰਘੀ ਚਿੰਤਾ ਦਾ ਵਿਸ਼ਾ
  • sambit patra  punjab  corruption  bjp leader
    ਭਾਜਪਾ ਆਗੂ ਸੰਬਿਤਾ ਪਾਤਰਾ ਦਾ ਦੋਸ਼, ਪੰਜਾਬ 'ਚ ਭ੍ਰਿਸ਼ਟਾਚਾਰ ਜ਼ੋਰਾਂ 'ਤੇ, ਕਾਨੂੰਨ ਵਿਵਸਥਾ ਵੀ ਵਿਗੜੀ
  • bjp protests against congress in chandigarh
    ਚੰਡੀਗੜ੍ਹ 'ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਕਾਂਗਰਸ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼
  • bjp leader  robbery  hostage  police
    ਭਾਜਪਾ ਆਗੂ ਨੂੰ ਬੰਧਕ ਕੇ ਲੁੱਟੇ 15 ਲੱਖ ਰੁਪਏ, ਕਾਨਪੁਰ 'ਚ ਵਾਪਰੀ ਘਟਨਾ
  • crisis deepens for h 1b visa holders
    ਐੱਚ-1ਬੀ ਵੀਜ਼ਾ ਧਾਰਕਾਂ ’ਤੇ ਵਧਿਆ ਸੰਕਟ, ਨੌਕਰੀ ਗਈ ਤਾਂ ਘਰ-ਕਾਰਾਂ ਛੱਡ ਪਰਤ ਰਹੇ ਵਾਪਸ ਭਾਰਤ
  • aap and congress  s petty politics regarding sir in punjab exposed
    ਪੰਜਾਬ ’ਚ SIR ਨੂੰ ਲੈ ਕੇ ‘ਆਪ’ ਤੇ ਕਾਂਗਰਸ ਦੀ ਘਟੀਆ ਸਿਆਸਤ ਦਾ ਪਰਦਾਫਾਸ਼: ਰਜਨੀਸ਼ ਧੀਮਾਨ
  • bjp mla  house  explosion  arrested  police
    ਭਾਜਪਾ ਵਿਧਾਇਕ ਦੇ ਘਰ ਦੇ ਬਾਹਰ ਹੋਏ ਧਮਾਕੇ ਸਬੰਧੀ 7 ਗ੍ਰਿਫ਼ਤਾਰ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • leader malwinder singh chahal statement
      ਨਸ਼ਾ ਵਿਰੋਧੀ ਕਾਰਕੁਨਾਂ ਨੂੰ ਸਮੇਂ ਸਿਰ ਸੁਰੱਖਿਆ ਨਾ ਮਿਲਣਾ ਇਕ ਵੱਡੀ ਨਾਕਾਮੀ ਹੈ:...
    • punjab bandh has a major impact in kapurthala
      ਪੰਜਾਬ ਬੰਦ ਦਾ ਕਪੂਰਥਲਾ 'ਚ ਰਿਹਾ ਜ਼ਬਰਦਸਤ ਅਸਰ, ਸੜਕਾਂ 'ਤੇ ਪਸਰਿਆ ਸੰਨਾਟਾ
    • farmers protest on jalandhar phagwara national highway
      ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
    • three animals dead after being struck by lightning
      ਅਸਮਾਨੀ ਬਿਜਲੀ ਡਿੱਗਣ ਕਾਰਨ ਗੁੱਜਰ ਪਰਿਵਾਰ ਦੇ ਤਿੰਨ ਪਸ਼ੂਆਂ ਦੀ ਮੌਤ
    • strong response in adampur to the   punjab bandh
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
    • farmers protest in kapurhala
      ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ 'ਚ ਸੁਲਤਾਨਪੁਰ ਲੋਧੀ ਦੇ ਬਾਜ਼ਾਰ ਰਹੇ ਮੁਕੰਮਲ...
    • major revelation in the osap case allegations of fraud false
      OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
    • impact of   punjab bandh   in tanda
      ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਵੇਖੋ ਕੀ-ਕੀ ਰਿਹਾ ਬੰਦ
    • strong response in bhogpur to the punjab bandh called in protest
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +