Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    11:05:17 AM

  • tight security in punjab  dgp gaurav yadav gives strict orders to the officers

    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ...

  • gold and silver prices increased again today

    ਅੱਜ ਫਿਰ ਵਧ ਗਈਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਦੇਖੋ...

  • houthis target saudi ship

    ਹੂਤੀਆਂ ਨੇ ਸਾਊਦੀ ਦੇ ਜਹਾਜ਼ 'ਤੇ ਕਰ'ਤਾ ਹਮਲਾ !...

  • notices issued to 1 38 lakh voters under sir

    SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਆਹ ਦੇ ਫੇਰੇ ਤਾਂ ਹੋ ਗਏ ਪਰ ਲਾੜੀ ਨਾ ਮਿਲੀ, ਵਿਚੋਲਣ ਨੇ ਲਾੜੇ ਨਾਲ ਜੋ ਕੀਤਾ, ਸੁਣ ਰਹਿ ਜਾਵੋਗੇ ਹੈਰਾਨ

PUNJAB News Punjabi(ਪੰਜਾਬ)

ਵਿਆਹ ਦੇ ਫੇਰੇ ਤਾਂ ਹੋ ਗਏ ਪਰ ਲਾੜੀ ਨਾ ਮਿਲੀ, ਵਿਚੋਲਣ ਨੇ ਲਾੜੇ ਨਾਲ ਜੋ ਕੀਤਾ, ਸੁਣ ਰਹਿ ਜਾਵੋਗੇ ਹੈਰਾਨ

  • Edited By Babita,
  • Updated: 14 May, 2022 04:32 PM
Chandigarh
marriage case in machiwara sahib
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਸਿਰ ’ਤੇ ਸਿਹਰਾ ਸਜਾ ਚਾਈਂ-ਚਾਈਂ ਲਾੜਾ ਵਿਆਹ ਕਰਵਾਉਣ ਲਈ ਗਿਆ, ਜਿਸਦੇ ਮੰਦਰ ਵਿਚ ਫੇਰੇ ਵੀ ਹੋ ਗਏ ਪਰ ਲਾੜੀ ਦੀ ਡੋਲੀ ਤੋਰਨ ਮੌਕੇ ਵਿਚੋਲਣ ਵੱਲੋਂ ਦਿਖਾਈ ਗਈ ਦਾਦਾਗਿਰੀ ਕਾਰਨ ਇਸ ਲਾੜੇ ਨੂੰ ਬਿਨਾਂ ਵਹੁਟੀ ਤੋਂ ਬੇਰੰਗ ਪਰਤਣਾ ਪਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਨੇੜਲੇ ਪਿੰਡ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਪਿੰਡ ’ਚ ਰਹਿੰਦੀ ਇੱਕ ਵਿਚੋਲਣ ਨਾਲ ਰਾਬਤਾ ਕਾਇਮ ਕੀਤਾ ਕਿ ਉਨ੍ਹਾਂ ਦੇ ਪੁੱਤਰ ਦਾ ਇੱਕ ਗਰੀਬ ਪਰਿਵਾਰ ਦੀ ਕੁੜੀ ਨਾਲ ਵਿਆਹ ਕਰਵਾ ਦੇਵੇ। ਵਿਚੋਲਣ ਵਿਆਹ ਕਰਵਾਉਣ ਵਾਲੇ ਨੌਜਵਾਨ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਰਿਸ਼ਤਾ ਕਰਵਾਉਣ ਲਈ ਕਈ ਜਗ੍ਹਾ ਘੁੰਮਾਉਂਦੀ ਰਹੀ ਅਤੇ ਉਨ੍ਹਾਂ ਦਾ ਖ਼ਰਚ ਵੀ ਕਰਵਾ ਦਿੱਤਾ ਪਰ ਕਿਤੇ ਵੀ ਰਿਸ਼ਤਾ ਪੱਕਾ ਨਾ ਹੋਇਆ।

ਇਹ ਵੀ ਪੜ੍ਹੋ : 'ਸੁਨੀਲ ਜਾਖੜ' ਨੇ ਲਾਈਵ ਹੋ ਕੇ ਕੀਤਾ ਵੱਡਾ ਧਮਾਕਾ, 'ਕਾਂਗਰਸ' ਨੂੰ ਕਿਹਾ Good Bye

ਫਿਰ 2 ਦਿਨ ਪਹਿਲਾਂ ਵਿਚੋਲਣ ਨੇ ਨੌਜਵਾਨ ਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਹਰਿਆਣਾ ਵਿਚ ਗਰੀਬ ਪਰਿਵਾਰ ਦੀ ਕੁੜੀ ਹੈ ਅਤੇ ਉਸਨੇ ਦੂਜੀ ਧਿਰ ਦੀ ਵਿਚੋਲਣ ਨਾਲ ਵੀ ਗੱਲ ਕਰ ਲਈ ਹੈ। ਇਸ ਤੋਂ ਬਾਅਦ ਇਹ ਨੌਜਵਾਨ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਵਿਆਹ ਕਰਵਾਉਣ ਲਈ ਪੰਚਕੂਲਾ ਪਹੁੰਚ ਗਿਆ। ਨੌਜਵਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੰਚਕੂਲਾ ਦੇ ਮਾਤਾ ਮਨਸਾ ਦੇਵੀ ਮੰਦਰ ਵਿਖੇ ਪੁੱਜੇ, ਜਿੱਥੇ ਵਿਚੋਲਣ ਇੱਕ ਸੁਮਨ ਨਾਮ ਦੀ ਕੁੜੀ ਨੂੰ ਲੈ ਕੇ ਆਈ ਸੀ ਅਤੇ ਖ਼ੁਦ ਨੂੰ ਉਸਦੀ ਮਾਸੀ ਦੱਸ ਰਹੀ ਸੀ। ਕੁੜੀ ਨਾਲ ਉਸਦਾ ਇੱਕ ਭਰਾ ਵੀ ਆਇਆ ਸੀ ਅਤੇ ਮੰਦਰ ਵਿਚ ਹਿੰਦੂ ਰੀਤੀ-ਰਿਵਾਜ਼ਾ ਮੁਤਾਬਕ ਵਿਆਹ ਵੀ ਪੂਰਾ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਪੋਸਟਰ ਬੁਆਇਜ਼ 'ਸਿੱਧੂ-ਚੰਨੀ' ਕਾਂਗਰਸ ਦੇ ਚਿੰਤਨ ਕੈਂਪ ਤੋਂ ਗਾਇਬ, ਹਾਈਕਮਾਨ ਨੇ ਬਣਾਈ ਦੂਰੀ

ਨੌਜਵਾਨ ਅਨੁਸਾਰ ਉਸਨੇ ਵਿਆਹ ਦੌਰਾਨ ਕੁੜੀ ਦੇ ਕੱਪੜੇ ਤੇ ਹੋਰ ਹਾਰ-ਸ਼ਿੰਗਾਰ ਦਾ ਸਮਾਨ ਵੀ ਖ਼ਰੀਦਿਆ ਹੋਇਆ ਸੀ, ਜਿਸ 'ਤੇ ਉਸਦਾ 50 ਹਜ਼ਾਰ ਰੁਪਏ ਦਾ ਖ਼ਰਚਾ ਆਇਆ। ਇਸ ਤੋਂ ਇਲਾਵਾ ਵਿਚੋਲਣ ਨੇ 5 ਹਜ਼ਾਰ ਨਕਦ ਵੀ ਵਸੂਲ ਲਏ। ਫੇਰਿਆਂ ਤੋਂ ਬਾਅਦ ਜਦੋਂ ਡੋਲੀ ਤੋਰਨ ਦਾ ਸਮਾਂ ਆਇਆ ਤਾਂ ਕੁੜੀ ਨੂੰ ਉਸਦੇ ਪਰਿਵਾਰਕ ਮੈਂਬਰ ਕੋਲਡ ਡਰਿੰਕ ਪਿਆਉਣ ਦੇ ਬਹਾਨੇ ਦੂਜੀ ਗੱਡੀ ਵਿਚ ਲੈ ਗਏ ਅਤੇ ਮੁੰਡੇ ਵਾਲੇ ਕਾਫ਼ੀ ਸਮਾਂ ਉਡੀਕ ਵੀ ਕਰਦੇ ਰਹੇ। ਜਦੋਂ ਇਸ ਸਬੰਧੀ ਉਸ ਨੇ ਆਪਣੀ ਵਿਚੋਲਣ ਨੂੰ ਡੋਲੀ ਤੋਰਨ ਲਈ ਕਿਹਾ ਤਾਂ ਉਸ ਨੇ ਦੱਸਿਆ ਕਿ ਕੁੜੀ ਵਾਲਿਆਂ ਵੱਲੋਂ ਆਈ ਵਿਚੋਲਣ 50 ਹਜ਼ਾਰ ਰੁਪਏ ਦੀ ਮੰਗ ਕਰ ਰਹੀ ਹੈ ਅਤੇ ਇਹ ਪੈਸੇ ਮਿਲਣ ਤੋਂ ਬਾਅਦ ਡੋਲੀ ਤੋਰੀ ਜਾਵੇਗੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ ਦੇ ਸੈਕਟਰ-25 ਦੀ ਜਨਤਾ ਕਾਲੋਨੀ ਤੋੜਨ ਸਬੰਧੀ ਹਾਈਕੋਰਟ ਨੇ ਸੁਣਾਇਆ ਇਹ ਫ਼ੈਸਲਾ

ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਹੀ ਉਹ 60-70 ਹਜ਼ਾਰ ਰੁਪਏ ਖ਼ਰਚ ਚੁੱਕਾ ਸੀ ਅਤੇ ਫਿਰ ਜਦੋਂ ਉਸਨੇ 50 ਹਜ਼ਾਰ ਰੁਪਏ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਦੂਜੀ ਧਿਰ ਦੀ ਵਿਚੋਲਣ ਦਾਦਗਿਰੀ ਦਿਖਾਉਂਦੇ ਹੋਏ ਲਾੜੀ ਨੂੰ ਲੈ ਕੇ ਫ਼ਰਾਰ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਬਿਨਾਂ ਲਾੜੀ ਤੋਂ ਬਿਨਾਂ ਬੇਰੰਗ ਪਰਤਣਾ ਪਿਆ। ਗੁਰਪ੍ਰੀਤ ਸਿੰਘ ਵੱਲੋਂ ਆਪਣੇ ਨਾਲ ਹੋਈ ਲੁੱਟ ਤੇ ਧੱਕੇਸ਼ਾਹੀ ਬਾਰੇ ਮਾਛੀਵਾੜਾ ਪੁਲਸ ਥਾਣਾ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ, ਜਿਸ ’ਤੇ ਉਨ੍ਹਾਂ ਵਲੋਂ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ    

  • Machiwara Sahib
  • Marriage
  • Youth
  • ਮਾਛੀਵਾੜਾ ਸਾਹਿਬ
  • ਲਾੜਾ
  • ਵਿਆਹ
  • ਵਿਚੋਲਣ
  • ਫੇਰੇ

ਵਿਦੇਸ਼ ’ਚ ਬੈਠੇ ਅੱਤਵਾਦੀਆਂ ਨੂੰ ਡਿਪੋਰਟ ਕਰਨ ਲਈ ਜੁਆਇੰਟ ਪਲਾਨ ਤਿਆਰ ਕਰ ਰਹੀ ਪੁਲਸ

NEXT STORY

Stories You May Like

  • police took prisoner to hotel after checkup at hospital
    ਹਸਪਤਾਲ 'ਚ ਚੈਕਅੱਪ ਮਗਰੋਂ ਕੈਦੀ ਨੂੰ ਹੋਟਲ ਲੈ ਗਏ ਪੁਲਸ ਵਾਲੇ! ਪੂਰੀ ਖ਼ਬਰ ਪੜ੍ਹ ਰਹਿ ਜਾਵੋਗੇ ਹੈਰਾਨ
  • if you are bothered by mosquitoes  don  t panic
    ਮੱਛਰਾਂ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਘਬਰਾਓ ਨਾ ! ਘਰ 'ਚ ਲਗਾਓ ਇਹ ਬੂਟੇ, ਮਿਲੇਗਾ ਛੁਟਕਾਰਾ
  • wedding  jewelry  bride  shopping  running
    ਹਿਮਾਚਲ: ਵਿਆਹ ਤੋਂ ਅਗਲੇ ਦਿਨ ਲੱਖਾਂ ਦੇ ਗਹਿਣੇ ਲੈ ਰਫੂਚੱਕਰ ਹੋਈ ਲਾੜੀ, ਸ਼ਾਂਪਿੰਗ ਦੇ ਬਹਾਨੇ...
  • bharti singh announces good news for the third time
    ਭਾਰਤੀ ਸਿੰਘ ਨੇ ਤੀਜੀ ਵਾਰ ਸੁਣਾਈ Good News ! ਬੇਬੀ ਬੰਪ ਦੇਖ ਹੈਰਾਨ ਰਹਿ ਗਏ ਫੈਨਜ਼
  • ordered a dress for a wedding  fine was imposed on the boutique
    ਆਰਡਰ ਕੀਤੀ ਸੀ ਵਿਆਹ ਲਈ ਡਰੈੱਸ, ਨਹੀਂ ਮਿਲੀ ਤਾਂ ਬੁਟੀਕ ’ਤੇ ਠੋਕਿਆ 36,880 ਰੁਪਏ ਦਾ ਜੁਰਮਾਨਾ
  • the phone has been damaged due to rain  so don  t panic
    ਬਾਰਿਸ਼ ਕਾਰਨ ਫੋਨ ਹੋ ਗਿਆ ਹੈ ਖਰਾਬ ਤਾਂ ਘਬਰਾਓ ਨਾ, ਇਨ੍ਹਾਂ ਟਿਪਸ ਨਾਲ ਕਰੋ ਠੀਕ
  • painful incident in punjab police station
    ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ ਬਾਥਰੂਮ 'ਚ ਜਾ ਕੇ ਜੋ ਕੀਤਾ, ਹਰ ਕਿਸੇ ਦੇ ਉੱਡ ਗਏ ਹੋਸ਼
  • twin brides  twin grooms and twin priest
    ਅਨੋਖਾ ਵਿਆਹ: ਜੁੜਵਾਂ ਲਾੜੇ, ਜੁੜਵਾਂ ਲਾੜੀਆਂ ਤੇ ਵਿਆਹ ਕਰਵਾਉਣ ਵਾਲੇ ਪਾਦਰੀ ਵੀ ਜੁੜਵਾਂ
  • tight security in punjab  dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • body recovered from rented house
      ਕਿਰਾਏ ਦੇ ਮਕਾਨ ’ਚੋਂ 50 ਸਾਲਾ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
    • incident was committed by breaking the locks of the house
      ਪਠਾਨਕੋਟ ਗਏ ਪਰਿਵਾਰ ਦੇ ਪਿੱਛੋਂ ਘਰ ਦੇ ਤਾਲੇ ਤੋੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ;...
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
    • sukhbir singh badal appointments
      ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਕੋਰ ਕਮੇਟੀ 'ਚ...
    • kewal dhillon press conference
      ਹਰ ਸਵਾਲ ਦਾ ਜਵਾਬ ਦੇਣਗੇ ਅਮਿਤ ਸ਼ਾਹ, ਚਰਚਾ ਤੋਂ ਡਰ ਕੇ ਭੱਜਣ ਨਾ ਰਾਹੁਲ ਗਾਂਧੀ -...
    • punjab bus news
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!
    • theft in ludhiana
      ਜੱਜ ਸਾਹਿਬ ਦੇ ਘਰੋਂ ਗੈਸ ਸਿਲੰਡਰ ਚੋਰੀ; CCTV 'ਚ ਕੈਦ ਹੋਈ ਪੂਰੀ ਘਟਨਾ
    • ludhiana patwari arrested
      ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +