Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    10:53:25 AM

  • houthis target saudi ship

    ਹੂਤੀਆਂ ਨੇ ਸਾਊਦੀ ਦੇ ਜਹਾਜ਼ 'ਤੇ ਕਰ'ਤਾ ਹਮਲਾ !...

  • gold and silver prices increased again today

    ਅੱਜ ਫਿਰ ਵਧ ਗਈਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਦੇਖੋ...

  • notices issued to 1 38 lakh voters under sir

    SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ,...

  • rahul gandhi  punjab congress

    ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਹੁਰਿਆਂ ਨੇ ਧੋਖੇ ਨਾਲ ਵਿਆਹੁਤਾ ਦਾ ਕਰਵਾਇਆ ਗਰਭਪਾਤ, 8 ਸਾਲਾਂ ਦੀ ਧੀ ਸਮੇਤ ਘਰੋਂ ਕੱਢਿਆ

PUNJAB News Punjabi(ਪੰਜਾਬ)

ਸਹੁਰਿਆਂ ਨੇ ਧੋਖੇ ਨਾਲ ਵਿਆਹੁਤਾ ਦਾ ਕਰਵਾਇਆ ਗਰਭਪਾਤ, 8 ਸਾਲਾਂ ਦੀ ਧੀ ਸਮੇਤ ਘਰੋਂ ਕੱਢਿਆ

  • Edited By Babita,
  • Updated: 06 Mar, 2021 04:20 PM
Ludhiana
married woman
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਰਮਾ) : ਇੱਥੇ ਜ਼ਾਲਮ ਸਹੁਰਿਆਂ ਵੱਲੋਂ ਪਹਿਲਾਂ ਵਿਆਹੁਤਾ ਦਾ ਧੋਖੇ ਨਾਲ ਗਰਭਪਾਤ ਕਰਵਾ ਦਿੱਤਾ ਗਿਆ ਅਤੇ ਫਿਰ ਉਸ ਨੂੰ 8 ਸਾਲਾਂ ਦੀ ਧੀ ਸਮੇਤ ਘਰੋਂ ਬਾਹਰ ਕੱਢ ਦਿੱਤਾ। ਘਰੇਲੂ ਹਿੰਸਾ ਦੀ ਸ਼ਿਕਾਰ ਨੀਤੂ ਸ਼ਰਮਾ ਵਾਸੀ ਨਿਊ ਵਿਸ਼ਾਲ ਨਗਰ ਨੇ 15 ਜਨਵਰੀ, 2020 ਨੂੰ ਪੁਲਸ ਨੂੰ ਇਸ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ। ਉਸ ਨੇ ਸ਼ਿਕਾਇਤ 'ਚ ਆਪਣੇ ਪਤੀ, ਸੱਸ, ਸਹੁਰਾ, ਨਨਾਣ, ਅਤੇ ਨਣਦੋਈ ਖ਼ਿਲਾਫ਼ ਦਾਜ ਲਈ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ-ਪਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪੁਲਸ ਕਮਿਸ਼ਨਰ ਨੇ ਪੀੜਤਾ ਦੀ ਸ਼ਿਕਾਇਤ ਨੂੰ ਥਾਣਾ ਵੂਮੈੱਨ ਸੈੱਲ ਦੀ ਪੁਲਸ ਕੋਲ ਜਾਂਚ ਕਰਨ ਲਈ ਭੇਜ ਦਿੱਤਾ। ਪੁਲਸ ਨੇ ਜਾਂਚ ਤੋਂ ਬਾਅਦ ਏ. ਐੱਸ. ਆਈ. ਸੁਖਦੇਵ ਸਿੰਘ ਨੇ ਨੀਤੂ ਸ਼ਰਮਾ ਦੇ ਪਤੀ ਮੋਹਿਤ ਸ਼ਰਮਾ, ਸਹੁਰਾ ਕੈਲਾਸ਼ ਸ਼ਰਮਾ, ਸੱਸ ਰਾਜ ਰਾਣੀ ਵਾਸੀ ਸ਼ਿਵਾਲਿਕ ਐਵੇਨਿਊ ਰੋਪੜ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।
ਜਾਣੋ ਕੀ ਹੈ ਮਾਮਲਾ
ਵਿਆਹ ਤੋਂ 8 ਸਾਲ ਤੱਕ ਸਹੁਰੇ ਵਾਲਿਆਂ ਦੇ ਹਰ ਜ਼ੁਲਮ ਨੂੰ ਸਹਿਣ ਕਰਨ ਵਾਲੀ ਨੀਤੂ ਸ਼ਰਮਾ ਨੇ ਸਹੁਰਾ ਪਰਿਵਾਰ ’ਤੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਉਸ ਦਾ ਵਿਆਹ 26 ਅਕਤੂਬਰ, 2012 ਨੂੰ ਮੋਹਿਤ ਸ਼ਰਮਾ ਦੇ ਨਾਲ ਬੜੀ ਧੂਮਧਾਮ ਨਾਲ ਹੋਇਆ ਸੀ। ਵਿਆਹ 'ਚ ਉਸ ਦੇ ਪੇਕਿਆਂ ਨੇ ਆਪਣੀ ਹੈਸੀਅਤ ਤੋਂ ਜ਼ਿਆਦਾ ਦਾਜ ਦਿੱਤਾ ਸੀ। ਇਸ ਦੇ ਬਾਵਜੂਦ ਸਹੁਰੇ ਵਿਆਹ ਤੋਂ 10 ਦਿਨ ਬਾਅਦ ਹੀ ਉਸ ਨੂੰ ਦਾਜ ਘੱਟ ਲਿਆਉਣ ਲਈ ਪਰੇਸ਼ਾਨ ਕਰਨ ਲੱਗੇ। ਸਮਾਂ ਬੀਤਣ 'ਤੇ ਉਸ ਨੇ ਇਕ ਧੀ ਨੂੰ ਜਨਮ ਦਿੱਤਾ ਤਾਂ ਸਹੁਰਿਆਂ ਨੇ ਉਸ ’ਤੇ ਹੋਰ ਜ਼ੁਲਮ ਕਰਨੇ ਸ਼ੁਰੂ ਕਰ ਦਿੱਤੇ। ਉਹ ਆਪਣੀ ਧੀ ਖ਼ਾਤਰ ਸਹੁਰਿਆਂ ਦੇ ਜ਼ੁਲਮ ਸਹਿੰਦੀ ਰਹੀ।

ਦੂਜੀ ਵਾਰ ਜਦੋਂ ਉਹ ਗਰਭਵਤੀ ਹੋਈ ਤਾਂ ਸਹੁਰਿਆਂ ਨੇ ਧੋਖੇ ਨਾਲ ਦਵਾਈ ਖਿਲਾ ਕੇ ਉਸ ਦਾ ਗਰਭਪਾਤ ਕਰਵਾ ਦਿੱਤਾ। ਪੀੜਤਾ ਨੇ ਦੱਸਿਆ ਕਿ ਜਦੋਂ ਇਹ ਗੱਲਾਂ ਉਸ ਨੇ ਆਪਣੇ ਪੇਕਿਆਂ ਨੂੰ ਦੱਸੀਆਂ ਤਾਂ ਉਨ੍ਹਾਂ ਨੇ ਸਹੁਰਿਆਂ ਨੂੰ ਧੀ ਨਾਲ ਕੁੱਟਮਾਰ ਕਰਨ ਸਬੰਧੀ ਪੁੱਛਿਆ। ਇਸ ਦੌਰਾਨ ਸਹੁਰਿਆਂ ਨੇ ਉਸ ਦੇ ਪੇਕਿਆਂ ਨਾਲ ਭੱਦੀ ਭਾਸ਼ਾ ਦੀ ਵਰਤੋਂ ਕਰਦਿਆਂ ਉਨ੍ਹਾਂ ਨੂੰ ਘਰੋਂ ਕੱਢ ਦਿੱਤਾ। ਉਨ੍ਹਾਂ ਦੇ ਜਾਣ ਤੋਂ ਬਾਅਦ ਫਿਰ ਸਹੁਰਿਆਂ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤਾਂ ਉਹ ਆਪਣੇ ਪੇਕੇ ਵਾਪਸ ਆ ਗਈ। ਫਿਰ ਉਸ ਦੇ ਸਹੁਰੇ ਪੰਚਾਇਤੀ ਫ਼ੈਸਲੇ ਤੋਂ ਬਾਅਦ ਉਸ ਨੂੰ ਆਪਣੇ ਨਾਲ ਵਾਪਸ ਲੈ ਗਏ। ਕੁੱਝ ਦਿਨਾਂ ਬਾਅਦ ਫਿਰ ਦਾਜ ਦੇ ਲੋਭੀ ਸਹੁਰੇ ਉਸ ਨੂੰ ਪਰੇਸ਼ਾਨ ਕਰਨ ਲੱਗੇ ਅਤੇ ਉਸ ਨੂੰ ਉਸ ਦੀ 8 ਸਾਲਾ ਧੀ ਸਮੇਤ ਘਰੋਂ ਬਾਹਰ ਕੱਢ ਦਿੱਤਾ।

  • Inlaws
  • Married Women
  • Dowry
  • Police
  • ਸਹੁਰੇ
  • ਵਿਆਹੁਤਾ
  • ਦਾਜ
  • ਪੁਲਸ
  • ਪਰਚਾ

ਨਾਬਾਲਗ ਕੁੜੀ ਦੇ ਪੇਟ ਦਰਦ ਹੋਣ 'ਤੇ ਹਸਪਤਾਲ ਲੈ ਗਿਆ ਪਰਿਵਾਰ, ਡਾਕਟਰ ਦਾ ਖੁਲਾਸਾ ਸੁਣ ਉੱਡੇ ਹੋਸ਼

NEXT STORY

Stories You May Like

  • newlyweds thrown out of house over dowry demand
    ਦਾਜ ਦੀ ਮੰਗ ਨੂੰ ਲੈ ਕੇ ਨਵ-ਵਿਆਹੁਤਾ ਨੂੰ ਘਰੋਂ ਕੱਢਿਆ, ਪਤੀ ਤੇ ਸੱਸ ਖ਼ਿਲਾਫ਼ ਪਰਚਾ ਦਰਜ
  • heavy rain alert in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • newlywed takes big step after 8 months of marriage
    "ਸੌਰੀ ਮੰਮੀ-ਪਾਪਾ, ਹੁਣ ਹੋਰ ਨਹੀਂ ਸਹਿ ਹੁੰਦਾ", ਵਿਆਹ ਦੇ 8 ਮਹੀਨਿਆਂ ਬਾਅਦ ਨਵ-ਵਿਆਹੁਤਾ ਨੇ ਚੁੱਕਿਆ ਵੱਡਾ ਕਦਮ
  • pakistan  8 people  missing
    ਪਾਕਿਸਤਾਨ 'ਚ ਵਿਗੜਦੇ ਜਾ ਰਹੇ ਹਾਲਾਤ ! 8 ਲੋਕ ਅਚਾਨਕ ਹੋ ਗਏ ਲਾਪਤਾ
  • schools will remain closed for 8 days
    SCHOOL CLOSED : 8 ਦਿਨ ਬੰਦ ਰਹਿਣਗੇ ਸਕੂਲ ! ਆ ਗਈ ਅਗਸਤ ਮਹੀਨੇ ਦੀ ਛੁੱਟੀਆਂ ਦੀ LIST
  • 8 fours 7 sixes the powerful batsman brought a
    8 ਚੌਕੇ, 7 ਛੱਕੇ! ਧਾਕੜ ਬੱਲੇਬਾਜ਼ ਨੇ ਮੈਦਾਨ 'ਚ ਲਿਆਂਦ 'ਤੂਫਾਨ', ਸਿਰਫ 50 ਗੇਂਦਾਂ 'ਚ...
  • icc bans this cricketer for 8 years
    ਮੈਚ ਫਿਕਸਿੰਗ ਕੀਤੀ ਤੇ ਸਬੂਤ ਮਿਟਾਏ... ICC ਨੇ ਇਸ ਕ੍ਰਿਕਟਰ 'ਤੇ ਲਾਇਆ 8 ਸਾਲ ਦਾ ਬੈਨ
  • 8 lakh job cards cancelled in punjab
    ਪੰਜਾਬ 'ਚ 8 ਲੱਖ ਜੌਬ ਕਾਰਡ ਰੱਦ! 14 ਲੱਖ ਕਾਮੇ ਇਸ ਸਕੀਮ 'ਚੋਂ ਬਾਹਰ, ਪੜ੍ਹੋ ਕੀ ਰਿਹਾ ਕਾਰਨ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
    • sukhbir singh badal appointments
      ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਕੋਰ ਕਮੇਟੀ 'ਚ...
    • kewal dhillon press conference
      ਹਰ ਸਵਾਲ ਦਾ ਜਵਾਬ ਦੇਣਗੇ ਅਮਿਤ ਸ਼ਾਹ, ਚਰਚਾ ਤੋਂ ਡਰ ਕੇ ਭੱਜਣ ਨਾ ਰਾਹੁਲ ਗਾਂਧੀ -...
    • punjab bus news
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!
    • theft in ludhiana
      ਜੱਜ ਸਾਹਿਬ ਦੇ ਘਰੋਂ ਗੈਸ ਸਿਲੰਡਰ ਚੋਰੀ; CCTV 'ਚ ਕੈਦ ਹੋਈ ਪੂਰੀ ਘਟਨਾ
    • ludhiana patwari arrested
      ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +