Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    2:22:16 PM

  • punjabi students in canada

    ਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • amazon lays off again  1000 employees  india us

    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ...

  • ferozepur administration up to achieve the target of zero stubble burning

    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ...ਤਾਂ ਫਿਰ ਇਸ ਕਾਰਨ ਮਾਸਕ ਹੋ ਜਾਵੇਗਾ ਲਾਜ਼ਮੀ, ਹਸਪਤਾਲਾਂ 'ਚ ਵਧੀ ਮਰੀਜ਼ਾਂ ਦੀ ਗਿਣਤੀ

PUNJAB News Punjabi(ਪੰਜਾਬ)

...ਤਾਂ ਫਿਰ ਇਸ ਕਾਰਨ ਮਾਸਕ ਹੋ ਜਾਵੇਗਾ ਲਾਜ਼ਮੀ, ਹਸਪਤਾਲਾਂ 'ਚ ਵਧੀ ਮਰੀਜ਼ਾਂ ਦੀ ਗਿਣਤੀ

  • Edited By Shivani Bassan,
  • Updated: 05 Nov, 2024 01:24 PM
Amritsar
masks will become mandatory again
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)-ਦੀਵਾਲੀ ਮੌਕੇ ਪ੍ਰਦੂਸ਼ਣ ਦਾ ਪੱਧਰ ਫਿਰ ਤੋਂ ਵੱਧਣਾ ਸ਼ੁਰੂ ਹੋ ਗਿਆ ਹੈ। ਸਵੇਰੇ-ਸ਼ਾਮ ਸਮੋਗ ਦੀ ਚਾਦਰ ਫੈਲਣੀ ਸ਼ੁਰੂ ਹੋ ਗਈ ਹੈ। ਅੱਖਾਂ, ਸਾਹ ਅਤੇ ਫੇਫੜਿਆਂ ਨਾਲ ਸਬੰਧਤ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਅਚਾਨਕ ਵਾਧਾ ਹੋ ਰਿਹਾ ਹੈ। ਅੱਖਾਂ ਦੀ ਜਲਣ ਅਤੇ ਸਾਹ ਦੀ ਤਕਲੀਫ਼ ਤੋਂ ਪੀੜਤ ਮਰੀਜ਼ਾਂ ਨੂੰ ਕਾਫੀ ਤਕਲੀਫ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਹਿਰੀਲੇ ਧੂਏਂ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਮੁੜ ਮਾਸਕ ਪਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਆਮ ਤੌਰ ’ਤੇ ਹਵਾ ਗੁਣਵੱਤਾ 0 ਤੋਂ 50 ਦੇ ਵਿਚਕਾਰ ਹੋਣਾ ਚਾਹੀਦਾ ਹੈ ਪਰ ਅੰਮ੍ਰਿਤਸਰ ਵਿਚ ਇਹ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਆਉਣ ਵਾਲੇ ਦਿਨਾਂ ਵਿਚ ਹੋਰ ਮਰੀਜ਼ਾਂ ਨੂੰ ਹੋਰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਅਜਿਹੇ ਹੀ ਹਾਲਾਤ ਰਹੇ ਤਾਂ ਸਿਹਤ ਲਈ ਖਤਰਨਾਕ ਹੋਵੇਗਾ। ਇਸ ਲਈ ਹੁਣ ਤੋਂ ਹੀ ਸਾਵਧਾਨ ਰਹਿਣ ਦੀ ਲੋੜ ਹੈ।

ਜਾਣਕਾਰੀ ਅਨੁਸਾਰ ਝੋਨੇ ਦੀ ਕਟਾਈ ਤੋਂ ਬਾਅਦ ਸਾਹ ਦੇ ਮਰੀਜ਼ਾਂ ਦੀ ਗਿਣਤੀ ਪਹਿਲਾਂ ਹੀ ਵੱਧ ਗਈ ਸੀ ਪਰ ਹੁਣ ਦੀਵਾਲੀ ਤੋਂ ਬਾਅਦ ਅਚਾਨਕ ਸਮੋਗ ਨੇ ਆਪਣੇ ਪੈਰ ਪਸਾਰ ਲਏ ਹਨ। ਲੋਕਾਂ ਨੂੰ ਸਾਹ ਲੈਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਹਿਰੀਲੇ ਧੂਏਂ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਮੁੜ ਮਾਸਕ ਪਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਸਥਿਤੀ ਇਹ ਹੈ ਕਿ ਉਕਤ ਵਰਗ ਖੁਦ ਹੀ ਸਭ ਤੋਂ ਵੱਧ ਪ੍ਰੇਸ਼ਾਨ ਹੋ ਰਿਹਾ ਹੈ, ਜਿੱਥੇ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਵਿਚ ਅਚਾਨਕ ਖੰਘ, ਜ਼ੁਕਾਮ, ਬੁਖਾਰ ਆਦਿ ਦੇ ਲੱਛਣ ਦਿਖਾਈ ਦੇਣ ਲੱਗ ਪਏ ਹਨ, ਉੱਥੇ ਹੀ ਬਜ਼ੁਰਗਾਂ ਨੂੰ ਸਾਹ ਲੈਣ ਵਿਚ ਭਾਰੀ ਦਿੱਕਤ ਆ ਰਹੀ ਹੈ।

ਜ਼ਿਲ੍ਹੇ ਵਿਚ ਸਭ ਤੋਂ ਵੱਡੇ ਛਾਤੀ ਰੋਗ ਦੇ ਸਰਕਾਰੀ ਟੀ. ਬੀ. ਹਸਪਤਾਲ ਵਿਚ ਸਾਹ ਦੀਆਂ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਅਚਾਨਕ ਵਾਧਾ ਹੋਇਆ ਹੈ। ਇੰਨਾ ਹੀ ਨਹੀਂ ਜ਼ਿਲੇ ਦੇ ਮਸ਼ਹੂਰ ਛਾਤੀ ਦੇ ਮਾਹਿਰ ਡਾਕਟਰਾਂ ਕੋਲ ਬੱਚੇ ਅਤੇ ਬਜ਼ੁਰਗ ਵੱਡੀ ਗਿਣਤੀ ਵਿਚ ਆ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 3 ਛੁੱਟੀਆਂ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਦੂਜੇ ਪਾਸੇ ਜਦੋਂ 'ਜਗ ਬਾਣੀ' ਟੀਮ ਨੇ ਲੋਕਾਂ ’ਤੇ ਵੱਧ ਰਹੇ ਸਮੋਗ ਦੇ ਅਸਰ ਦੇ ਸਬੰਧ ਵਿਚ ਮੁਆਇਨਾ ਕੀਤਾ ਤਾਂ ਦੇਖਿਆ ਗਿਆ ਕਿ ਲੋਕ ਮਾਸਕ ਪਾ ਕੇ ਜਾਂ ਰੁਮਾਲ ਬੰਨ੍ਹ ਕੇ ਆਪਣੀ ਮੰਜ਼ਿਲ ਵੱਲ ਜਾ ਰਹੇ ਸਨ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਹ ਲੈਣ ਵਿਚ ਭਾਰੀ ਦਿੱਕਤ ਆ ਰਹੀ ਸੀ ਅਤੇ ਅੱਖਾਂ ਵਿਚ ਜਲਣ ਹੋ ਰਹੀ ਸੀ। ਦੂਜੇ ਪਾਸੇ ਪਤਾ ਲੱਗਾ ਹੈ ਕਿ ਜਦੋਂ ਤੱਕ ਮੀਂਹ ਨਹੀਂ ਪੈਂਦਾ, ਸਮੋਗ ਦੀ ਲਹਿਰ ਜਾਰੀ ਰਹੇਗੀ।

ਇਸ ਤਰ੍ਹਾਂ ਬਣਦਾ ਹੈ ਸਮੋਗ

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਟੀ. ਬੀ. ਕੰਟਰੋਲ ਦੇ ਨੋਡਲ ਅਫ਼ਸਰ ਡਾ. ਨਰੇਸ਼ ਚਾਵਲਾ ਨੇ ਦੱਸਿਆ ਕਿ ਆਮ ਤੌਰ ’ਤੇ ਠੰਡੀ ਹਵਾ ਭੀੜ ਵਾਲੀ ਥਾਂ ’ਤੇ ਪਹੁੰਚਣ ’ਤੇ ਸਮੋਗ ਬਣ ਜਾਂਦਾ ਹੈ, ਜਿਸ ਵਿਚ ਹਵਾ ਵਿਚ ਮੌਜੂਦ ਧੂੜ ਅਤੇ ਜ਼ਹਿਰੀਲੇ ਤੱਤ ਜਿਵੇਂ ਕਿ ਨਾਈਟ੍ਰੋਜਨ ਆਕਸਾਈਡ ਅਤੇ ਜੈਵਿਕ ਮਿਸ਼ਰਨ ਦੇ ਨਾਲ ਪਾਣੀ ਦੀਆਂ ਬੂੰਦਾਂ ਮਿਲ ਜਾਂਦੀਆਂ ਹਨ ਅਤੇ ਹੇਠਾਂ ਓਜ਼ੋਨ ਦੀ ਇਕ ਡੂੰਘੀ ਪਰਤ ਬਣਾਉਂਦੀਆਂ ਹਨ। ਇਹ ਦ੍ਰਿਸ਼ਟੀ ਨੂੰ ਕਮਜ਼ੋਰ ਕਰਦਾ ਹੈ ਅਤੇ ਵਾਤਾਵਰਣ ਨੂੰ ਵੀ ਵਿਗਾੜਦਾ ਹੈ।

ਸਮੋਗ ਕਾਰਨ ਖੰਘ, ਗਲੇ ਅਤੇ ਛਾਤੀ ’ਚ ਇਨਫੈਕਸ਼ਨ ਹੋਣ ਦਾ ਖਤਰਾ

ਸਰਕਾਰੀ ਟੀ. ਬੀ. ਹਸਪਤਾਲ ਦੇ ਸੀਨੀਅਰ ਡਾ. ਸੰਦੀਪ ਮਹਾਜਨ ਨੇ ਦੱਸਿਆ ਕਿ ਸਮੋਗ ਕਾਰਨ ਖੰਘ, ਗਲੇ ਅਤੇ ਛਾਤੀ ਦੀ ਇਨਫੈਕਸ਼ਨ ਆਦਿ ਬੀਮਾਰੀਆਂ ਲੱਗ ਸਕਦੀਆਂ ਹਨ। ਇਹ ਉਨ੍ਹਾਂ ਲੋਕਾਂ ਲਈ ਕਾਫ਼ੀ ਖ਼ਤਰਨਾਕ ਹੈ, ਜਿਨ੍ਹਾਂ ਨੂੰ ਦਮਾ ਹੈ। ਅਜਿਹੇ ਲੋਕਾਂ ਨੂੰ ਸਮੋਗ ਦੌਰਾਨ ਘਰੋਂ ਬਾਹਰ ਨਿਕਲਣ ਤੋਂ ਬਚਣਾ ਚਾਹੀਦਾ ਹੈ। ਇਹ ਦਮੇ, ਸਾਈਨਸ ਅਤੇ ਐਲਰਜੀ ਤੋਂ ਪੀੜਤ ਮਰੀਜ਼ਾਂ ਲਈ ਉਤਪ੍ਰੇਰਕ ਵਜੋਂ ਕੰਮ ਕਰਦਾ ਹੈ। ਇਹ ਕਣ ਫੇਫੜਿਆਂ ਵਿੱਚ ਦਾਖਲ ਹੁੰਦੇ ਹਨ, ਇਸ ਲਈ ਪ੍ਰਦੂਸ਼ਣ ਵੀ ਕਾਫੀ ਹੱਦ ਤੱਕ ਜ਼ਿੰਮੇਵਾਰ ਹੈ।

ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ

ਸਰਕਾਰੀ ਓ. ਪੀ. ਡੀ. ’ਚ ਵਧਣ ਲੱਗੀ ਮਰੀਜ਼ਾਂ ਦੀ ਗਿਣਤੀ

ਸਰਕਾਰੀ ਟੀ. ਬੀ. ਹਸਪਤਾਲ ਦੇ ਸੀਨੀਅਰ ਡਾ. ਵਿਸ਼ਾਲ ਵਰਮਾ ਨੇ ਦੱਸਿਆ ਕਿ ਸਮੋਗ ਕਾਰਨ ਸਾਹ ਲੈਣ ਵਿਚ ਦਿੱਕਤ ਆਉਣ ਨਾਲ ਕਈ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਬੁਖਾਰ ਹੋਣ ਦਾ ਵੀ ਖਤਰਾ ਹੈ। ਇਹ ਕਣ ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ ਸਾਹ ਦੇ ਮਰੀਜ਼ਾਂ ਲਈ ਜ਼ਿਆਦਾ ਨੁਕਸਾਨਦੇਹ ਹਨ। ਅਜਿਹੇ ਮੌਸਮ ਵਿਚ ਨਵੇਂ-ਨਵੇਂ ਵਾਇਰਸ ਫੈਲਦੇ ਹਨ, ਜੋ ਲੋਕਾਂ ਨੂੰ ਕਈ ਬੀਮਾਰੀਆਂ ਦਾ ਸੱਦਾ ਦਿੰਦੇ ਹਨ। ਓ. ਪੀ. ਡੀ. ਵਿਚ ਸਾਹ ਦੇ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ।

ਮਰੀਜ਼ਾਂ ਵਿਚ ਅੱਖਾਂ ਵਿਚ ਨਮੀ ਦਾ ਅਸਰ ਪੈਂਦੈ

ਸਿਹਤ ਵਿਭਾਗ ਦੇ ਜ਼ਿਲਾ ਟੀ. ਬੀ. ਅਧਿਕਾਰੀ ਡਾ. ਵਿਜੇ ਗੋਤਵਾਲ ਨੇ ਦੱਸਿਆ ਕਿ ਸਾਹ ਦੀ ਬੀਮਾਰੀ ਤੋਂ ਇਲਾਵਾ ਮਰੀਜ਼ਾਂ ਵਿਚ ਅੱਖਾਂ ਵਿਚ ਨਮੀ ਦਾ ਅਸਰ ਪੈਂਦਾ ਹੈ। ਇਸ ਨਾਲ ਅੱਖਾਂ ਵਿਚ ਚਿਕਨਾਹਟ ਘੱਟ ਹੋਣ ਲੱਗਦੀ ਹੈ ਅਤੇ ਸੁਖਾਪਨ ਆਉਣ ਲੱਗਦਾ ਹੈ। ਉਥੇ ਜਦੋਂ ਅੱਖਾਂ ਵਿਚ ਸਮੋਗ ਰਾਹੀਂ ਕਾਰਬਨ ਦੇ ਕਣ, ਪਾਰਟੀਕਲਸ ਅਤੇ ਕੀਟਾਣੂ ਆਦਿ ਜਾਂਦੇ ਹਨ ਤਾਂ ਅੱਖਾਂ ਤੋਂ ਸੁਰੱਖਿਆ ਦੇ ਤੌਰ ਕੁਝ ਐਨਜ਼ਾਈਮ ਨਿਕਲਦੇ ਹਨ। ਇੰਨ੍ਹਾਂ ਐਨਜਮਾਈਮ ਅਤੇ ਧੁੰਦ ਤੋਂ ਆਏ ਕਣਾਂ ਦੇ ਮਿਸ਼ਰਣ ਕਾਰਨ ਅੱਖਾਂ ਤੋਂ ਪਾਣੀ ਆਉਣਾ, ਅੱਖਾਂ ਲਾਲ ਹੋਣਾ, ਸੁਜਨ, ਜਲਣ, ਖੁਜਲੀ ਵਰਗੀਆਂ ਪੈਦਾ ਹੋਣ ਲੱਗਦੀਆਂ ਹਨ, ਜਿਸ ਨਾਲ ਵਿਅਕਤੀ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਕਈ ਸ਼ਹਿਰਾਂ ਦੀ ਹੋਈ ਜ਼ਹਿਰੀਲੀ ਹਵਾ, ਜਾਣੋ ਜ਼ਿਲ੍ਹਿਆਂ ਦਾ AQI

ਸਮੋਗ ਤੋਂ ਹੋਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਰੱਖੋ ਇਹ ਸਾਵਧਾਨੀਆਂ

ਇੰਡੀਅਨ ਮੈਡੀਕਲ ਆਰਗੇਨਾਈਜੇਸ਼ਨ ਦੇ ਮੈਂਬਰ ਡਾ. ਰਜਨੀਸ਼ ਸ਼ਰਮਾ ਨੇ ਦੱਸਿਆ ਕਿ ਅੱਖਾਂ ਦੀ ਜਲਣ, ਸਾਹ ਲੈਣ ਵਿਚ ਤਕਲੀਫ਼, ​​ਫੇਫੜਿਆਂ ਵਿਚ ਇਨਫੈਕਸ਼ਨ, ਘਬਰਾਹਟ, ਸਿਰ ਦਰਦ, ਤਣਾਅ, ਅਨਸੌਮਨੀਆ, ਚਿੜਚਿੜਾਪਨ, ਚਮੜੀ ਦੇ ਰੋਗ ਆਦਿ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਮੋਗ ਵਾਲੇ ਦਿਨਾਂ ਵਿਚ ਆਪਣੀਆਂ ਗਤੀਵਿਧੀਆਂ ਨੂੰ ਆਮ ਵਾਂਗ ਰੱਖੋ, ਜਿਵੇਂ ਕਿ ਦੌੜਨਾ ਜਾਂ ਸਾਈਕਲ ਚਲਾਉਣਾ, ਸੈਰ ਕਰਨਾ ਆਦਿ ਘੱਟ ਕਰੋ, ਜਿਸ ਨਾਲ ਸਾਹ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਘਰ ਦੀਆਂ ਖਿੜਕੀਆਂ ਅਤੇ ਦਰਵਾਜ਼ੇ ਬੰਦ ਰੱਖੋ, ਸਾਹ ਰੋਗੀ ਆਪਣੀ ਦਵਾਈ ਸਮੇਂ ਸਿਰ ਲੈਣ, ਕਿਸੇ ਵੀ ਸਮੱਸਿਆ ਦੀ ਸੂਰਤ ਵਿਚ ਤੁਰੰਤ ਡਾਕਟਰ ਨਾਲ ਸੰਪਰਕ ਕਰੋ, ਹਰੀਆਂ ਸਬਜ਼ੀਆਂ ਅਤੇ ਪੌਸ਼ਟਿਕ ਭੋਜਨ ਖਾਓ, ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਵਧਾ ਕੇ ਤੁਸੀਂ ਪ੍ਰਦੂਸ਼ਣ ਨਾਲ ਲੜ ਸਕੋਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Masks
  • patients
  • hospitals
  • Smog
  • ਮਾਸਕ
  • ਮਰੀਜ਼
  • ਹਸਪਤਾਲ
  • ਧੂੰਆਂ

ਪੰਜਾਬ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ, ਜਲਦ ਕਰਨਾ ਪਵੇਗਾ ਇਹ ਕੰਮ

NEXT STORY

Stories You May Like

  • foreign companies spend rs 95 000 crore on indian hospitals
    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਮੱਧ ਵਰਗ ਦੀ ਵਧੀ ਪਰੇਸ਼ਾਨੀ
  • elon musk becomes a trillionaire again  wealth increases
    Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • foreign capital outflow  sensex nifty both fall
    ਵਿਦੇਸ਼ੀ ਪੂੰਜੀ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਚ ਕਮਜ਼ੋਰੀ : ਸੈਂਸੈਕਸ-ਨਿਫਟੀ ਦੋਵੇਂ ਡਿੱਗੇ
  • youth dies after losing control of scooter and falling
    ਸਕੂਟਰੀ ਬੇਕਾਬੂ ਹੋ ਕੇ ਡਿੱਗਣ ਕਾਰਨ ਨੌਜਵਾਨ ਦੀ ਮੌਤ
  • inequality rises in bangladesh due to inflation
    ਵਿਸ਼ਵ ਬੈਂਕ ਦੀ ਚਿਤਾਵਨੀ: ਮਹਿੰਗਾਈ, ਬੇਰੁਜ਼ਗਾਰੀ ਤੇ ਊਰਜਾ ਸੰਕਟ ਕਾਰਨ ਬੰਗਲਾਦੇਸ਼ 'ਚ ਵਧੀ ਅਸਮਾਨਤਾ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
Trending
Ek Nazar
harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major restrictions imposed in bathinda city district magistrate issues orders
      ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • charanjit singh channi to launch pagri sambhal yatra
      ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
    • a major gift from the railway department ahead of the festive season
      ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ...
    • robbers snatching a woman  s bag in main market jalandhar
      ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
    • pargat singh pays obeisance at dera sachkhand ballan
      ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
    • 2 medical stores sealed for failure to produce records
      ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ...
    • new weekly mid day meal menu in schools
      ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ ਵੀਕਲੀ ਮੈਨਿਊ: ਦਾਲ-ਰੋਟੀ, ਰਾਜਮਾ-ਚੌਲ,...
    • uproar in pakistan
      ਪਾਕਿਸਤਾਨ 'ਚ ਹਾਹਾਕਾਰ: ਆਟਾ 170 ਰੁਪਏ ਕਿਲੋ ਪੁੱਜਾ, 30 ਰੁਪਏ ਦੀ ਹੋਈ 50...
    • direct fir to be registered for stubble burning
      ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +