Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    11:17:04 AM

  • charanjit singh channi to launch   pagri sambhal yatra

    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ...

  • pm carney responds to elon musk

    ਕੈਨੇਡਾ ਦੇ ਹੋਣਗੇ 4 ਟੋਟੇ ! ਐਲਨ ਮਸਕ ਦੇ ਬਿਆਨ 'ਤੇ...

  • a major gift from the railway department ahead of the festive season

    ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ...

  • israel to honour captain smit machchhar

    ਕੈਪਟਨ ਸਮਿਤ ਮਛਾਰ ਨੂੰ ਇਜ਼ਰਾਈਲ 'ਰਾਸ਼ਟਰਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਾਕਿ ਨੇ 2 ਸਾਲ 'ਚ ਬਣਾਈ ਸ਼ਹੀਦ ਭਗਤ ਸਿੰਘ ਦੀ ਯਾਦਗਾਰ, ਪੰਜਾਬ 'ਚ 8 ਸਾਲ ਬਾਅਦ ਵੀ ਕੰਮ ਅਧੂਰਾ

PUNJAB News Punjabi(ਪੰਜਾਬਂ)

ਪਾਕਿ ਨੇ 2 ਸਾਲ 'ਚ ਬਣਾਈ ਸ਼ਹੀਦ ਭਗਤ ਸਿੰਘ ਦੀ ਯਾਦਗਾਰ, ਪੰਜਾਬ 'ਚ 8 ਸਾਲ ਬਾਅਦ ਵੀ ਕੰਮ ਅਧੂਰਾ

  • Updated: 23 Mar, 2017 12:26 PM
Punjab
martyr bhagat singh memorial
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ— ਇਕ ਪਾਸੇ ਜਿੱਥੇ ਪੰਜਾਬ 'ਚ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ 'ਚ ਮਿਊਜ਼ੀਅਮ ਨਿਰਮਾਣ ਦੇ ਕੰਮ ਨੂੰ ਲਗਾਤਾਰ ਦੇਰੀ ਹੋ ਰਹੀ ਹੈ, ਉਥੇ ਹੀ ਪਾਕਿਸਤਾਨ 'ਚ ਇਸੇ ਤਰ੍ਹਾਂ ਦੀ ਯਾਦਗਾਰ ਨੂੰ 2 ਸਾਲ 'ਚ ਬਣਾ ਕੇ ਤਿਆਰ ਕੀਤਾ ਗਿਆ ਹੈ। ਫਰਵਰੀ 2009 'ਚ ਉਸ ਸਮੇਂ ਦੇ ਕੇਂਦਰੀ ਮੰਤਰੀ ਪੀ. ਚਿਦੰਬਰਮ ਅਤੇ ਸੀ. ਐੱਮ. ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਦੀ ਯਾਦ 'ਚ ਬਣਨ ਵਾਲੇ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਦਾਅਵਾ ਕੀਤਾ ਸੀ ਕਿ ਮਿਊਜ਼ੀਅਮ 22 ਮਹੀਨੇ 'ਚ ਤਿਆਰ ਕੀਤਾ ਜਾਵੇਗਾ। ਜੇਕਰ ਗੱਲ ਕੀਤੀ ਜਾਵੇ ਤਾਜ਼ਾ ਹਾਲਾਤਾਂ ਦੀ ਤਾਂ ਤਾਜ਼ਾ ਹਾਲਾਤ ਅਜਿਹੇ ਹਨ ਕਿ 8 ਸਾਲ ਬਤੀਤ ਹੋ ਜਾਣ ਤੋਂ ਬਾਅਦ ਵੀ ਕੰਮ ਅਜੇ ਅਧੂਰਾ ਹੀ ਹੈ। ਇਸ ਦੇ ਉਲਟ ਪਾਕਿਸਤਾਨ ਸਰਕਾਰ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਸਥਾਨ ਚੱਕ ਨੰਬਰ 105 ਜੀ. ਬੀ. (ਹੁਣ ਬੰਗਾ ਪਿੰਡ) ਲਾਇਲਪੁਰ ਦੀ ਫਰਵਰੀ 2014 'ਚ ਸੰਭਾਲ ਕਰਨ ਦਾ ਐਲਾਨ ਕੀਤਾ ਸੀ। ਪਾਕਿ ਸਰਕਾਰ ਵੱਲੋਂ ਦੋ ਸਾਲ 'ਚ ਹੀ ਇਸ ਨੂੰ ਹੈਰੀਟੇਜ ਸਾਈਟ ਐਲਾਨ ਕਰਕੇ 23 ਮਾਰਚ ਨੂੰ ਲੋਕਾਂ ਲਈ ਖੋਲ੍ਹ ਵੀ ਦਿੱਤਾ ਗਿਆ। ਦੇਸ਼ ਦੋ ਹਨ ਪਰ ਸ਼ਹੀਦ ਇਕ ਹੀ ਹੈ। ਫਰਕ ਸਾਫ ਨਜ਼ਰ ਆਉਂਦਾ ਹੈ ਕਿ ਸ਼ਹੀਦਾਂ ਦੀ ਯਾਦ ਨੂੰ ਲੈ ਕੇ ਸਰਕਾਰਾਂ ਕਿੰਨੀ ਕੂ ਸੰਜੀਦਗੀ ਨਾਲ ਕੰਮ ਕਰ ਰਹੀਆਂ ਹਨ।
ਤੁਹਾਨੂੰ ਦੱਸ ਦੱਈਏ ਨੀਂਹ ਪੱਥਰ ਰੱਖਦੇ ਸਮੇਂ ਇਸ ਦੀ ਅਨੁਮਾਨ ਲਾਗਤ ਕਰੀਬ 8 ਕਰੋੜ ਸੀ। 8 ਸਾਲ ਬਾਅਦ ਇਹ ਕੀਮਤ 18 ਕਰੋੜ ਹੋ ਗਈ ਹੈ। ਮਿਊਜ਼ੀਅਮ ਦੇ ਲਈ ਜ਼ਮੀਨ ਕਬਜ਼ੇ ਨੂੰ ਹੀ 2 ਸਾਲ ਦਾ ਸਮਾਂ ਲੱਗ ਗਿਆ ਅਤੇ ਸਾਲ 2011 'ਚ ਸਰਕਾਰ ਦੇ ਪੁਰਾਤੱਤਵ ਵਿਭਾਗ ਦੇ ਮੱਧ ਨਾਲ ਮਿਊਜ਼ੀਅਮ ਦਾ ਨਿਰਮਾਣ ਮਾਰਕਫੇਡ ਦੀ ਅਗਵਾਈ 'ਚ ਸ਼ੁਰੂ ਕਰਵਾਇਆ। ਇਸ ਦੇ ਬਾਅਦ ਹਰ 23 ਮਾਰਚ ਨੂੰ ਹੋਣ ਵਾਲੇ ਸ਼ਹੀਦੀ ਸਮਾਗਮਾਂ 'ਚ ਮਿਊਜ਼ੀਅਮ ਦਾ ਨਿਰਮਾਣ ਜਲਦ ਪੂਰਾ ਕਰਕੇ ਲੋਕਾਂ ਲਈ ਖੋਲਣ ਦਾ ਦਾਅਵਾ ਕਰਦੇ ਰਹੇ ਹਨ। ਜਾਣਕਾਰ ਦੱਸਦੇ ਹਨ ਕਿ ਜਿਸ ਗਤੀ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ, ਉਸ ਨੂੰ ਦੇਖ ਕੇ ਲੱਗਦਾ ਹੈ ਕਿ ਅਜੇ ਇਸ ਨੂੰ ਪੂਰਾ ਹੋਣ 'ਚ ਘੱਟੋ-ਘੱਟ 2 ਸਾਲ ਦਾ ਸਮਾਂ ਹੋਰ ਲੱਗੇਗਾ। ਫਿਲਹਾਲ ਨਿਰਮਾਣ ਅਧੀਨ ਮਿਊਜ਼ੀਅਮ 'ਚ ਇੰਟੀਰੀਅਰ ਡੈਕੋਰੇਸ਼ਨ, ਲਾਈਟਾਂ ਅਤੇ ਸਾਊਂਡ ਦਾ ਕੰਮ ਚੱਲ ਰਿਹਾ ਹੈ। ਜਨਵਰੀ 2016 'ਚ ਵੀ ਵਿਭਾਗ ਦੀ ਪਿੰਸੀਪਲ ਸੈਕਟਰੀ ਅੰਜਲੀ ਭਾਂਬਰਾ ਨੇ ਦੌਰਾ ਕਰਕੇ ਜੂਨ 2016 ਤੱਕ ਇੰਟੀਰੀਅਰ ਡੈਕੋਰੇਸ਼ਨ ਦਾ ਕੰਮ ਖਤਮ ਹੋਣ ਦਾ ਦਾਅਵਾ ਕੀਤਾ ਸੀ ਪਰ ਹੁਣ ਹਕੀਕਤ ਇਹ ਹੈ ਕਿ ਨਿਰਮਾਣ ਕੰਮ ਪਿਛਲੇ 6 ਮਹੀਨਿਆਂ ਤੋਂ ਫੰਡ ਦੀ ਕਮੀ 'ਚ ਠੱਪ ਹੈ।
ਸੂਤਰਾਂ ਮੁਤਾਬਕ ਇੰਟੀਰੀਅਰ ਡੈਕੋਰੇਸ਼ਨ ਦੀ ਅਦਾਇਗੀ ਨਾ ਹੋਣ ਕਾਰਨ ਉਸ ਨੇ ਕੰਮ ਰੋਕ ਦਿੱਤਾ ਹੈ। ਮਿਊਜ਼ੀਅਮ ਦਾ ਕੰਮ ਕਦੋਂ ਤੱਕ ਮੁਕੰਮਲ ਹੋਵੇਗਾ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ। ਉਥੇ ਹੀ ਨਵੇਂ ਮਿਊਜ਼ੀਅਮ ਦੇ ਲਈ ਭਰਤੀ ਕੀਤੇ ਜਾਣ ਵਾਲੇ ਸਟਾਫ ਸੰਬੰਧੀ ਅਜੇ ਕੋਈ ਵੀ ਯੋਜਨਾ ਤਿਆਰ ਨਹੀਂ ਹੋਈ ਕਿ ਕਿੰਨਾ ਸਟਾਫ ਰੱਖਿਆ ਜਾਵੇਗਾ ਅਤੇ ਇਸ ਨੂੰ ਠੇਕੇ 'ਤੇ ਭਰਤੀ ਕੀਤਾ ਜਾਵੇਗਾ ਜਾਂ ਫਿਰ ਰੈਗੂਲਰ ਭਰਤੀ ਕੀਤਾ ਜਾਵੇਗਾ। ਡੀ. ਸੀ. ਸੋਨਾਲੀ ਗਿਰੀ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਮੰਗਲਵਾਰ ਨੂੰ ਇਸ ਦਾ ਜਾਇਜ਼ਾ ਲਿਆ ਸੀ ਅਤੇ ਫਿਰ ਨਿਰਮਾਣ ਕਰਵਾ ਰਹੀ ਏਜੰਸੀ ਦੇ ਅਧਿਕਾਰੀਆਂ ਨੂੰ ਬੁਲਾਇਆ ਸੀ ਪਰ ਉਹ ਅਜੇ ਤੱਕ ਨਹੀਂ ਆਏ। ਵੀਰਵਾਰ ਨੂੰ ਸੂਬਾ ਪੱਧਰੀ ਸਮਾਰੋਹ 'ਚ ਆ ਰਹੇ ਮੁੱਖ ਮਹਿਮਾਨ ਨਾਲ ਮਿਊਜ਼ੀਅਮ ਦਾ ਕੰਮ ਜਲਦੀ ਪੂਰਾ ਕਰਨ ਦੀ ਗੱਲ ਕੀਤੀ ਜਾਵੇਗੀ, ਜਿਸ ਨਾਲ ਸਰਕਾਰ ਵੱਲੋਂ ਨਿਰਮਾਣ ਏਜੰਸੀ ਨੂੰ ਜਲਦੀ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾ ਸਕਣ ਅਤੇ ਲੋਕਾਂ ਨੂੰ ਲੰਬਾ ਇੰਤਜ਼ਾਰ ਨਾ ਕਰਨਾ ਪਵੇ।

  • ਪਾਕਿ
  • ਸ਼ਹੀਦ ਭਗਤ ਸਿੰਘ ਯਾਦਗਾਰ
  • ਪੰਜਾਬ
  • ਮਿਊਜ਼ੀਅਮ
  • Martyr Bhagat Singh memorial
  • punjab

ਜ਼ਿਲਾ ਸਿੱਖਿਆ ਅਫਸਰ ਵੱਲੋਂ ਮਾਰਕਿੰਗ ਸੈਂਟਰ ਦਾ ਦੌਰਾ

NEXT STORY

Stories You May Like

  • punjab 2 pakistani nationals shot dead in bsf operation
    ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
  • bhagat singh s birthplace
    ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ 'ਤੇ ਬਣੇਗਾ ਸਮਾਰਕ ! ਪਾਕਿ ਸਰਕਾਰ ਦਾ ਵੱਡਾ ਫ਼ੈਸਲਾ
  • asian games  india defeated south korea 8 2
    ਏਸ਼ੀਆਈ ਖੇਡਾਂ: ਦਿਲਪ੍ਰੀਤ ਦੇ ਦੋ ਗੋਲਾਂ ਦੀ ਮਦਦ ਨਾਲ ਭਾਰਤ ਨੇ ਦੱ. ਕੋਰੀਆ ਨੂੰ 8-2 ਨਾਲ ਹਰਾਇਆ
  • heroin smugglers onkar singh and gurdev singh sentenced to 12 years in prison
    ਹੈਰੋਇਨ ਸਮੱਗਲਰ ਓਂਕਾਰ ਸਿੰਘ ਤੇ ਗੁਰਦੇਵ ਸਿੰਘ ਨੂੰ 12 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ
  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • husband wife news
    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ! ਵਿਆਹ ਦੇ 16 ਸਾਲ ਬਾਅਦ ਵੀ ਚਰਿੱਤਰ 'ਤੇ ਕਰਦਾ ਸੀ ਸ਼ੱਕ
  • asian games 2026  india defeats pakistan 4 3 to secure a spot in the final
    ਏਸ਼ੀਆਈ ਖੇਡਾਂ 2026 : ਭਾਰਤ ਨੇ ਪਾਕਿ ਨੂੰ 4-3 ਨਾਲ ਹਰਾ ਕੇ ਫਾਈਨਲ 'ਚ ਬਣਾਈ ਜਗ੍ਹਾ
  • usa parampreet singh
    ਅਮਰੀਕਾ 'ਚ ਪਰਮਪ੍ਰੀਤ ਸਿੰਘ ਨੂੰ ਹੋਈ 10 ਸਾਲ ਦੀ ਕੈਦ ! ਕਰੋੜਾਂ ਦੀ ਜਾਇਦਾਦ ਵੀ ਹੋਈ ਜ਼ਬਤ, ਜਾਣੋ ਪੂਰਾ ਮਾਮਲਾ
  • charanjit singh channi to launch   pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • punjab police dig
      ਵੱਡੀ ਖ਼ਬਰ: ਪੰਜਾਬ ਪੁਲਸ ਦੇ DIG ਦਫ਼ਤਰ ਮੂਹਰੇ ਫ਼ਾਇਰਿੰਗ! ਗੱਡੀ ਦੇ ਸ਼ੀਸ਼ੇ ਵੀ...
    • punjab vigilance action
      ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ!...
    • punjab long power cut in punjab on friday electricity will remain shut
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +