Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    7:47:30 AM

  • kashmir  himachal  heavy rain  snowfall

    ਕਸ਼ਮੀਰ ਤੇ ਹਿਮਾਚਲ ’ਚ ਭਾਰੀ ਮੀਂਹ ਮਗਰੋਂ...

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

  • india completes t20 series clean sweep against afghanistan

    ਅਭਿਸ਼ੇਕ ਸ਼ਰਮਾ ਦੇ ਤੂਫ਼ਾਨੀ ਸੈਂਕੜੇ ਨਾਲ ਭਾਰਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਕਲਯੁੱਗ ਦਾ ਬੁਰਾ ਜ਼ਮਾਨਾ, ਪੰਜ ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਕਰਤੂਤ ਸੁਣ ਨਹੀਂ ਕਰੋਗੇ ਯਕੀਨ

PUNJAB News Punjabi(ਪੰਜਾਬ)

ਕਲਯੁੱਗ ਦਾ ਬੁਰਾ ਜ਼ਮਾਨਾ, ਪੰਜ ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਕਰਤੂਤ ਸੁਣ ਨਹੀਂ ਕਰੋਗੇ ਯਕੀਨ

  • Edited By Gurminder Singh,
  • Updated: 20 Sep, 2024 01:39 PM
Firozpur-Fazilka
married  lover  husband  police
  • Share
    • Facebook
    • Tumblr
    • Linkedin
    • Twitter
  • Comment

ਫ਼ਿਰੋਜ਼ਪੁਰ (ਕੁਮਾਰ) : ਫ਼ਿਰੋਜ਼ਪੁਰ ਦੇ ਇਕ ਸਰਹੱਦੀ ਪਿੰਡ ਦੀ ਰਹਿਣ ਵਾਲੀ 5 ਬੱਚਿਆਂ ਦੀ ਮਾਂ ਪਤੀ ਨੂੰ ਕੋਈ ਨਸ਼ੀਲੀ ਚੀਜ਼ ਖਵਾ ਕੇ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਗਈ। ਇਹ ਮਾਮਲਾ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਸ ਕੋਲ ਪਹੁੰਚ ਗਿਆ ਹੈ। ਇਹ ਔਰਤ ਆਪਣੇ ਇਕ ਬੱਚੇ ਨੂੰ ਆਪਣੇ ਨਾਲ ਲੈ ਗਈ ਹੈ ਅਤੇ ਬਾਕੀ 4 ਛੋਟੇ ਬੱਚਿਆਂ ਨੂੰ ਉਸ ਦੇ ਪਿਤਾ ਅਤੇ ਦਾਦੀ ਕੋਲ ਛੱਡ ਗਈ। ਇਸ ਘਟਨਾ ਸਬੰਧੀ ਜਦੋਂ ਥਾਣਾ ਸਦਰ ਫ਼ਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਜਸਵੰਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਦੇ ਇਕ ਸਰਹੱਦੀ ਪਿੰਡ ਦੇ ਇਕ ਵਿਅਕਤੀ ਨੇ ਪੁਲਸ ਨੂੰ ਦਿੱਤੀ ਲਿਖਤੀ ਦਰਖਾਸਤ ਵਿਚ ਦੱਸਿਆ ਕਿ ਉਸ ਦੇ 5 ਬੱਚੇ ਹਨ ਅਤੇ ਉਸ ਦੀ ਪਤਨੀ ਅਕਸਰ ਹੀ ਆਪਣੇ ਪ੍ਰੇਮੀ ਨਾਲ ਫੋਨ ’ਤੇ ਗੱਲ ਕਰਦੀ ਰਹਿੰਦੀ ਸੀ, ਜਿਸ ਨੂੰ ਕਈ ਵਾਰ ਸਮਝਾਇਆ ਗਿਆ ਪਰ ਇਸ ਦੇ ਬਾਵਜੂਦ ਉਹ ਨਹੀਂ ਰੁਕੀ ਅਤੇ ਰਾਤ ਨੂੰ ਉਸ ਨੂੰ ਕੋਈ ਨਸ਼ੀਲੀ ਚੀਜ਼ ਖਵਾ ਕੇ ਉਹ ਇਕ ਬੱਚੇ ਨੂੰ ਨਾਲ ਲੈ ਕੇ ਆਪਣੇ ਪ੍ਰੇਮੀ ਨਾਲ ਭੱਜ ਗਈ।

ਇਹ ਵੀ ਪੜ੍ਹੋ : ਤਲਵਾਰਾਂ, ਗੰਡਾਸਿਆਂ ਨਾਲ ਇਕੱਲਾ ਭਿੜ ਗਿਆ ਮੁੰਡਾ, ਲੜਾਈ ਦੀ ਵੀਡੀਓ ਦੇਖ ਖੜ੍ਹੇ ਹੋ ਜਾਣਗੇ ਰੌਂਗਟੇ

ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਸ ਇਸ ਮਾਮਲੇ ’ਚ ਕੋਈ ਮੁਕੱਦਮਾ ਤਾਂ ਦਰਜ ਨਹੀਂ ਕਰ ਸਕਦੀ ਕਿਉਂਕਿ ਆਪਣੇ ਪ੍ਰੇਮੀ ਨਾਲ ਫਰਾਰ ਹੋਈ ਔਰਤ ਬਾਲਗ ਹੈ ਪਰ ਉਨ੍ਹਾਂ ਵੱਲੋਂ ਮਾਮਲਾ ਮਹਿਲਾ ਪੁਲਸ ਫ਼ਿਰੋਜ਼ਪੁਰ ਨੂੰ ਭੇਜਿਆ ਜਾ ਰਿਹਾ ਹੈ ਤਾਂ ਜੋ ਦੋਵਾਂ ਪਾਰਟੀਆਂ ਨੂੰ ਇਕੱਠੇ ਬਿਠਾ ਕੇ ਗੱਲਬਾਤ ਰਾਹੀਂ ਇਹ ਮਸਲਾ ਹੱਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਐਕਸ਼ਨ 'ਚ ਪੰਜਾਬ ਸਰਕਾਰ, ਬਾਦਲ ਪਰਿਵਾਰ ਦੀਆਂ ਬੱਸਾਂ 'ਤੇ ਹੋ ਗਈ ਵੱਡੀ ਕਾਰਵਾਈ

 

  • Married
  • Lover
  • Husband
  • Police
  • ਵਿਆਹੁਤਾ
  • ਪ੍ਰੇਮੀ
  • ਪਤੀ
  • ਪੁਲਸ

ਪੰਜਾਬ ਦੇ ਇਸ ਇਲਾਕੇ 'ਚ ਆਇਆ ਸ਼ੇਰ, ਲੋਕਾਂ 'ਚ ਦਹਿਸ਼ਤ

NEXT STORY

Stories You May Like

  • cigarette affects 767 million children
    ਦੂਜਿਆਂ ਦੀ ਸਿਗਰਟਨੋਸ਼ੀ ਦਾ 76 ਕਰੋੜ ਬੱਚਿਆਂ ’ਤੇ ਬੁਰਾ ਅਸਰ, 17 ਲੱਖ ਲੋਕਾਂ ਦੀ ਗਈ ਜਾਨ
  • shameful act in scotland
    ਸਕਾਟਲੈਂਡ 'ਚ ਸ਼ਰਮਨਾਕ ਕਰਤੂਤ: ਕੈਂਸਰ ਦਾ ਝੂਠਾ ਢੋਂਗ ਰਚ ਕੇ £1.85 ਲੱਖ ਦੀ ਪੈਨਸ਼ਨ ਠੱਗਣ ਵਾਲੀ ਨਰਸ ਦੋਸ਼ੀ ਕਰਾਰ
  • beas river news
    ਦੋ ਬੱਚਿਆਂ ਦੀ ਮਾਂ ਨੇ ਬਿਆਸ ਦਰਿਆ 'ਚ ਮਾਰੀ ਛਾਲ, ਭਾਲ ਜਾਰੀ
  • son  mother  police  haryana  husband
    ਕਲਯੁੱਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਫਿਰ ਥਾਣੇ ਜਾ ਕਰ'ਤਾ ਸਰੰਡਰ
  • netherland us gold
    ਯੂਰਪੀ ਦੇਸ਼ਾਂ ਦਾ ਅਮਰੀਕਾ ਤੋਂ ਚੁੱਕਿਆ ਗਿਆ ਯਕੀਨ ! ਨੀਂਦਰਲੈਂਡ ਨੇ 86 ਟਨ ਸੋਨਾ ਕਢਵਾ ਕੇ ਲੰਡਨ ਕੀਤਾ ਸ਼ਿਫਟ
  • name of biological father in child  s birth certificate will not change
    ਮਾਂ ਦੇ ਦੂਜੇ ਵਿਆਹ ਤੋਂ ਬੱਚੇ ਦੇ ਜਨਮ ਸਰਟੀਫਿਕੇਟ ’ਚ ਨਹੀਂ ਬਦਲੇਗਾ ਜੈਵਿਕ ਪਿਤਾ ਦਾ ਨਾਂ
  • pregnant woman
    38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ ਮਾਮਲਾ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sikh students fadration press conference
      ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੂੰ ਡੂੰਗੀ ਸਾਜਿਸ਼ ਤਹਿਤ ਫਸਾਇਆ ਗਿਆ:...
    • shameful incident in ludhiana
      ਦਿੱਲੀ ਦੀ ਕੁੜੀ ਨਾਲ ਲੁਧਿਆਣਾ 'ਚ ਜ਼ਬਰ-ਜਿਨਾਹ! ਮੁਲਜ਼ਮ ਦੀ ਭਾਲ ਜਾਰੀ
    • additional chief secretary ias officer transfer
      ਵੱਡੀ ਖ਼ਬਰ : ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ 3 ਅਫਸਰਾਂ ਦਾ ਤਬਾਦਲਾ
    • horrific accident at jalandhar railway station
      ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
    • holiday announced in gurdaspur for tomorrow
      ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
    • dry day declared in batala of the wedding anniversary of sri guru nanak dev ji
      ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ ਘੋਸ਼ਿਤ
    • major action by sgpc
      SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ...
    • vicky middukhera  khalistan liberation
      ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਖ਼ਾਲਿਸਤਾਨ ਲਿਬਰੇਸ਼ਨ ਨਾਲ ਸਬੰਧਤ ਗੁਗਨੀ...
    • child kidnapped in jalandhar
      ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
    • major incident in tanda
      ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +