Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    10:00:11 PM

  • hyderabad gets a target of 244 runs

    MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ...

  • bengaluru rains 7 dead after hospital compound wall collapses

    ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ...

  • tamil nadu exit poll 2026 actor vijays blockbuster entry

    ਤਮਿਲਨਾਡੂ ਐਗਜ਼ਿਟ ਪੋਲ 2026: ਅਦਾਕਾਰ ਵਿਜੇ ਦੀ...

  • kevin warsh set to clear key senate hurdle to replace fed chair powell

    ਕੇਵਿਨ ਵਾਰਸ਼ ਦੀ ਫੈੱਡਰਲ ਰਿਜ਼ਰਵ ਮੁਖੀ ਵਜੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਝੂਠ ਬੋਲ ਝੀਲ 'ਤੇ ਮੁੰਡੇ ਨੂੰ ਮਿਲਣ ਗਈ ਵਿਆਹੁਤਾ, ਅੱਗਿਓਂ ਡੰਗਿਆ ਸੱਪ ਨੇ, ਫਿਰ ਲਾਸ਼ ਨਾਲ...

PUNJAB News Punjabi(ਪੰਜਾਬ)

ਝੂਠ ਬੋਲ ਝੀਲ 'ਤੇ ਮੁੰਡੇ ਨੂੰ ਮਿਲਣ ਗਈ ਵਿਆਹੁਤਾ, ਅੱਗਿਓਂ ਡੰਗਿਆ ਸੱਪ ਨੇ, ਫਿਰ ਲਾਸ਼ ਨਾਲ...

  • Edited By Babita,
  • Updated: 18 Jun, 2025 12:36 PM
Chandigarh
married woman meet her boyfriend at the lake was bitten by a snake
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਧਨਾਸ ਝੀਲ ਤੋਂ ਖੁੱਡਾ ਅਲੀਸ਼ੇਰ ਰੋਡ ’ਤੇ ਪਟਿਆਲਾ ਕੀ ਰਾਓ ਨਦੀ ਕੰਢੇ ਜੰਗਲ ’ਚ ਮਿਲੀ ਔਰਤ ਦੀ ਮੌਤ ਸੱਪ ਡੰਗਣ ਨਾਲ ਹੋਈ ਸੀ। ਰਵੀਨਾ ਨੂੰ ਧਨਾਸ ਝੀਲ ’ਤੇ ਸੱਪ ਨੇ ਡੰਗ ਲਿਆ ਸੀ। ਉਹ ਘਰੋਂ ਝੂਠ ਬੋਲ ਕੇ ਆਪਣੇ ਦੋਸਤ ਬਾਪੂਧਾਮ ਵਾਸੀ ਸੂਰਜਪਾਲ ਨੂੰ ਮਿਲਣ ਆਈ ਸੀ। ਮੌਤ ਹੋਣ ’ਤੇ ਰਵੀਨਾ ਨੂੰ ਹਸਪਤਾਲ ਲਿਜਾਣ ਦੀ ਬਜਾਏ ਸੂਰਜਪਾਲ ਉਸ ਨੂੰ ਧਨਾਸ ਝੀਲ ਨੇੜੇ ਸੁੱਟ ਕੇ ਭੱਜ ਗਿਆ ਸੀ। ਸਾਰੰਗਪੁਰ ਥਾਣਾ ਪੁਲਸ ਨੇ ਮਾਮਲੇ ਦੀ ਜਾਂਚ ਕਰ ਕੇ ਮੁਲਜ਼ਮ ਬਾਪੂਧਾਮ ਵਾਸੀ ਸੂਰਜਪਾਲ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ, ਜਿਥੋਂ ਮੁਲਜ਼ਮ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚੋਂ ਗਈ ਗਰਮੀ! ਕਦੋਂ ਆਵੇਗਾ ਮਾਨਸੂਨ, ਮੌਸਮ ਵਿਭਾਗ ਵਲੋਂ ਵੱਡੀ ਰਾਹਤ ਦੀ ਖ਼ਬਰ

ਪੁੱਛਗਿੱਛ ’ਚ ਮੁਲਜ਼ਮ ਨੇ ਦੱਸਿਆ ਕਿ ਰਵੀਨਾ ਨੇ ਮਿਲਣ ਲਈ ਕਿਹਾ ਸੀ। ਇਸ ਲਈ ਉਹ ਧਨਾਸ ਝੀਲ ’ਤੇ ਉਸ ਨੂੰ ਮਿਲਣ ਗਿਆ ਅਤੇ ਉੱਥੇ ਬੈਠ ਗਏ। ਉਹ ਉੱਥੇ ਗੱਲਾਂ ਕਰ ਰਹੇ ਸਨ ਤੇ ਇਸੇ ਦੌਰਾਨ ਰਵੀਨਾ ਨੂੰ ਸੱਪ ਨੇ ਡੰਗ ਲਿਆ। ਉਹ ਰਵੀਨਾ ਨੂੰ ਈ-ਰਿਕਸ਼ਾ ’ਚ ਲੈ ਗਿਆ ਸੀ, ਜਿਸ ਤੋਂ ਬਾਅਦ ਉਹ ਰਵੀਨਾ ਨੂੰ ਸੈਕਟਰ-16 ਹਸਪਤਾਲ ਲੈ ਕੇ ਜਾਣ ਲੱਗਾ। ਉਸ ਨੇ ਰਵੀਨਾ ਨੂੰ ਈ-ਰਿਕਸ਼ਾ ’ਚ ਬਿਠਾਇਆ। ਉਹ ਅੱਧੇ ਰਸਤੇ ’ਤੇ ਪਹੁੰਚਿਆ ਤਾਂ ਉਸ ਨੇ ਰਵੀਨਾ ਨੂੰ ਆਵਾਜ਼ ਲਾਈ ਪਰ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਉਸ ਨੇ ਰਿਕਸ਼ਾ ਰੋਕ ਕੇ ਚੈੱਕ ਕੀਤਾ ਤਾਂ ਸਾਹ ਨਹੀਂ ਚੱਲ ਰਿਹਾ ਸੀ। ਉਹ ਡਰ ਗਿਆ ਅਤੇ ਹਸਪਤਾਲ ਜਾਣ ਦੀ ਬਜਾਏ ਉਸ ਨੇ ਰਿਕਸ਼ਾ ਮੋੜਿਆ ਤੇ ਵਾਪਸ ਧਨਾਸ ਪਹੁੰਚ ਗਿਆ। ਉੱਥੇ ਰਵੀਨਾ ਨੂੰ ਝਾੜੀਆਂ ’ਚ ਸੁੱਟ ਕੇ ਭੱਜ ਗਿਆ। ਇਸ ਤੋਂ ਬਾਅਦ ਉਸ ਨੇ ਇਹ ਗੱਲ ਸੋਸ਼ਲ ਵਰਕਰ ਮੁਹੰਮਦ ਇਰਸ਼ਾਦ ਨੂੰ ਵੀ ਦੱਸੀ, ਜਿਸ ਤੋਂ ਬਾਅਦ ਇਰਸ਼ਾਦ ਸੂਰਜਪਾਲ ਨੂੰ ਸਾਰੰਗਪੁਰ ਥਾਣੇ ਲੈ ਗਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲਸ ਨੇ ਐੱਫ. ਆਈ. ਆਰ. ਵੀ ਮੁਹੰਮਦ ਇਰਸ਼ਾਦ ਦੀ ਸ਼ਿਕਾਇਤ ’ਤੇ ਹੀ ਦਰਜ ਕੀਤੀ ਹੈ।

ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਸਤਿਸੰਗਾਂ ਵਿਚਾਲੇ ਹੋ ਗਿਆ ਵੱਡਾ ਐਲਾਨ
ਘਰੋਂ ਮੰਦਰ ਜਾਣ ਲਈ ਕਹਿ ਕੇ ਗਈ ਸੀ
29 ਸਾਲਾ ਰਵੀਨਾ ਵਿਆਹੀ ਹੋਈ ਸੀ ਅਤੇ ਉਸਦੇ ਦੋ ਬੱਚੇ ਸਨ। ਉਹ ਸੈਕਟਰ-26 ਮੰਡੀ ’ਚ ਕੰਮ ਕਰਦੀ ਸੀ। ਉਹ ਸ਼ਨੀਵਾਰ ਦਿਨ ’ਚ ਪਰਿਵਾਰਕ ਮੈਂਬਰਾਂ ਨੂੰ ਕਹਿ ਕੇ ਗਈ ਸੀ ਕਿ ਉਸ ਨੂੰ ਸੈਕਟਰ-19 ਸ਼ਨੀ ਮੰਦਰ ਜਾਣਾ ਹੈ। ਮੰਦਰ ਤੋਂ ਬਾਅਦ ਉਹ ਧਨਾਸ ’ਚ ਰਿਸ਼ਤੇਦਾਰ ਘਰ ਚਲੀ ਗਈ ਸੀ। ਰਿਸ਼ਤੇਦਾਰਾਂ ਮੁਤਾਬਕ ਰਵੀਨਾ ਸ਼ਨੀਵਾਰ ਸ਼ਾਮ ਨੂੰ ਧਨਾਸ ਤੋਂ ਚਲੀ ਗਈ ਸੀ ਪਰ ਘਰ ਨਹੀਂ ਪਹੁੰਚੀ। ਪਰਿਵਾਰਕ ਮੈਂਬਰ ਉਸਦੀ ਭਾਲ ਕਰਦੇ ਰਹੇ। ਐਤਵਾਰ ਦੁਪਹਿਰ ਨੂੰ ਉਸ ਦੀ ਲਾਸ਼ ਮਿਲੀ। ਸਰੀਰ ’ਤੇ ਵੱਖ-ਵੱਖ ਥਾਵਾਂ ’ਤੇ ਖ਼ੂਨ ਲੱਗਾ ਸੀ। ਮੂੰਹ ’ਚੋਂ ਖ਼ੂਨ ਵੀ ਨਿਕਲ ਰਿਹਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Dhanas Lake
  • Married
  • Snake
  • Bitten
  • Dead Body
  • ਧਨਾਸ ਝੀਲ
  • ਵਿਆਹੁਤਾ
  • ਸੱਪ
  • ਡੰਗਿਆ
  • ਲਾਸ਼

ਰਵਿਦਾਸ ਘਾਟ 'ਤੇ ਗੰਗਾ ਇਸ਼ਨਾਨ ਕਰਦਿਆਂ ਰੁੜਿਆ ਪੰਜਾਬੀ ਮੁੰਡਾ

NEXT STORY

Stories You May Like

  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • qadian  sensation spread after body of youth found near axis bank
    ਕਾਦੀਆਂ : ਐਕਸਿਸ ਬੈਂਕ ਨੇੜਿਓਂ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • snake bite  laborer dies
    ਸੱਪ ਦੇ ਡੱਸਣ ਨਾਲ ਭੱਠੇ ’ਤੇ ਕੰਮ ਕਰਦੇ ਮਜ਼ਦੂਰ ਦੀ ਮੌਤ
  • the woman who made rape allegations on social media reconciled with the sarpanch
    ਸੋਸ਼ਲ ਮੀਡਆ ’ਤੇ ਜਬਰ-ਜਨਾਹ ਦੇ ਦੋਸ਼ ਲਾਉਣ ਵਾਲੀ ਵਿਆਹੁਤਾ ਨੇ ਸਰਪੰਚ ਪੱਖ ਨਾਲ ਕੀਤਾ ਰਾਜ਼ੀਨਾਮਾ
  • married woman attempts suicide by swallowing poison
    Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ
  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • narendra modi  footballer  boys and girls  match
    ਫੁੱਟਬਾਲਰ ਬਣੇ PM ਮੋਦੀ ! ਮੁੰਡੇ- ਕੁੜੀਆਂ ਨਾਲ ਖੇਡਿਆ ਮੈਚ
  • punjab shocking incident
    ਕਹਿਰ ਓ ਰੱਬਾ! ਮੁੰਡੇ ਨਾਲ ਚੜ੍ਹਦੀ ਉਮਰੇ ਹੀ ਵਾਪਰ ਗਈ ਅਣਹੋਣੀ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • temperatures have dropped due to climate change
      ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +