Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    4:10:09 PM

  • aap party mla dr charanjit singh channi joins the akali dal

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ....

  • pakistan troops sent to saudi arabia

    ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ !...

  • punjabi truck driver dies in america

    ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ...

  • weather alert  punjab weather  dense fog  imd alert  winter update

    ਪੰਜਾਬ-ਹਰਿਆਣਾ 'ਚ ਵਿਜ਼ੀਬਿਲਟੀ ਰਹੇਗੀ ਬੇਹੱਦ ਘੱਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੋਲਟਰੀ ਫਾਰਮ ਦੇ ਸ਼ੈੱਡ 'ਚ ਲੱਗੀ ਭਿਆਨਕ ਅੱਗ

PUNJAB News Punjabi(ਪੰਜਾਬ)

ਪੋਲਟਰੀ ਫਾਰਮ ਦੇ ਸ਼ੈੱਡ 'ਚ ਲੱਗੀ ਭਿਆਨਕ ਅੱਗ

  • Edited By Babita,
  • Updated: 20 May, 2026 05:22 PM
Firozpur-Fazilka
massive fire breaks out in poultry farm shed
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਸੁਨੀਲ) : ਨੇੜਲੇ ਪਿੰਡ ਢਾਬਾ ਕੋਕਰੀਆਂ 'ਚ ਅੱਜ ਦੁਪਹਿਰ ਇੱਕ ਪੋਲਟਰੀ ਫਾਰਮ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲਗਭਗ 4,000 ਮੁਰਗੀਆਂ ਦੀ ਮੌਤ ਹੋ ਗਈ। ਇਸ ਘਟਨਾ 'ਚ ਪੋਲਟਰੀ ਮਾਲਕ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ। ਅਬੋਹਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਜਾਣਕਾਰੀ ਦਿੰਦੇ ਹੋਏ ਮਨਦੀਪ ਸਿੰਘ ਪੁੱਤਰ ਖਰੈਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਕਰੀਬ 3-4 ਕਨਾਲਾਂ ਵਿੱਚ ਫੈਲਿਆ ਇੱਕ ਪੋਲਟਰੀ ਫਾਰਮ ਹੈ, ਜਿਸ 'ਚ ਲਗਭਗ 8,000 ਮੁਰਗੀਆਂ ਹਨ। ਅੱਜ ਦੁਪਹਿਰ 12 ਵਜੇ ਸ਼ਾਰਟ ਸਰਕਟ ਕਾਰਨ ਪੋਲਟਰੀ ਫਾਰਮ 'ਚ ਅਚਾਨਕ ਅੱਗ ਲੱਗ ਗਈ।

ਅੱਗ ਤੇਜ਼ੀ ਨਾਲ ਪੂਰੇ ਸ਼ੈੱਡ 'ਚ ਫੈਲ ਗਈ। ਜਿਸ 'ਤੇ ਉਨ੍ਹਾਂ ਨੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਅਤੇ ਪਿੰਡ ਵਿੱਚ ਵੀ ਅਨਾਊਂਸਮੈਂਟ ਕਰਵਾਈ। ਜਿਸ 'ਤੇ ਪਿੰਡ ਵਾਸੀ ਅੱਗ ਬੁਝਾਉਣ ਪਹੁੰਚੇ। ਸੂਚਨਾ ਮਿਲਣ ’ਤੇ ਅਬੋਹਰ ਤੋਂ ਦੋ ਫਾਇਰ ਗੱਡੀਆਂ ਪਹੁੰਚਿਆਂ। ਡਰਾਈਵਰ ਇੰਦਰਜੀਤ ਅਤੇ ਬੂਟਾ ਸਿੰਘ ਨੇ ਫਾਇਰਮੈਨ ਭੂਪੇਂਦਰ ਅਤੇ ਪ੍ਰਵੀਨ ਨਾਲ ਮਿਲ ਕੇ ਲਗਭਗ ਡੇਢ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਸ ਭਿਆਨਕ ਅੱਗ ਵਿੱਚ ਲਗਭਗ 50 ਫ਼ੀਸਦੀ ਮੁਰਗੀਆਂ ਮਰ ਗਈਆਂ, ਅਤੇ ਅੱਧਾ ਸ਼ੈੱਡ ਵੀ ਤਬਾਹ ਹੋ ਗਿਆ। ਇਸ ਹਾਦਸੇ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਇਆ।
 

  • Poultry farm
  • fire
  • shed
  • ਪੋਲਟਰੀ ਫਾਰਮ
  • ਅੱਗ
  • ਸ਼ੈੱਡ

ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ

NEXT STORY

Stories You May Like

  • massive fire breaks out near palace
    ਪੰਜਾਬ: ਪੈਲੇਸ ਨੇੜੇ ਲੱਗੀ ਭਿਆਨਕ ਅੱਗ! ਦੂਰ-ਦੂਰ ਤੱਕ ਉੱਠੀਆਂ ਅੱਗ ਦੀਆਂ ਲਪਟਾਂ, ਪਈਆਂ ਭਾਜੜਾਂ
  • massive fire breaks out at giani bartan store in the main market
    ਗੁਰਦਾਸਪੁਰ: ਮੇਨ ਬਾਜ਼ਾਰ 'ਚ ਗਿਆਨੀ ਬਰਤਨ ਸਟੋਰ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ
  • a massive fire broke out at the home of a poor widow
    ਗਰੀਬ ਵਿਧਵਾ ਔਰਤ ਦੇ ਘਰ ਲੱਗੀ ਭਿਆਨਕ ਅੱਗ, ਕਿਸ਼ਤਾਂ ’ਤੇ ਲਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • fire breaks out at a tent house in gurdaspur  heavy damage caused
    ਗੁਰਦਾਸਪੁਰ ’ਚ ਟੈਂਟ ਹਾਊਸ ’ਚ ਲੱਗੀ ਅੱਗ, ਹੋਇਆ ਭਾਰੀ ਨੁਕਸਾਨ
  • fire erupts at a house on mullanpur tehsil road
    ਮੁੱਲਾਂਪੁਰ ਤਹਿਸੀਲ ਰੋਡ ’ਤੇ ਘਰ ਨੂੰ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਸੁਆਹ
  • accident occurs on the abohar fazilka national highway
    ਕਹਿਰ ਓ ਰੱਬਾ! ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਭਿਆਨਕ ਹਾਦਸੇ 'ਚ ਗਈ ਜਾਨ
  • horrific collision between two cars on the pathankot jammu highway
    ਪਠਾਨਕੋਟ-ਜੰਮੂ ਹਾਈਵੇਅ ’ਤੇ ਦੋ ਕਾਰਾਂ ਦੀ ਭਿਆਨਕ ਟੱਕਰ, ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ
  • major filmy style encounter in punjab
    ਪੰਜਾਬ 'ਚ ਫ਼ਿਲਮੀ ਸਟਾਈਲ 'ਚ ਵੱਡਾ ਐਨਕਾਊਂਟਰ! ਚੱਲੀਆਂ ਤਾੜ-ਤਾੜ ਗੋਲ਼ੀਆਂ, ਰਾਹ ਜਾਂਦੇ ਬੰਦੇ ਨੂੰ ਲੱਗੀ ਗੋਲ਼ੀ
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
Trending
Ek Nazar
voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

Daily Horoscope
    Previous Next
    • ਪੰਜਾਬ ਦੀਆਂ ਖਬਰਾਂ
    • dgp punjab statement
      ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
    • advisory issued for children and the elderly amidst intense cold in punjab
      ਪੰਜਾਬ 'ਚ ਕੜਾਕੇ ਦੀ ਠੰਡ ਦਰਮਿਆਨ ਬੱਚਿਆਂ ਤੇ ਬਜ਼ੁਰਗਾਂ ਲਈ ਜਾਰੀ ਹੋਈ ਐਡਵਾਈਜ਼ਰੀ
    • 300 young students displayed patriotism at the india pakistan border
      ਭਾਰਤ-ਪਾਕਿ ਸਰਹੱਦ 'ਤੇ 300 ਨੰਨ੍ਹੇ ਵਿਦਿਆਰਥੀਆਂ ਨੇ ਦਿਖਾਈ ਦੇਸ਼ ਭਗਤੀ
    • new stir in punjab congress
      ਪੰਜਾਬ ਕਾਂਗਰਸ 'ਚ ਨਵੀਂ ਹਲਚਲ, 'ਇਕ ਪਰਿਵਾਰ, ਇਕ ਟਿਕਟ' 'ਤੇ ਛਿੜਿਆ ਸਿਆਸੀ ਘਮਾਸਾਨ
    • punjab incident sunday
      ਐਤਵਾਰ ਸਵੇਰੇ ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਵਿਛ ਗਈਆਂ ਲਾਸ਼ਾਂ
    • payal seat
      ਪਾਇਲ ਹਲਕੇ 'ਤੇ ਅਕਾਲੀਆਂ ਦਾ ਹੱਕ ਜਾਂ ਭਾਜਪਾ ਦੀ ਦਾਅਵੇਦਾਰੀ? ਆਉਣ ਵਾਲਾ ਸਮਾਂ...
    • ladies   gymkhana club elections
      ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
    • fraud case
      ਰੇਲਵੇ ਦੀ ਨੌਕਰੀ ਦਾ ਝਾਂਸਾ, 40 ਲੱਖ ਹੜੱਪੇ
    • two boys from punjab become officers in the indian navy
      ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
    • road accident
      ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +