Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    1:34:51 PM

  • petrol diesel punjab

    ਪੰਜਾਬ ਵਿਚ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ...

  • changes in h 1b and visa rules

    H-1B ਅਤੇ ਵੀਜ਼ਾ ਨਿਯਮਾਂ ’ਚ ਵੱਡੇ ਬਦਲਾਅ! ਭਾਰਤੀ...

  • fake book racket exposed in jalandhar fake ncert books reach the market

    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ!...

  • village kussa  panchayat decision

    ਮੌਜੂਦਾ ਹਾਲਾਤ ਨੂੰ ਦੇਖਦਿਆਂ ਪਿੰਡ ਕੁੱਸਾ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਖੋਜਾ ਨਜ਼ਦੀਕ ਕਣਕ ਦੀ ਖੜ੍ਹੀ ਫਸਲ ਨੂੰ ਲੱਗੀ ਭਿਆਨਕ ਅੱਗ: 15-20 ਖੇਤ ਸੜੇ, ਕਿਸਾਨਾਂ 'ਚ ਰੋਸ

PUNJAB News Punjabi(ਪੰਜਾਬ)

ਖੋਜਾ ਨਜ਼ਦੀਕ ਕਣਕ ਦੀ ਖੜ੍ਹੀ ਫਸਲ ਨੂੰ ਲੱਗੀ ਭਿਆਨਕ ਅੱਗ: 15-20 ਖੇਤ ਸੜੇ, ਕਿਸਾਨਾਂ 'ਚ ਰੋਸ

  • Edited By Sandeep Kumar,
  • Updated: 18 Apr, 2026 08:21 AM
Roopnagar-Nawanshahr
massive fire broke out in a standing wheat crop near khoja
  • Share
    • Facebook
    • Tumblr
    • Linkedin
    • Twitter
  • Comment

ਔੜ/ਚੱਕਦਾਨਾ (ਛਿੰਜੀ ਲੜੋਆ) : ਸਰਕਾਰੀ ਪ੍ਰਬੰਧਾਂ ਦੀ ਘਾਟ ਹੋਣ ਕਰ ਕੇ ਜਦੋਂ ਵੀ ਕਣਕ ਦੀ ਕਟਾਈ ਦਾ ਸੀਜ਼ਨ ਆਉਂਦਾ ਹੈ ਤਾਂ ਅੱਗਾਂ ਦੀਆਂ ਘਟਨਾਵਾਂ ਵੀ ਨਾਲ-ਨਾਲ ਸ਼ੁਰੂ ਹੋ ਜਾਂਦੀਆਂ ਹਨ, ਅਤੇ ਸੱਪਾਂ ਦੀਆਂ ਸਿਰੀਆਂ ਮਿੱਧਕੇ ਆਪਣੇ ਬੱਚਿਆਂ ਵਾਂਗ ਪਾਲੀ ਫਸਲ ਤੇ ਕਿਸਾਨਾਂ ਦੀਆਂ ਅਨੇਕਾਂ ਆਸਾਂ ਬੱਝੀਆਂ ਹੁੰਦੀਆਂ ਹਨ ਪਰ ਜਦੋਂ ਫਸਲ ਨੂੰ ਅੱਗ ਲੱਗ ਜਾਂਦੀ ਹੈ ਤਾਂ ਕਿਸਾਨਾਂ ਦੀ ਫਸਲ ਹੀ ਨਹੀਂ ਸੜਦੀ ਬਲਕਿ ਉਨ੍ਹਾਂ ਦੇ ਸੁਪਨੇ ਵੀ ਸੜ ਕੇ ਸੁਆਹ ਹੋ ਜਾਂਦੇ ਹਨ। ਇਸੇ ਤਰ੍ਹਾਂ ਦੀ ਘਟਨਾ ਪਿੰਡ ਖੋਜੇ ਤੋਂ ਸਾਹਮਣੇ ਆਈ ਜਿੱਥੇ ਅੱਜ ਅਚਾਨਕ ਕਣਕ ਦੀ ਖੜ੍ਹੀ ਫਸਲ ਨੂੰ ਅੱਗ ਲੱਗ ਗਈ ਜਿਸਨੇ ਤੇਜ਼ ਹਵਾ ਚੱਲਣ ਦੇ ਕਾਰਨ ਐਨਾ ਭਿਆਨਕ ਰੂਪ ਧਾਰਨ ਕੀਤਾ ਕਿ ਦੇਖਦਿਆਂ ਹੀ ਦੇਖਦਿਆਂ ਇਸ ਅੱਗ ਨੇ ਕਣਕ ਦੀ ਫਸਲ ਦੇ 15 ਤੋਂ 20 ਖੇਤ ਸਾੜਕੇ ਸੁਆਹ ਕਰ ਦਿੱਤੇ,ਅੱਗ ਨੂੰ ਬੁਝਾਉਣ ਲਈ ਆਲੇ-ਦੁਆਲੇ ਪਿੰਡਾਂ ਦੇ ਲੋਕ ਟਰੈਕਟਰਾਂ, ਪਾਣੀ ਦੀਆਂ ਬਾਲਟੀਆਂ ਤੋਂ ਇਲਾਵਾ ਆਪੋ-ਆਪਣੇ ਹੋਰ ਸਾਧਨਾਂ ਸਮੇਤ ਪੁੱਜੇ ਜਿਨ੍ਹਾਂ ਨੇ ਘੰਟਿਆਂ ਬੱਧੀ ਮਿਹਨਤ ਕਰ ਕੇ ਇਸ ਅੱਗ ’ਤੇ ਕਾਬੂ ਪਾਇਆ।

ਇਹ ਵੀ ਪੜ੍ਹੋ : ਟਰੱਕ ਡਰਾਈਵਰ ਨੇ ਸਹੇਲੀ ਦੇ ਨਵੇਂ ਆਸ਼ਿਕ ਨਾਲ ਸਬੰਧ ਬਣਨ ’ਤੇ ਪੱਟ 'ਚ ਮਾਰੀ ਗੋਲ਼ੀ

ਫਾਇਰ ਬ੍ਰਿਗੇਡ ਦੀ ਗੱਡੀ ਲੇਟ ਹੋਣਾ ਵੀ ਬਣਿਆ ਨੁਕਸਾਨ ਦਾ ਕਾਰਨ

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਨਰਾਇਣ ਸਿੰਘ ਵਜੀਦਪੁਰ ਨੇ ਦੱਸਿਆ ਕਿ ਅੱਗ ਲੱਗਣ ਦੇ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਫੋਨ ਕੀਤਾ ਗਿਆ ਸੀ ਪਰ ਫਾਇਰ ਬ੍ਰਿਗੇਡ ਦੀ ਇਕ ਗੱਡੀ ਪੌਣੇ ਘੰਟੇ ਬਾਅਦ ਆਈ ਉਦੋਂ ਤੱਕ ਜਿੱਥੇ ਫਸਲ ਦਾ ਭਾਰੀ ਨੁਕਸਾਨ ਹੋ ਚੁੱਕਾ ਸੀ ਉਸ ਦੇ ਨਾਲ ਹੀ ਇਕੱਠੇ ਹੋਏ ਲੋਕਾਂ ਵਲੋਂ ਅੱਗ ਤੇ ਲਗਭਗ ਕਾਬੂ ਪਾ ਲਿਆ ਗਿਆ ਸੀ। ਉਨ ੍ਹਾਂ ਮੰਗ ਕੀਤੀ ਕਿ ਕਣਕ ਦੇ ਸੀਜਨ ਨੂੰ ਦੇਖਦਿਆਂ ਬਲਾਕ ਪੱਧਰ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਫਾਇਰ ਬ੍ਰਿਗੇਡ ਦੀ ਗੱਡੀ ਪੁੱਜ ਕੇ ਲੋਕਾਂ ਦਾ ਜ਼ਿਆਦਾ ਨੁਕਸਾਨ ਹੋਣ ਤੋਂ ਬਚਾ ਕਰ ਸਕੇ। ਦਿਨ ਨੂੰ ਬਿਜਲੀ ਬੰਦ ਰੱਖਣ ਦੀ ਕੀਤੀ ਮੰਗ ਇਸ ਮੌਕੇ ਆਲੇ-ਦੁਆਲੇ ਦੇ ਇਕੱਠੇ ਹੋਏ ਕਿਸਾਨਾਂ ਨੇ ਮੰਗ ਕੀਤੀ ਕਿ ਉਨ੍ਹਾਂ ਵਲੋਂ ਕਈ ਵਾਰ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਬੇਨਤੀ ਕੀਤੀ ਗਈ ਸੀ ਕਿ ਮੋਟਰਾਂ ’ਤੇ ਆਉਣ ਵਾਲੀ ਬਿਜਲੀ ਨੂੰ ਦਿਨ ਵੇਲੇ ਬੰਦ ਰੱਖਿਆ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ ਪਰ ਸਾਡੀ ਬੇਨਤੀ ਦੇ ਬਾਵਜੂਦ ਅਜਿਹਾ ਨਹੀਂ ਹੋਇਆ ਜਿਸ ਕਰ ਕੇ ਇਹ ਨੁਕਸਾਨ ਹੋਇਆ।

ਚਾਰ ਸਾਲਾਂ ਬਾਅਦ ਵੀ ਨਹੀਂ ਮਿਲਿਆ ਮੁਆਵਜ਼ੇ ਦਾ ਇਕ ਵੀ ਪੈਸਾ

ਇਸ ਮੌਕੇ ਪੁੱਜੇ ਕਿਸਾਨ ਜੰਗ ਸਿੰਘ ਵਾਸੀ ਵਜੀਦਪੁਰ ਨੇ ਦੁਖੀ ਹੁੰਦਿਆਂ ਤੇ ਸਰਕਾਰ ਖਿਲਾਫ ਰੋਸ ਪ੍ਰਗਟਾਉਂਦਿਆਂ ਦੱਸਿਆ ਕਿ ਸਨ 2022 ਵਿਚ ਉਸਦੇ ਸੱਤ ਖੇਤਾਂ ਨੂੰ ਬਿਜਲੀ ਦੇ ਸਪਾਰਕਿੰਗ ਕਾਰਨ ਅੱਗ ਲੱਗੀ ਸੀ ਅਤੇ ਉਸ ਮੌਕੇ ਉਨ੍ਹਾਂ ਨੂੰ ਭਰੋਸਾ ਦਵਾਇਆ ਗਿਆ ਸੀ ਕਿ ਉਨ੍ਹਾਂ ਦੀ ਸੜੀ ਫਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ ਪਰ ਚਾਰ ਸਾਲ ਬਾਅਦ ਵੀ ਉਨ੍ਹਾਂ ਨੂੰ ਉਸ ਸੜੀ ਫਸਲ ਦੇ ਮੁਆਵਜ਼ੇ ਵਜੋਂ ਇਕ ਪੈਸਾ ਵੀ ਨਹੀਂ ਮਿਲਿਆ। ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਮੰਗ ਕੀਤੀ ਕਿ ਫਸਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਪਹਿਲਾਂ ਹੀ ਲੋੜੀਂਦੇ ਪ੍ਰਬੰਧ ਕੀਤੇ ਜਾਣ ਕਿਉਂਕਿ ਇਹ ਇੱਕ ਵਾਰ ਦੀ ਗੱਲ ਨਹੀਂ ਹੈ, ਸਗੋਂ ਕਣਕ ਦੀ ਹਰ ਕਟਾਈ ਤੇ ਸੀਜ਼ਨ ’ਤੇ ਹਜ਼ਾਰਾਂ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਲਗਾਤਾਰ ਹੁੰਦਾ ਆ ਰਿਹਾ ਹੈ ਜਿਸ ਲਈ ਸਰਕਾਰ ਨੇ ਕੋਈ ਸਾਰਥਕ ਕਦਮ ਨਾ ਚੁੱਕੇ ਹੋਣ ਕਰਕੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ।

 ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਹੋਵੇਗਾ ਸਸਤਾ! ਹੋਰਮੁਜ਼ ਖੁੱਲ੍ਹਦੇ ਹੀ ਕੱਚੇ ਤੇਲ 'ਚ ਆਈ ਭਾਰੀ ਗਿਰਾਵਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Nawanshahr
  • Khoja
  • Standing wheat crop
  • Terrible fire
  • Farmers protest
  • ਨਵਾਂਸ਼ਹਿਰ
  • ਖੋਜਾ
  • ਕਣਕ ਦੀ ਖੜ੍ਹੀ ਫਸਲ
  • ਭਿਆਨਕ ਅੱਗ
  • ਕਿਸਾਨਾਂ ਚ ਰੋਸ

ਕਪੂਰਥਲਾ 'ਚ ਕਣਕ ਦੀ ਖ਼ਰੀਦ ਤੇਜ਼, DC ਆਕਾਸ਼ ਬਾਂਸਲ ਨੇ ਭੁਲੱਥ ਮੰਡੀ ਦਾ ਦੌਰਾ ਕਰ ਲਿਆ ਜਾਇਜ਼ਾ

NEXT STORY

Stories You May Like

  • a car parked on gt road national highway caught fire
    ਜੀ. ਟੀ. ਰੋਡ ਨੈਸ਼ਨਲ ਹਾਈਵੇ ’ਤੇ ਖੜ੍ਹੀ ਕਾਰ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ, ਮੰਜ਼ਰ ਵੇਖ ਸਹਿਮੇ ਲੋਕ
  • fire in residential building
    ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ
  • massive fire breaks out at bsnl tower in kapurthala
    ਕਪੂਰਥਲਾ 'ਚ BSNL ਟਾਵਰ ਨੂੰ ਲੱਗੀ ਭਿਆਨਕ ਅੱਗ
  • announcement made in punjab regarding may 20
    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • kotkapura bypass  truck catches fire
    ਬਠਿੰਡਾ-ਕੋਟਕਪੂਰਾ ਬਾਈਪਾਸ ’ਤੇ ਚੱਲਦੇ ਟਰੱਕ ਨੂੰ ਲੱਗੀ ਅੱਗ, ਭਿਆਨਕ ਬਣੇ ਹਾਲਾਤ
  • bjp office attacked by 15 to 20 unidentified persons
    ਪੰਜਾਬ: 15 ਤੋਂ 20 ਅਣਪਛਾਤੇ ਵਿਅਕਤੀਆਂ ਵੱਲੋਂ ਭਾਜਪਾ ਦਫ਼ਤਰ ’ਤੇ ਹਮਲਾ
  • fir case
    ਖੇਤ 'ਚ ਅੱਗ ਲਗਾਉਣ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

now enjoy   dhurandhar 2   sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab airport halwara airport ravneet singh bittu
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, ਇਸ ਏਅਰਪੋਰਟ ਤੋਂ ਹਵਾਈ ਸੇਵਾ ਦੀ ਆਧਿਕਾਰਿਕ...
    • big warning for motorists of punjab
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
    • wife dies after falling on ground after quarrel with husband
      ਪਤੀ ਨਾਲ ਝਗੜੇ ਤੋਂ ਬਾਅਦ ਜ਼ਮੀਨ ’ਤੇ ਡਿੱਗੀ ਪਤਨੀ ਦੀ ਮੌਤ
    • maqsudan sabji mandi firing police searching for man wearing red t shirt
      ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
    • big revelation10th class student had blasted outside the bsf headquarters
      ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
    • online challans to start soon in amritsar
      ਅੰਮ੍ਰਿਤਸਰ ’ਚ ਲੋਕਾਂ ਦੇ ਨਜ਼ਰ ਰੱਖਣਗੇ ਕੈਮਰੇ, ਘਰ ਪਹੁੰਚੇਗਾ ਚਲਾਨ
    • now making reels on social media may be a big deal
      ਹੁਣ ਸੋਸ਼ਲ ਮੀਡੀਆ ’ਤੇ ਅਜਿਹੀ ‘ਰੀਲ’ ਬਣਾਉਣਾ ਪੈ ਸਕਦਾ ਹੈ ਭਾਰੀ, ਪੰਜਾਬ ਪੁਲਸ ਦਾ...
    • punjab petrol diesel prices
      ਪੰਜਾਬ 'ਚ ਪੈਟ੍ਰੋਲ-ਡੀਜ਼ਲ ਮਹਿੰਗਾ ਹੋਣ ਮਗਰੋਂ DRY ਹੋਣ ਲੱਗੇ ਪੰਪ! 100 ਰੁਪਏ...
    • ncrb report punjab
      ਸ਼ਰਮਨਾਕ! ਕਤਲ ਦੇ ਮਾਮਲਿਆਂ 'ਚ ਦੇਸ਼ ਭਰ 'ਚੋਂ ਦੂਜੇ ਨੰਬਰ 'ਤੇ ਪਹੁੰਚਿਆ ਪੰਜਾਬ...
    • woman attempts suicide by jumping into lake
      ਔਰਤ ਵਲੋਂ ਝੀਲ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +