ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਕਾਰ ਚਲਾਉਣ ਵਾਲੇ ਤੇ 4 ਪਹੀਆ ਵਾਲੀ ਕੋਈ ਵੀ ਗੱਡੀ ਚਲਾਉਣ ਵਾਲੇ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਨਵੀਂਆਂ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਮੁਤਾਬਕ ਕਾਰ ਯਾ ਚਾਰ ਪਹੀਏ ਵਾਲੀ ਕੋਈ ਵੀ ਗੱਡੀ ਚਲਾਉਣ ਵਾਲੇ ਇਕੱਲੇ ਵਿਅਕਤੀ ਲਈ ਮਾਸਕ ਪਾਉਣਾ ਲਾਜ਼ਮੀ ਨਹੀਂ ਹੋਵੇਗਾ। ਪਰ ਜਦੋਂ ਉਹ ਕਾਰ 'ਚੋਂ ਬਾਹਰ ਨਿਕਲਦਾ ਹੈ ਤਾਂ ਉਸ ਲਈ ਮਾਸਕ ਪਾਉਣਾ ਲਾਜ਼ਮੀ ਹੋਏਗਾ। ਜੇਕਰ ਕੋਈ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰ 'ਚੋਂ ਬਿਨ੍ਹਾਂ ਮਾਸਕ ਪਾਏ ਬਾਹਰ ਨਿਕਲਦਾ ਹੈ ਤਾਂ ਉਸਨੂੰ 500 ਰੁਪਏ ਦਾ ਜੁਰਮਾਨਾਂ ਕੀਤਾ ਜਵੇਗਾ।
ਪੰਜਾਬ 'ਚ ਐਤਵਾਰ ਨੂੰ ਕੋਰੋਨਾ ਨਾਲ 54 ਲੋਕਾਂ ਦੀ ਮੌਤ, 1946 ਨਵੇਂ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ
NEXT STORY