ਗੁਰਦਾਸਪੁਰ (ਦੀਪਕ, ਵਿਨੋਦ) - ਵਿਜੇ ਸਿਆਲ ਵਧੀਕ ਜ਼ਿਲਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਅਤੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਵਿਆਹਾਂ ਸਬੰਧੀ ਫੰਕਸ਼ਨ, ਪਾਰਟੀਆਂ ਅਤੇ ਨਵੇਂ ਸਾਲ 'ਤੇ ਹੋਰ ਜਸ਼ਨਾਂ ਸਬੰਧੀ ਪਟਾਕੇ ਚਲਾਉਣ 'ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਅਗਲੇ ਹੁਕਮਾਂ ਤਕ ਲਾਗੂ ਰਹੇਗਾ।
ਵਿਅਕਤੀ ਨੂੰ ਮਾਰਨ ਦੀ ਨੀਅਤ ਨਾਲ ਫਾਇਰਿੰਗ ਕਰਨ ਵਾਲਿਆਂ 'ਤੇ ਕੇਸ ਦਰਜ
NEXT STORY