Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    12:19:47 PM

  • new advisory on travel to iran

    ਈਰਾਨ ਯਾਤਰਾ ਬਾਰੇ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ...

  • punjab police news

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ

  • world fastest computer

    ਚੀਨ ਨੇ ਦੁਨੀਆ ਦੇ ਸਭ ਤੋਂ ਤੇਜ਼ 'ਕੰਪਿਊਟਰ' ਨਾਲ...

  • inspector and junior auditor arrested taking bribe

    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3 ਲੋਕ ਝੁਲਸੇ

PUNJAB News Punjabi(ਪੰਜਾਬ)

Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3 ਲੋਕ ਝੁਲਸੇ

  • Edited By Shivani Attri,
  • Updated: 25 May, 2026 01:01 PM
Jalandhar
massive fire in home temple after cylinder explodes in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)-ਜਲੰਧਰ ਦੇ ਕਿਸ਼ਨਪੁਰਾ ਇਲਾਕੇ ਵਿਚ ਸਥਿਤ ਇਕ ਘਰ ਦੇ ਮੰਦਿਰ ਵਿਚ ਪੱਖੇ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਗੁਆਂਢੀਆਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਵੇਖਦੇ ਹੀ ਵੇਖਦੇ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਨਾਲ ਧੂੰਆਂ ਦੂਰ-ਦੂਰ ਤੱਕ ਫੈਲ ਗਿਆ। ਅੱਗ ਲੱਗਣ ਨਾਲ ਇਕ ਸਿਲੰਡਰ ਵੀ ਫਟ ਗਿਆ, ਜਿਸ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਤਿੰਨ ਲੋਕ ਝੁਲਸ ਗਏ। ਵਾਸੀਆਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਟੀਮ ਚਾਰ ਗੱਡੀਆਂ ਨਾਲ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਉਣ ਵਿੱਚ ਕਾਮਯਾਬ ਰਹੀ ਪਰ ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਗਿਆ ਘਰ ਦੇ ਅੰਦਰ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।

PunjabKesari

ਇਹ ਵੀ ਪੜ੍ਹੋ: ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼

ਭਾਜਪਾ ਨੇਤਾ ਪ੍ਰਸ਼ਾਂਤ ਗੰਭੀਰ ਦੇ ਪਿਤਾ ਸੁਦਰਸ਼ਨ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਸਵੇਰ ਦੀ ਸੈਰ ਕਰਨ ਲਈ ਆਪਣੇ ਘਰੋਂ ਨਿਕਲ ਰਹੇ ਸਨ ਤਾਂ ਮੰਦਿਰ ਵਿੱਚ ਲੱਗੇ ਪੱਖੇ ਵਿੱਚ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ। ਕੁਝ ਮਿੰਟਾਂ 'ਚ ਹੀ ਅੱਗ ਨੇ ਪੂਰੇ ਘਰ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਧੂੰਆਂ ਵਿਖਾਈ ਦੇਣ ਲੱਗ ਪਿਆ, ਜਿਸ ਕਾਰਨ ਆਸ-ਪਾਸ ਦੇ ਲੋਕ ਮਦਦ ਲਈ ਭੱਜੇ।

PunjabKesari

ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦੇ ਸਮੇਂ ਘਰ ਦੇ ਅੰਦਰ ਇਕ ਸਿਲੰਡਰ ਬਲਾਸਟ ਹੋ ਗਿਆ, ਜਿਸ ਕਾਰਨ ਕੁਝ ਲੋਕ ਝੁਲਸ ਗਏ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਨੂੰ ਤੁਰੰਤ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ ਸੀ ਪਰ ਟੀਮ ਦੇਰ ਨਾਲ ਪਹੁੰਚੀ, ਜਿਸ ਨਾਲ ਘਰ ਦਾ ਸਾਰਾ ਸਾਮਾਨ ਸੜ ਗਿਆ। ਫਾਇਰ ਬ੍ਰਿਗੇਡ ਅਧਿਕਾਰੀ ਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ 'ਤੇ ਸੂਚਨਾ ਮਿਲੀ ਸੀ ਕਿ ਇਕ ਘਰ ਨੂੰ ਅੱਗ ਲੱਗੀ ਹੈ, ਜਿਸ ਤੋਂ ਬਾਅਦ ਹਰ ਟੀਮ ਮੌਕੇ 'ਤੇ ਪਹੁੰਚੀ ਅਤੇ ਚਾਰ ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਗਲੀਆਂ 'ਚ ਬਿਜਲੀ ਦੀਆਂ ਤਾਰਾਂ ਬਹੁਤ ਨੀਵੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਮੌਕੇ 'ਤੇ ਪਹੁੰਚਣ ਵਿੱਚ ਸਮਾਂ ਲੱਗਿਆ। ਉਨ੍ਹਾਂ ਦੀ ਟੀਮ ਨੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ

ਏ. ਐੱਸ. ਆਈ. ਸੇਵਾ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ 'ਤੇ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਕਿ ਕਿਸ਼ਨਪੁਰਾ ਇਲਾਕੇ ਦੇ ਇਕ ਘਰ 'ਚ ਅੱਗ ਲੱਗੀ ਹੋਈ ਹੈ। ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਸੀ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅੱਗ ਲੱਗਣ ਦੌਰਾਨ ਘਰ ਦਾ ਸਾਰਾ ਸਮਾਨ ਸੜ ਗਿਆ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Massive Fire
  • Home Temple
  • Cylinder Explodes in jalandhar
  • ਕਿਸ਼ਨਪੁਰਾ ਇਲਾਕੇ ਚ ਧਮਾਕਾ
  • ਭਿਆਨਕ ਅੱਗ
  • ਸ਼ਾਰਟ ਸਰਕਟ
  • ਸਿਲੰਡਰ ਬਲਾਸਟ

ਬਰੇਟਾ ਨਗਰ ਕੌਂਸਲ ਲਈ 14243 ਵੋਟਰ 44 ਉਮੀਦਵਾਰਾ ਦੀ ਕਿਸਮਤ ਦਾ ਕਰਨਗੇ ਫ਼ੈਸਲਾ

NEXT STORY

Stories You May Like

  • cng pump  fire
    CNG ਪੰਪ 'ਤੇ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ, ਮੌਕੇ 'ਤੇ ਪੁੱਜੀ ਵਾਰਾਣਸੀ ਪੁਲਸ
  • restaurant fire 3 gas cylinders explosion
    ਦਿੱਲੀ ਦਾ ਇਕ ਹੋਰ ਰੈਸਟੋਰੈਂਟ ਬਣਿਆ ਅੱਗ ਦਾ ਗੋਲ਼ਾ ! ਫਟ ਗਏ 3 ਸਿਲੰਡਰ, ਇਲਾਕੇ 'ਚ ਮਚੀ ਹਾਹਾਕਾਰ
  • firing in malout one youth injured
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਮਲੋਟ ਦਾ ਇਹ ਇਲਾਕਾ, ਫ਼ੈਲੀ ਦਹਿਸ਼ਤ
  • woman was running a government job scam in jalandhar heights 3
    ਜਲੰਧਰ ਹਾਈਟਸ-3 'ਚ ਔਰਤ ਚਲਾ ਰਹੀ ਸੀ ਕਿ ਸਰਕਾਰੀ ਨੌਕਰੀ ਦਾ ਫਰੀਜ਼ਵਾੜਾ, ਇੰਝ ਕੀਤਾ ਪਰਦਾਫ਼ਾਸ਼
  • family 3 members incident
    ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ ਸਨਸਨੀ
  • gas pipeline incident
    ਫਟ ਗਈ ਗੈਸ ਪਾਈਪਲਾਈਨ! ਹੋ ਗਿਆ ਜ਼ਬਰਦਸਤ ਧਮਾਕਾ, 4 ਲੋਕ ਝੁਲਸੇ, ਇੰਦੌਰ 'ਚ ਹਾਹਾਕਾਰ
  • terrible fire breaks out in famous sweet shop in tanda
    ਟਾਂਡਾ ਦੀ ਮਸ਼ਹੂਰ ਸਵੀਟ ਸ਼ਾਪ 'ਚ ਲੱਗੀ ਭਿਆਨਕ ਅੱਗ: ਲੱਖਾਂ ਦਾ ਨੁਕਸਾਨ, 4 ਕਰਮਚਾਰੀ ਝੁਲਸੇ
  • rohtak d park market showroom fire  3 people
    ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
Trending
Ek Nazar
veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • air india flight entered pakistani airspace
      ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ...
    • warning of closure of jalandhar jammu national highway in punjab
      ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ ਚਿਤਾਵਨੀ, ਇਸ ਤਾਰੀਖ਼ ਲਈ...
    • sukhbir badal congratulates dera sachkhand ballan chief
      ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੇਗੀ...
    • ajay banga  s concerns about punjab  s youth demand serious attention
      ਪੰਜਾਬ ਦੇ ਨੌਜਵਾਨਾਂ ਬਾਰੇ ਅਜੈ ਬੰਗਾ ਦੀਆਂ ਚਿੰਤਾਵਾਂ ਗੰਭੀਰ ਧਿਆਨ ਦੀ ਮੰਗ...
    • firing outside sultanpur lodhi s famous barista restaurant
      ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ ਬਾਹਰ ਫਾਇਰਿੰਗ! ਘਟਨਾ CCTV 'ਚ...
    • blackmailing ruins a newly married couple
      ਬਲੈਕਮੇਲਿੰਗ ਨੇ ਉਜਾੜਿਆ ਹੱਸਦਾ-ਖੇਡਦਾ ਨਵ-ਵਿਆਹਿਆ ਜੋੜਾ, ਖੰਨਾ 'ਚ ਆਰਕੀਟੈਕਟ...
    • bhagwant mann have face punishment for crime desecrating gurus
      ਗੁਰੂ ਸਾਹਿਬਾਨ ਦੀ ਬੇਅਦਬੀ ਤੇ ਅਕਾਲ ਤਖ਼ਤ ਨੂੰ ਟੱਕਰ ਦੇਣ ਦੇ ਗੁਨਾਹ ਦੀ ਸਜ਼ਾ...
    • viral video case big statement from sri akal takht sahib
      ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ...
    • viral video case gurugram police registers fir
      ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +