Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    9:53:33 AM

  • a big problem for those who make ration cards in punjab

    ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ...

  • footballer marriage

    ਦਿੱਗਜ ਫੁੱਟਬਾਲਰ ਰੋਨਾਲਡੋ ਨੇ ਕਰਵਾ ਲਿਆ ਵਿਆਹ !...

  • gurjeet toot international kabaddi player passed away punjab

    ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ...

  • boat tragedy lake kariba zimbabwe

    Zimbabwe 'ਚ ਵੱਡਾ ਹਾਦਸਾ: ਝੀਲ 'ਚ ਪਲਟੀ 90...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਵਿਆਹ ਸਮਾਗਮ 'ਚ ਅਚਾਨਕ ਪਿਆ ਚੀਕ-ਚਿਹਾੜਾ, ਖ਼ੂਨ ਨਾਲ ਲਥਪਥ ਹੋ ਕੇ ਡਿੱਗੀ ਲਾੜੇ ਦੀ ਮਾਂ

PUNJAB News Punjabi(ਪੰਜਾਬ)

ਵਿਆਹ ਸਮਾਗਮ 'ਚ ਅਚਾਨਕ ਪਿਆ ਚੀਕ-ਚਿਹਾੜਾ, ਖ਼ੂਨ ਨਾਲ ਲਥਪਥ ਹੋ ਕੇ ਡਿੱਗੀ ਲਾੜੇ ਦੀ ਮਾਂ

  • Edited By Gurminder Singh,
  • Updated: 19 Oct, 2020 02:14 PM
Bathinda
marriage bride mother
  • Share
    • Facebook
    • Tumblr
    • Linkedin
    • Twitter
  • Comment

ਰਾਮਾਂ ਮੰਡੀ (ਪਰਮਜੀਤ) : ਸਥਾਨਕ ਸ਼ਹਿਰ ਦੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਵਿਆਹ ਸਮਾਗਮ ਦੌਰਾਨ ਇਕ ਨੌਜਵਾਨ ਵਲੋਂ ਹਵਾਈ ਫਾਇਰ ਕਰਨ ਦੌਰਾਨ ਲਾੜੇ ਦੀ ਮਾਤਾ ਸਮੇਤ 3 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਰਾਮਾਂ ਪੁਲਸ ਐੱਸ. ਐੱਚ. ਓ. ਨਵਪ੍ਰੀਤ ਸਿੰਘ, ਏ. ਐੱਸ. ਆਈ. ਨਿਰਮਲ ਸਿੰਘ ਸਮੇਤ ਪੁਲਸ ਪਾਰਟੀ ਉਕਤ ਘਟਨਾ 'ਤੇ ਪਹੁੰਚੇ, ਜਿੱਥੇ ਜ਼ਖਮੀਆਂ ਨੂੰ ਤੁਰੰਤ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ। 

ਇਹ ਵੀ ਪੜ੍ਹੋ :  ਸ਼ਮਸ਼ਾਨਘਾਟ ਪਹੁੰਚ ਕੇ ਪੁਲਸ ਨੇ ਰੁਕਵਾਇਆ ਸਸਕਾਰ, ਚਿਤਾ ਤੋਂ ਚੁੱਕੀ ਅੱਧ ਸੜੀ ਲਾਸ਼

ਪੁਲਸ ਨੇ ਦੱਸਿਆ ਕਿ ਪਿੰਡ ਨਿਹਾਲ ਸਿੰਘ ਵਾਸੀ ਸਿਮਰਨਜੀਤ ਸਿੰਘ ਪੁੱਤਰ ਗੁਰਲਾਲ ਸਿੰਘ ਦਾ ਵਿਆਹ ਸੀ। ਵਿਆਹ ਦੌਰਾਨ ਉਸਦਾ ਰਿਸ਼ਤੇਦਾਰ ਜੋ ਕਿ ਹਵਾਈ ਫਾਇਰ ਕਰ ਰਿਹਾ ਸੀ, ਕਿ ਅਚਾਨਕ ਗੋਲੀ ਵੱਜਣ ਨਾਲ ਵਿਆਹ 'ਚ ਸ਼ਾਮਲ ਵਿਆਹ ਵਾਲੇ ਲੜਕੇ ਦੀ ਮਾਂ ਬਲਜੀਤ ਕੌਰ ਪਤਨੀ ਗੁਰਲਾਲ ਸਿੰਘ ਵਾਸੀ ਪਿੰਡ ਬੰਗੀ ਨਿਹਾਲ ਸਿੰਘ ਅਤੇ ਵਿਆਹ 'ਚ ਸ਼ਾਮਲ ਰਾਮਾਂ ਮੰਡੀ ਵਾਸੀ ਜੋਬਨਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਅਤੇ ਜਸਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਨੇ ਤੁਰੰਤ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਜਸਵੀਰ ਸਿੰਘ ਵਾਸੀ ਰਾਮਾਂ ਮੰਡੀ ਦੇ ਬਿਆਨਾਂ ਦੇ ਆਧਾਰ 'ਤੇ ਰਾਮਾਂ ਪੁਲਸ ਨੇ ਗੋਲੀ ਚਲਾਉਣ ਵਾਲੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਫੇਸਬੁੱਕ 'ਤੇ ਦੇਖਿਆ ਅਮਰੀਕਾ ਭੇਜਣ ਦਾ ਇਸ਼ਤਿਹਾਰ, ਫਿਰ ਜੋ ਹੋਇਆ ਸੁਣ ਰਹਿ ਜਾਓਗੇ ਹੈਰਾਨ

  • Marriage
  • Bride
  • Mother
  • ਵਿਆਹ
  • ਲਾੜਾ
  • ਮਾਂ

ਜਲੰਧਰ ਟਰੈਫਿਕ ਪੁਲਸ 'ਚ ਵੱਡਾ ਫੇਰਬਦਲ, 93 ਮੁਲਾਜ਼ਮਾਂ ਦੇ ਤਬਾਦਲੇ

NEXT STORY

Stories You May Like

  • amarnath yatra  bus  39 pilgrims  falls house
    ਮਕਾਨ 'ਤੇ ਜਾ ਡਿੱਗੀ ਅਮਰਨਾਥ ਸ਼ਰਧਾਲੂਆਂ ਨਾਲ ਭਰੀ ਬੱਸ! ਪਿਆ ਚੀਕ-ਚਿਹਾੜਾ, 39 ਲੋਕ ਸਨ ਸਵਾਰ
  • up mother and son die in stray animal attack
    ਯੂਪੀ: ਅਵਾਰਾ ਜਾਨਵਰਾਂ ਦੇ ਹਮਲੇ 'ਚ ਮਾਂ ਤੇ ਪੁੱਤਰ ਦੀ ਮੌਤ, ਪਿਆ ਚੀਕ-ਚਿਹਾੜਾ
  • rajasthan  young man and woman die after being hit by a train
    ਰਾਜਸਥਾਨ: ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਅਤੇ ਔਰਤ ਦੀ ਮੌਤ, ਪਿਆ ਚੀਕ-ਚਿਹਾੜਾ
  • noida  banquet hall  elevator collapsed
    'ਚੀਕ-ਚਿਹਾੜਾ ਤੇ ਹਨ੍ਹੇਰਾ...', ਨੋਇਡਾ ਦੇ ਬੈਂਕੁਇਟ ਹਾਲ 'ਚ ਹੇਠਾਂ ਡਿੱਗੀ ਲਿਫਟ, ਕਈ ਲੋਕ ਫਸੇ
  • bus falls off bridge in andhra pradesh  s anantapur district
    ਪੁਲ ਤੋਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ ! ਪੈ ਗਿਆ ਚੀਕ-ਚਿਹਾੜਾ
  • students  school bus  fire  driver  police
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ ਚੀਕ-ਚਿਹਾੜਾ
  • major accident in italy
    ਇਟਲੀ 'ਚ ਵੱਡਾ ਹਾਦਸਾ: ਕੈਂਪਰ ਵੈਨ ਤੇ ਬੱਸ ਦੀ ਆਹਮੋ-ਸਾਹਮਣੀ ਟੱਕਰ ਨਾਲ ਮਚਿਆ ਚੀਕ-ਚਿਹਾੜਾ, 6 ਲੋਕਾਂ ਦੀ ਮੌਤ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in ludhiana
      ਜੱਜ ਸਾਹਿਬ ਦੇ ਘਰੋਂ ਗੈਸ ਸਿਲੰਡਰ ਚੋਰੀ; CCTV 'ਚ ਕੈਦ ਹੋਈ ਪੂਰੀ ਘਟਨਾ
    • ludhiana patwari arrested
      ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +