Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    9:39:31 AM

  • passenger vessel

    ਇੰਡੋਨੇਸ਼ੀਆ ਤੋਂ ਵੱਡੀ ਖ਼ਬਰ ;  240 ਲੋਕਾਂ ਨੂੰ...

  • xi jinping says india is not our enemy but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ ਸ਼ਾਂਤੀ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਖੁਦ ਸਕੂਟਰ ਚਲਾ ਮਾਤਾ ਚਿੰਤਪੂਰਨੀ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਮੰਤਰੀ ਜਿੰਪਾ, ਕੀਤੀ ਖਾਸ ਅਪੀਲ

PUNJAB News Punjabi(ਪੰਜਾਬ)

ਖੁਦ ਸਕੂਟਰ ਚਲਾ ਮਾਤਾ ਚਿੰਤਪੂਰਨੀ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਮੰਤਰੀ ਜਿੰਪਾ, ਕੀਤੀ ਖਾਸ ਅਪੀਲ

  • Edited By Gurminder Singh,
  • Updated: 13 Aug, 2024 12:47 PM
Hoshiarpur
mata chintapurni  mela  brahm shankar jimpa
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ) : ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਮਾਤਾ ਚਿੰਤਪੂਰਨੀ ਮੇਲੇ ਦੌਰਾਨ ਲਗਾਏ ਗਏ ਲੰਗਰਾਂ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੇਲੇ ਦੌਰਾਨ ਟ੍ਰੈਫਿਕ ਜਾਮ ਤੋਂ ਬਚਣ ਲਈ ਉਹ ਸਕੂਟਰ ’ਤੇ ਸਵਾਰ ਹੋ ਕੇ ਮਾਤਾ ਚਿੰਤਪੂਰਨੀ ਰੋਡ ’ਤੇ ਚਲੇ ਗਏ। ਇਸ ਮੌਕੇ ਉਨ੍ਹਾਂ ਵੱਖ-ਵੱਖ ਲੰਗਰ ਕਮੇਟੀਆਂ ਵੱਲੋਂ ਚਲਾਏ ਜਾ ਰਹੇ ਲੰਗਰਾਂ ਦੀ ਸੇਵਾ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਕੌਂਸਲਰ ਪ੍ਰਦੀਪ ਬਿੱਟੂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਮਾਤਾ ਚਿੰਤਪੂਰਨੀ ਮੇਲਿਆਂ ਵਿਚ ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਲੰਗਰ ਸਥਾਨਾਂ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ ਨੇ ਲੰਗਰ ਕਮੇਟੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਚਿੰਤਪੂਰਨੀ ਮੇਲਾ ਇਕ ਧਾਰਮਿਕ ਅਤੇ ਸੱਭਿਆਚਾਰਕ ਮੇਲਾ ਹੈ, ਜਿਥੇ ਹਰ ਸਾਲ ਲੱਖਾਂ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਹਨ। ਅਜਿਹੀ ਸਥਿਤੀ ਵਿਚ ਲੰਗਰ ਸੇਵਾਵਾਂ ਇਕ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਕਿਉਂਕਿ ਇਹ ਨਾ ਸਿਰਫ ਸ਼ਰਧਾਲੂਆਂ ਨੂੰ ਭੋਜਨ ਪ੍ਰਦਾਨ ਕਰਦੀਆਂ ਹਨ, ਸਗੋਂ ਸੇਵਾ ਦੀ ਭਾਵਨਾ ਦਾ ਪ੍ਰਗਟਾਵਾ ਵੀ ਕਰਦੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਆਪਣੀਆਂ ਹੀ ਨਾਬਾਲਗ ਧੀਆਂ 'ਤੇ ਪਿਓ ਨੇ ਰੱਖੀ ਮਾੜੀ ਅੱਖ, ਪਤਨੀ ਨੇ ਕੀਤਾ ਕਤਲ

ਇਸ ਦੌਰਾਨ ਬ੍ਰਹਮ ਸ਼ੰਕਰ ਜਿੰਪਾ ਨੇ ਲੰਗਰ ਕਮੇਟੀਆਂ ਨੂੰ ਸਫਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਫਾਈ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ, ਤਾਂ ਜੋ ਸ਼ਰਧਾਲੂਆਂ ਨੂੰ ਸਿਹਤਮੰਦ ਅਤੇ ਸੁਰੱਖਿਅਤ ਭੋਜਨ ਮਿਲ ਸਕੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੰਗਰਾਂ ਦੀ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਸਾਰਿਆਂ ਤੋਂ ਸਹਿਯੋਗ ਦੀ ਆਸ ਕੀਤੀ ਜਾਂਦੀ ਹੈ। ਉਨ੍ਹਾਂ ਲੰਗਰ ਕਮੇਟੀਆਂ ਦੇ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲਗਨ ਅਤੇ ਸੇਵਾ ਭਾਵਨਾ ਸਦਕਾ ਹੀ ਮੇਲੇ ਦਾ ਆਯੋਜਨ ਸਫਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਰਕਾਰ ਵੱਲੋਂ ਵੀ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਭਾਈਚਾਰਕ ਸਾਂਝ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ ਅਤੇ ਸਰਕਾਰ ਇਸ ਲਈ ਹਮੇਸ਼ਾ ਤੱਤਪਰ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਬਲਾਸਟ, ਹਿਲ ਗਿਆ ਪੂਰਾ ਇਲਾਕਾ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Mata Chintapurni
  • Mela
  • Brahm Shankar Jimpa
  • ਮਾਤਾ ਚਿੰਤਪੂਰਨੀ
  • ਮੇਲਾ
  • ਬ੍ਰਹਮ ਸ਼ੰਕਰ ਜਿੰਪਾ

CM ਮਾਨ ਨੇ ਨੌਜਵਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ, ਵਿਰੋਧੀਆਂ 'ਤੇ ਵੀ ਕੱਸੇ ਤੰਜ (ਵੀਡੀਓ)

NEXT STORY

Stories You May Like

  • sgpc nepal floods
    ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • haryana government osd prabhleen singh mother passing away
    ਹਰਿਆਣਾ ਸਰਕਾਰ ਦੇ OSD ਪ੍ਰਭਲੀਨ ਨੂੰ ਸਦਮਾ, ਮਾਤਾ ਦਾ ਦੇਹਾਂਤ, ਅੰਤਿਮ ਅਰਦਾਸ 13 ਨੂੰ
  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • dbac  dmk leader  former tamil nadu minister  raids
    DBAC ਨੇ DMK ਨੇਤਾ ਤੇ ਤਾਮਿਲਨਾਡੂ ਦੇ ਸਾਬਕਾ ਮੰਤਰੀ KN ਨਹਿਰੂ ਨਾਲ ਜੁੜੇ ਅਹਾਤਿਆਂ 'ਤੇ ਕੀਤੀ ਛਾਪੇਮਾਰੀ
  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • appeal by maduro and his wife
    ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ ਕਰਨ ਦੀ ਕੀਤੀ ਅਪੀਲ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prtc bus punjab roadways
      ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ, ਇਸ ਤਾਰੀਖ਼ ਤੋਂ ਲੱਗੇਗੀ...
    • deepak khosla appointed general secretary of punjab youth congress in kapurthala
      ਦੀਪਕ ਖੋਸਲਾ ਕਪੂਰਥਲਾ ਖੇਤਰ 'ਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
    • beas river news
      ਦੋ ਬੱਚਿਆਂ ਦੀ ਮਾਂ ਨੇ ਬਿਆਸ ਦਰਿਆ 'ਚ ਮਾਰੀ ਛਾਲ, ਭਾਲ ਜਾਰੀ
    • payal police action
      ਸਕੂਲ 'ਚ ਮੋਬਾਈਲ ਲਿਜਾਣ 'ਤੇ ਪਈਆਂ ਝਿੜਕਾਂ ਤਾਂ ਲੁਕ ਗਈਆਂ ਵਿਦਿਆਰਥਣਾਂ, ਪੁਲਸ...
    • varinder singh bajwa advocate dhami
      ਐਡਵੋਕੇਟ ਧਾਮੀ ਵੱਲੋਂ ਵਰਿੰਦਰ ਸਿੰਘ ਬਾਜਵਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ...
    • national highway jam
      ਗੁਰਦੁਆਰਾ ਮੰਜੀ ਸਾਹਿਬ ਕੋਟਾਂ ਨੇੜੇ ਹਾਈਵੇਅ ’ਤੇ ਲੱਗੇ ਜਾਮ ਕਾਰਨ ਹਜ਼ਾਰਾਂ...
    • threat in barnala
      ਬਰਨਾਲਾ ਅਦਾਲਤ ਨੂੰ ਆਈ ਧਮਕੀ ਭਰੀ E-Mail
    • punjab weather heavy rain
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
    • power outage pspcl
      ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ...
    • vehicle punjab challan
      ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +