Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:20:26 PM

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਸਰਹੱਦ ਪਾਰ : ਵਿਆਹ ਦੀਆਂ ਖ਼ੁਸ਼ੀਆਂ ਬਦਲੀਆਂ ਮਾਤਮ ’ਚ, 4 ਸਾਲਾ ਬੱਚੇ ਦੀ ਗੋਲੀ ਲੱਗਣ ਕਾਰਣ ਮੌਤ

PUNJAB News Punjabi(ਪੰਜਾਬ)

ਸਰਹੱਦ ਪਾਰ : ਵਿਆਹ ਦੀਆਂ ਖ਼ੁਸ਼ੀਆਂ ਬਦਲੀਆਂ ਮਾਤਮ ’ਚ, 4 ਸਾਲਾ ਬੱਚੇ ਦੀ ਗੋਲੀ ਲੱਗਣ ਕਾਰਣ ਮੌਤ

  • Edited By Rajwinder Kaur,
  • Updated: 11 Jul, 2021 01:09 PM
Gurdaspur
marriage  air firing  child  death
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ/ਪਾਕਿਸਤਾਨ (ਜ.ਬ) - ਲਾਹੌਰ ’ਚ ਚੱਲ ਰਹੇ ਇਕ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਸਮੇਂ ਮਾਤਮ ’ਚ ਬਦਲ ਗਿਆ, ਜਦੋਂ ਬਾਰਾਤ ਨਾਲ ਆਏ ਲੋਕਾਂ ਵਸੋਂ ਖ਼ੁਸ਼ੀ ’ਚ ਹਵਾਈ ਫ਼ਾਇਰਿੰਗ ਕੀਤੀ ਗਈ ਅਤੇ ਉਸ ਨਾਲ ਇਕ 4 ਸਾਲਾ ਦੇ ਮਾਸੂਮ ਬੱਚੇ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ। ਗੋਲੀ ਲੱਗਦੇ ਸਾਰ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਸ ਨਾਲ ਸੋਗ ਦੀ ਲਹਿਰ ਪੈਦਾ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ

ਸਰਹੱਦ ਪਾਰ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਜਿਵੇਂ ਹੀ ਲਾਹੌਰ ਦੀ ਨਛੱਤਰ ਕਾਲੋਨੀ ’ਚ ਇਕ ਬਾਰਾਤ ਦਾਖ਼ਲ ਹੋਈ ਤਾਂ ਦੁੱਲੇ ਪੱਖ ਵਿਚੋਂ ਇਕ ਰਿਸ਼ਤੇਦਾਰ ਨੇ ਰਿਵਾਲਵਰ ਨਾਲ ਹਵਾ ’ਚ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਹਵਾਈ ਫ਼ਾਇਰਿੰਗ ਦੇ ਕਾਰਨ ਛੱਤ ’ਤੇ ਖੜੇ ਇਕ ਚਾਰ ਸਾਲਾਂ ਬੱਚੇ ਅਯਾਤ ਜਾਨ ਨੂੰ ਇਕ ਗੋਲੀ ਲੱਗ ਗਈ। ਗੋਲੀ ਲੱਗਣ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ’ਚ ਲੈ ਜਾਇਆ ਗਿਆ ਪਰ ਰਸਤੇ ’ਚ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਨੇ ਲਾੜੇ ਦੇ ਰਿਸ਼ਤੇਦਾਰ ਵਾਹਦ ਅਤੇ ਸਕੀਲ ਦੇ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਅਤੇ ਉਨ੍ਹਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਵੀ ਕਰ ਲਿਆ।

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ’ਚੋਂ ਲਾਸ਼ ਮਿਲਣ ’ਤੇ ਰੋ-ਰੋ ਬੇਹਾਲ ਹੋਇਆ ਪਰਿਵਾਰ

  • Marriage
  • Air Firing
  • Child
  • Death
  • ਵਿਆਹ
  • ਹਵਾਈ ਫ਼ਾਇਰਿੰਗ
  • ਬੱਚਾ
  • ਮੌਤ

ਦੁਖ਼ਦਾਇਕ ਖ਼ਬਰ: ਦਿੱਲੀ ਅੰਦੋਲਨ ਤੋਂ ਪਰਤੇ ਮਜ਼ਦੂਰ ਦੀ ਮੌਤ

NEXT STORY

Stories You May Like

  • well  people  death  poisonous gas
    ਖੂਹ 'ਚ ਡਿੱਗੇ ਵੱਛੇ ਨੂੰ ਬਚਾਉਣ ਗਏ 4 ਲੋਕਾਂ ਦੀ ਮੌਤ, ਝੱਜਰ 'ਚ ਪਸਰਿਆ ਮਾਤਮ
  • cricketer s 10 month old daughter dies of electrocution
    ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ ! ਕਰੰਟ ਲੱਗਣ ਕਾਰਨ ਧੀ ਦੀ ਹੋਈ ਦਰਦਨਾਕ ਮੌਤ
  • 18 year old dies after being hit by train while crossing railway tracks
    ਰੇਲ ਪਟੜੀ ਪਾਰ ਕਰਦਿਆਂ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ 18 ਸਾਲਾ ਨੌਜਵਾਨ ਦੀ ਮੌਤ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
  • boy dies of electrocution while cleaning at plant
    ਨਿੱਜੀ ਇਨਫ੍ਰਾਕੋਨ ਪਲਾਂਟ 'ਚ ਵੱਡਾ ਹਾਦਸਾ, ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • huge tree falls on moving school bus
    ਦਰਦਨਾਕ ਹਾਦਸਾ: ਚਲਦੀ ਸਕੂਲ ਬੱਸ 'ਤੇ ਡਿੱਗਿਆ ਵੱਡਾ ਦਰੱਖਤ; ਜਵਾਕ ਦੀ ਮੌਤ, 4 ਬੱਚੇ ਗੰਭੀਰ ਜ਼ਖ਼ਮੀ
  • pregnant wife  husband  canal  jump
    4 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਗਰਭਵਤੀ ਪਤਨੀ ਸਣੇ ਪਤੀ ਨੇ ਨਹਿਰ 'ਚ ਮਾਰ 'ਤੀ ਛਾਲ, ਫਿਰ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • roadways employees  punjab pensioners  gate rally
      ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ...
    • youth brutally beaten up on suspicion of illicit relations
      ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ...
    • new danger bell for punjab
      ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3 ਵੱਡੇ ਡੈਮਾਂ ਦੀ ਤਾਜ਼ਾ ਰਿਪੋਰਟ...
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • impact of punjab bandh in ferozepur
      'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ...
    • sanitation workers take to the streets during bathinda bandh
      ਬਠਿੰਡਾ ਬੰਦ ਦੌਰਾਨ ਸੜਕਾਂ 'ਤੇ ਉਤਰੇ ਸਫ਼ਾਈ ਸੇਵਕ, ਮੁੱਖ ਬਾਜ਼ਾਰ ਰਹੇ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +