Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    12:58:05 PM

  • proposed ai tower in mohali is a big threat to punjab

    ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ...

  • sukhpal singh khaira statement on arvind kejriwal sheesh mahal cag report

    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ...

  • attacks resume on pakistan afghanistan border

    ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ...

  • government sets purchase limits

    ਹੁਣ 200 ਰੁਪਏ ਤੋਂ ਵੱਧ ਦਾ ਨਹੀਂ ਮਿਲੇਗਾ ਪੈਟਰੋਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਸਹੁਰਿਆਂ ਲਈ ਕਾਰ ਦੀ ਮੰਗ ਪੂਰੀ ਨਾ ਕਰ ਸਕੀ ਵਿਆਹੁਤਾ! ਤਸੀਹਿਆਂ ਤੋਂ ਅੱਕ ਕੇ ਚੁੱਕਿਆ ਖ਼ੌਫ਼ਨਾਕ ਕਦਮ

PUNJAB News Punjabi(ਪੰਜਾਬ)

ਸਹੁਰਿਆਂ ਲਈ ਕਾਰ ਦੀ ਮੰਗ ਪੂਰੀ ਨਾ ਕਰ ਸਕੀ ਵਿਆਹੁਤਾ! ਤਸੀਹਿਆਂ ਤੋਂ ਅੱਕ ਕੇ ਚੁੱਕਿਆ ਖ਼ੌਫ਼ਨਾਕ ਕਦਮ

  • Edited By Shivani Attri,
  • Updated: 18 Mar, 2026 04:01 PM
Roopnagar-Nawanshahr
married woman commits suicide
  • Share
    • Facebook
    • Tumblr
    • Linkedin
    • Twitter
  • Comment

ਕਾਠਗੜ੍ਹ (ਰਾਜੇਸ਼ ਸ਼ਰਮਾ)- ਥਾਣਾ ਕਾਠਗੜ ਅਧੀਨ ਪੈਂਦੇ ਪਿੰਡ ਹਸਨਪੁਰ ਕਲਾਂ ਵਿਖੇ ਇਕ ਵਿਆਹੁਤਾ ਔਰਤ ਦੀ ਜ਼ਹਿਰੀਲੀ ਚੀਜ਼ ਖਾਣ ਨਾਲ ਹੋਈ ਮੌਤ ਤੋਂ ਬਾਅਦ ਮ੍ਰਿਤਕਾ ਦੇ ਪਿਤਾ ਅਤੇ ਮਾਮੇ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ਉੱਤੇ ਪੁਲਸ ਵੱਲੋਂ ਮ੍ਰਿਤਕਾ ਦੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਉੱਤੇ ਪਰਚਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕਾ ਦੇ ਪਿਤਾ ਮਹਿੰਦਰ ਪਾਲ ਪੁੱਤਰ ਚਰਨ ਦਾਸ ਵਾਸੀ ਪਿੰਡ ਭਰਥਲਾ ਥਾਣਾ ਕਾਠਗੜ੍ਹ ਨੇ ਸਮੇਤ ਆਪਣੇ ਸਾਲੇ ਗੁਲਸ਼ਨ ਕੁਮਾਰ ਪੁੱਤਰ ਸਿਕੰਦਰ ਲਾਲ ਵਾਸੀ ਪਿੰਡ ਮਾਲੇਵਾਲ ਕੋਹਲੀ ਨੇ ਕਾਠਗੜ੍ਹ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੇ ਦੋ ਬੱਚੇ ਇਕ ਲੜਕਾ ਤੇ ਇਕ ਲੜਕੀ ਹਨ। ਲੜਕੀ ਸੁਮਨਦੀਪ (35) ਸਾਲ ਦਾ ਵਿਆਹ ਗੁਰਪ੍ਰੀਤ ਸਿੰਘ ਪੁੱਤਰ ਮੋਹਣ ਲਾਲ ਵਾਸੀ ਪਿੰਡ ਹਸਨਪੁਰ ਕਲਾਂ ਨਾਲ ਸਾਲ 2019 ਵਿੱਚ ਹੋਇਆ ਸੀ, ਜਿਸ ਦਾ ਇੱਕ ਚਾਰ ਸਾਲ ਦਾ ਲੜਕਾ ਵੀ ਹੈ। 

ਇਹ ਵੀ ਪੜ੍ਹੋ: 'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ: ਸੁਸ਼ੀਲ ਰਿੰਕੂ

ਉਨ੍ਹਾਂ ਦੱਸਿਆ ਕਿ ਵਿਆਹ ਦੇ ਸਮੇਂ ਤੋਂ ਹੀ ਲੜਕੀ ਦਾ ਸਹੁਰਾ ਮੋਹਣ ਲਾਲ ਦਾਜ ਵਿੱਚ ਕਾਰ ਦੀ ਮੰਗ ਕਰਦਾ ਸੀ ਅਤੇ ਉਨ੍ਹਾਂ ਨੇ ਮਿਨਤਾਂ ਕੀਤੀਆਂ ਕਿ ਉਹ ਕਾਰ ਮੌਕੇ 'ਤੇ ਨਹੀਂ ਦੇ ਸਕਦੇ ਪਰ ਉਨ੍ਹਾਂ ਨੂੰ ਮਜਬੂਰੀ ਵਿੱਚ ਬੁਲੇਟ ਮੋਟਰਸਾਈਕਲ ਦੇਣਾ ਪਿਆ। ਇਸ ਤੋਂ ਕੁਝ ਸਮੇਂ ਬਾਅਦ ਲੜਕੀ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਤਾਹਨੇ-ਮਿਹਣੇ ਦਿੰਦੇ ਹੋਏ ਸਮੇਂ ਸਮੇਂ 'ਤੇ ਕੋਈ ਨਾ ਕੋਈ ਮੰਗ ਰੱਖਦੇ ਗਏ ਪਰ ਉਨ੍ਹਾਂ ਨੇ ਲੜਕੀ ਦਾ ਘਰ ਵਸਾਉਣ ਲਈ ਜਿੰਨੀਆਂ ਕੁ ਮੰਗਾਂ ਪੂਰੀਆਂ ਹੁੰਦੀਆਂ ਸਨ, ਉਹ ਸਾਰੀਆਂ ਕੀਤੀਆਂ।  ਉਨ੍ਹਾਂ ਦੱਸਿਆ ਕਿ ਲੜਕੀ ਆਪਣੀ ਪਰੇਸ਼ਾਨੀ ਦੱਸਦੀ ਰਹੀ ਪਰ ਉਹ ਆਪਣੀ ਇੱਜ਼ਤ ਨੂੰ ਵੇਖਦੇ ਹੋਏ ਲੜਕੀ ਸੁਮਨਦੀਪ ਨੂੰ ਉੱਥੇ ਹੀ ਰਹਿਣ ਲਈ ਕਹਿੰਦੇ ਰਹੇ। ਉਨ੍ਹਾਂ ਦੱਸਿਆ ਕਿ ਜਦੋਂ ਵੀ ਲੜਕੀ ਪਰੇਸ਼ਾਨੀ ਵਿੱਚ ਪੇਕੇ ਘਰ ਆ ਜਾਂਦੀ ਸੀ ਤਾਂ ਉਹ ਸਮਝਾ ਕੇ ਫਿਰ ਵਾਪਸ ਭੇਜ ਦਿੰਦੇ ਸਨ। 

ਇਹ ਵੀ ਪੜ੍ਹੋ: ਅਕਾਲੀ ਦਲ ਦੇ ਸਾਬਕਾ MLA ਐੱਸ. ਆਰ. ਕਲੇਰ ਨੇ 'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ ਨੂੰ ਲੈ ਕੇ ਚੁੱਕੇ ਸਵਾਲ

ਮਹਿੰਦਰ ਪਾਲ ਨੇ ਦੱਸਿਆ ਕਿ ਬੀਤੀ 16 ਮਾਰਚ ਨੂੰ ਲੜਕੀ ਸੁਮਨਦੀਪ ਦਾ ਫੋਨ ਆਇਆ ਕਿ ਅੱਜ ਫਿਰ ਉਸ ਨੂੰ ਸਹੁਰੇ ਪਰਿਵਾਰ ਵੱਲੋਂ ਬਹੁਤ ਤੰਗ ਕੀਤਾ ਜਾ ਰਿਹਾ ਹੈ ਪਰ ਮੇਰੀ ਪਤਨੀ ਗੁਰਮੀਤ ਨੇ ਫੋਨ 'ਤੇ ਸਮਝਾਇਆ ਕਿ ਅਸੀਂ ਆ ਕੇ ਗੱਲ ਕਰਦੇ ਹਾਂ ਪਰ ਸ਼ਾਮ 4 ਵਜੇ ਲੜਕੀ ਦੇ ਸਹੁਰੇ ਮੋਹਣ ਲਾਲ ਦਾ ਫੋਨ ਆਇਆ ਕਿ ਸੁਮਨਦੀਪ ਨੇ ਦਵਾਈ ਖਾ ਲਈ ਅਤੇ ਉਸ ਨੂੰ ਬਲਾਚੌਰ ਦੇ ਇਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਸ ਤੋਂ ਬਾਅਦ ਉਹ ਸਮੇਤ ਪਰਿਵਾਰ ਹਸਪਤਾਲ ਪਹੁੰਚੇ, ਜਿੱਥੇ ਲੜਕੀ ਜ਼ੇਰੇ ਇਲਾਜ ਸੀ। ਉਨ੍ਹਾਂ ਡਾਕਟਰ ਨਾਲ ਗੱਲ ਕੀਤੀ ਤਾਂ ਡਾਕਟਰ ਨੇ ਕਿਹਾ ਕਿ ਸੁਮਨਦੀਪ ਦੀ ਹਾਲਤ ਸਥਿਰ ਹੈ ਪਰ 24 ਘੰਟੇ ਤੱਕ ਵੇਖਣਾ ਪਵੇਗਾ ਪਰ ਰਾਤ ਨੂੰ ਉਸ ਦੀ ਹਾਲਤ ਖਰਾਬ ਹੋਣੀ ਸ਼ੁਰੂ ਹੋ ਗਈ ਅਤੇ ਉਸ ਦਾ ਪਤੀ ਗੁਰਪ੍ਰੀਤ ਅਤੇ ਸੱਸ ਮਨਜੀਤ ਉਥੋਂ ਖਿਸਕ ਗਏ ਅਤੇ 17 ਮਾਰਚ ਸਵੇਰੇ 6 ਵਜੇ ਲੜਕੀ ਨੇ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਲੜਕੀ ਉੱਤੇ ਸਹੁਰੇ ਪਰਿਵਾਰ ਵੱਲੋਂ ਘੱਟ ਦਾਜ ਲਈ ਤਸੀਹੇ ਦਿੱਤੇ ਜਾਂਦੇ ਰਹੇ, ਜਿਸ ਤੋਂ ਤੰਗ ਪਰੇਸ਼ਾਨ ਹੋ ਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਕਾਠਗੜ੍ਹ ਪੁਲਸ ਨੇ ਮ੍ਰਿਤਕਾ ਸੁਮਨਦੀਪ ਦੇ ਪਿਤਾ ਮਹਿੰਦਰ ਪਾਲ ਅਤੇ ਮਾਮਾ ਗੁੱਲਸ਼ਨ ਕੁਮਾਰ ਦੇ ਬਿਆਨਾਂ ਦੇ ਆਧਾਰ ਉੱਤੇ ਮ੍ਰਿਤਕਾ ਦੇ ਪਤੀ ਗੁਰਪ੍ਰੀਤ ਸਿੰਘ ਸਹੁਰਾ ਮੋਹਣ ਲਾਲ, ਸੱਸ ਮਨਜੀਤ ਅਤੇ ਦਿਓਰ ਜਸਬੀਰ ਉੱਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ

ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ: ਐੱਸ. ਐੱਚ. ਓ. ਕਾਠਗੜ੍ਹ
ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਠਗੜ੍ਹ ਦੇ ਐੱਸ. ਐੱਚ. ਓ. ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਟੀਮਾਂ ਬਣਾ ਕੇ ਪੁਲਸ ਵੱਲੋਂ ਦੋਸ਼ੀਆਂ ਦੀ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਉਹਨਾਂ ਦੱਸਿਆ ਕਿ ਮ੍ਰਿਤਕਾ ਸੁਮਨਦੀਪ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਮਾਪਿਆਂ ਦੇ ਹਵਾਲੇ ਕਰ ਦਿੱਤੀ ਗਈ ਹੈ, ਜਿਸ ਦਾ ਸਸਕਾਰ ਉਸ ਦੇ ਪੇਕੇ ਪਿੰਡ ਵਿਖੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Married woman
  • commits suicide
  • ਵਿਆਹੁਤਾ
  • ਖ਼ੌਫ਼ਨਾਕ ਕਦਮ

ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ : ਚੁੱਘ

NEXT STORY

Stories You May Like

  • young man committed suicide in hoshiarpur
    Punjab: ਇਨਸਾਫ਼ ਲਈ ਥਾਣੇ ਦੇ ਚੱਕਰ ਲਗਾਉਂਦਾ ਰਿਹਾ ਨੌਜਵਾਨ, ਅੱਕ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
  • boy dies under suspicious circumstances in jalandhar
    ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ
  • cat  lady doctor  parents  police  family
    ਬਿੱਲੀ ਪਿੱਛੇ ਲੇਡੀ ਡਾਕਟਰ ਨੇ ਚੁੱਕਿਆ ਖ਼ੌਫ਼ਨਾਕ ਕਦਮ ! ਮੁਕਾ ਲਈ ਆਪਣੀ ਜੀਵਨਲੀਲਾ
  • sunil kumar jakhar statement on gagandeep randhawa case
    ਮੰਤਰੀਆਂ ਦੀ ਰਿਸ਼ਵਤ ਦੀ ਮੰਗ ਪੂਰੀ ਨਾ ਕਰ ਸਕਣ ਕਾਰਨ ਅਫ਼ਸਰ ਦੇਣ ਲੱਗੇ ਆਪਣੀ ਜਾਨ: ਜਾਖੜ
  • man took horrible step
    ਘਰ ਦਾ ਕੰਮ ਨਾ ਕਰਨ 'ਤੇ ਮਾਪਿਆਂ ਨੇ ਝਿੜਕਿਆ ! ਗੁੱਸੇ 'ਚ ਆਏ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • himachali woman demands justice to take her rights from her in laws   family
    ਸਹੁਰੇ ਪਰਿਵਾਰ ਤੋਂ ਆਪਣਾ ਹੱਕ ਲੈਣੇ ਲਈ ਹਿਮਾਚਲੀ ਨੂੰਹ ਨੇ ਕੀਤੀ ਇਨਸਾਫ਼ ਦੀ ਮੰਗ
  • what do married women search for the most on google
    ਵਿਆਹੁਤਾ ਔਰਤਾਂ Google 'ਤੇ ਸਭ ਤੋਂ ਜ਼ਿਆਦਾ ਕੀ ਸਰਚ ਕਰਦੀਆਂ ਹਨ? ਜਾਣ ਕੇ ਰਹਿ ਜਾਓਗੇ ਹੈਰਾਨ
  • new orders regarding lpg
    ਪੰਜਾਬ: LPG ਸਿਲੰਡਰਾਂ ਨੂੰ ਲੈ ਕੇ ਚੁੱਕਿਆ ਗਿਆ ਵੱਡਾ ਕਦਮ, ਪੜ੍ਹੋ ਨਵੇਂ ਹੁਕਮ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • oxygen crisis in government hospitals in punjab
      ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ...
    • young man commits suicide by consuming poisonous medicine
      ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
    • former cabinet minister and bjp leader tikshan sood
      ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
    • congress split over randhawa suicide case
      ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ. ਬੀ. ਆਈ ਜਾਂਚ ’ਤੇ ਤਿੱਖੀ ਸਿਆਸਤ
    • punjab powercom  electricity consumers
      ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ
    • raja warring s new statement regarding cbi investigation into randhawa case
      ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ ਰਾਜਾ ਵੜਿੰਗ ਦਾ ਨਵਾਂ ਬਿਆਨ,...
    • meteorological department issues major alert
      ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
    • advisory issued for electricity consumers
      ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ...
    • banks will remain closed today and tomorrow due to ram navami see list
      ਬੈਂਕ ਜਾਣ ਵਾਲੇ ਸਾਵਧਾਨ! ਰਾਮ ਨਵਮੀ ਕਾਰਨ ਅੱਜ ਅਤੇ ਭਲਕੇ ਬੰਦ ਰਹਿਣਗੇ ਬੈਂਕ,...
    • read this news before leaving home on 27th 28th
      27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਚੰਡੀਗੜ੍ਹ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +