Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    6:08:50 PM

  • gunshot fired at this bank in amritsar

    ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ,...

  • bhagwant mann  manjit sidhu  congress

    CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ...

  • parvinder jhota dig accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ...

  • pilots detained in uae

    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Phagwara
  • ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵਿਆਹੁਤਾ ਦਾ ਕਤਲ

PUNJAB News Punjabi(ਪੰਜਾਬ)

ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵਿਆਹੁਤਾ ਦਾ ਕਤਲ

  • Edited By Gurminder Singh,
  • Updated: 28 Feb, 2021 03:41 PM
Phagwara
marriage phagwara murder
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ/ਬਹਿਰਾਮ (ਹਰਜੋਤ) : ਫਗਵਾੜਾ ਦੇ ਨਜ਼ਦੀਕੀ ਪਿੰਡ ਖੋਥੜਾ ਕਲੋਨੀ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇਕ ਖਾਲ੍ਹੀ ਪਲਾਟ ਵਿਚ ਇਕ ਔਰਤ ਦੀ ਸ਼ੱਕੀ ਹਾਲਾਤ ਵਿਚ ਕਤਲ ਕੀਤੀ ਲਾਸ਼ ਬਰਾਮਦ ਹੋਈ। ਮ੍ਰਿਤਕਾ ਦੀ ਪਛਾਣ ਉਰਮਿਲਾ ਦੇਵੀ ਵਾਸੀ ਉਂਕਾਰ ਨਗਰ ਵਜੋਂ ਹੋਈ ਹੈ। ਮ੍ਰਿਤਕਾ ਨੂੰ ਕਤਲ ਕਰਨ ਤੋਂ ਬਾਅਦ ਉਸ ਦੇ ਚਿਹਰੇ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਗਿਆ ਹੈ, ਤਾਂ ਜੋ ਉਸ ਦੀ ਸ਼ਨਾਖਤ ਨਾ ਹੋ ਸਕੇ।

ਇਹ ਵੀ ਪੜ੍ਹੋ : ਲੁਧਿਆਣਾ 'ਚ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, ਫੜੀਆਂ ਗਈਆਂ ਕੁੜੀਆਂ, ਇਤਰਾਜ਼ਯੋਗ ਸਮਾਨ ਬਰਾਮਦ

ਮ੍ਰਿਤਕ ਉਰਮਿਲਾ ਦੇ ਪਤੀ ਨੇ ਦੱਸਿਆ ਕਿ ਉਹ ਸ਼ਾਮ 6 ਵਜੇ ਆਪਣੇ ਕੰਮ 'ਤੇ ਚਲਾ ਗਿਆ ਸੀ ਜਦੋਂ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਪਤਨੀ ਨੂੰ ਦੀਪਕ ਨਾਮ ਦਾ ਲੜਕਾ ਆਪਣੇ ਨਾਲ ਲੈ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਉਰਮਿਲਾ ਦੇ ਕਤਲ ਹੋਣ ਦਾ ਪਤਾ ਲੱਗਾ। ਉਕਤ ਨੇ ਕਿਹਾ ਕਿ ਦੀਪਕ ਵਲੋਂ ਹੀ ਉਸ ਦੀ ਪਤਨੀ ਦਾ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਕਿਰਚਾਂ ਮਾਰ ਕੇ ਕੀਤਾ ਨੌਜਵਾਨ ਦਾ ਕਤਲ

ਉਧਰ ਮੌਕੇ 'ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਪੁਲਸ ਨੂੰ ਸਵੇਰੇ ਔਰਤ ਦੇ ਕਤਲ ਹੋਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਕਿਹਾ ਕਿ ਜਨਾਨੀ ਦਾ ਕਤਲ ਤੇਜ਼ਧਾਰ ਹਥਿਆਰਾ ਨਾਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਇਲਾਕੇ ਦੇ ਵੱਖ-ਵੱਖ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੂਟੇਜ ਖੰਘਾਲੀ ਜਾ ਰਹੀ ਹੈ। ਪੁਲਸ ਮੁਤਾਬਕ ਪਰਿਵਾਰ ਦੇ ਬਿਆਨ ਲਏ ਜਾ ਰਹੇ ਹਨ ਅਤੇ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਚੌਕ ਮਹਿਤਾ : ਪਹਿਲਾਂ ਪਤਨੀ ਫਿਰ ਧੀ ਦਾ ਕੀਤਾ ਕਤਲ, ਮਗਰੋਂ ਕਰ ਲਈ ਖ਼ੁਦਕੁਸ਼ੀ

  • Marriage
  • Phagwara
  • Murder
  • ਵਿਆਹੁਤਾ
  • ਫਗਵਾੜਾ
  • ਕਤਲ

ਮਾਹਿਲਪੁਰ ’ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਨੂੰ ਵੱਢ ਦਿੱਤੀ ਦਰਦਨਾਕ ਮੌਤ, ਸੱਸ-ਸਹੁਰੇ ਨੂੰ ਵੀ ਵੱਢਿਆ

NEXT STORY

Stories You May Like

  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major incident in hoshiarpur young man brutally murdered
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • murder in bathinda
    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
  • major incident in punjab pastor
    ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
  • bathinda  lover  wife incident
    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
  • punjab youth bus stand
    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ ਨੌਜਵਾਨਾਂ ਨੂੰ ਕਤਲ ਕਰਕੇ ਅੱਡੇ 'ਚ ਸੁੱਟਿਆ
  • principal  wife  school  uttar pradesh police  family
    ਸੁਲਤਾਨਪੁਰ 'ਚ ਵੱਡੀ ਵਾਰਦਾਤ ! ਪ੍ਰਿੰਸੀਪਲ ਤੇ ਪਤਨੀ ਦਾ ਸਕੂਲ ਦੇ ਅੰਦਰ ਹੀ ਬੇਰਹਿਮੀ ਨਾਲ ਕਤਲ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI ਨਾਲ ਜੁੜੇ ਤਾਰ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • father refuses to perform parvinder jhota s cremation
      ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ, ਪੂਰੇ ਸ਼ਹਿਰ 'ਚ ਤਣਾਅ ਵਾਲਾ...
    • parvinder jhota s son became emotional after his father s death
      ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ...
    • dig s major statement on the parvinder jhota murder case
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ...
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • fraud case
      ਬੀਮਾ ਕੰਪਨੀ ਦਾ ਮੈਨੇਜਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +