helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, MAR 01, 2025
ਪੰਜਾਬ ਤੋਂ ਦਿੱਲੀ ਜਾਣ ਵਾਲੇ ਲੱਖਾਂ ਵਾਹਨ ਚਾਲਕ...
ਪੰਜਾਬ ਦਾ ਇਹ ਪਿੰਡ ਐਲਾਨਿਆ ਗਿਆ 'ਡਰੱਗ ਫ੍ਰੀ'
ਯੂਜ਼ਰਸ ਨੂੰ ਵੱਡਾ ਝਟਕਾ, ਬੰਦ ਹੋਣ ਜਾ ਰਹੀ ਹੈ ਇਹ ਐਪ
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ...
ਪੰਜਾਬ
ਮਨੋਰੰਜਨ
Photos
Videos
ਲੁਧਿਆਣਾ (ਸਲੂਜਾ)– ਇਸ ਵਾਰ ਮਾਰਚ ਮਹੀਨੇ ਦੌਰਾਨ ਵੱਧ ਤੋਂ ਵੱਧ ਤਾਪਮਾਨ ਨਾਰਮਲ ਤੋਂ 5 ਤੋਂ 6 ਡਿਗਰੀ ਸੈਲਸੀਅਸ ਜ਼ਿਆਦਾ ਚੱਲ ਰਿਹਾ ਹੈ। ਮਾਰਚ ਵਿਚ ਵੱਧ ਤੋਂ ਵੱਧ ਤਾਪਮਾਨ 1 ਤੋਂ 2 ਡਿਗਰੀ ਸੈਲਸੀਅਸ ਦੇ ਵਾਧੇ ਨਾਲ ਗਰਮੀ ਦਾ ਕਹਿਰ ਵਧ ਸਕਦਾ ਹੈ। ਦੁਪਹਿਰ ਸਮੇਂ ਪੰਜਾਬ ਭਰ ਦੇ ਲੋਕਾਂ ਨੂੰ ਵਧੇ ਤਾਪਮਾਨ ਕਾਰਨ ਲੂ ਦੇ ਕਹਿਰ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਇੰਚਾਰਜ ਡਾ. ਮਨਮੋਹਨ ਸਿੰਘ ਨੇ ‘ਜਗ ਬਾਣੀ’ ਨਾਲ ਗੱਲ ਕਰਦਿਆਂ ਦੱਸਿਆ ਕਿ ਇਸ ਸਮੇਂ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਵੱਧ ਤੋਂ ਵੱਧ ਤਾਪਮਾਨ 30 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਚੱਲ ਰਿਹਾ ਹੈ। ਬੀਤੇ ਕੱਲ ਦੀ ਗੱਲ ਕਰੀਏ ਤਾਂ ਸਭ ਤੋਂ ਜ਼ਿਆਦਾ ਤਾਪਮਾਨ ਮੋਹਾਲੀ ਵਿਚ 38.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮਾਰਚ ਮਹੀਨੇ ਦੀ ਸ਼ੁਰੂਆਤ ’ਚ ਸਵੇਰ ਤੋਂ ਸ਼ਾਮ ਦੇ ਸਮੇਂ ਠੰਡ ਦਾ ਅਹਿਸਾਸ ਹੁੰਦਾ ਰਿਹਾ।
ਇਹ ਖ਼ਬਰ ਪੜ੍ਹੋ- ਆਸਟਰੇਲੀਆ ਨੇ ਪਾਕਿ ਵਿਰੁੱਧ ਤੀਜੇ ਟੈਸਟ ਲਈ ਪਲੇਇੰਗ-11 ਦਾ ਕੀਤਾ ਐਲਾਨ ਉਨ੍ਹਾਂ ਦੱਸਿਆ ਕਿ ਪਹਿਲਾਂ ਇੰਨਾ ਤਾਪਮਾਨ ਅਪ੍ਰੈਲ ਮਹੀਨੇ ਦੌਰਾਨ ਰਹਿੰਦਾ ਸੀ ਪਰ ਇਸ ਵਾਰ ਮੌਸਮ ਦੇ ਮਿਜਾਜ਼ ਨੇ ਕਰਵਟ ਲਈ ਹੈ ਅਤੇ ਮਾਰਚ ਮਹੀਨੇ ਦੌਰਾਨ ਹੀ ਤਾਪਮਾਨ ਘੱਟ ਹੋਣ ਦੇ ਬਾਵਜੂਦ ਫੀਲਿੰਗ ਕਿਤੇ ਜ਼ਿਆਦਾ ਦੀ ਹੋਣ ਲੱਗੀ ਹੈ, ਜਿਸ ਨਾਲ ਚੱਲਣ ਵਾਲੀ ਹਵਾਲ ਵੀ ਲੂ ਵਿਚ ਬਦਲਣ ਲੱਗੀ ਹੈ, ਜੇਕਰ ਗਰਮੀ ਦਾ ਕਹਿਰ ਇਸੇ ਤਰ੍ਹਾਂ ਜਾਰੀ ਰਹਿੰਦਾ ਹੈ ਤਾਂ ਪੱਛਮੀ ਚੱਕਰਵਾਤ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ। ਅਪ੍ਰੈਲ ਤੋਂ ਜੂਨ ਮਹੀਨੇ ਦੌਰਾਨ ਤਾਪਮਾਨ 42 ਤੋਂ 46 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਜਦ ਗਰਮੀ ਦਾ ਕਹਿਰ ਵਧਦਾ ਹੈ ਤਾਂ ਚੰਗੇ ਮਾਨਸੂਨ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਫਿਲਹਾਲ ਹਾਲੇ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਖ਼ਬਰ ਪੜ੍ਹੋ-ਅਡਵਾਨੀ ਨੇ 8ਵੀਂ ਵਾਰ ਏਸ਼ੀਆਈ ਬਿਲੀਅਰਡਸ ਖਿਤਾਬ ਜਿੱਤਿਆ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਜੇ ਬਿਨਾਂ Mje ਕੱਟ ਰਹੀ ਹੈ Zindgi ਤਾਂ ਅਪਣਾਓ ਇਹ Health Tips
Stories You May Like
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਡਿੱਗਿਆ ਬਿਜਲੀ ਦਾ...
ਬੀਮਾਰ ਪੋਪ ਨੇ ਸ਼ਨੀਵਾਰ ਨੂੰ ਕੀਤਾ ਆਰਾਮ
ਹੈਰਾਨੀ ਦੀ ਗੱਲ ਹੈ ਕਿ ਟਰੰਪ ਨੇ ਜ਼ੇਲੇਂਸਕੀ ਨੂੰ ਥੱਪੜ ਮਾਰਨ ਤੋਂ ਖ਼ੁਦ ਨੂੰ...
ਪੰਜਾਬ ਪੁਲਸ ਨੇ ਇਸ ਕੁੜੀ-ਮੁੰਡੇ ਦੀ ਭਾਲ ਲਈ ਰੱਖ 'ਤਾ ਇਨਾਮ, ਹੈਰਾਨ ਕਰੇਗਾ ਪੂਰਾ...
ਯੂਟਿਊਬਰ Armaan Malik ਦੀ ਪਤਨੀ ਮੁੜ ਨਹੀਂ ਹੋਣਾ ਚਾਹੁੰਦੀ ਪ੍ਰੈਗਨੈਂਟ, ਖੋਲ੍ਹਿਆ...
ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪਈਆਂ...
ਰੂਸ ਨੇ ਬੇਲਾਰੂਸ ਨਾਲ ਸੁਰੱਖਿਆ ਸਮਝੌਤੇ ਦੀ ਕੀਤੀ ਪੁਸ਼ਟੀ
ਟਰੰਪ ਅਤੇ ਜ਼ੇਲੇਂਸਕੀ ਵਿਚਾਲੇ ਬਹਿਸ ਮਗਰੋਂ ਕੈਨੇਡਾ ਨੇ ਯੂਕ੍ਰੇਨ ਨੂੰ ਮਦਦ ਦਾ...
ਮੀਕਾ ਸਿੰਘ ਹੈ ਇਸ ਸਟਾਰ ਦਾ ਭਗਤ, 50 ਲੱਖ ਦਾ ਦਿੱਤਾ ਸੀ ਤੋਹਫ਼ਾ
ਕੈਨੇਡਾ 'ਚ ਪੰਜਾਬੀਆਂ ਦੀ ਬੱਲੇ-ਬੱਲੇ, ਓਂਟਾਰੀਓ ਅਸੈਂਬਲੀ ਚੋਣਾਂ 'ਚ ਦਰਜ ਕੀਤੀ...
ਹੈਰਾਨੀਜਨਕ! ਜਬਾੜੇ ਦੀ ਸਰਜਰੀ ਤੋਂ ਬਾਅਦ ਬਦਲ ਗਈ ਔਰਤ ਦੀ ਬੋਲੀ
ਮਾਈਕ੍ਰੋਸਾਫਟ ਦੀ ਮਈ 'ਚ Skype ਬੰਦ ਕਰਨ ਦੀ ਯੋਜਨਾ
ਮਸ਼ਹੂਰ ਗਾਇਕਾ ਦਾ X ਅਕਾਊਂਟ ਹੋਇਆ ਹੈਕ
ਆਸਮਾਨ 'ਚ ਮਹਿਲਾ ਸ਼ਕਤੀ : ਸਿਰਫ਼ ਔਰਤਾਂ ਦੀ ਟੀਮ ਕਰੇਗੀ ਪੁਲਾੜ ਦੀ ਯਾਤਰਾ
ਪੰਜਾਬ ਪੁਲਸ ਦਾ 'ਯੁੱਧ ਨਸ਼ੇ ਵਿਰੁੱਧ' ਅਭਿਆਨ ਜਾਰੀ, ਕਪੂਰਥਲਾ 'ਚ ਕੀਤੀ ਵੱਡੀ...
ਟਰੰਪ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਇਜ਼ਰਾਈਲ ਨੂੰ 3 ਬਿਲੀਅਨ ਡਾਲਰ ਦੇ ਹਥਿਆਰ ਵੇਚਣ...
ਮੈਟਾ ਦੀ ਵੱਡੀ ਕਾਰਵਾਈ, ਨੌਕਰੀ ਤੋਂ ਕੱਢੇ 20 ਕਰਮਚਾਰੀ
ਗੋਵਿੰਦਾ ਦੀ ਪਤਨੀ ਸੁਨੀਤਾ ਅਹੂਜਾ ਦਾ ਤਲਾਕ 'ਤੇ ਆਇਆ ਬਿਆਨ, ਕਿਹਾ ਮੈਨੂੰ....
Subscribe Now!