Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    10:10:57 AM

  • blackout in punjab

    ਪੰਜਾਬ 'ਚ BLACKOUT! ਕਈ ਜ਼ਿਲ੍ਹਿਆਂ 'ਚ ਵਿਗੜੇ...

  • punjab  transport department takes major action regarding school buses

    ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ...

  • pride parade

    'ਪ੍ਰਾਈਡ ਪਰੇਡ' ਦੌਰਾਨ ਵੈਨ ਨੇ ਲੋਕਾਂ ਨੂੰ ਦਰੜਿਆ,...

  • prahlad joshi becomes the country s new education minister

    ਸਿੱਖਿਆ ਮੰਤਰੀ ਬਣਨ ਮਗਰੋਂ ਪ੍ਰਹਿਲਾਦ ਜੋਸ਼ੀ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਜਿਸਮ ਵੇਚਣ ਤੋਂ ਮਨ੍ਹਾਂ ਕਰਨ 'ਤੇ ਜ਼ਬਰੀ ਕਰਵਾਇਆ ਗਰਭਪਾਤ, ਵੀਡੀਓ 'ਚ ਸੁਣੋ ਵਿਆਹੁਤਾ ਦੀ ਦਰਦ ਭਰੀ ਕਹਾਣੀ

PUNJAB News Punjabi(ਪੰਜਾਬ)

ਜਿਸਮ ਵੇਚਣ ਤੋਂ ਮਨ੍ਹਾਂ ਕਰਨ 'ਤੇ ਜ਼ਬਰੀ ਕਰਵਾਇਆ ਗਰਭਪਾਤ, ਵੀਡੀਓ 'ਚ ਸੁਣੋ ਵਿਆਹੁਤਾ ਦੀ ਦਰਦ ਭਰੀ ਕਹਾਣੀ

  • Edited By Babita,
  • Updated: 19 Dec, 2020 11:22 AM
Amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੇ ਸੁਲਤਾਨਵਿੰਡ ਦੀ ਰਹਿਣ ਵਾਲੀ ਇਕ ਵਿਆਹੁਤਾ ਨੇ ਆਪਣੀ ਦਰਦ ਭਰੀ ਕਹਾਣੀ ਬਿਆਨ ਕਰਦਿਆਂ ਆਪਣੇ ਪਤੀ ਅਤੇ ਸਹੁਰਾ ਪਰਿਵਾਰ 'ਤੇ ਗੰਭੀਰ ਦੋਸ਼ ਲਾਏ ਹਨ। ਵਿਆਹੁਤਾ ਦਾ ਕਹਿਣਾ ਹੈ ਕਿ ਸਹੁਰਾ ਪਰਿਵਾਰ ਨਸ਼ੇ ਵੇਚਦਾ ਹੈ ਅਤੇ ਦੇਹ ਵਪਾਰ ਕਰਦਾ ਹੈ ਪਰ ਜਦੋਂ ਉਸ ਨੇ ਇਹ ਕੰਮ ਕਰਨ ਤੋਂ ਇਨਕਾਰ ਕੀਤਾ ਤਾਂ ਜ਼ਬਰਨ ਉਸ ਦਾ ਗਰਭਪਾਤ ਕਰਵਾ ਦਿੱਤਾ ਗਿਆ।

ਇਹ ਵੀ ਪੜ੍ਹੋ : ਐੱਚ. ਐੱਸ. ਫੂਲਕਾ ਨੂੰ ਡੂੰਘਾ ਸਦਮਾ, ਭਰਾ 'ਵਾਹਿਗੁਰੂ ਪਾਲ ਸਿੰਘ' ਦਾ ਦਿਹਾਂਤ

ਵਿਆਹੁਤਾ ਜੋਤੀ ਨੇ ਆਪਣੀ ਦਰਦ ਭਰੀ ਕਹਾਣੀ ਸੁਣਾਉਂਦਿਆਂ ਕਿਹਾ ਕਿ ਉਸ ਦਾ ਪਹਿਲਾ ਵਿਆਹ ਦਿੱਲੀ 'ਚ ਹੋਇਆ ਸੀ ਪਰ ਕਿਸੇ ਕਾਰਨ ਤਲਾਕ ਹੋ ਗਿਆ ਅਤੇ ਇੱਥੇ ਸਹੁਰਾ ਪਰਿਵਾਰ ਨੂੰ ਸਾਰੀ ਗੱਲ ਦੱਸਣ ਤੋਂ ਬਾਅਦ ਹੀ ਉਸ ਨੇ ਦੂਜਾ ਵਿਆਹ ਕਰਵਾਇਆ ਅਤੇ ਉਸ ਦਾ ਇਕ ਬੱਚਾ ਵੀ ਹੈ। ਪੀੜਤਾ ਨੇ ਦੱਸਿਆ ਕਿ ਉਸ ਦੇ ਵਿਆਹ ਨੂੰ ਕਈ ਸਾਲ ਹੋ ਗਏ ਹਨ ਪਰ ਅਜੇ ਤੱਕ ਉਸ ਨੇ ਸਹੁਰੇ ਘਰ 'ਚ ਕੋਈ ਚੰਗਾ ਦਿਨ ਨਹੀਂ ਦੇਖਿਆ।

ਇਹ ਵੀ ਪੜ੍ਹੋ : NRI ਨਾਲ ਵਿਆਹੀ ਕੁੜੀ ਦੀ ਰੁਲ੍ਹੀ ਜ਼ਿੰਦਗੀ, ਪਤੀ ਦੇ ਅਸਲ ਰੰਗ ਨੇ ਚੂਰ-ਚੂਰ ਕੀਤੇ ਸੁਫ਼ਨੇ

ਉਸ ਨੇ ਦੱਸਿਆ ਕਿ ਉਸ ਦਾ ਪਤੀ ਨਸ਼ਿਆਂ ਦਾ ਕਾਰੋਬਾਰ ਕਰਦਾ ਹੈ, ਜਦੋਂ ਕਿ ਸਹੁਰਾ ਪਰਿਵਾਰ ਜਿਸਮ ਦਾ ਧੰਦਾ ਕਰਦਾ ਹੈ ਅਤੇ ਇਹ ਲੋਕ ਉਸ ਨੂੰ ਵੀ ਜ਼ਬਰਨ ਇਸ ਧੰਦੇ 'ਚ ਸ਼ਾਮਲ ਕਰਨਾ ਚਾਹੁੰਦੇ ਸਨ ਪਰ ਉਸ ਦੇ ਮਨ੍ਹਾਂ ਕਰਨ 'ਤੇ ਉਨ੍ਹਾਂ ਨੇ ਉਸ ਨੂੰ ਨਸ਼ੀਲੀ ਦਵਾਈ ਪਿਲਾ ਕੇ ਉਸ ਦਾ ਗਰਭਪਾਤ ਕਰਵਾ ਦਿੱਤਾ। ਪੀੜਤਾ ਨੇ ਕਿਹਾ ਕਿ ਉਸ ਨੇ ਕਈ ਵਾਰ ਆਪਣੇ ਪਤੀ ਅਤੇ ਸਹੁਰਾ ਪਰਿਵਾਰ ਦੀ ਸ਼ਿਕਾਇਤ ਪੁਲਸ ਨੂੰ ਦੇਣ ਦੀ ਕੋਸ਼ਿਸ਼ ਕੀਤੀ ਹੈ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੁੰਦੀ।

ਇਹ ਵੀ ਪੜ੍ਹੋ : ਟੁਕੜੇ-ਟੁਕੜੇ ਗੈਂਗ ਵਾਲੇ ਬਿਆਨ 'ਤੇ ਭਾਜਪਾ ਦੇ ਸਿੱਖ ਨੇਤਾ ਦਾ ਪਲਟਵਾਰ, ਸੁਖਬੀਰ 'ਤੇ ਲਾਏ ਵੱਡੇ ਦੋਸ਼

ਦੂਜੇ ਪਾਸੇ ਸਹੁਰਾ ਧਿਰ ਵੱਲੋਂ ਪੀੜਤਾ 'ਤੇ ਵੀ ਗੰਭੀਰ ਦੋਸ਼ ਲਾਏ ਜਾ ਰਹੇ ਹਨ, ਜਿਸ ਤੋਂ ਬਾਅਦ ਪੀੜਤਾ ਨੇ ਡੀ. ਐਨ. ਏ. ਟੈਸਟ ਕਰਵਾਉਣ ਦੀ ਗੱਲ ਕਹੀ ਹੈ। ਜਦੋਂ ਪੀੜਤਾ ਦੇ ਪਤੀ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੀ ਪਤਨੀ ਅਤੇ ਸਹੁਰੇ ਪਰਿਵਾਰ ਨੂੰ ਸਿਰਫ ਪੈਸਾ ਚਾਹੀਦਾ ਹੈ, ਜਿਸ ਕਾਰਨ ਉਹ ਉਸ ਨਾਲ ਨਹੀਂ ਰਹਿ ਰਹੀ। ਪੀੜਤਾ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਉਸ ਦੇ ਪਤੀ ਨੇ ਸਿਰੇ ਤੋਂ ਨਕਾਰਿਆ ਹੈ।
 

ਨੋਟ : ਸਹੁਰੇ ਪਰਿਵਾਰ ਵੱਲੋਂ ਔਰਤਾਂ 'ਤੇ ਕੀਤੇ ਜਾਂਦੇ ਜ਼ੁਲਮਾਂ ਬਾਰੇ ਸਾਂਝੇ ਕਰੋ ਵਿਚਾਰ

  • Amritsar
  • Married Woman
  • Inlaws
  • Allegations
  • ਅੰਮ੍ਰਿਤਸਰ
  • ਵਿਆਹੁਤਾ
  • ਸਹੁਰਾ ਪਰਿਵਾਰ
  • ਦੋਸ਼

ਇਨ੍ਹਾਂ ਪਰਿਵਾਰਾਂ ਨੂੰ ਕਦੇ ਨਾ ਭੁੱਲਣ ਵਾਲਾ ਦੁੱਖ ਦੇ ਗਿਆ 2020, ਵਿਦੇਸ਼ੀ ਧਰਤੀ ਨੇ ਉਜਾੜੇ ਕਈ ਪਰਿਵਾਰ

NEXT STORY

Stories You May Like

  • despite a of 8 degrees in temperature  people are suffering from heat
    ਤਾਪਮਾਨ 'ਚ 8 ਡਿਗਰੀ ਦੀ ਗਿਰਾਵਟ ਦੇ ਬਾਵਜੂਦ ਲੋਕ ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ
  • tarn taran  youth shot for stopping him from selling drugs
    ਤਰਨਤਾਰਨ: ਨਸ਼ਾ ਵੇਚਣ ਤੋਂ ਰੋਕਣ ’ਤੇ ਨੌਜਵਾਨ 'ਤੇ ਚੱਲੀਆਂ ਗੋਲੀਆਂ
  • cjp  sonam wangchuk  hunger strike  cockroach janata party
    CJP ਪ੍ਰਦਰਸ਼ਨ ਦਾ 25ਵਾਂ ਦਿਨ, ਵਾਂਗਚੁਕ 'ਬਹੁਤ ਦਰਦ' 'ਚ ਹਨ ਪਰ ਭੁੱਖ ਹੜਤਾਲ ਖਤਮ ਕਰਨ ਤੋਂ ਇਨਕਾਰ
  • bla big action
    BLA ਨੇ ਬੰਬ ਨਾਲ ਉਡਾ'ਤੀ ਫ਼ੌਜੀਆਂ ਨਾਲ ਭਰੀ ਬੱਸ ! 45 ਜਵਾਨਾਂ ਦੀ ਮੌਤ, ਰੈਸਕਿਊ ਕਰਨ ਆਈਆਂ ਟੀਮਾਂ 'ਤੇ ਵੀ...
  • three sisters get married to the same boy
    ਤਿੰਨ ਭੈਣਾਂ ਨੇ ਇੱਕੋ ਮੁੰਡੇ ਨਾਲ ਕਰਵਾਇਆ ਵਿਆਹ, ਵੀਡੀਓ ਵਾਇਰਲ ਹੋਣ ਮਗਰੋਂ ਕਿਹਾ...
  • family support and administration encouragement gave new flight
    ਪਹਿਲੀ ਜਮਾਤ ਤੋਂ ਮਿਲੇ ਮਾਰਗਦਰਸ਼ਨ ਨੇ ਦਿੱਤੀ ਉਡਾਣ, ਦਿਵਿਆਂਗ ਕਾਜਲ ਦੀ ਕਹਾਣੀ ਨੌਜਵਾਨਾਂ ਲਈ ਬਣੀ ਪ੍ਰੇਰਣਾ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ ਉਗਾਈਆਂ ਸਬਜ਼ੀਆਂ
  • it will take time to recover from the   pain   of defeat  messi
    ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • civil hospital malout hospital doctor patient
      ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ ਮਰੀਜ਼ 'ਤੇ ਡਿੱਗਾ ਛੱਤ ਦਾ...
    • punjab schools education department school students
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1 ਅਗਸਤ ਤੋਂ ਲਾਗੂ ਹੋਵੇਗੀ...
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • police who went to arrest drug smugglers were shot at indiscriminately
      ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ...
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +