Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    7:54:03 PM

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

  • punjab bus news

    ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!

  • ludhiana patwari arrested

    ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

PUNJAB News Punjabi(ਪੰਜਾਬ)

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

  • Edited By Gurminder Singh,
  • Updated: 21 Aug, 2021 04:02 PM
Chandigarh
martyr  lovepreet singh  captain amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 16 ਆਰ.ਆਰ/11 ਸਿੱਖ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ, ਜੋ ਆਪਣੀ ਡਿਊਟੀ ਦੌਰਾਨ ਸ਼ਹੀਦ ਹੋ ਗਏ। ਇਹ ਬਹਾਦਰ ਜਵਾਨ 20 ਅਗਸਤ ਨੂੰ ਜੰਮੂ ਕਸ਼ਮੀਰ ਵਿਚ ਸੂਰਨਕੋਟ (ਪੁੰਛ ਸੈਕਟਰ) ਵਿਖੇ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਡੂੰਘੀ ਖੱਡ ਵਿਚ ਡਿੱਗ ਪਿਆ ਸੀ। ਫੌਜੀ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਉਨ੍ਹਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਚੱਲੇ ਘਸੁੰਨ-ਮੁੱਕੇ, ਪੱਗਾਂ ਲੱਥੀਆਂ

ਸਿਪਾਹੀ ਲਵਪ੍ਰੀਤ ਸਿੰਘ, ਜ਼ਿਲ੍ਹਾ ਗੁਰਦਾਸਪੁਰ ਵਿਚ ਤਹਿਸੀਲ ਬਟਾਲਾ ਦੇ ਪਿੰਡ ਮਾੜੀ ਟਾਂਡਾ ਦੇ ਵਾਸੀ ਸਨ। ਉਹ ਆਪਣੇ ਪਿੱਛੇ ਪਿਤਾ ਜਸਵਿੰਦਰ ਸਿੰਘ ਜੋ ਸਾਬਕਾ ਸੂਬੇਦਾਰ ਹਨ, ਮਾਤਾ ਰਵਿੰਦਰ ਕੌਰ ਅਤੇ ਭਰਾ ਸਿਪਾਹੀ ਮਨਪ੍ਰੀਤ ਸਿੰਘ ਜੋ 10 ਸਿੱਖ ਵਿਚ ਸੇਵਾ ਨਿਭਾਅ ਰਹੇ ਹਨ, ਨੂੰ ਛੱਡ ਗਏ ਹਨ।

ਇਹ ਵੀ ਪੜ੍ਹੋ : 3 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਸਹੁਰੇ ਘਰ ਸ਼ੱਕੀ ਹਾਲਾਤ ’ਚ ਮੌਤ, ਪਤਨੀ ਨੇ ਅਗਲੇ ਮਹੀਨੇ ਜਾਣਾ ਸੀ ਵਿਦੇਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Martyr
  • Lovepreet Singh
  • Captain Amarinder Singh
  • ਸ਼ਹੀਦ
  • ਲਵਪ੍ਰੀਤ ਸਿੰਘ
  • ਕੈਪਟਨ ਅਮਰਿੰਦਰ ਸਿੰਘ

ਹਥਿਆਰਾਂ ਸਮੇਤ ਫੜੇ ਗਏ ਗੁਰਮੁਖ ਸਿੰਘ ਰੋਡੇ ਦੀ ਗਗਨਦੀਪ ਸਿੰਘ ਖਾਸਾ ਨਾਲ ਇੰਝ ਹੋਈ ਸੀ ਦੋਸਤੀ

NEXT STORY

Stories You May Like

  • muzaffarnagar  50 lakhs  kanwariya
    ਮੁਜ਼ੱਫਰਨਗਰ ਤੋਂ ਲੰਘੇ 50 ਲੱਖ ਤੋਂ ਵੱਧ ਕਾਂਵੜੀਏ, 4 ਕਰੋੜ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • chief minister  omar abdullah  ex gratia  kulgam terror attack
    ਕੁਲਗਾਮ ਅੱਤਵਾਦੀ ਹਮਲਾ: CM ਅਬਦੁੱਲਾ ਨੇ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਕੀਤਾ ਐਲਾਨ
  • punjab congress 50 50 formula
    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ! ਜਾਣੋ ਕੀ ਹੈ 50-50 ਫ਼ਾਰਮੂਲਾ
  • lovepreet singh wins silver medal in commonwealth games 2026
    ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • jewelry worth rs 50 lakhs missing from sbi locker
    SBI ਦੇ ਲਾਕਰ ’ਚੋਂ 50 ਲੱਖ ਦੇ ਗਹਿਣੇ ਗਾਇਬ ! ਖਾਲੀ Locker ਦੇਖ ਔਰਤ ਦੇ ਉੱਡ ਗਏ ਹੋਸ਼
  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • hoshiarpur tanda
      ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +