helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JAN 20, 2025
ਮਸ਼ਹੂਰ ਗਾਇਕਾ ਦੇ ਸ਼ੋਅ 'ਚ ਲੋਕਾਂ ਨੇ ਤੋੜੀਆਂ...
ਸ਼ੇਅਰ ਬਾਜ਼ਾਰ : ਸੈਂਸੈਕਸ 550 ਤੋਂ ਵਧ ਅੰਕ ਚੜ੍ਹਿਆ,...
ਸ਼ਰਮਸਾਰ ਹੋਇਆ ਪੰਜਾਬ, ਇਨ੍ਹਾਂ ਪਾਪੀਆਂ ਨੇ ਰੋਲੀ...
7 ਕਰੋੜ ਲੋਕਾਂ 'ਤੇ ਮੰਡਰਾ ਰਿਹੈ ਖ਼ਤਰਾ
ਪੰਜਾਬ
ਮਨੋਰੰਜਨ
Photos
Videos
ਬਲਾਚੌਰ/ਜਲੰਧਰ (ਵਰੁਣ) : ਜਲੰਧਰ ਪੁਲਸ ਨੇ ਬਲਾਚੌਰ 'ਚ ਚੱਲ ਰਹੇ ਵਿਆਹ ਸਮਾਗਮ 'ਚ ਛਾਪਾ ਮਾਰ ਕੇ ਕਨੂੰ ਗੁੱਜਰ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਪੁਲਸ ਨੇ ਲਵ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਕਨੂੰ ਗੁੱਜਰ ਦਾ ਨਾਂ ਸਾਹਮਣੇ ਆਇਆ ਅਤੇ ਉਸ ਨੂੰ ਨਾਮਜ਼ਦ ਕੀਤਾ ਗਿਆ। ਪੁਲਸ ਕਾਫੀ ਸਮੇਂ ਤੋਂ ਕਨੂੰ ਗੁੱਜਰ ਦੀ ਭਾਲ ਕਰ ਰਹੀ ਸੀ ਪਰ ਦੇਰ ਰਾਤ ਬਲਾਚੌਰ ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
ਦੂਜੇ ਪਾਸੇ ਸੂਤਰਾਂ ਦੀ ਮੰਨੀਏ ਤਾਂ ਜੇਲ੍ਹ ਤੋਂ ਛੁੱਟੀ 'ਤੇ ਆਏ ਅਮਨ ਫਤਿਹ ਗੈਂਗ ਨੂੰ ਹੱਲਾਸ਼ੇਰੀ ਦੇਣ ਲਈ ਇਕ ਧਿਰ ਅਮਨ ਫਤਿਹ ਗੈਂਗ ਦੇ ਵਿਰੋਧੀਆਂ ਨੂੰ ਫੜ੍ਹ ਕੇ ਜੇਲ੍ਹ 'ਚ ਡੱਕਣ ਦਾ ਕੰਮ ਕਰਵਾ ਰਹੀ ਹੈ। ਇਸ ਪਿੱਛੇ ਇਕ ਟਰਾਂਸਪੋਰਟਰ ਦਾ ਵੱਡਾ ਹੱਥ ਹੈ, ਜਿਸ ਦੀ ਕੁਝ ਸਾਲ ਪਹਿਲਾਂ ਇਕ ਕਾਰੇ ਕਰਕੇ ਉਸੇ ਦੇ ਦਫ਼ਤਰ ਵਿਚ ਛਿੱਤਰ ਪਰੇਡ ਹੋਈ ਸੀ। ਫਿਲਹਾਲ ਪੁਲਸ ਵੱਲੋਂ ਕਨੂੰ ਗੁੱਜਰ ਦੀ ਗ੍ਰਿਫ਼ਤਾਰੀ ਸਬੰਧੀ ਪੁਸ਼ਟੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਨਵੇਂ ਮੁਖੀ ਦਾ ਐਲਾਨ, ਬਾਬਾ ਗੁਰਿੰਦਰ ਢਿੱਲੋਂ ਨੇ ਕੀ ਲਿਖਿਆ ਪੱਤਰ ਵਿਚ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨ ਹੋਣਗੇ ਗ੍ਰਿਫ਼ਤਾਰ! ਜਾਰੀ ਹੋਏ ਵਾਰੰਟ
Stories You May Like
ਦੇਸ਼ ਛੱਡ ਗਿਆ ਕੁੱਲ੍ਹੜ ਪਿੱਜ਼ਾ ਕੱਪਲ, ਜਾਣੋ ਕੀ ਹੈ ਨਵਾਂ ਟਿਕਾਣਾ
ਕੀ ਤੁਸੀਂ ਵੀ ਪੀਂਦੇ ਹੋ ਕੱਚਾ ਦੁੱਧ? ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਲਾਸ ਏਂਜਲਸ ਫਾਇਰ ਲਈ ਖਾਲਸਾ ਏਡ ਨੂੰ 11,000 ਡਾਲਰ ਦੀ ਰਾਸ਼ੀ ਭੇਂਟ
ਕਜ਼ਾਨ ਹਵਾਈ ਅੱਡੇ 'ਤੇ ਅਸਥਾਈ ਉਡਾਣ ਪਾਬੰਦੀ ਲਾਗੂ
ਵੋਂਗ ਨੇ ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਵਿਦੇਸ਼ ਮੰਤਰੀਆਂ ਦੇ ਸੱਦੇ 'ਤੇ...
ਰੂਸੀ ਹਵਾਈ ਰੱਖਿਆ ਨੇ 31 ਯੂਕ੍ਰੇਨੀ ਡਰੋਨ ਕੀਤੇ ਢੇਰ
ਜੈਸ਼ੰਕਰ ਨੇ ਵਾਸ਼ਿੰਗਟਨ 'ਚ ਜਾਪਾਨੀ, ਆਸਟ੍ਰੇਲੀਆਈ ਹਮਰੁਤਬਾ ਨਾਲ ਕੀਤੀਆਂ ਦੁਵੱਲੀ...
ਭਾਰਤ-ਅਮਰੀਕਾ ਸਬੰਧਾਂ ਨੂੰ ਲੈ ਕੇ ਰਿਚਰਡ ਵਰਮਾ ਦਾ ਅਹਿਮ ਬਿਆਨ
ਨੀਤਾ ਅੰਬਾਨੀ ਨੇ ਸਾੜੀ ਪਾ ਕੇ ਡੋਨਾਲਡ ਟਰੰਪ ਦੇ ਨਿੱਜੀ ਰਿਸੈਪਸ਼ਨ ‘ਚ ਕੀਤੀ ਸ਼ਿਰਕਤ
ਮਸ਼ਹੂਰ ਪੌਪ ਗਾਇਕ ਅਮੀਰ ਤਾਤਾਲੂ ਨੂੰ ਈਰਾਨੀ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ
ਭਾਰਤੀ ਭਾਈਚਾਰੇ ਨੇ Trump ਨੂੰ ਦਿੱਤੀ ਵਧਾਈ, ਦੋਵਾਂ ਦੇਸ਼ਾਂ ਵਿਚਾਲੇ ਮਜ਼ਬੂਤ...
ਜੰਗਬੰਦੀ ਸਮਝੌਤੇ ਤਹਿਤ ਇਜ਼ਰਾਈਲ ਨੇ 90 ਫਲਸਤੀਨੀ ਕੈਦੀ ਕੀਤੇ ਰਿਹਾਅ
ਪੰਜਾਬ ਦੇ ਇਸ ਸ਼ਖ਼ਸ ਦੀ ਚਮਕੀ ਕਿਸਮਤ, ਨਿਕਲਿਆ 10 ਕਰੋੜ ਦਾ ਲਾਟਰੀ ਬੰਪਰ
ਅਸਥੀਆਂ ਲੈ ਕੇ ਬਿਆਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਭੈਣ-ਭਰਾ ਦੀ...
ਪੰਜਾਬ 'ਚ ਜਾਰੀ Alert ਵਿਚਾਲੇ ਮੌਸਮ ਵਿਭਾਗ ਦੀ ਵੱਡੀ ਅਪਡੇਟ, ਜਾਣੋ ਕਦੋਂ ਪਵੇਗਾ...
ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਖੋਲ੍ਹੇ ਤਰੱਕੀ ਦੇ...
ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਅਗਨੀਵੀਰ ਵਾਯੂ ਦੀ ਭਰਤੀ ਸ਼ੁਰੂ, ਜਲਦ ਕਰੋ ਅਪਲਾਈ
Subscribe Now!