Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    9:08:15 PM

  • massive explosion at qatar lng plant 13 including indians dead 66 injured

    ਕਤਰ ਦੇ LNG ਪਲਾਂਟ 'ਚ ਭਿਆਨਕ ਧਮਾਕਾ! ਭਾਰਤੀਆਂ...

  • punjab weather heavy raining

    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ...

  • railway station youth amritsar police

    ਵੱਡੀ ਵਾਰਦਾਤ ਨਾਲ ਕੰਬਿਆ ਅੰਮ੍ਰਿਤਸਰ, ਰੇਲਵੇ...

  • pm modi expresses grief over coaching centre accident

    ਕੋਚਿੰਗ ਸੈਂਟਰ ਹਾਦਸੇ 'ਤੇ PM ਮੋਦੀ ਨੇ ਜਤਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵਿਆਹੁਤਾ ਪ੍ਰੇਮਿਕਾ ਤੋਂ ਦੁਖੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪੁਲਸ ਨੇ ਦਰਜ ਕੀਤਾ ਮਾਮਲ

PUNJAB News Punjabi(ਪੰਜਾਬ)

ਵਿਆਹੁਤਾ ਪ੍ਰੇਮਿਕਾ ਤੋਂ ਦੁਖੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪੁਲਸ ਨੇ ਦਰਜ ਕੀਤਾ ਮਾਮਲ

  • Edited By Gurminder Singh,
  • Updated: 05 Jul, 2022 05:28 PM
Ludhiana
married girlfriend  young man  suicide
  • Share
    • Facebook
    • Tumblr
    • Linkedin
    • Twitter
  • Comment

ਸਾਹਨੇਵਾਲ (ਜਗਰੂਪ) : ਇਕ ਵਿਆਹੁਤਾ ਵੱਲੋਂ ਕਥਿਤ ਪ੍ਰੇਮ ਸਬੰਧਾਂ ਦੇ ਚੱਲਦੇ 24 ਸਾਲਾਂ ਨੌਜਵਾਨ ਉਪਰ ਦਬਾਅ ਬਣਾਉਣ ਕਾਰਨ ਲੜਕੇ ਵੱਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਗੁਰਮੀਤ ਸਿੰਘ ਪੁੱਤਰ ਭਾਗ ਸਿੰਘ ਵਾਸੀ ਪਿੰਡ ਰਾਈਆਂ, ਲੁਧਿਆਣਾ ਨੇ ਦੱਸਿਆ ਕਿ ਉਹ ਬਤੌਰ ਸਕਿਓਰਿਟੀ ਗਾਰਡ ਨੌਕਰੀ ਕਰਦਾ ਹੈ। ਉਸਦੇ ਤਿੰਨ ਬੱਚੇ ਇਕ ਲੜਕੀ ਅਤੇ ਦੋ ਲੜਕੇ ਹਨ। ਛੋਟਾ ਲੜਕਾ ਲਵਪ੍ਰੀਤ ਸਿੰਘ (24) ਪਿੰਡ ਦੇ ਬੱਸ ਅੱਡੇ ’ਚ ਸਥਿਤ ਚੀਮਾ ਖੇਤੀ ਸੈਂਟਰ ਪੈਸਟੀਸਾਈਡ ਦੀ ਦੁਕਾਨ ’ਤੇ ਕੰਮ ਕਰਦਾ ਹੈ। ਲਗਭਗ 6 ਮਹੀਨੇ ਪਹਿਲਾਂ ਲਵਪ੍ਰੀਤ ਦੇ ਮੁਹੱਲਾ ਹਰੀਪੁਰਾ, ਅੰਮ੍ਰਿਤਸਰ ਦੀ ਰਹਿਣ ਵਾਲੀ ਮੀਨੂੰ ਮਾਹੀ ਨਾਮਕ ਔਰਤ ਨਾਲ ਕਥਿਤ ਪ੍ਰੇਮ ਸਬੰਧ ਸਨ, ਜਦੋਂਕਿ ਉਕਤ ਔਰਤ ਪਹਿਲਾਂ ਹੀ ਵਿਆਹੀ ਹੋਈ ਹੈ। 

ਬੀਤੀ 1 ਜੁਲਾਈ ਨੂੰ ਮੀਨੂੰ ਮਾਹੀ ਲਵਪ੍ਰੀਤ ਕੋਲ ਦੁਕਾਨ ’ਤੇ ਆਈ ਅਤੇ ਵਿਆਹ ਕਰਵਾਉਣ ਲਈ ਲਵਪ੍ਰੀਤ ਉਪਰ ਦਬਾਅ ਬਣਾਉਣ ਲੱਗੀ। ਇਸ ਮਾਨਸਿਕ ਦਬਾਅ ਦੇ ਚੱਲਦੇ ਲਵਪ੍ਰੀਤ ਨੇ 3 ਜੁਲਾਈ ਨੂੰ ਦੁਕਾਨ ’ਚ ਹੀ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਜਿਸ ਕਾਰਨ ਉਸਦੀ ਹਾਲਤ ਕਾਫੀ ਵਿਗੜ ਗਈ। ਦੁਕਾਨ ਮਾਲਕ ਵੱਲੋਂ ਫੋਨ ਕਰਕੇ ਲਵਪ੍ਰੀਤ ਦੇ ਪਿਤਾ ਗੁਰਮੀਤ ਸਿੰਘ ਨੂੰ ਇਸਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਗੁਰਮੀਤ ਸਿੰਘ ਲਵਪ੍ਰੀਤ ਨੂੰ ਚੰਡੀਗੜ੍ਹ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ’ਚ ਲਿਆਂਦਾ ਗਿਆ। ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਗੁਰਮੀਤ ਸਿੰਘ ਨੇ ਬਿਆਨ ਕੀਤਾ ਕਿ ਉਸਦੇ ਲੜਕੇ ਲਵਪ੍ਰੀਤ ਦੀ ਮੌਤ ਲਈ ਮੀਨੂੰ ਮਾਹੀ ਜ਼ਿੰਮੇਵਾਰ ਹੈ। ਥਾਣਾ ਕੂੰਮਕਲਾਂ ਦੀ ਪੁਲਸ ਨੇ ਮੀਨੂੰ ਮਾਹੀ ਖ਼ਿਲਾਫ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਵੱਲੋਂ ਮਾਮਲੇ ਦੀ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

  • Married girlfriend
  • young man
  • suicide
  • ਵਿਆਹੁਤਾ ਪ੍ਰੇਮਿਕਾ
  • ਨੌਜਵਾਨ
  • ਖ਼ੁਦਕੁਸ਼ੀ

ਭਾਦਸੋਂ ਦੀਆਂ ਦੋ ਵਿਦਿਆਰਥਣਾਂ ਨੇ 10ਵੀਂ ਦੀ ਪ੍ਰੀਖਿਆ ’ਚ ਮੈਰਿਟ ਸੂਚੀ ਵਿਚ ਨਾਂ ਕੀਤਾ ਦਰਜ

NEXT STORY

Stories You May Like

  • young man commits suicide by jumping under train
    ਨੌਕਰੀ ਨਾ ਮਿਲਣ ਤੋਂ ਪਰੇਸ਼ਾਨ ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ
  • wife commits suicide  upset over husband  s illicit affair
    ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਕੀਤੀ ਖ਼ੁਦਕੁਸ਼ੀ
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ ਹੋਵੋਗੇ ਹੈਰਾਨ
  • newly married boy commits suicide big revelation
    ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਸਹੁਰਿਆਂ ਬਾਰੇ ਖੁੱਲ੍ਹੇ ਭੇਤ
  • suicide case
    ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ
  • 25 year old married woman  serious charges
    25 ਸਾਲਾ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪੇਕਾ ਪਰਿਵਾਰ ਨੇ ਲਗਾਏ ਗੰਭੀਰ ਦੋਸ਼
  • married woman beaten up for not fulfilling dowry demand
    ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਦੀ ਕੀਤੀ ਕੁੱਟਮਾਰ, ਪਤੀ ਖ਼ਿਲਾਫ਼ ਕੇਸ ਦਰਜ
  • man commits suicide due to domestic violence
    ਘਰੇਲੂ ਕਲੇਸ਼ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, 4 ਲੋਕਾਂ ਖ਼ਿਲਾਫ਼ ਪਰਚਾ ਦਰਜ
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • cp satinder singh s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ...
  • surprising revelations about the owner of a foreign travel consultant
    ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਮਾਲਕ ਬਾਰੇ ਹੈਰਾਨੀਜਨਕ ਖ਼ੁਲਾਸੇ! ਜਲੰਧਰ ’ਚ...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
Trending
Ek Nazar
scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police home guard jawan dies after being hit by vehicle
      ਪਰਿਵਾਰ ਨਾਲ ਬਾਬਾ ਬਾਲਕ ਨਾਥ ਤੋਂ ਮੱਥਾ ਟੇਕ ਕੇ ਪਰਤ ਰਹੇ ਪੰਜਾਬ ਪੁਲਸ ਦੇ ਹੋਮ...
    • punjab haryana high court  recruitment  job
      ਪੰਜਾਬ ਹਰਿਆਣਾ ਹਾਈਕੋਰਟ 'ਚ ਨਿਕਲੀ ਕਲਰਕਾਂ ਦੀ ਭਰਤੀ ! ਛੇਤੀ ਕਰ ਦਿਓ ਅਪਲਾਈ
    • 2 arrested with heroin worth crores of rupees and drug money worth rs 3 90 000
      ਕਰੋੜਾਂ ਰੁਪਏ ਦੀ ਹੈਰੋਇਨ ਅਤੇ 3,90,000 ਰੁਪਏ ਦੀ ਡਰੱਗ ਮਨੀ ਸਣੇ 2 ਗ੍ਰਿਫ਼ਤਾਰ
    • nitin nabin punjab
      ਪੰਜਾਬ ਵਿਚ ਬਦਲਾਅ ਲਈ ਨੌਜਵਾਨ ਮੋਹਰੀ ਭੂਮਿਕਾ ਨਿਭਾਉਣ: ਨਿਤਿਨ ਨਬੀਨ
    • nitin nabin punjab
      ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ ਭਾਜਪਾ: ਨਿਤਿਨ ਨਬੀਨ
    • tarun chugh statement
      ਨਿਤਿਨ ਨਬੀਨ ਦੀ ਪੰਜਾਬ ਫੇਰੀ ਨੇ ਭਾਜਪਾ ਵਰਕਰਾਂ 'ਚ ਨਵਾਂ ਉਤਸ਼ਾਹ ਭਰਿਆ : ਤਰੁਣ...
    • storm rages in punjab
      ਪੰਜਾਬ 'ਚ ਤੂਫ਼ਾਨ ਦਾ ਕਹਿਰ, ਰਾਹ ਜਾਂਦੇ ਬੰਦੇ ਦੀ ਪਲਾਂ 'ਚ ਮੌਤ, ਭਿਆਨਕ ਵੀਡੀਓ...
    • suicide case
      ਪੇਂਟ ਦਾ ਕੰਮ ਕਰਨ ਵਾਲੇ ਵਰਕਰ ਨੇ ਕੀਤੀ ਖ਼ੁਦਕੁਸ਼ੀ
    • team india news
      ਸੰਗਰੂਰ ਦੇ ਮੁੰਡੇ ਦੀ TEAM INDIA 'ਚ ਹੋਈ ਐਂਟਰੀ
    • jashanpreet deadbody recovered from sutlej river
      ਲੋਹੰਡ ਖੱਡ 'ਚ ਨਹਾਉਂਦੇ ਸਮੇਂ ਰੁੜ੍ਹੇ ਨੌਜਵਾਨ ਜਸ਼ਨਪ੍ਰੀਤ ਦੀ ਲਾਸ਼ ਸਤਲੁਜ ਦਰਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +