Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    11:59:19 AM

  • a large number of devotees paid obeisance at sri darbar sahib in pouring rain

    ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ...

  • big blow to team india

    ਪਹਿਲੇ ਮੁਕਾਬਲੇ 'ਚ ਕਰਾਰੀ ਹਾਰ ਮਗਰੋਂ ਟੀਮ ਇੰਡੀਆ...

  • sikh young cricketer s remarkable

    ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ...

  • rain disaster flood

    ਮੀਂਹ ਨੇ ਮਚਾਈ ਤਬਾਹੀ; ਬੇਕਾਬੂ ਹੋਈ ਸਥਿਤੀ, ਬਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਕਾਰ ’ਚ ਆਏ ਨਕਾਬਪੋਸ਼ ਲੁਟੇਰਿਆਂ ਨੇ 2 ਦੁਕਾਨਾਂ ਦੇ ਸ਼ਟਰ ਭੰਨ ਕੇ ਵਾਰਦਾਤ ਨੂੰ ਦਿੱਤਾ ਅੰਜਾਮ

PUNJAB News Punjabi(ਪੰਜਾਬ)

ਕਾਰ ’ਚ ਆਏ ਨਕਾਬਪੋਸ਼ ਲੁਟੇਰਿਆਂ ਨੇ 2 ਦੁਕਾਨਾਂ ਦੇ ਸ਼ਟਰ ਭੰਨ ਕੇ ਵਾਰਦਾਤ ਨੂੰ ਦਿੱਤਾ ਅੰਜਾਮ

  • Edited By Sandeep Kumar,
  • Updated: 04 Jun, 2025 09:59 AM
Ludhiana-Khanna
masked robbers who came in a car broke the shutters
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਿਸ਼ੀ) : ਹੈਬੋਵਾਲ ਦੇ ਇਲਾਕੇ ’ਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਹੋਣ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਕੁਝ ਸਮਾਂ ਪਹਿਲਾਂ ਹੀ ਚੋਰਾਂ ਨੇ ਕਰੀਬ 6 ਦੁਕਾਨਾਂ ਦੇ ਜਿੰਦੇ ਤੋੜ ਕੇ ਚੋਰੀ ਦੀ ਵਾਰਦਾਤ ਕੀਤੀ ਸੀ, ਜਦੋਂਕਿ ਤੀਜੀ ਵਾਰ ਇਕ ਹੀ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਦੇਰ ਰਾਤ ਵੀ ਕਾਰ ਸਵਾਰ ਨਕਾਬਪੋਸ਼ਾਂ ਨੇ 2 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰ ਵਾਰਦਾਤ ਦੌਰਾਨ ਨਕਦੀ ਵਾਲੇ ਗੱਲੇ ਅਤੇ ਖਾਣ-ਪੀਣ ਦਾ ਸਾਮਾਨ ਵੀ ਚੋਰੀ ਕਰ ਕੇ ਲੈ ਗਏ।

ਇਹ ਵੀ ਪੜ੍ਹੋ : ਗੁਆਂਢੀ ਨਾਲ ਹੋਈ ਲੜਾਈ ਨੇ ਧਾਰਿਆ ਖ਼ੂਨੀ ਰੂਪ; ਮੁਲਜ਼ਮਾਂ ਨੇ ਨੌਜਵਾਨ ਦੇ ਮੂੰਹ 'ਚ ਪਾ'ਤਾ ਪੈਟਰੋਲ, ਮੌਤ

ਪਤਾ ਲੱਗਦੇ ਹੀ ਦੁਕਾਨਦਾਰ ਮੌਕੇ ’ਤੇ ਪੁੱਜਾ ਅਤੇ ਪੁਲਸ ਕੰਟ੍ਰੋਲ ਰੂਮ ’ਤੇ ਸੂਚਿਤ ਕੀਤਾ। ਜਦੋਂ ਕੰਟ੍ਰੋਲ ਰੂਮ ’ਤੇ ਵਾਰ-ਵਾਰ ਫੋਨ ਕਰਨ ’ਤੇ ਵੀ ਪੁਲਸ ਨਾ ਆਈ ਤਾਂ ਉਨ੍ਹਾਂ ਨੇ ਖੁਦ ਪੁਲਸ ਥਾਣੇ ਜਾ ਕੇ ਸੂਚਨਾ ਦਿੱਤੀ। ਉਨ੍ਹਾਂ ਨੇ ਥਾਣਾ ਹੈਬੋਵਾਲ ਦੀ ਪੁਲਸ ਨੂੰ ਸੂਚਿਤ ਕੀਤਾ। ਉਕਤ ਵਾਰਦਾਤ ਵੀ ਪੁਲਸ ਸਟੇਸ਼ਨ ਤੋਂ ਕੁਝ ਦੂਰ ਹੋਈ। ਪਤਾ ਲਗਦੇ ਹੀ ਥਾਣਾ ਹੈਬੋਵਾਲ ’ਚ ਤਾਇਨਾਤ ਏ. ਐੱਸ. ਆਈ. ਓਮ ਪ੍ਰਕਾਸ਼ ਮੌਕੇ ’ਤੇ ਪੁੱਜੇ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ।

ਮੇਨ ਰੋਡ ’ਤੇ ਸਕਿਤ ਨੋਵਾ ਬੇਕਰੀ ਦੇ ਮਾਲਕ ਜਤਿਨ ਸੂਦ ਨੇ ਦੱਸਿਆ ਕਿ ਉਕਤ ਵਾਰਦਾਤ ਕਰੀਬ 4 ਵਜੇ ਹੋਈ। ਉਸ ਨੂੰ ਬਾਜ਼ਾਰ ’ਚ ਤਾਇਨਾਤ ਸਕਿਓਰਿਟੀ ਗਾਰਡ ਦਾ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਅਤੇ ਉਨ੍ਹਾਂ ਦੇ ਨਾਲ ਵਾਲੀ ਦੁਕਾਨ ਦੇ ਸ਼ਟਰ ਟੁੱਟੇ ਹੋਏ ਹਨ। ਜਦੋਂ ਉਹ ਮੌਕੇ ’ਤੇ ਗਏ ਤਾਂ ਦੇਖਿਆ ਕਿ ਦੁਕਾਨਦਾ ਸ਼ਟਰ ਉੱਖੜਿਆ ਹੋਇਆ ਸੀ ਤੇ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਅੰਦਰ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਦੁਕਾਨ ਦਾ ਗੱਲਾ ਵੀ ਗਾਇਬ ਸੀ। ਗੱਲੇ ’ਚ ਕਰੀਬ 35 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਲੈਣ-ਦੇਣ ਦੇ ਦਸਤਾਵੇਜ਼ ਸਨ। ਚੋਰਾਂ ਨੇ ਰੈੱਡ ਬੁੱਲ ਅਤੇ ਹੋਰ ਪੀਣ ਵਾਲੇ ਪਦਾਰਥਾਂ ਨਾਲ ਭਰਿਆ ਫ੍ਰਿਜ਼ ਵੀ ਖਾਲੀ ਕਰ ਦਿੱਤਾ ਅਤੇ ਇਸ ਤੋਂ ਇਲਾਵਾ ਹੋਰ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰਾਂ ਨੇ ਬੇਕਰੀ ’ਚ ਲੱਗੇ ਕੈਮਰੇ ਅਤੇ ਡੀ. ਵੀ. ਆਰ. ਵੀ ਪੁੱਟ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ ਸਨਸਨੀਖੇਜ਼ ਵਾਰਦਾਤ! ਜੂਆ ਖੇਡਣ ਤੋਂ ਰੋਕਣ 'ਤੇ ਪਤੀ ਨੇ ਗਲ ਘੋਟ ਕੇ ਮਾਰ ਦਿੱਤੀ ਪਤਨੀ

ਇਸ ਤੋਂ ਇਲਾਵਾ ਚੋਰਾਂ ਨੇ ਨਾਲ ਹੀ ਲਗਦੀ ਦੁਕਾਨ ਵਾਲੀ ਮਿਲਕ ਪੁਆਇੰਟ ਦਾ ਸ਼ਟਰ ਪੁੱਟ ਕੇ ਵੀ 25 ਹਜ਼ਾਰ ਦੀ ਨਕਦੀ ਸਮੇਤ ਗੱਲਾ ਅਤੇ ਹੋਰ ਸਾਮਾਨ ਵੀ ਚੋਰੀ ਕਰ ਲਿਆ। ਉਨ੍ਹਾਂ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ’ਚ ਪਤਾ ਲੱਗਦਾ ਹੈ ਕਿ 3 ਜਾਂ 4 ਵਿਅਕਤੀ ਸਵਿਫਟ ਕਾਰ ਵਿਚ ਆਏ ਅਤੇ ਉਨ੍ਹਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਫੁਟੇਜ ਤੋਂ ਪਤਾ ਲੱਗਾ ਕਿ ਕਾਰ ’ਤੇ ਹਾਈ ਸਕਿਓਰਿਟੀ ਨੰਬਰ ਪਲੇਟ ਲੱਗੀ ਹੋਈ ਸੀ। ਜਦੋਂ ਉਹ ਨੰਬਰ ਚੈੱਕ ਕੀਤਾ ਗਿਆ ਤਾਂ ਉਹ ਵੀ ਫਰਜ਼ੀ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਮਾਰਕੀਟ ਵਲੋਂ ਇਕ ਸਕਿਓਰਿਟੀ ਏਜੰਸੀ ਵਲੋਂ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਂਦੇ ਹਨ, ਜਿਨ੍ਹਾਂ ਨੂੰ ਕਈ ਵਾਰ ਸੁਰੱਖਿਆ ਮੁਲਾਜ਼ਮਾਂ ਦੀ ਲਾਪ੍ਰਵਾਹੀ ਨੂੰ ਲੈ ਕੇ ਸ਼ਿਕਾਇਤ ਵੀ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ludhiana
  • Masked robbers
  • Loot shop shutters
  • Incident
  • ਲੁਧਿਆਣਾ
  • ਨਕਾਬਪੋਸ਼ ਲੁਟੇਰੇ ਦੁਕਾਨਾਂ ਦੇ ਸ਼ਟਰ
  • ਵਾਰਦਾਤ

ਸ੍ਰੀ ਅਕਾਲ ਤਖ਼ਤ ਦੇ ਸਾਹਮਣੇ ਲੱਗਿਆ ਇਮਲੀ ਦਾ ਨਵਾਂ ਬੂਟਾ, ਇੱਥੇ ਹੀ ਲੱਗੀ ਸੀ ਮਹਾਰਾਜਾ ਰਣਜੀਤ ਸਿੰਘ ਨੂੰ ਤਨਖ਼ਾਹ

NEXT STORY

Stories You May Like

  • two sisters shot dead for refusing marriage  sister  s brother in law
    ਵਿਆਹ ਤੋਂ ਨਾਂਹ ਕਰਨ 'ਤੇ 2 ਭੈਣਾਂ 'ਤੇ ਚਲਾਈ ਗੋਲੀ, ਦੀਦੀ ਦੇ ਦਿਓਰ ਨੇ ਦਿੱਤਾ ਵਾਰਦਾਤ ਨੂੰ ਅੰਜਾਮ
  • liquor contractor shot dead  bike borne miscreants carried out incident
    ਸ਼ਰਾਬ ਠੇਕੇਦਾਰ ਦਾ ਗੋਲੀਆਂ ਮਾਰ ਕੇ ਕਤਲ, ਬਾਈਕ ਸਵਾਰ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
  • car sunroof tourist himachal pradesh
    ਚੱਲਦੀ ਕਾਰ ’ਚ ਸਨਰੂਫ ਅਤੇ ਖਿੜਕੀ ’ਚੋਂ ਬਾਹਰ ਨਿਕਲ ਕੇ ਜਾਮ ਛਲਕਾਉਂਦੇ ਨਜ਼ਰ ਆਏ ਸੈਲਾਨੀ
  • thief caught in ludhiana
    Skoda ਕਾਰ 'ਚ ਸ਼ਰਾਬ ਦਾ ਠੇਕਾ ਲੁੱਟਣ ਆਏ ਮੁਲਜ਼ਮ, ਕਰਿੰਦੇ ਨੇ ਫੜ ਕੇ ਕੀਤਾ ਪੁਲਸ ਹਵਾਲੇ
  • removed from border 2
    ਦੋਸਾਂਝਾਂਵਾਲੇ ਨੂੰ ਵੱਡਾ ਝਟਕਾ; ਬਾਰਡਰ 2 'ਚ ਹੋਣਗੇ ਬਾਹਰ, ਜਾਣੋ ਪੂਰਾ ਮਾਮਲਾ
  • alcohol  drug money and 2 mobiles recovered  2 including a woman arrested
    ਅਲਕੋਹਲ, ਡਰੱਗ ਮਨੀ ਤੇ 2 ਮੋਬਾਈਲ ਬਰਾਮਦ, ਔਰਤ ਸਮੇਤ 2 ਕਾਬੂ
  • 2 youths arrested with drug pills
    2 ਨੌਜਵਾਨ ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫਤਾਰ
  • 3 thieves towed activa parked outside house
    ਘਰ ਦੇ ਬਾਹਰ ਖੜ੍ਹੀ ਐਕਟਿਵਾ ਨੂੰ ਟੋਅ ਕਰਕੇ ਲੈ ਗਏ 3 ਚੋਰ, ਵਾਰਦਾਤ ਕੈਮਰੇ ’ਚ ਕੈਦ
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
  • punjab weather update
    ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
Trending
Ek Nazar
floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਪੰਜਾਬ ਦੀਆਂ ਖਬਰਾਂ
    • big good news for farmers involved in the dairy industry of punjab
      ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
    • australia and uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • big alert for millions of punjabis who are getting free wheat
      ਮੁਫ਼ਤ ਕਣਕ ਲੈਣ ਵਾਲੇ ਲੱਖਾਂ ਪੰਜਾਬੀਆਂ ਲਈ ਵੱਡਾ ALERT, ਕਰ ਲਓ ਜਲਦੀ ਨਹੀਂ...
    • punjab nia raid
      ਪੰਜਾਬ 'ਚ ਤੜਕਸਾਰ NIA ਦੀ ਰੇਡ!
    • cm mann press conference
      ਹੋਣ ਜਾ ਰਿਹੈ ਵੱਡਾ ਐਲਾਨ! CM ਮਾਨ ਨੇ ਸੱਦ ਲਈ ਪ੍ਰੈੱਸ ਕਾਨਫ਼ਰੰਸ
    • punjab weather update
      ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
    • punjab school orders
      ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ! ਹੁਣ 10 ਜੁਲਾਈ...
    • g  r  p  arrested a youth carrying an illegal pistol
      ਜੀ. ਆਰ. ਪੀ. ਨੇ ਗੈਰ-ਕਾਨੂੰਨੀ ਪਿਸਤੌਲ ਲੈ ਕੇ ਜਾ ਰਹੇ ਨੌਜਵਾਨ ਨੂੰ ਕੀਤਾ...
    • 4 women killed  3 seriously injured in collision between auto and car
      ਸਵਾਰੀਆਂ ਨਾਲ ਭਰੇ ਆਟੋ ਅਤੇ ਕਾਰ ਦੀ ਟੱਕਰ ਦੌਰਾਨ 4 ਔਰਤਾਂ ਦੀ ਮੌਤ, 3 ਗੰਭੀਰ...
    • gst department raids business premises of several hosiery and scrap
      ਜੀ. ਐੱਸ. ਟੀ. ਵਿਭਾਗ ਨੇ ਸ਼ਹਿਰ ਦੇ ਕਈ ਹੌਜ਼ਰੀ ਅਤੇ ਸਕ੍ਰੈਪ ਡੀਲਰਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +