Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 02, 2025

    2:17:38 AM

  • sarpanch saab sets a tremendous ipl record  hits the most sixes in 2025

    ਸਰਪੰਚ ਸਾਬ੍ਹ ਨੇ ਬਣਾਇਆ IPL ਜ਼ਬਰਦਸਤ ਰਿਕਾਰਡ,...

  • now you will get delicious food in the train irctc has started a new service

    ਹੁਣ ਟ੍ਰੇਨ 'ਚ ਮਿਲੇਗਾ ਸੁਆਦੀ ਖਾਣਾ, IRCTC ਨੇ...

  • punjabi team is in the finals defeating mumbai with pride sarpanch sahab

    ਪੰਜਾਬੀ ਛਾ ਗਏ ਓਏ, ਮੁੰਬਈ ਨੂੰ ਹਰਾ ਸ਼ਾਨ ਨਾਲ ਫਾਈਨਲ...

  • the way of transacting from phonepe and paytm has changed

    PhonePe ਅਤੇ Paytm ਤੋਂ ਟ੍ਰਾਂਜੈਕਸ਼ਨ ਦਾ ਬਦਲ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ ਦੀਆਂ ਮੰਡੀਆਂ 'ਚ  125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ : ਕਟਾਰੂਚੱਕ

PUNJAB News Punjabi(ਪੰਜਾਬ)

ਪੰਜਾਬ ਦੀਆਂ ਮੰਡੀਆਂ 'ਚ  125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ : ਕਟਾਰੂਚੱਕ

  • Edited By Gurminder Singh,
  • Updated: 18 Apr, 2025 05:18 PM
Roopnagar-Nawanshahr
markets  lal chand kataruchak  farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਰੂਪਨਗਰ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰੂਪਨਗਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਆਖਿਆ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਕਟਾਰੂਚੱਕ ਨੇ ਅੱਗੇ ਆਖਿਆ ਕਿ ਹੁਣ ਤੱਕ ਮੰਡੀਆਂ ’ਚ 13 ਲੱਖ 16 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿਚੋਂ ਲਗਭਗ 11 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ’ਚ 703 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਅਦਾਇਗੀ ਖਰੀਦ ਹੋਣ ਦੇ 24 ਘੰਟਿਆਂ ’ਚ ਕੀਤੀ ਜਾ ਰਹੀ ਹੈ ਉੱਥੇ ਲਿਫ਼ਟਿੰਗ ’ਚ ਵੀ ਕੋਈ ਢਿੱਲ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਮੰਡੀਆਂ ਦੇ ਦੌਰੇ ਦੌਰਾਨ ਫ਼ਿਲਹਾਲ ਕੋਈ ਮੁਸ਼ਕਿਲ ਸਾਹਮਣੇ ਨਹੀਂ ਆਈ।

ਖੁਰਾਕ ਤੇ ਸਪਲਾਈ ਮੰਤਰੀ ਅਨੁਸਾਰ ਮੌਸਮ ਜੇਕਰ ਇੰਜ ਹੀ ਸਾਥ ਦਿੰਦਾ ਰਹੇ ਤਾਂ ਇਸ ਵਾਰ ਕਣਕ ਦੇ ਦਾਣੇ ਦੀ ਗੁਣਵੱਤਾ ਵੀ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਬਾਰਦਾਨੇ ਦੀ ਵੀ ਕੋਈ ਕਮੀ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਦੇ ਆਦੇਸ਼ਾਂ ਅਨੁਸਾਰ ਉਹ ਖੁਦ ਮੰਡੀਆਂ ਦਾ ਦੌਰਾ ਕਰਕੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਖਰੀਦ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਿਦਾਇਤਾਂ ਕੀਤੀਆਂ ਗਈਆਂ ਹਨ ਕਿ ਮੰਡੀਆਂ ’ਚ ਕੋਈ ਵੀ ਢਿੱਲ ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਕਟਾਰੂਚੱਕ ਨੇ ਮਜ਼ਦੂਰ ਭਾਈਚਾਰੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਧਰਤੀ ਉਤੇ ਅਸਲ ਦੇਵਤਾ ਮਜ਼ਦੂਰ ਹਨ ਜੋ ਕਿ ਇੰਨੀ ਮਿਹਨਤ ਮੁਸ਼ੱਕਤ ਨਾਲ ਆਪਣਾ ਪਰਿਵਾਰ ਪਾਲਦੇ ਹਨ। ਉਨ੍ਹਾਂ ਮਜ਼ਦੂਰਾਂ ਦਾ ਫਸਲਾਂ ਦੇ ਮੰਡੀਕਰਨ ਵਿਚ ਸਹਿਯੋਗ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਇਨ੍ਹਾਂ ਦੇ ਨਾਲ ਖੜੀ ਹੈ ਅਤੇ ਸੂਬਾ ਸਰਕਾਰ ਨੇ ਇਨ੍ਹਾਂ ਦਾ ਮਿਹਨਤਤਾਨਾ ਸਿਰਫ 1 ਸਾਲ ਵਿਚ ਹੀ 2 ਵਾਰ ਵਧਾਇਆ ਹੈ, ਉਨ੍ਹਾਂ ਕਿਹਾ ਕਿ ਪਹਿਲਾਂ 1 ਰੁਪਏ 80 ਤੋਂ ਵਧਾ ਕੇ 2 ਰੁਪਏ 21 ਪੈਸੇ ਕੀਤਾ ਅਤੇ ਵੱਧਦੀ ਮਹਿੰਗਾਈ ਤੇ ਆੜ੍ਹਤੀਆਂ ਦੀ ਮੰਗ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਲੇਰਾਨਾ ਫੈਸਲਾ ਲਿਆ ਤੇ 43 ਪੈਸੇ ਦਾ ਹੋਰ ਵਾਧਾ ਕਰਦੇ ਹੋਏ ਇਨ੍ਹਾਂ ਦਾ ਰੇਟ 2 ਰੁਪਏ 64 ਪੈਸੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਧੇ ਨਾਲ ਲਗਭਗ 10 ਕਰੋੜ ਰੁਪਏ ਦਾ ਲਾਭ ਇਨ੍ਹਾਂ ਮਜ਼ਦੂਰ ਭਾਈਚਾਰੇ ਨੂੰ ਹੋਵੇਗਾ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦਾ ਕਣਕ ਦਾ ਹਰੇਕ ਦਾਣਾ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਿਆ ਜਾਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਹਰੇਕ ਦਾਣੇ ਨੂੰ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਕੁਮਾਰ ਚੱਢਾ, ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ, ਸੀਨੀਅਰ ਪੁਲਸ ਕਪਤਾਨ ਗੁਲਨੀਤ ਸਿੰਘ ਖੁਰਾਣਾ, ਮਾਰਕੀਟ ਕਮੇਟੀ ਦੇ ਚੇਅਰਮੈਨ ਭਾਗ ਸਿੰਘ ਮਦਾਨ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਇੰਪਰੁਵਮੈਂਟ ਟਰੱਸਟ ਦੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

  • Markets
  • Lal Chand Kataruchak
  • Farmers
  • ਮੰਡੀਆਂ
  • ਲਾਲ ਚੰਦ ਕਟਾਰੂਚੱਕ
  • ਕਿਸਾਨ

37 ਆਸਟ੍ਰੇਲੀਅਨ ਸਿੱਖ ਗੇਮਜ ਸਿਡਨੀ 'ਚ ਗੁਰਦਾਸਪੁਰ ਦੇ ਕਸ਼ਮੀਰ ਸਿੱਘ ਵਾਹਲਾ ਨੇ ਜਿੱਤਿਆ ਗੋਲਡ ਮੈਡਲ

NEXT STORY

Stories You May Like

  • heavy rain kerala
    ਆਉਣ ਵਾਲੇ ਦਿਨਾਂ 'ਚ ਕੇਰਲ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
  • punjab students summer camp
    ਪੰਜਾਬ 'ਚ ਗਰਮੀ ਦੀਆਂ ਛੁੱਟੀਆਂ 'ਚ ਲੱਖਾਂ ਰੁਪਏ ਜਿੱਤ ਸਕਦੇ ਨੇ ਵਿਦਿਆਰਥੀ! ਇੰਝ ਕਰੋ ਅਪਲਾਈ
  • heavy rain  storm
    ਘਰੋਂ ਬਾਹਰ ਨਿਕਲਦੇ ਸਮੇਂ ਲੋਕ ਹੋ ਜਾਣ ਸਾਵਧਾਨ! ਤੇਜ਼ ਮੀਂਹ, ਤੂਫਾਨ ਤੇ ਗੜੇਮਾਰੀ ਦੀ ਸੰਭਾਵਨਾ
  • important news regarding summer vacations in punjab schools
    ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ, ਹੁਣ ਉਠੀ...
  • fraud in pnb rs 24 40 lakhs stolen from account
    ਪੰਜਾਬ ਨੈਸ਼ਨਲ ਬੈਂਕ ’ਚ ਵੱਡੀ ਠੱਗੀ ਪਰਦਾਫਾਸ਼, ਖਾਤੇ ’ਚੋਂ ਉਡਾਏ 24.40 ਲੱਖ ਰੁਪਏ
  • three accused arrested in punjab
    ਪੰਜਾਬ 'ਚ ਤਿੰਨ ਮੁਲਜ਼ਮ ਗ੍ਰਿਫ਼ਤਾਰ, ਢਾਈ ਕਿੱਲੋ ਹੈਰੋਇਨ ਤੇ 42 ਲੱਖ ਡਰੱਗ ਮਨੀ ਬਰਾਮਦ
  • summer vacations announced in punjab schools
    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
  • ig news regarding holidays in punjab schools
    ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
  • punjab meteorological department s big forecast weather
    ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...
  • aamdeep kaur appointed state president of punjab women s wing by aap
    ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...
  • today  s top 10 news
    'ਆਪ' ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ ਤੇ ਪਾਕਿ PM ਦਾ ਵੱਡਾ...
  • fard kendra employees wrote a letter to the government  put forward this demand
    ਫਰਦ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਲਿਖਿਆ ਗਿਆ ਪੱਤਰ, ਰੱਖੀ ਇਹ ਮੰਗ
  • inspector harpreet kaur arrested in corruption case sent to jail for 14 days
    ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ 14 ਦਿਨਾਂ ਲਈ...
  • after mla raman arora improvement trust on the radar of vigilance department
    MLA ਰਮਨ ਅਰੋੜਾ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ ’ਤੇ ਹੋਵੇਗਾ ਜਲੰਧਰ ਦਾ ਇਹ ਟਰੱਸਟ
  • now drug smugglers in punjab will be tracked 24 hours a day
    ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...
  • surprising revelation about mla raman arora
    MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...
Trending
Ek Nazar
punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

serious allegations against sheikh hasina

ਸ਼ੇਖ ਹਸੀਨਾ 'ਤੇ ਲੱਗੇ ਗੰਭੀਰ ਦੋਸ਼

us statement on conflict between russia and ukraine

ਰੂਸ ਅਤੇ ਯੂਕ੍ਰੇਨ ਵਿਚਾਲੇ ਟਕਰਾਅ 'ਤੇ ਅਮਰੀਕਾ ਦਾ ਅਹਿਮ ਬਿਆਨ

fire at hospital

ਹਸਪਤਾਲ 'ਚ ਅੱਗ ਲੱਗਣ ਮਗਰੋਂ ਫੈਲਿਆ ਧੂੰਆਂ, ਤਿੰਨ ਮਰੀਜ਼ਾਂ ਦੀ ਮੌਤ

now drug smugglers in punjab will be tracked 24 hours a day

ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...

job saved despite embarrassing behavior on flight

ਫਲਾਈਟ 'ਚ ਸ਼ਰਮਨਾਕ ਹਰਕਤ ਕਰਨ ਦੇ ਬਾਵਜੂਦ ਬਚੀ 10 ਲੱਖ ਡਾਲਰ ਦੀ ਜੌਬ

surprising revelation about mla raman arora

MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...

kamil idris sworn in

ਕਾਮਿਲ ਇਦਰੀਸ ਨੇ ਸੂਡਾਨ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

money raised to help family of gujarati man

ਅਮਰੀਕਾ ‘ਚ ਮਾਰਿਆ ਗਿਆ ਗੁਜਰਾਤੀ ਵਿਅਕਤੀ, ਪਰਿਵਾਰ ਦੀ ਮਦਦ ਲਈ ਇਕੱਠੇ ਹੋਏ 1 ਲੱਖ...

mock drill conducted in jalandhar deputy commissioner appeal to people

ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ...

horrific incident in punjab

ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ...

punjab weather change strong winds and rain in jalandhar alert issued

ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

federal government afghan policy

ਪਾਕਿਸਤਾਨ : ਸੰਘੀ ਸਰਕਾਰ ਆਪਣੀ ਅਫਗਾਨ ਨੀਤੀ ਦੀ ਕਰੇ ਸਮੀਖਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • the earth shook with earthquake tremors people came out of their homes in fear
      ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰ ਨਾਲ ਘਰਾਂ 'ਚੋਂ ਨਿਕਲੇ ਲੋਕ ਬਾਹਰ
    • this country is stealing air know the whole story
      ਹੈਂ! ਹਵਾ ਚੋਰੀ ਕਰ ਰਿਹੈ ਇਹ ਦੇਸ਼, ਜਾਣੋਂ ਪੂਰਾ ਮਾਮਲਾ
    • heavy rain wreaks havoc 9 killed in floods and landslides
      ਕਹਿਰ ਬਣ ਵਰ੍ਹ ਰਿਹਾ ਮੀਂਹ, ਘਰਾਂ 'ਚ ਭਰ ਗਿਆ ਪਾਣੀ, 9 ਲੋਕਾਂ ਦੀ ਗਈ ਜਾਨ
    • violation of blackout orders
      ਬਲੈਕਆਊਟ ਦੇ ਹੁਕਮਾਂ ਦੀ ਉਲੰਘਣਾ! ਲਾਪਰਵਾਹ ਲੋਕਾਂ ਨੇ ਉਡਾਈਆਂ ਨਿਯਮਾਂ ਦੀਆਂ...
    • cbse mandates sugar boards in schools for child health
      ਬੱਚਿਆਂ ਦੀ ਸਿਹਤ ਨੂੰ ਲੈ ਕੇ CBSE ਦਾ ਵੱਡਾ ਕਦਮ, ਹੁਣ ਸਕੂਲਾਂ 'ਚ ਬਣਨਗੇ 'ਸ਼ੂਗਰ...
    • 40 year old teacher blinded by student s love forced to have sex again
      ਵਿਦਿਆਰਥੀ ਦੇ ਪਿਆਰ 'ਚ ਅੰਨ੍ਹੀ ਹੋਈ 40 ਸਾਲਾਂ ਟੀਚਰ, ਜ਼ਬਰਦਸਤੀ ਕੀਤਾ ਸੈਕਸ...
    • blackout continues in border areas
      ਭਾਰਤ ਤੇ ਪੰਜਾਬ ਸਰਕਾਰ ਦੀਆਂ ਅਧਿਆਤਾਂ ਮੁਤਾਬਕ ਸਰਹੱਦੀ ਖੇਤਰ ਅੰਦਰ  ਰਿਹਾ ਬਲੈਕ...
    • opal suchata of thailand becomes miss world 2025 india s nandini gupta s
      ਥਾਈਲੈਂਡ ਦੀ ਓਪਲ ਸੁਚਾਤਾ ਬਣੀ Miss World 2025, ਭਾਰਤ ਦੀ ਨੰਦਿਨੀ ਗੁਪਤਾ ਦਾ...
    • ਪੰਜਾਬ ਦੀਆਂ ਖਬਰਾਂ
    • police clash with bki in punjab
      ਪੰਜਾਬ 'ਚ BKI ਦੇ ਗੁਰਗੇ ਨਾਲ ਪੁਲਸ ਦਾ ਜ਼ਬਰਦਸਤ ਮੁਕਾਬਲਾ, ਚੱਲੀਆਂ ਗੋਲੀਆਂ
    • blast during collision between thar and bullet
      ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ...
    • 3 friends d ie after being hit by prtc bus
      ਪੰਜਾਬ 'ਚ ਰੂਹ ਕੰਬਾਊ ਹਾਦਸਾ,  PRTC ਬੱਸ ਦੀ ਟੱਕਰ ਮਗਰੋਂ  3 ਦੋਸਤਾਂ ਦੀ ਮੌਤ
    • shiromani committee led by president dhami will meet harnam singh today
      ਸ਼੍ਰੋਮਣੀ ਕਮੇਟੀ ਦਾ ਵਫ਼ਦ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਅੱਜ ਹਰਨਾਮ ਸਿੰਘ ਨੂੰ...
    • inspector harpreet kaur arrested in corruption case sent to jail for 14 days
      ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ 14 ਦਿਨਾਂ ਲਈ...
    • government to make big changes in pm internship scheme
      ਨੌਜਵਾਨਾਂ ਲਈ ਖ਼ੁਸ਼ਖ਼ਬਰੀ! ਸਰਕਾਰ PM ਇੰਟਰਨਸ਼ਿਪ ਯੋਜਨਾ 'ਚ ਕਰ ਰਹੀ ਵੱਡੇ ਬਦਲਾਅ
    • 8 people arrested with heroin
      ਡਰੋਨ ਰਾਹੀਂ ਹੈਰੋਇਨ ਭੇਜਣ ਦੀ ਕੋਸ਼ਿਸ਼ ਨਾਕਾਮ, 8 ਗ੍ਰਿਫ਼ਤਾਰ
    • after mla raman arora improvement trust on the radar of vigilance department
      MLA ਰਮਨ ਅਰੋੜਾ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ ’ਤੇ ਹੋਵੇਗਾ ਜਲੰਧਰ ਦਾ ਇਹ ਟਰੱਸਟ
    • youth died in accident
      ਜਨਮਦਿਨ ਮਨਾ ਕੇ ਘਰ ਜਾ ਰਹੇ ਨੌਜਵਾਨ ਨੂੰ ਟੱਰਕ ਨੇ ਦਰੜਿਆ, ਮੌਤ
    • sukhdev singh dhindsa  s last rites to be performed on june 8
      ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ 8 ਜੂਨ ਨੂੰ, ਪਰਿਵਾਰ ਨੇ ਅਸਥੀਆਂ ਕੀਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +