Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    3:47:24 PM

  • school vans are jammed across punjab

    ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ...

  • police station officer dies due to gunshot wounds in mohali

    ਮੋਹਾਲੀ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਗੋਲੀਆਂ...

  • increase in dengue patients in hoshiarpur district  2 cases of chikungunya

    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ!...

  • gang supplying foreign weapons busted in punjab

    ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਿੰਡ ਬਹਿਲੋਲਪੁਰ ਵਿਖੇ ਵੱਡੇ ਜਨਰਲ ਸਟੋਰ ਨੂੰ ਲੱਗੀ ਭਿਆਨਕ ਅੱਗ

PUNJAB News Punjabi(ਪੰਜਾਬ)

ਪਿੰਡ ਬਹਿਲੋਲਪੁਰ ਵਿਖੇ ਵੱਡੇ ਜਨਰਲ ਸਟੋਰ ਨੂੰ ਲੱਗੀ ਭਿਆਨਕ ਅੱਗ

  • Edited By Babita,
  • Updated: 25 Apr, 2026 10:26 AM
Chandigarh
massive fire breaks out at general store
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਅੱਜ ਸਵੇਰੇ ਨੇੜਲੇ ਪਿੰਡ ਬਹਿਲੋਲਪੁਰ ਵਿਖੇ ਇੱਕ ਜਨਰਲ ਸਟੋਰ ਨੂੰ ਭਿਆਨਕ ਅੱਗ ਲੱਗ ਗਈ, ਜਿਸ 'ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਦੁਕਾਨਦਾਰ ਦੀ ਲੱਖਾਂ ਰੁਪਏ ਨਕਦੀ, ਸਾਰਾ ਸਮਾਨ ਸੜਨ ਸਮੇਤ 1.50 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ। ਦੁਕਾਨਦਾਰ ਸੂਰਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 6 ਵਜੇ ਦੇ ਕਰੀਬ ਉਸਨੇ ਜਨਰਲ ਸਟੋਰ ਖੋਲ੍ਹਿਆ ਹੀ ਸੀ ਕਿ ਇੱਕ ਗਾਹਕ ਨੂੰ ਜਦੋਂ ਸਮਾਨ ਦੇਣ ਲੱਗਾ ਤਾਂ ਪਿੱਛੋਂ ਇੱਕਦਮ ਅੱਗ ਦੀਆਂ ਲਪਟਾਂ ਨਿਕਲੀਆਂ। ਅਜੇ ਉਹ ਪਿੱਛੇ ਅੱਗ ਬੁਝਾਉਣ ਲਈ ਜਾ ਹੀ ਰਿਹਾ ਸੀ ਕਿ ਇੱਕਦਮ ਸਾਰੇ ਜਨਰਲ ਸਟੋਰ 'ਚ ਅੱਗ ਫੈਲ ਗਈ। ਉਸਨੇ ਬਾਹਰ ਭੱਜ ਕੇ ਆਪਣੀ ਜਾਨ ਬਚਾਈ। ਇਸ ਦੌਰਾਨ ਪਿੰਡ ਵਾਸੀ ਇਕੱਠੇ ਹੋ ਗਏ ਅਤੇ ਨਾਲ ਹੀ ਸਥਿਤ ਪੁਲਸ ਚੌਂਕੀ ਇੰਚਾਰਜ ਸੋਹਣ ਸਿੰਘ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

ਪਿੰਡ ਵਾਸੀਆਂ ਵਲੋਂ ਇੱਕਜੁਟ ਹੋ ਕੇ ਫਾਇਰ ਬ੍ਰਿਗੇਡ ਕਰਮਚਾਰੀਆਂ ਨਾਲ ਮਿਲ ਕੇ ਅੱਗ ਨੂੰ ਬੁਝਾਉਣ ਦੀ ਬਹੁਤ ਕੋਸਿਸ਼ ਕੀਤੀ ਪਰ ਅੱਗ ਦੁਕਾਨਦਾਰ ਦੀ ਕੋਠੀ ਅਤੇ ਗੋਦਾਮਾਂ ਤੱਕ ਵੀ ਪਹੁੰਚ ਗਈ। ਜਦੋਂ ਤੱਕ ਅੱਗ ’ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਦੁਕਾਨ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਸੀ। ਦੁਕਾਨਦਾਰ ਨੇ ਦੱਸਿਆ ਕਿ ਦੁਕਾਨ ’ਚ ਪਈ ਕਰੀਬ 5 ਤੋਂ 7 ਲੱਖ ਰੁਪਏ ਨਕਦੀ ਵੀ ਅੱਗ ਦੀ ਭੇਂਟ ਚੜ੍ਹ ਗਈ। ਇਸ ਅੱਗ ਨੇ ਜਨਰਲ ਸਟੋਰ ਦੇ ਪਿੱਛੇ ਬਣੀ ਕੋਠੀ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ ਅਤੇ ਲੱਗੇ ਏ. ਸੀ. ਸਮੇਤ ਕੁੱਝ ਸਮਾਨ ਵੀ ਸੜ ਗਿਆ।

ਪਿੰਡ ਵਾਸੀਆਂ ਵਲੋਂ ਕੋਠੀ ਦਾ ਸਾਰਾ ਸਮਾਨ ਬਾਹਰ ਕੱਢਿਆ ਗਿਆ ਅਤੇ ਫਾਇਰ ਬ੍ਰਿਗੇਡ ਨੇ ਅੱਗ ਬੁਝਾਈ। ਇਸ ਅੱਗ ਨਾਲ ਜਨਰਲ ਸਟੋਰ ਦੀ ਸਾਰੀ ਇਮਾਰਤ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕੋਠੀ 'ਚ ਵੀ ਤਰੇੜਾਂ ਆ ਗਈਆਂ। ਦੁਕਾਨਦਾਰ ਸੂਰਤ ਸਿੰਘ ਬਹੁਤ ਹੀ ਗ਼ਮਗੀਨ ਸੀ ਅਤੇ ਪਿੰਡ ਵਾਸੀ ਉਸ ਨੂੰ ਹੌਂਸਲਾ ਦੇ ਰਹੇ ਸਨ। ਪਿੰਡ ਦੇ ਸਰਪੰਚ ਕਮਲਪ੍ਰੀਤ ਸਿੰਘ, ਅਕਾਲੀ ਆਗੂ ਦੇ ਜੱਥੇਦਾਰ ਹਰਦੀਪ ਸਿੰਘ ਬਹਿਲੋਲਪੁਰ ਅਤੇ ਸਮੂਹ ਪੰਚਾਇਤ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਅੱਗ ਨਾਲ ਦੁਕਾਨਦਾਰ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ, ਇਸ ਲਈ ਉਸ ਨੂੰ ਮੁਆਵਜ਼ਾ ਦੇ ਕੇ ਸਹਾਇਤਾ ਕੀਤੀ ਜਾਵੇ।

  • General store
  • fire
  • damage
  • ਜਨਰਲ ਸਟੋਰ
  • ਅੱਗ
  • ਨੁਕਸਾਨ

ਏ.ਟੀ.ਐੱਮ. ਠੱਗਾਂ ਨੇ ਮਹਿਲਾ ਨੂੰ ਗੱਲਾਂ ’ਚ ਉਲਝਾ ਕੇ ਬਦਲਿਆ ਕਾਰਡ, ਉਡਾਏ ਸਵਾ ਲੱਖ

NEXT STORY

Stories You May Like

  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • electric wires catch fire in crowded market in phagwara
    ਫਗਵਾੜਾ ਦੇ ਭਰੇ ਬਾਜ਼ਾਰ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ
  • khanna police action
    ਨਸ਼ਾ ਵੇਚਣ ਵਾਲੇ ਕੈਮਿਸਟ ਖ਼ਿਲਾਫ਼ ਐਕਸ਼ਨ! ਮੈਡੀਕਲ ਸਟੋਰ ਕੀਤਾ ਸੀਲ
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • big blow to pakistan cricket team
    ਪਾਕਿਸਤਾਨ ਕ੍ਰਿਕਟ ਟੀਮ ਨੂੰ ਵੱਡਾ ਝਟਕਾ, ਵੱਡੇ ਬਦਲਾਅ ਤੋਂ ਬਾਅਦ ਮਿਸਬਾਹ-ਉਲ-ਹੱਕ ਨੇ ਦਿੱਤਾ ਅਸਤੀਫਾ
  • increase in dengue patients in hoshiarpur district  2 cases of chikungunya
    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • serious allegations against sister
    ਪੰਜਾਬ: ਜਾਇਦਾਦੀ ਵਿਵਾਦ ਨੂੰ ਲੈ ਲਈ ਅੱਗ 'ਚ ਝੁਲਸਿਆ ਵਿਅਕਤੀ, ਮੌਤ ਤੋਂ ਪਹਿਲਾਂ ਭੈਣ-ਜੀਜੇ 'ਤੇ ਲਾਏ ਗੰਭੀਰ ਦੋਸ਼
  • panjab university elections
    ਵਿਦਿਆਰਥੀ ਸਿਆਸਤ ’ਚ ਅੰਕਿਤ ਨੇ ਪਾਇਆ ਨਵਾਂ ‘ਬਿਧਾਨ’, ਜੀਂਦ ਦੇ ਪਿੰਡ ਨਾਲ ਹਨ ਸਬੰਧਿਤ
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
Trending
Ek Nazar
pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • basmati arrival begins at machhiwara grain market
      ਮਾਛੀਵਾੜਾ ਦਾਣਾ ਮੰਡੀ 'ਚ ਬਾਸਮਤੀ ਦੀ ਆਮਦ ਸ਼ੁਰੂ, ਰਿਕਾਰਡ ਤੋੜ ਭਾਅ ’ਤੇ ਵਿਕੀ
    • highway  punjab  teachers  students
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ
    • punjab employees are getting the highest salaries in the country
      ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ
    • tension among teachers of punjab
      ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ...
    • pyramid e services administrators file case in violence case
      ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
    • punjab  22 year old girl  s throat slit by china door
      ਪੰਜਾਬ : ਚਾਈਨਾ ਡੋਰ ਨੇ ਵੱਢੀ 22 ਸਾਲਾ ਕੁੜੀ ਦੀ ਧੌਣ, ਮੰਜ਼ਰ ਦੇਖਣ ਵਾਲਿਆਂ ਨੂੰ...
    • massive fire at the modi farm mattress factory in jalandhar
      ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
    • ed issues fresh summons to former punjab chief secretary anurag verma
      ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
    • sgpc delegation visits flood affected areas in bidur
      SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ...
    • man falls from third floor of house in burail
      ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +