Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    11:19:54 AM

  • strict action against punjabi students in canada

    ਕੈਨੇਡਾ 'ਚ ਪ੍ਰਦਰਸ਼ਨ ਕਰ ਰਹੇ ਪੰਜਾਬੀ ਵਿਦਿਆਰਥੀਆਂ...

  • crossing the railway line despite the gate being closed was costly

    ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ...

  • 2 day government holiday in punjab

    ਪੰਜਾਬ 'ਚ 2 ਦਿਨਾਂ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ...

  • chief engineer  punjab electricity department

    ਪਾਵਰਕਾਮ 'ਚ ਪੈ ਗਿਆ ਵੱਡਾ ਪੰਗਾ, ਇਤਿਹਾਸ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੁਝ ਮਿੰਟ ਪਹਿਲਾਂ ਜਿਸ ਘਰ 'ਚ ਵੱਜ ਰਹੇ ਸੀ ਵਿਆਹ ਦੇ ਗੀਤ, ਉਸੇ ਘਰ 'ਚ ਪੈ ਗਏ ਮੌਤ ਦੇ ਵੈਣ

PUNJAB News Punjabi(ਪੰਜਾਬ)

ਕੁਝ ਮਿੰਟ ਪਹਿਲਾਂ ਜਿਸ ਘਰ 'ਚ ਵੱਜ ਰਹੇ ਸੀ ਵਿਆਹ ਦੇ ਗੀਤ, ਉਸੇ ਘਰ 'ਚ ਪੈ ਗਏ ਮੌਤ ਦੇ ਵੈਣ

  • Edited By Gurminder Singh,
  • Updated: 04 Feb, 2026 12:42 PM
Chandigarh
marriage  family  home
  • Share
    • Facebook
    • Tumblr
    • Linkedin
    • Twitter
  • Comment

ਡੇਰਾਬਸੀ (ਗੁਰਜੀਤ) : ਭਰਾ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਭੈਣ ਤੇ ਉਸਦੇ ਪਰਿਵਾਰ ’ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਬਰਾਤ ਜਾਣ ਤੋਂ ਸਿਰਫ਼ ਦੋ ਦਿਨ ਪਹਿਲਾਂ ਪਿੰਡ ਖੇੜੀ ਗੁਜਰਾਂ ਦੇ ਨੌਜਵਾਨ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਜਿਸ ਘਰ ’ਚ ਕੁਝ ਘੰਟੇ ਪਹਿਲਾਂ ਤੱਕ ਵਿਆਹ ਦੇ ਗੀਤ, ਤਿਆਰੀਆਂ ਤੇ ਖ਼ੁਸ਼ੀਆਂ ਦੀ ਰੌਣਕ ਸੀ, ਉਥੇ ਇਕ ਪਲ ’ਚ ਹੀ ਸੰਨਾਟਾ ਤੇ ਮਾਤਮ ਛਾ ਗਿਆ। ਮ੍ਰਿਤਕ ਦੀ ਪਛਾਣ 27 ਸਾਲਾ ਕੁਲਦੀਪ ਸਿੰਘ ਵਾਸੀ ਪਿੰਡ ਖੇੜੀ ਗੁਜਰਾਂ ਵਜੋਂ ਹੋਈ ਹੈ, ਜੋ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਢਾਈ ਸਾਲਾ ਪੁੱਤਰ ਤੇ ਬਜ਼ੁਰਗ ਚਾਚੇ ਨੂੰ ਛੱਡ ਗਿਆ। ਇਸ ਘਟਨਾ ਕਾਰਨ ਜਿੱਥੇ ਪਿੰਡ ’ਚ ਸ਼ੋਕ ਦੀ ਲਹਿਰ ਦੌੜ ਗਈ, ਉੱਥੇ ਪਿੰਡ ’ਚ ਵੀ ਲੋਕਾਂ ਦੀਆਂ ਅੱਖਾਂ ਗਮਗੀਨ ਹਨ।

ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੂੰ ਲੈ ਕੇ ਕੀ ਬੋਲੇ ਬਿਕਰਮ ਸਿੰਘ ਮਜੀਠੀਆ

ਜਾਣਕਾਰੀ ਮੁਤਾਬਕ ਕੁਲਦੀਪ ਦੇ ਸਾਲੇ ਦੀ ਬਰਾਤ ਵੀਰਵਾਰ ਨੂੰ ਜਾਣੀ ਸੀ ਤੇ ਘਰ ’ਚ ਵਿਆਹ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਸਨ ਪਰ ਅਚਾਨਕ ਵਾਪਰੀ ਇਸ ਘਟਨਾ ਨੇ ਸਾਰੇ ਰਸਮੋ-ਰਿਵਾਜ਼ਾਂ ਨੂੰ ਫਿੱਕਾ ਕਰ ਦਿੱਤਾ। ਕੁਲਦੀਪ ਬੀਤੀ ਸ਼ਾਮ ਪਤਨੀ ਤੇ ਬੱਚੇ ਨੂੰ ਸਹੁਰੇ ਪਿੰਡ ਛੱਡਣ ਗਿਆ ਸੀ। ਉਸਨੇ ਕਿਹਾ ਕਿ ਫੈਕਟਰੀ ’ਚ ਡਿਊਟੀ ਹੋਣ ਕਾਰਨ ਉਸਨੂੰ ਵਾਪਸ ਜਾਣਾ ਪਵੇਗਾ। ਘਰ ਆ ਕੇ ਉਹ ਰਾਤ ਨੂੰ ਚੁਬਾਰੇ ’ਚ ਸੌਣ ਚਲਾ ਗਿਆ ਜਦਕਿ ਘਰ ’ਚ ਉਸਦੀ ਭੂਆ ਤੇ ਚਾਚਾ ਮੌਜੂਦ ਸਨ। ਤੜਕੇ ਕਰੀਬ 5 ਵਜੇ ਜਦੋਂ ਚਾਚਾ ਮੱਝਾਂ ਦੀ ਧਾਰ ਕੱਢਣ ਲਈ ਉੱਠਿਆ ਤਾਂ ਉਹ ਚੁਬਾਰੇ ਵੱਲ ਗਿਆ। ਉੱਥੇ ਕਮਰੇ ਦੀ ਕੁੰਡੀ ਅੰਦਰੋਂ ਬੰਦ ਸੀ। ਸ਼ੱਕ ਹੋਣ ’ਤੇ ਦਰਵਾਜ਼ਾ ਤੋੜ ਕੇ ਖੋਲ੍ਹਿਆ ਤਾਂ ਅੰਦਰ ਉਸਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਡੇਰਾਬਸੀ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਜੇਲ੍ਹ 'ਚੋਂ ਬਾਹਰ ਆ ਬੋਲੇ ਬਿਕਰਮ, ਭਗਵੰਤ ਮਾਨ ਨੂੰ ਆਖ ਦਿਓ 'ਨਾ ਮਜੀਠੀਆ ਰੁਕੂਗਾ, ਨਾ ਝੁਕੂਗਾ'

ਮਾਂ ਦੀ ਮੌਤ ਤੋਂ ਬਾਅਦ ਡਿਪ੍ਰੈਸ਼ਨ ’ਚ ਰਹਿੰਦਾ ਸੀ ਕੁਲਦੀਪ

ਕੁਲਦੀਪ ਸਿੰਘ ਡੇਰਾਬਸੀ ਸਥਿਤ ਪੀ.ਸੀ.ਸੀ.ਪੀ.ਐੱਲ. ਕੈਮੀਕਲ ਫੈਕਟਰੀ ’ਚ ਕੰਮ ਕਰਦਾ ਸੀ। ਪਰਿਵਾਰਕ ਸੂਤਰਾਂ ਮੁਤਾਬਕ ਪਿਤਾ ਦੀ ਬਚਪਨ ’ਚ ਹੀ ਮੌਤ ਹੋ ਗਈ ਸੀ ਤੇ ਛੇ ਮਹੀਨੇ ਪਹਿਲਾਂ ਉਸਦੀ ਮਾਂ ਦਾ ਵੀ ਦੇਹਾਂਤ ਹੋ ਗਿਆ ਸੀ। ਇਸ ਕਾਰਨ ਉਹ ਡਿਪ੍ਰੈਸ਼ਨ ’ਚ ਰਹਿੰਦਾ ਸੀ। ਪਿੰਡ ਵਾਸੀਆਂ ਮੁਤਾਬਕ ਮਾਂ ਦੀ ਮੌਤ ਮਗਰੋਂ ਉਹ ਅਕਸਰ ਕਹਿੰਦਾ ਸੀ ਕਿ ਉਸਦਾ ਵੀ ਜਿਉਣ ਨੂੰ ਦਿਲ ਨਹੀਂ ਕਰਦਾ।

ਇਹ ਵੀ ਪੜ੍ਹੋ : ਜੇਲ੍ਹ ਤੋਂ ਬਾਹਰ ਆਉਂਦਿਆਂ ਬੋਲੇ ਬਿਕਰਮ ਮਜੀਠੀਆ, ਪੰਜਾਬ ਕੇਸਰੀ ਗਰੁੱਪ ਉਪਰ ਝੂਠਾ ਪਰਚਾ ਕੀਤਾ

ਵਿਆਹ ਦੀਆਂ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਸਨ ਪੂਰੀਆਂ

ਆਪਣੇ ਵਿਆਹ ਤੋਂ ਪਹਿਲਾਂ ਹੀ ਭੈਣ ਦਾ ਘਰ ਉਜੜ ਜਾਣ ਕਾਰਨ ਕੁਲਦੀਪ ਦੇ ਸਹੁਰਾ ਪਰਿਵਾਰ ਨੂੰ ਦੋਹਰਾ ਸਦਮਾ ਲੱਗਿਆ ਹੈ। ਇਕ ਪਾਸੇ ਵਿਆਹ ਦੀਆਂ ਤਿਆਰੀਆਂ ਸਨ। ਦੂਜੇ ਪਾਸੇ ਜੀਜੇ ਦੀ ਅਚਾਨਕ ਮੌਤ ਨੇ ਸਾਰੇ ਪਰਿਵਾਰ ਨੂੰ ਸਦਮੇ ’ਚ ਸੁੱਟ ਦਿੱਤਾ। ਪਿੰਡ ਖੇੜੀ ਗੁਜਰਾਂ ’ਚ ਇਨ੍ਹੀਂ ਦਿਨੀਂ ਹੋਰ ਵੀ ਵਿਆਹ ਸਮਾਗਮ ਹੋਣੇ ਸਨ ਪਰ ਇਸ ਬੇਵਕਤੀ ਮੌਤ ਕਾਰਨ ਪਿੰਡ ’ਚ ਮਾਤਮ ਦਾ ਮਾਹੌਲ ਹੈ। ਡੇਰਾਬਸੀ ਪੁਲਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Marriage
  • family
  • home
  • ਵਿਆਹ
  • ਪਰਿਵਾਰ
  • ਘਰ

ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗ੍ਰਿਫ਼ਤਾਰ

NEXT STORY

Stories You May Like

  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • 6 robbers chased after 2 friends returning home after doing service
    ਸੇਵਾ ਕਰਕੇ ਘਰ ਪਰਤ ਰਹੇ 2 ਦੋਸਤਾਂ ਦੇ ਪਿੱਛੇ ਪੈ ਗਏ 6 ਲੁਟੇਰੇ, ਪਿਸਤੌਲ ਦੀ ਨੋਕ ਦੇ ਖੋਹਿਆ ਮੋਟਰਸਾਈਕਲ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • bikram majithia  ed raid
    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
  • jaish  terrorist  suvendu adhikari  house  reiki
    ਜੈਸ਼ ਦੇ ਸ਼ੱਕੀ ਅੱਤਵਾਦੀ ਨੇ ਮੁੱਖ ਮੰਤਰੀ ਸੁਵੇਂਦੂ ਦੇ ਘਰ ਦੀ ਕੀਤੀ ਸੀ ਰੇਕੀ
  • punjab police police officer motorcycle thief
    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ ਦਰਜ ਹੋਇਆ ਮਾਮਲਾ
  • heavy rain  roof of house
    ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
Trending
Ek Nazar
indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • transfers in punjab
      ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST
    • police action in budhlada
      ਬੁਢਲਾਡਾ 'ਚ ਪੁਲਸ ਦਾ ਐਕਸ਼ਨ, ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ...
    • gurdaspur police on alert ahead of independence day
      ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਹੋਈ ਚੌਕਸ, ਸ਼ਹਿਰ ’ਚ ਕੱਢਿਆ...
    • pargat singh statement
      ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
    • over rs 4 crore frozen after ed raids 11 places in punjab
      ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
    • raid in jalandhar
      ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
    • punjab police employee dies in horrible road accident
      ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
    • ravneet bittu s big statement regarding the attack on sukhbir badal
      ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
    • sukhbir badal  bikram majithia  central government
      ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ ਬਿਕਰਮ ਮਜੀਠੀਆ, ਕੇਂਦਰ ਕੋਲ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +