Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    2:58:17 PM

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

  • important news regarding attari retreat ceremony

    ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ,...

  • trump big claim on iran

    ਸਮਝੌਤਾ ਕਰਨ ਲਈ ਬੇਤਾਬ ਹੈ ਈਰਾਨ! ਟਰੰਪ ਦਾ ਵੱਡਾ...

  • punjabi boy usa

    ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਈ ਉੱਘੀਆਂ ਸ਼ਖਸੀਅਤਾਂ ਹਰਪਾਲ ਚੀਮਾ ਦੀ ਮੌਜੂਦਗੀ 'ਚ 'ਆਪ' 'ਚ ਹੋਈਆਂ ਸ਼ਾਮਲ

PUNJAB News Punjabi(ਪੰਜਾਬ)

ਕਈ ਉੱਘੀਆਂ ਸ਼ਖਸੀਅਤਾਂ ਹਰਪਾਲ ਚੀਮਾ ਦੀ ਮੌਜੂਦਗੀ 'ਚ 'ਆਪ' 'ਚ ਹੋਈਆਂ ਸ਼ਾਮਲ

  • Updated: 11 Jan, 2022 12:16 AM
Punjab
many prominent personalities joined aap in the presence of harpal cheema
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ/ਚੰਡੀਗੜ੍ਹ (ਬਿਊਰੋ)-  ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸ਼ਖਸੀਅਤਾਂ ਆਪਣੇ ਸੈਂਕੜੇ ਸਾਥੀਆਂ ਸਮੇਤ 'ਆਪ' 'ਚ ਸ਼ਾਮਲ ਹੋ ਗਈਆਂ। 'ਆਪ' ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ ਮੁਹਾਲੀ ਤੋਂ 'ਆਪ' ਉਮੀਦਵਾਰ ਕੁਲਵੰਤ ਸਿੰਘ, ਰਾਜਪੁਰਾ ਤੋਂ 'ਆਪ' ਉਮੀਦਵਾਰ ਨੀਨਾ ਮਿੱਤਲ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਕੀਤਾ ਗਿਆ। ਉਨ੍ਹਾਂ ਦਾ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਤਰਫ਼ ਤੋਂ ਪਾਰਟੀ 'ਚ ਸਵਾਗਤ ਕੀਤਾ।

ਇਹ ਖ਼ਬਰ ਪੜ੍ਹੋ-  ਸੀਨੀਅਰ ਸਲਾਮੀ ਬੱਲੇਬਾਜ਼ਾਂ ਦੀ ਸ਼੍ਰੇਣੀ 'ਚ ਪਹੁੰਚੇ ਨਿਊਜ਼ੀਲੈਂਡ ਦੇ ਟਾਮ ਲਾਥਮ

PunjabKesari
 
ਅੱਜ ਸੋਮਵਾਰ ਨੂੰ ਪਟਿਆਲਾ ਤੋਂ ਦਵਿੰਦਰ ਪਾਲ ਸਿੰਘ ਵਾਲੀਆ (ਸੇਵਾਮੁਕਤ ਏ. ਡੀ. ਸੀ.), ਅਮਲੋਹ ਤੋਂ ਹਰਪ੍ਰੀਤ ਸਿੰਘ (ਹਲਕਾ ਪ੍ਰਧਾਨ- ਵਾਈ. ਏ. ਡੀ), ਵਾਈ. ਐੱਸ. ਮੱਤਾ (ਸੇਵਾਮੁਕਤ ਜੱਜ), ਸ੍ਰੀ ਮੁਕਤਸਰ ਸਾਹਿਬ ਤੋਂ ਐਡਵੋਕੇਟ ਹਰਦੀਪ ਸਿੰਘ ਬਾਂਗਲ (ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ), ਲੁਧਿਆਣਾ ਤੋਂ ਗੁਰਦੀਪ ਸਿੰਘ (ਜ਼ਿਲ੍ਹਾ ਜਨਰਲ ਸਕੱਤਰ-ਐੱਸ. ਏ. ਡੀ.), ਬਠਿੰਡਾ ਦਿਹਾਤੀ ਤੋਂ ਬਲਜਿੰਦਰ ਸਿੰਘ ਬੱਬੀ (ਜ਼ਿਲ੍ਹਾ ਜਨਰਲ ਸਕੱਤਰ ਯੂਥ ਕਾਂਗਰਸ) ਤੇ ਮੁਹਾਲੀ ਤੋਂ ਸੋਹਣ ਸਿੰਘ ਬਾਵਾ (ਸਾਬਕਾ ਜ਼ਿਲ੍ਹਾ ਬਸਪਾ ਪ੍ਰਧਾਨ), ਫਤਹਿਗੜ੍ਹ ਸਾਹਿਬ ਜ਼ਿਲ੍ਹੇ ਤੋਂ ਬਲਕਾਰ ਸਿੰਘ (ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ), ਅਸ਼ੋਕ ਕੁਮਾਰ (ਜ਼ਿਲ੍ਹਾ ਪ੍ਰਧਾਨ ਲੋਕ ਸਵਰਾਜ ਪਾਰਟੀ), ਸਵਰਨ ਸਿੰਘ ਸੁਹਾਘੜੀ (ਜਨਰਲ ਸਕੱਤਰ ਜ਼ਿਲ੍ਹਾ ਕਿਸਾਨ ਸੈੱਲ), ਨੰਬਰਦਾਰ ਹਰਬੰਸ ਸਿੰਘ, ਵਿਸਾਖੀ ਰਾਮ ਨਬੀਪੁਰ, ਸਤਨਾਮ ਸਿੰਘ ਨਬੀਪੁਰ, ਐਡਵੋਕੇਟ ਗੁਰਦੀਪ ਬਿੰਬਰਾ (ਸਾਬਕਾ ਸੰਯੁਕਤ ਸਕੱਤਰ ਜ਼ਿਲ੍ਹਾ ਬਾਰ ਐਸੋਸੀਏਸ਼ਨ), ਐਡਵੋਕੇਟ ਸੰਦੀਪ ਬਰਾੜ ਤੇ ਐਡਵੋਕੇਟ ਸਤਵਿੰਦਰ ਮਾਨ (ਸਾਬਕਾ ਪ੍ਰਧਾਨ ਕੇ. ਜੀ. ਐੱਸ. ਯੂ. ਚੰਡੀਗੜ੍ਹ) ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ।  ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਪੂਰੇ ਪੰਜਾਬ 'ਚ ਵੱਧ ਤੋਂ ਵੱਧ ਲੋਕ ‘ਆਪ’ ਵਿਚ ਸ਼ਾਮਲ ਹੋ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਇੱਥੇ ਹੀ ਪੰਜਾਬ ਦਾ ਭਵਿੱਖ ਨਜ਼ਰ ਆਉਂਦਾ ਹੈ।

PunjabKesari
 ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਾਂਗਰਸ ਸਰਕਾਰ ਵੱਲੋਂ ਟੈਕਸ ਦੇਣ ਵਾਲਿਆਂ ਦੀ ਮਿਹਨਤ ਦੀ ਕਰੋੜਾਂ ਦੀ ਕਮਾਈ ਝੂਠੇ ਇਸ਼ਤਿਹਾਰਾਂ ’ਤੇ ਬਰਬਾਦ ਕਰਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ 14 ਫ਼ਰਵਰੀ ਨੂੰ ਕਾਂਗਰਸ ਦੇ ਹਰ ਝੂਠ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਬਿਲਕੁਲ ਵੀ ਪਸੰਦ ਨਹੀਂ ਕਰਦੇ, ਕਿਉਂਕਿ ਇਨ੍ਹਾਂ (ਅਕਾਲੀ-ਭਾਜਪਾ) ਨੇ ਆਪਣੇ ਸਿਆਸੀ ਏਜੰਡੇ ਲਈ ਪੰਜਾਬ ਦੇ ਵੋਟਰਾਂ ਨੂੰ ਵੰਡਣ ਲਈ ਆਪਣੇ ਪਿਛਲੇ ਰਾਜ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਦਾ ਇਸਤੇਮਾਲ ਕੀਤਾ ਹੈ। ਸਾਲ 1986 'ਚ ਨਕੋਦਰ ਤੇ 2015 ਵਿਚ ਬਰਾਗੜੀ ਵਿਚ ਬੇਅਦਬੀ ਦੀਆਂ ਘਟਨਾਵਾਂ ਇਸ ਦੀਆਂ ਉਦਾਹਰਣਾਂ ਹਨ।

ਇਹ ਖ਼ਬਰ ਪੜ੍ਹੋ- NZ v BAN : ਲਾਥਮ ਤੇ ਬੋਲਟ ਦੀ ਬਦੌਲਤ ਨਿਊਜ਼ੀਲੈਂਡ ਦੀ ਮਜ਼ਬੂਤ ਸਥਿਤੀ

ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਵਿਚ ਆਮ ਆਦਮੀ ਪਾਰਟੀ ਵੱਲੋਂ 'ਡਬਲ ਡੀਲ' ਕਰਨ ਦੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਚੀਮਾ ਨੇ ਕਿਹਾ ਕਿ ਕੁਝ ਲੋਕ ਰਾਜਨੀਤੀ ਵਿਚ ਨਿੱਜੀ ਤੇ ਸੁਆਰਥੀ ਏਜੰਡੇ ਰੱਖਦੇ ਹਨ ਤੇ ਜਦੋਂ ਉਨ੍ਹਾਂ ਦੇ ਮਨਸੂਬੇ ਫੇਲ੍ਹ ਹੋ ਜਾਂਦੇ ਹਨ ਤਾਂ ਉਹ ਦੋਸ਼ ਲਗਾਉਣਾ ਸ਼ੁਰੂ ਕਰ ਦਿੰਦੇ ਹਨ। ਚੀਮਾ ਨੇ ਦਾਅਵਾ ਕੀਤਾ ਕਿ ‘ਆਪ’ ਨੇ 80 ਫੀਸਦੀ ਟਿਕਟਾਂ ਆਪਣੇ ਕੋਰ ਵਾਲੰਟੀਅਰਾਂ ਨੂੰ ਦਿੱਤੀਆਂ ਹਨ ਅਤੇ ਅਜਿਹਾ ਕਰਨ ਵਾਲੀ ਕੇਵਲ ‘ਆਪ’ ਪਾਰਟੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਵੀ ਪੁਲਸ ਦੇ ਤਬਾਦਲਿਆਂ ਦੀਆਂ ਖ਼ਬਰਾਂ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਚੀਮਾ ਨੇ ਕਿਹਾ ਕਿ ਜੇਕਰ ਅਜਿਹਾ ਕੁਝ ਹੋਇਆ ਹੈ ਤਾਂ 'ਆਪ' ਉੱਚ ਪੱਧਰੀ ਜਾਂਚ ਦੀ ਮੰਗ ਕਰਦੀ ਹੈ ਅਤੇ ਇਸ ਵਿਚ ਸ਼ਾਮਲ ਸਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੀ ਹੈ। ਹਰਪਾਲ ਚੀਮਾ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਤੇ ਕੋਵਿਡ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੇਗੀ ਕਿਉਂਕਿ ਲੋਕਾਂ ਦੀ ਸਿਹਤ 'ਆਪ' ਲਈ ਸਭ ਤੋਂ ਵੱਡੀ ਤਰਜੀਹ ਹੈ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Aam Aadmi Party
  • Harpal Singh Cheema
  • Kulwant Singh
  • ਆਮ ਆਦਮੀ ਪਾਰਟੀ
  • ਹਰਪਾਲ ਸਿੰਘ ਚੀਮਾ
  • ਕੁਲਵੰਤ ਸਿੰਘ

ਬਾਦਲਾਂ ਤੇ CM ਚੰਨੀ ਦੀ ਮਿਲੀਭੁਗਤ ਦਾ ਨਤੀਜਾ ਹੈ ਮਜੀਠੀਆ ਨੂੰ ਜ਼ਮਾਨਤ ਮਿਲਣਾ : ਭਗਵੰਤ ਮਾਨ

NEXT STORY

Stories You May Like

  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ ਸਵਾਗਤ
  • a truck lost control and crashed into shops near cheema chowk
    ਵੱਡਾ ਹਾਦਸਾ ਹੋਣ ਤੋਂ ਟਲਿਆ, ਚੀਮਾ ਚੌਕ ਨੇੜੇ ਬੇਕਾਬੂ ਹੋ ਕੇ ਦੁਕਾਨਾਂ 'ਚ ਵੱਜਿਆ ਟਰੱਕ
  • cluster bombs tested in north korea
    ਕਿਮ ਜੋਂਗ ਉਨ ਅਤੇ ਉਨ੍ਹਾਂ ਦੀ ਧੀ ਦੀ ਮੌਜੂਦਗੀ 'ਚ 'ਕਲੱਸਟਰ' ਬੰਬਾਂ ਦਾ ਪ੍ਰੀਖਣ
  • food crisis in pakistan
    ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ ਹੋਇਆ ਸ਼ਾਮਲ
  • firing in the presence of trump
    ਟਰੰਪ ਦੀ ਮੌਜੂਦਗੀ 'ਚ ਫਾਇਰਿੰਗ... ਤੁਰੰਤ ON ਹੋਈ ਇਹ ਲਾਈਟ, ਜਾਣੋ ਕੀ ਹੈ ਇਸਦਾ ਮਤਲਬ
  • guruvayur temple  terrorist  news
    ਕੇਰਲ: ਗੁਰੂਵਾਯੂਰ ਮੰਦਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀਆਂ ਖ਼ਬਰਾਂ ਮਹਿਜ਼ ਅਫਵਾਹ, DGP ਨੇ ਦਿੱਤਾ ਸਪੱਸ਼ਟੀਕਰਨ
  • man caught selling liquor under the guise of grocery store
    ਕਰਿਆਣਾ ਦੁਕਾਨ ਦੀ ਆੜ ’ਚ ਸ਼ਰਾਬ ਵੇਚਦਾ ਕਾਬੂ, 24 ਬੋਤਲਾਂ ਹੋਈਆਂ ਬਰਾਮਦ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news about summer vacations in punjab schools
      ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ! ਕਿਸ ਤਾਰੀਖ਼...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • major restrictions imposed in fazilka district
      ਫਾਜ਼ਿਲਕਾ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ...
    • bollywood actress palak tiwari paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ...
    • school sutdents news
      ਪੰਜਾਬ: ਸਕੂਲ ਗਈਆਂ ਸਕੀਆਂ ਭੈਣਾਂ ਸਣੇ 4 ਜਵਾਕ 'ਗਾਇਬ', ਇਲਾਕੇ 'ਚ ਫ਼ੈਲੀ ਸਨਸਨੀ
    • accident in ludhiana
      ਵਿਆਹ ਤੋਂ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ!
    • routes were diverted in jalandhar route plan released
      ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
    • punjab bjp holds people s assembly in chandigarh
      ਪੰਜਾਬ ਭਾਜਪਾ ਵਲੋਂ ਲਾਈ ਗਈ 'ਜਨਤਾ ਦੀ ਵਿਧਾਨ ਸਭਾ', ਸੁਨੀਲ ਜਾਖੜ ਨੇ ਚੁੱਕੇ...
    • big incident in punjab young man shot with bullets near palace on gt road
      ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ...
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +