Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    3:49:46 PM

  • school vans are jammed across punjab

    ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ...

  • police station officer dies due to gunshot wounds in mohali

    ਮੋਹਾਲੀ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਗੋਲੀਆਂ...

  • increase in dengue patients in hoshiarpur district  2 cases of chikungunya

    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ!...

  • gang supplying foreign weapons busted in punjab

    ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ

JALANDHAR News Punjabi(ਜਲੰਧਰ)

ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ

  • Edited By Shivani Bassan,
  • Updated: 23 Jun, 2026 05:03 PM
Jalandhar
markets will remain closed for 4 days
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਤੇਜ਼ ਗਰਮੀ ਮੱਦੇਨਜ਼ਰ ਦੁਆਬਾ ਜ਼ੋਨ ਦੇ ਵਪਾਰੀਆਂ ਨੇ 4 ਦਿਨਾਂ ਲਈ ਬਾਜ਼ਾਰ ਬੰਦ ਕਰਨ ਦਾ ਐਲਾਨ ਕੀਤਾ ਹੈ। ਜਿਥੇ ਕਿ ਜਲੰਧਰ, ਨਵਾਂਸ਼ਹਿਰ ਅਤੇ ਸੁਲਤਾਨਪੁਰ ਲੋਧੀ ਦੀਆਂ ਪ੍ਰਮੁੱਖ ਮਾਰਕੀਟਾਂ 25 ਤੋਂ 28 ਜੂਨ ਤੱਕ ਬੰਦ ਰਹਿਣਗੀਆਂ। ਵਪਾਰੀ ਐਸੋਸੀਏਸ਼ਨਾਂ ਮੁਤਾਬਕ ਤੇਜ਼ ਗਰਮੀ ਨੂੰ ਦੇਖਦਿਆਂ ਦੁਕਾਨਦਾਰਾਂ ਨੇ ਸਾਂਝੇ ਤੌਰ 'ਤੇ ਬਾਜ਼ਾਰ ਬੰਦ ਰੱਖਣ ਦਾ ਫੈਸਲਾ ਲਿਆ ਹੈ। 

ਇਹ ਵੀ ਪੜ੍ਹੋ-ਪੰਜਾਬ 'ਚ 1,35,00,00,000 ਦੀ ਹੈਰੋਇਨ ਜ਼ਬਤ, ਸਰਹੱਦੀ ਪਿੰਡ 'ਚ ਸੁੱਟੀ ਗਈ ਵੱਡੀ ਖੇਪ

ਕਿਹੜੇ ਇਲਾਕੇ 'ਚ ਕਿਹੜੀਆਂ ਦੁਕਾਨਾਂ ਰਹਿਣਗੀਆਂ ਬੰਦ

ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤਕ ਰਹਿਣਗੀਆਂ ਬੰਦ
ਜਲੰਧਰ(ਅਰੋੜਾ)-ਗਰਮੀਆਂ ਦੀਆਂ ਛੁੱਟੀਆਂ ਕਰ ਕੇ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਜੂਨ ਤਕ ਬੰਦ ਰਹਿਣਗੀਆਂ । ਉਕਤ ਫੈਸਲਾ ਜਲੰਧਰ ਟੂ-ਵ੍ਹੀਲਰ ਡੀਲਰਜ਼ ਐਸੋਸੀਏਸ਼ਨ ਦੀ ਪ੍ਰਧਾਨ ਤਜਿੰਦਰ ਸਿੰਘ ਪ੍ਰਦੇਸੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ। ਇਸ ਮੌਕੇ ਹੋਰਨਾਂ ਮੁੱਦਿਆਂ ’ਤੇ ਵੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਉਪਰੰਤ ਪ੍ਰਧਾਨ ਪ੍ਰਦੇਸੀ ਨੇ ਉਕਤ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਦੋਪਹੀਆ ਖਰੀਦਣ ਜਾਂ ਵੇਚਣ ਵਾਲੇ ਗਾਹਕਾਂ ਨੂੰ ਬੇਨਤੀ ਕੀਤੀ ਕਿ ਉਹ ਜੇਕਰ ਵ੍ਹੀਕਲ ਲੈਣਾ ਜਾਂ ਵੇਚਣਾ ਚਾਹੁੰਦੇ ਹਨ ਤਾਂ ਉਹ 25 ਜੂਨ ਤੋਂ ਪਹਿਲਾਂ ਜਾਂ 28 ਜੂਨ ਤੋਂ ਬਾਅਦ ਮਾਰਕੀਟ ਵਿਚ ਆਉਣ ਤਾਂ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ 29 ਜੂਨ ਤੋਂ ਦੁਕਾਨਾਂ ਆਮ ਵਾਂਗ ਖੁੱਲ੍ਹਣਗੀਆਂ। ਇਸ ਮੌਕੇ ਹਰਪ੍ਰੀਤ ਸਿੰਘ ਨੀਟੂ, ਮਨਦੀਪ ਸਿੰਘ ਬੱਲੂ, ਮਨਪ੍ਰੀਤ ਸਿੰਘ ਬਿੰਦਰਾ, ਅਰਵਿੰਦ ਕੁਮਾਰ, ਅਮਲੇਸ਼ ਕੁਮਾਰ, ਸੁਰੇਸ਼ ਕੁਮਾਰ ਕਾਲਰਾ ਅਤੇ ਰਾਘਵ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਨਵਾਂਸ਼ਹਿਰ ਜਿਊਲਰਜ਼ ਦੀਆਂ ਸਾਰੀਆਂ ਦੁਕਾਨਾਂ 25 ਤੋਂ 28 ਜੂਨ ਤੱਕ ਰਹਿਣਗੀਆਂ ਬੰਦ
ਨਵਾਂਸ਼ਹਿਰ (ਤ੍ਰਿਪਾਠੀ)-ਨਵਾਂਸ਼ਹਿਰ ਜਿਊਲਰਜ਼ ਐਸੋਸੀਏਸ਼ਨ ਦੀ ਮੀਟਿੰਗ ਸਵਰਨਕਾਰ ਭਵਨ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਪ੍ੱਰੈਸ ਸਕੱਤਰ ਰਜਨੀਸ਼ ਜੈਨ ਗੁੱਗੂ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਕਾਰਨ ਨਵਾਂਸ਼ਹਿਰ ਜਿਊਲਰਜ਼ ਦੀਆਂ ਸਾਰੀਆਂ ਦੁਕਾਨਾਂ 25 ਤੋਂ 28 ਜੂਨ ਤੱਕ ਬੰਦ ਰਹਿਣਗੀਆਂ। ਇਸ ਮੌਕੇ ਸਕੱਤਰ ਅਕਸ਼ੈ ਕੰਡਾ, ਖਜ਼ਾਨਚੀ ਮਿੰਟਾ ਸਰਾਫ, ਬਲਜੀਤ ਰਾਏ ਸੁਦੇੜਾ, ਨਰਿੰਦਰ ਸੁਦੇੜਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਬੰਦ ਰਹੇਗਾ
ਸੁਲਤਾਨਪੁਰ ਲੋਧੀ (ਧੀਰ, ਸੋਢੀ)-ਸੁਲਤਾਨਪੁਰ ਲੋਧੀ ਸੁਨਿਆਰਾ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਹਰਜਿੰਦਰ ਸਿੰਘ ਕੰਡਾ ਦੀ ਪ੍ਰਧਾਨਗੀ ਹੇਠ ਬੁਲਾਈ ਗਈ। ਵਿਚਾਰ-ਵਟਾਂਦਰੇ ਦੌਰਾਨ, ਪ੍ਰਧਾਨ ਹਰਜਿੰਦਰ ਸਿੰਘ ਕੰਡਾ ਨੇ ਨੋਟ ਕੀਤਾ ਕਿ ਤੇਜ਼ ਗਰਮੀ ਕਾਰਨ ਗਾਹਕ ਬਾਜ਼ਾਰ ਨਹੀਂ ਆ ਰਹੇ ਸਨ। ਸਿੱਟੇ ਵਜੋਂ ਸਾਰੇ ਮੈਂਬਰਾਂ ਦੇ ਸੁਝਾਵਾਂ ਦੇ ਆਧਾਰ 'ਤੇ, ਸਾਰੀਆਂ ਸੁਨਿਆਰਾ ਦੁਕਾਨਾਂ ਨੂੰ ਤਿੰਨ ਦਿਨਾਂ ਲਈ-26 ਜੂਨ ਤੋਂ 28 ਜੂਨ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ। ਮੌਜੂਦ ਸਾਰੇ ਮੈਂਬਰਾਂ ਨੇ ਇਸ ਫੈਸਲੇ ਦਾ ਸਮਰਥਨ ਕੀਤਾ। ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਕੰਡਾ, ਅਸ਼ਵਨੀ ਕੁਮਾਰ ਪੁਰੀ, ਜੁਗਲ ਕਿਸ਼ੋਰ ਕੋਹਲੀ, ਅਰੁਣ ਕਾਂਡਾ, ਹਨੀ ਪੁਰੀ, ਰਾਜੇਸ਼ ਪੁਰੀ, ਮਨੀਸ਼ ਕੋਹਲੀ, ਵਿਨੋਦ ਸਹਿਗਲ, ਕਰਨ ਸਹਿਗਲ, ਤੇਜਿੰਦਰ ਪੁਰੀ, ਸੰਨੀ ਪੁਰੀ, ਕੁਲਵਿੰਦਰ ਕੰਡਾ, ਗੁਰਪ੍ਰੀਤ ਕੰਡਾ, ਗੁਰਪਿੰਦਰ ਕੰਡਾ, ਪੰਨਾ ਭੁੰਝੜੀ, ਬੀ. ਮਨਚੰਦਾ, ਪਵਨ ਕੁਮਾਰ, ਨਿਤਿਨ ਕਪੂਰ, ਰਿੰਕੂ, ਸੋਨੂੰ, ਰੋਹਿਤ, ਅਮਨਦੀਪ ਕੋਹਲੀ, ਜੈਦੀਪ ਕੋਹਲੀ ਅਤੇ ਹੋਰ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Markets closed
  • 4 days
  • jalandhar
  • Business associations
  • ਬਾਜ਼ਾਰ ਬੰਦ
  • 4 ਦਿਨ
  • ਜਲੰਧਰ
  • ਵਪਾਰਕ ਸੰਗਠਨ

ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ ਜਾਰੀ

NEXT STORY

Stories You May Like

  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • these 4 zodiac signs will be lucky today
    ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • holiday declared in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • banks will be closed on friday  check the list of holidays
    ਸ਼ੁੱਕਰਵਾਰ ਨੂੰ ਬੰਦ ਰਹਿਣਗੇ Bank, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਛੁੱਟੀਆਂ ਦੀ ਸੂਚੀ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • cjp withdraws decision to hold delhi march on september 5
    CJP ਨੇ ਵਾਪਸ ਲਿਆ 5 ਸਤੰਬਰ ਨੂੰ 'ਦਿੱਲੀ ਮਾਰਚ' ਕਰਨ ਦਾ ਫੈਸਲਾ
  • bank unions announce strike
    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ ਅਕਤੂਬਰ 'ਚ ਜਾਣੋ ਕਦੋਂ-ਕਦੋਂ ਬੰਦ ਰਹਿਣਗੇ ਬੈਂਕ?
  • anna hazare  health  improvement hospital
    ਅੰਨਾ ਹਜ਼ਾਰੇ ਦੀ ਸਿਹਤ 'ਚ ਸੁਧਾਰ, ਦੋ ਦਿਨ ਹੋਰ ਹਸਪਤਾਲ 'ਚ ਰਹਿਣਗੇ : ਸਾਥੀ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • punjab launches digital portal pehchan for identification of unclaimed bodies
      ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
    • disaster strikes in the himalayas earthquake tremors felt
      ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
    • pyramid e services big statement amidst controversy
      ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
    • heavy rain in punjab on 4 5 6 thunderstorms alert
      ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
    • cobra snake in jalandhar
      ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
    • kewal dhillon pc
      ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
    • man dead train accident
      ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
    • bjp  senior leader
      ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
    • hungama over new activa at gs honda in jalandhar
      ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
    • aap leader dinesh dhall joining bjp party
      ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +