Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    8:53:18 AM

  • delhi to dubai  emirates flight  bird  igi airport

    ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ...

  • patiala  food order 4 friends beaten

    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ :...

  • sachin pilot  pargat singh  vijay chopra

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ...

  • major accident in gwalior

    ਨਰਾਤਿਆਂ ਦੌਰਾਨ ਗਵਾਲੀਅਰ 'ਚ ਵੱਡਾ ਹਾਦਸਾ: ਮੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਬਠਿੰਡਾ 'ਚ ਸ਼ਰਾਬ ਦੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

PUNJAB News Punjabi(ਪੰਜਾਬ)

ਬਠਿੰਡਾ 'ਚ ਸ਼ਰਾਬ ਦੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

  • Edited By Shivani Attri,
  • Updated: 19 Jun, 2026 02:04 PM
Bathinda-Mansa
massive fire breaks out in liquor factory in bathinda
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ)- ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਮਸਾਣਾ ਕੋਲ ਸਥਿਤ ਇਕ ਸ਼ਰਾਬ ਫੈਕਟਰੀ 'ਚ ਜ਼ਬਰਦਸਤ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਰਾਬ ਬਣਾਉਣ ਦੀ ਪ੍ਰਕਿਰਿਆ 'ਚ ਵਰਤੇ ਜਾਣ ਵਾਲੇ ਸਟੀਮ ਟੈਂਕ 'ਚ ਲੱਗੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚੀਆਂ। ਅੱਗ ਲੱਗਣ ਤੋਂ ਬਾਅਦ ਫੈਕਟਰੀ ਵਿੱਚੋਂ ਉੱਠੇ ਸੰਘਣੇ ਧੂੰਏਂ ਦੇ ਗੁਬਾਰ ਆਲੇ-ਦੁਆਲੇ ਦੇ ਇਲਾਕਿਆਂ 'ਚ ਫੈਲ ਗਏ, ਜਦਕਿ ਅੱਗ ਦੀਆਂ ਉੱਚੀਆਂ ਲਪਟਾਂ ਦੂਰੋਂ ਹੀ ਵਿਖਾਈ ਦੇ ਰਹੀਆਂ ਸਨ। ਘਟਨਾ ਕਾਰਨ ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ! ਵਾਵਰੋਲੇ ਦੀ ਐਂਟਰੀ, ਮਾਛੀਵਾੜਾ 'ਚ 30 ਸਕਿੰਟਾਂ ਦੌਰਾਨ ਮਚਾਈ ਤਬਾਹੀ

ਘਟਨਾ ਦੀ ਸੂਚਨਾ ਮਿਲਦੇ ਹੀ ਫੈਕਟਰੀ ਪ੍ਰਬੰਧਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਲਈ ਜੰਗੀ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਅੱਗ ਨੂੰ ਪੂਰੀ ਤਰ੍ਹਾਂ ਬੁਝਾਉਣ ਲਈ ਟੀਮਾਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਨਾ ਹੀ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਹੋਈ ਹੈ। ਹਾਲਾਂਕਿ ਮੁੱਢਲੇ ਅੰਦਾਜ਼ਿਆਂ ਮੁਤਾਬਕ ਇਸ ਘਟਨਾ 'ਚ ਕਰੋੜਾਂ ਰੁਪਏ ਦੇ ਨੁਕਸਾਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਅਧਿਕਾਰੀਆਂ ਮੁਤਾਬਕ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਲਦ ਹੀ ਨੁਕਸਾਨ ਸਬੰਧੀ ਪੂਰੀ ਰਿਪੋਰਟ ਤਿਆਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Massive fire
  • liquor factory in Bathinda
  • ਸ਼ਰਾਬ ਦੀ ਫੈਕਟਰੀ
  • ਭਿਆਨਕ ਅੱਗ

ਸ਼ਮਸ਼ਾਨਘਾਟ ਨੇੜੇ ਡਕੈਤੀ ਦੀ ਯੋਜਨਾ ਬਣਾਉਂਦੇ 5 ਨੌਜਵਾਨ ਕਾਬੂ, ਤੇਜ਼ਧਾਰ ਹਥਿਆਰ ਬਰਾਮਦ

NEXT STORY

Stories You May Like

  • bathinda road  seed company  fire
    ਬਠਿੰਡਾ ਰੋਡ ’ਤੇ 'ਫੋਰੈਵਰ ਸੀਡ ਕੰਪਨੀ' 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • massive fire breaks out in readymade clothing showroom
    ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ’ਚ ਲੱਗੀ ਭਿਆਨਕ ਅੱਗ
  • massive fire breaks out in slums
    ਗ਼ਰੀਬਾਂ ਦੇ ਸੜੇ ਆਸ਼ਿਆਨੇ, ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਹੋਇਆ ਸੁਆਹ
  • major accident at mumbai bus depot
    ਮੁੰਬਈ ਬੱਸ ਡਿਪੂ 'ਚ ਵੱਡਾ ਹਾਦਸਾ, BEST ਦੀਆਂ 10 ਬੱਸਾਂ 'ਚ ਲੱਗੀ ਭਿਆਨਕ ਅੱਗ
  • delhi fire
    ਦਿੱਲੀ 'ਚ ਕੱਪੜਾ ਫੈਕਟਰੀ 'ਚ ਲੱਗੀ ਅੱਗ ! ਜਾਨੀ ਨੁਕਸਾਨ ਤੋਂ ਰਿਹਾ ਬਚਾਅ
  • packaging company  fire  employees  himachal pradesh
    ਪੈਕੇਜਿੰਗ ਕੰਪਨੀ 'ਚ ਲੱਗੀ ਭਿਆਨਕ ਅੱਗ, ਸੁਰੱਖਿਅਤ ਕੱਢੇ ਗਏ 100 ਤੋਂ ਵੱਧ ਕਰਮਚਾਰੀ
  • maa bhagwati temple  fire  navratri 2026  uttarakhand  video
    ਆਦਿ ਬਦਰੀ ਮਾਂ ਭਗਵਤੀ ਮੰਦਰ 'ਚ ਲੱਗੀ ਭਿਆਨਕ ਅੱਗ ! ਕਈ ਕਿਲੋਮੀਟਰ ਤੱਕ ਦਿਖੀਆਂ ਲਪਟਾਂ
  • massive fire at firecracker warehouse
    ਮਹਾਰਾਸ਼ਟਰ: ਪਟਾਕਿਆਂ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ; ਧਮਾਕੇ 'ਚ 2 ਲੋਕਾਂ ਦੀ ਮੌਤ
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in patiala
      ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ ਦਰਦਨਾਕ ਮੌਤ
    • power cut to spoil your sunday break
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • punjab bjp women wing
      ਪੰਜਾਬ ਭਾਜਪਾ ਮਹਿਲਾ ਮੋਰਚੇ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ...
    • assembly elections bjp punjab
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +