Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    10:56:58 AM

  • major incident in amritsar

    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ...

  • assembly elections  sukhbir badal

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ...

  • chinook military helicopter crash

    ਵੱਡੀ ਖ਼ਬਰ : 'ਚਿਨੂਕ' ਹੈਲੀਕਾਪਟਰ ਕਰੈਸ਼ ; 4 ਫੌਜੀ...

  • relief news for punjab roadways employees

    ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਵਿਆਹ ਤੋਂ ਪਹਿਲਾਂ ਅਗਵਾ ਹੋਇਆ ਲਾੜਾ, ਮਿਲੀ ਚਿੱਠੀ ਨੇ ਉਡਾਏ ਪਰਿਵਾਰ ਦੇ ਹੋਸ਼ (ਵੀਡੀਓ)

PUNJAB News Punjabi(ਪੰਜਾਬ)

ਵਿਆਹ ਤੋਂ ਪਹਿਲਾਂ ਅਗਵਾ ਹੋਇਆ ਲਾੜਾ, ਮਿਲੀ ਚਿੱਠੀ ਨੇ ਉਡਾਏ ਪਰਿਵਾਰ ਦੇ ਹੋਸ਼ (ਵੀਡੀਓ)

  • Edited By Gurminder Singh,
  • Updated: 13 Jan, 2020 06:56 PM
Kapurthala
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਮੀਨੂੰ ਓਬਰਾਏ) : ਅਗਵਾ ਦੀਆਂ ਕਈ ਘਟਨਾਵਾਂ ਤੁਸੀਂ ਦੇਖੀਆਂ ਤੇ ਸੁਣੀਆਂ ਹੋਣਗੀਆਂ, ਜਿਸ 'ਚ ਪੈਸੇ ਜਾਂ ਫਿਰ ਦੁਸ਼ਮਣੀ ਲਈ ਅਗਵਾਕਾਂਡ ਨੂੰ ਅੰਜਾਮ ਦਿੱਤਾ ਜਾਂਦਾ ਹੈ ਪਰ ਕਪੂਰਥਲਾ 'ਚ ਇਕ ਨੌਜਵਾਨ ਦੇ ਗਾਇਬ ਹੋਣ ਤੋਂ ਬਾਅਦ ਘਰ ਦੇ ਬਾਹਰ ਮਿਲੀ ਚਿੱਠੀ ਨੇ ਪਰਿਵਾਰ ਅਤੇ ਪੁਲਸ ਨੂੰ ਹੈਰਾਨੀ 'ਚ ਪਾ ਦਿੱਤਾ ਹੈ। ਪਿੰਡ ਝੱਲ ਠੀਕਰੀਵਾਲ ਦਾ ਨੌਜਵਾਨ ਹਰਜੀਤ ਸਿੰਘ ਆਪਣੇ ਵਿਆਹ ਤੋਂ ਮਹਿਜ਼ 16 ਦਿਨ ਪਹਿਲਾਂ ਗਾਇਬ ਹੋ ਗਿਆ। ਰਾਤ ਨੂੰ ਸਾਰਾ ਪਰਿਵਾਰ ਸੁੱਤਾ ਪਿਆ ਸੀ ਅਤੇ ਸਵੇਰੇ ਨੌਜਵਾਨ ਦਾ ਕੁਝ ਪਤਾ ਨਹੀਂ ਚੱਲਿਆ। ਇਸ ਦੌਰਾਨ ਜਦੋਂ ਪਰਿਵਾਰਕ ਮੈਂਬਰਾਂ ਵਲੋਂ ਉਕਤ ਦੀ ਭਾਲ ਕੀਤੀ ਗਈ ਤਾਂ ਘਰ ਦੇ ਬਾਹਰ ਇੱਟਾਂ 'ਚ ਇਕ ਚਿੱਠੀ ਪਈ ਮਿਲੀ ਜਿਸ 'ਚ ਨੌਜਵਾਨ ਦੀ ਅਗਵਾ ਹੋਣ ਦੀ ਗੱਲ ਲਿਖੀ ਗਈ ਸੀ। 

PunjabKesari

ਚਿੱਠੀ 'ਚ ਲਿਖਿਆ ਗਿਆ ਕਿ ਇਸ ਨੇ ਸਾਡੇ ਵਿਆਹ 'ਚ ਮਾੜੀ ਹਰਕਤ ਕੀਤੀ ਸੀ। ਸਾਡੇ ਮੁੰਡੇ ਨੂੰ 8 ਮਹੀਨੇ ਬਾਅਦ ਵਾਪਸ ਕਰਕੇ ਗਏ ਸੀ, ਜੋ ਅਸੀਂ ਇਸਨੂੰ 3 ਮਹੀਨੇ ਬਾਅਦ ਵਾਪਸ ਕਰਕੇ ਜਾਵਾਂਗੇ। ਅਸੀਂ ਤੁਹਾਡੇ ਤੋਂ ਮੁਆਫੀ ਮੰਗਦੇ ਹਾਂ 40 ਦਿਨ ਬਾਅਦ ਫੋਨ 'ਤੇ ਗੱਲ ਕਰਵਾ ਦੇਵਾਂਗੇ, ਫਿਰ ਜਿਥੇ ਮਰਜ਼ੀ ਤੁਸੀਂ ਇਸ ਦਾ ਵਿਆਹ ਕਰ ਸਕਦੇ ਹੋ। 

ਨੌਜਵਾਨ 5 ਜਨਵਰੀ ਤੋਂ ਗਾਇਬ ਹੈ, ਹਫਤੇ ਬਾਅਦ ਵੀ ਉਸਦਾ ਸੁਰਾਗ ਨਹੀਂ ਮਿਲ ਸਕਿਆ ਹੈ। ਪੁਲਸ ਨੂੰ ਸ਼ੱਕ ਹੈ ਕਿ ਲਾਪਤਾ ਹੋਏ ਨੌਜਵਾਨ ਨੇ ਇਹ ਸਾਰਾ ਡਰਾਮਾ ਖੁਦ ਰਚਿਆ ਹੈ। ਫਿਲਹਾਲ ਪੁਲਸ ਮਾਮਲੇ ਨੂੰ ਹੱਲ ਕਰਨ 'ਚ ਜੁਟੀ ਹੋਈ ਹੈ, ਪੁਲਸ ਦੀ ਜਾਂਚ ਤੋਂ ਬਾਅਦ ਹੀ ਪੂਰੇ ਮਾਮਲੇ ਦਾ ਸੱਚ ਸਾਹਮਣੇ ਆ ਸਕੇਗਾ।

  • Marriage
  • kidnapping
  • groom
  • ਵਿਆਹ
  • ਅਗਵਾ
  • ਲਾੜਾ

ਮਾਪਿਆਂ ਦੇ ਮਨ੍ਹਾ ਕਰਨ 'ਤੇ ਵੀ ਹਰਸ਼ਿਤਾ ਨੇ ਲਿਆ ਸੂਬਾ ਪੱਧਰੀ ਮੁਕਾਬਲਿਆਂ 'ਚ ਹਿੱਸਾ

NEXT STORY

Stories You May Like

  • foreign number  call  extortion
    ਵਿਦੇਸ਼ੀ ਨੰਬਰ ਤੋਂ ਆਈ ਕਾਲ ਨੇ ਉਡਾਏ ‘ਹੋਸ਼’
  • drugs are ruining youth of punjab viral video of boy
    ਨਸ਼ਾ ਰੋਲ਼ ਰਿਹੈ ਪੰਜਾਬ ਦੀ ਜਵਾਨੀ! ਛੋਟੇ ਜਵਾਕਾਂ ਦੀ ਇਸ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • amazon gave a shock to 250 employees before diwali  the e mail
    ਦੀਵਾਲੀ ਤੋਂ ਪਹਿਲਾਂ Amazon ਨੇ 250 ਮੁਲਾਜ਼ਮਾਂ ਨੂੰ ਦਿੱਤਾ ਝਟਕਾ, ਸਵੇਰੇ-ਸਵੇਰੇ ਮਿਲੇ E-mail ਨੇ ਉਡਾਏ ਹੋਸ਼
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • father daughter marriage
    ਪੰਜਾਬ "ਚ ਦੁਖਦ ਘਟਨਾ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਪਿਓ ਦੀ ਮੌਤ
  • thieves stole jewelry and cash worth lakhs from the house
    ਪੰਜਾਬ: ਪਰਿਵਾਰ ਗਿਆ ਸੀ UP, ਪਿੱਛੋਂ ਘਰ 'ਚ ਹੋ ਗਿਆ ਵੱਡਾ ਕਾਂਡ, ਅੰਦਰਲਾ ਵੇਖ ਪਰਿਵਾਰ ਦੇ ਉੱਡੇ ਹੋਸ਼
  • lover  marriage  girl  mobile tower  video
    ਮੁੰਡੇ ਦੇ ਪਿਆਰ 'ਚ ਅੰਨ੍ਹੀ ਹੋਈ ਕੁੜੀ ! ਵਿਆਹ ਦੀ ਜ਼ਿੱਦ ਪਿੱਛੇ ਟਾਵਰ 'ਤੇ ਜਾ ਚੜ੍ਹੀ, ਵੀਡੀਓ ਕਾਲ 'ਤੇ ਕੀਤੀਆਂ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
  • trolley straw was burnt to ashes after being caught in high voltage wires
    ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
  • married women broke their fast
    ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
Trending
Ek Nazar
transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • people should be cautious of those who call and ask for documents
      ਵੋਟ ਕੱਟਣ ਦੇ ਨਾਂ ’ਤੇ ਫੋਨ ਕਰਕੇ ਦਸਤਾਵੇਜ਼ ਮੰਗਣ ਵਾਲਿਆਂ ਤੋਂ ਸਾਵਧਾਨ ਰਹਿਣ ਲੋਕ...
    • trolley straw was burnt to ashes after being caught in high voltage wires
      ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
    • path cleared for setting up a firecracker market in raowali
      ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
    • punjab police transfers
      ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ ਫੇਰਬਦਲ! ਮਾਨਸਾ ਦੇ ਵੱਡੇ...
    • lakha sidhana update
      ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4 ਦਿਨ ਦੇ ਪੁਲਸ ਰਿਮਾਂਡ 'ਤੇ,...
    • government  which promised to eradicate drug menace within three months
      3 ਮਹੀਨੇ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਦੂਜਿਆਂ ਸਿਰ ਠੀਕਰਾ ਨਹੀਂ...
    • married women broke their fast
      ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
    • karwa chauth night moon time punjab
      Karwa Chauth Moonrise: ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਣੋ ਕਿੰਨੇ...
    • bjp yuva morcha punjab announces new state team
      ਭਾਜਪਾ ਯੁਵਾ ਮੋਰਚਾ ਪੰਜਾਬ ਦੀ ਨਵੀਂ ਸੂਬਾ ਟੀਮ ਦਾ ਐਲਾਨ, ਵੱਖ-ਵੱਖ ਅਹੁਦਿਆਂ ’ਤੇ...
    • fire in derabassi
      ਡੇਰਾਬੱਸੀ ਵਿਚ ਝੋਨੇ ਦੀ ਪਰਾਲੀ ਨੂੰ ਲਾਈ ਅੱਗ, ਧੂੰਏਂ ਕਾਰਨ ਲੋਕ ਪ੍ਰੇਸ਼ਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +