Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    12:31:35 PM

  • boy dies due to electrocution while bathing

    ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ...

  • security increased in punjab special dgp issues strict orders

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ...

  • vb g ram g scheme implemented daily salary fixed

    ਅੱਜ ਤੋਂ MGNREGA ਦੀ ਥਾਂ VB-G Ram G ਸਕੀਮ ਹੋ ਗਈ...

  • transport department vehicle blacklist

    ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਨਵੀਂ ਐੱਸ. ਆਈ. ਟੀ. ਅੱਜ ਪੀੜਤ ਤੇ ਚਸ਼ਮਦੀਦਾਂ ਦੇ ਬਿਆਨ ਕਰੇਗੀ ਦਰਜ

PUNJAB News Punjabi(ਪੰਜਾਬ)

ਨਵੀਂ ਐੱਸ. ਆਈ. ਟੀ. ਅੱਜ ਪੀੜਤ ਤੇ ਚਸ਼ਮਦੀਦਾਂ ਦੇ ਬਿਆਨ ਕਰੇਗੀ ਦਰਜ

  • Edited By Anuradha,
  • Updated: 15 Jan, 2020 03:10 PM
Bathinda
maur mandi bomb blast sit
  • Share
    • Facebook
    • Tumblr
    • Linkedin
    • Twitter
  • Comment

ਤਲਵੰਡੀ ਸਾਬੋ (ਮਨੀਸ਼) : ਮੌੜ ਬੰਬ ਬਲਾਸਟ 'ਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਆਦੇਸ਼ 'ਤੇ ਬਣੀ ਨਵੀਂ ਐੱਸ. ਆਈ. ਟੀ. ਅੱਜ ਪੀੜਤ ਅਤੇ ਚਸ਼ਮਦੀਦ ਦੇ ਬਿਆਨ ਦਰਜ ਕਰੇਗੀ। ਦੱਸ ਦਈਏ ਕਿ 31 ਜਨਵਰੀ 2017 ਨੂੰ ਵਾਪਰੇ ਮੌੜ ਬੰਬ ਬਲਾਸਟ ਮਾਮਲੇ 'ਚ ਪੁਲਸ ਵਲੋਂ ਡੇਰੀ ਪ੍ਰੇਮੀ ਮੁਲਜ਼ਮਾਂ ਦੇ ਇਸ਼ਤਿਹਾਰ ਜਾਰੀ ਕਰ ਦਿੱਤੇ ਗਏ ਹਨ, ਜਿਨ੍ਹਾਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੋਇਆ ੈਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ 'ਚ ਨਵੀਂ ਐੱਸ. ਆਈ. ਟੀ. ਤੋਂ ਤਿੰਨ ਮਹੀਨੇ ਪਹਿਲੇ ਹੀ ਰਿਪੋਰਟ ਦੇਣ ਨੂੰ ਕਿਹਾ ਸੀ। ਕੋਰਟ 'ਚ 30 ਜਨਵਰੀ ਤਾਰੀਖ ਲਗਾਈ ਗਈ ਹੈ ਅਤੇ ਐੱਸ. ਆਈ. ਟੀ. ਹਾਈਕੋਰਟ 'ਚ ਸਟੇਟਸ ਰਿਪੋਰਟ ਦੇਵੇਗੀ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 2017 ਤੋਂ ਇਕ ਦਿਨ ਪਹਿਲਾਂ 31 ਜਨਵਰੀ 2017 ਨੂੰ ਮੌੜ ਮੰਡੀ 'ਚ ਸ਼ਾਮ ਨੂੰ ਡੇਰਾ ਸਿਰਸਾ ਮੁਖੀ ਦੇ ਰਿਸ਼ਤੇਦਾਰ ਕਾਂਗਰਸੀ ਉਮੀਦਵਾਰ ਹਰਮੰਦਰ ਸਿੰਘ ਜੱਸੀ ਇਕ ਇਕੱਠ ਨੂੰ ਸੰਬੋਧਨ ਕਰ ਕੇ ਚੱਲੇ ਹੀ ਸਨ ਕਿ ਨੇੜੇ ਹੀ ਇਕ ਕਾਰ 'ਚ ਬੰਬ ਧਮਾਕਾ ਹੋ ਗਿਆ। ਧਮਾਕੇ 'ਚ 7 ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 23 ਹੋਰ ਗੰਭੀਰ ਜ਼ਖਮੀ ਹੋਏ ਸਨ। ਇਸ ਸਬੰਧੀ ਥਾਣਾ ਮੌੜ ਮੰਡੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਪਹਿਲੀ ਜਾਂਚ ਟੀਮ ਡੇਰਾ ਸੱਚਾ ਸੌਦਾ ਸਿਰਸਾ ਤੱਕ ਪਹੁੰਚ ਗਈ ਸੀ ਕਿਉਂਕਿ ਪੁਲਸ ਸੂਤਰਾਂ ਅਨੁਸਾਰ ਧਮਾਕੇ 'ਚ ਵਰਤੀ ਗਈ ਕਾਰ ਡੇਰਾ ਸਿਰਸਾ ਵਿਖੇ ਤਿਆਰ ਹੋਈ ਸੀ। ਇਸ ਲਈ ਪੁਲਸ ਨੇ ਡੇਰੇ ਦੀ ਕਾਰ ਵਰਕਸ਼ਾਪ ਦੇ ਇੰਚਾਰਜ ਗੁਰਤੇਜ ਸਿੰਘ ਵਾਸੀ ਆਲੀਕੇ ਜ਼ਿਲਾ ਸਿਰਸਾ, ਸਕਿਓਰਿਟੀ ਗਾਰਡ ਅਮਰੀਕ ਸਿੰਘ ਵਾਸੀ ਬਾਦਲਗੜ੍ਹ ਜ਼ਿਲਾ ਸੰਗਰੂਰ ਅਤੇ ਅਵਤਾਰ ਸਿੰਘ ਵਾਸੀ ਭੈਂਸੀ ਮਾਜਰਾ ਜ਼ਿਲਾ ਕੁਰੂਕਸ਼ੇਤਰ ਨੂੰ ਉਕਤ ਮੁਕੱਦਮੇ 'ਚ ਨਾਮਜ਼ਦ ਕਰ ਲਿਆ ਸੀ। ਪਹਿਲੀ ਜਾਂਚ ਕਮੇਟੀ ਨੇ ਉਕਤ ਦੀ ਗ੍ਰਿਫ਼ਤਾਰੀ ਲਈ ਕਾਫੀ ਮਸ਼ੱਕਤ ਕੀਤੀ ਪਰ ਸਫਲਤਾ ਨਹੀਂ ਮਿਲ ਸਕੀ, ਜੋ ਕਿ ਇਕਦਮ ਗਾਇਬ ਹੀ ਹੋ ਗਏ। ਜਿਨ੍ਹਾਂ ਨੂੰ ਪੁਲਸ ਵੀ ਭਗੌੜੇ ਕਰਾਰ ਦੇ ਚੁੱਕੀ ਹੈ।

PunjabKesari

ਤਿੰਨੋਂ ਮੁਲਜ਼ਮਾਂ ਦੀਆਂ ਜਾਰੀ ਕੀਤੀਆਂ ਤਸਵੀਰਾਂ
ਹੁਣ ਨਵੀਂ ਜਾਂਚ ਕਮੇਟੀ ਵੱਲੋਂ ਇਕ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ, ਜਿਸ 'ਚ ਉਕਤ ਤਿੰਨੋਂ ਮੁਲਜ਼ਮਾਂ ਦੀਆਂ ਤਸਵੀਰਾਂ ਦਿੱਤੀਆਂ ਗਈਆਂ ਹਨ ਅਤੇ ਪੁਲਸ ਨੇ ਆਮ ਲੋਕਾਂ ਦੀ ਮਦਦ ਮੰਗੀ ਹੈ ਤਾਂ ਜੋ ਇਨ੍ਹਾਂ ਬਾਰੇ ਕੋਈ ਜਾਣਕਾਰੀ ਮਿਲ ਸਕੇ ਕਿਉਂਕਿ ਪੁਲਸ ਤਿੰਨ ਸਾਲਾਂ 'ਚ ਵੀ ਇਨ੍ਹਾਂ ਤੱਕ ਨਹੀਂ ਪਹੁੰਚ ਸਕੀ ਹੈ। ਇਹ ਜ਼ਿੰਦਾ ਹਨ ਜਾਂ ਮਾਰ ਗਏ ਆਦਿ ਕੋਈ ਵੀ ਸੁਰਾਗ ਪੁਲਸ ਨੂੰ ਨਹੀਂ ਮਿਲ ਸਕਿਆ। ਇਸ ਲਈ ਪੁਲਸ ਨੇ ਜਾਂਚ ਦਾ ਕੰਮ ਤੇਜ਼ ਕਰ ਦਿੱਤਾ ਹੈ। ਇਸ਼ਤਿਹਾਰ ਜਾਰੀ ਕਰਨ ਦੀ ਪੁਸ਼ਟੀ ਕਰਦਿਆਂ ਡਾ. ਨਾਨਕ ਸਿੰਘ ਐੱਸ. ਐੱਸ. ਪੀ. ਨੇ ਕਿਹਾ ਕਿ ਜਾਂਚ ਦਾ ਕੰਮ ਤੇਜ਼ ਕੀਤਾ ਗਿਆ ਹੈ।

  • Maur mandi Bomb Blast
  • SIT
  • ਮੌੜ ਬੰਬ ਬਲਾਸਟ

BSF ਦੇ ਜਵਾਨਾਂ ਨੇ ਤਾਰੋਂ ਪਾਰ ਬਰਾਮਦ ਕੀਤੀ 5 ਕਰੋੜ ਦੀ ਹੈਰੋਇਨ

NEXT STORY

Stories You May Like

  • sir  opposition  23 parties
    ਐੱਸ. ਆਈ. ਆਰ. ’ਤੇ ਵਿਰੋਧੀ ਧਿਰ ਇਕਜੁਟ, 23 ਪਾਰਟੀਆਂ ਨੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ
  • viral video case big statement from sri akal takht sahib
    ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ ਵੱਡਾ ਬਿਆਨ
  • young women  trendy t shirts  fashion
    ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੀਆਂ ਟ੍ਰੈਂਡੀ ਟੀ-ਸ਼ਰਟਸ
  • ed attaches assets worth rs 53 crore belonging to former ips officer
    ਈ. ਡੀ. ਵੱਲੋਂ ਸਾਬਕਾ ਆਈ. ਪੀ. ਐੱਸ. ਅਧਿਕਾਰੀ ਨਾਲ ਸਬੰਧਤ 53 ਕਰੋੜ ਦੀਆਂ ਜਾਇਦਾਦਾਂ ਕੁਰਕ
  • indian money deposited in swiss banks fell by 8 percent in 2025
    ਸਵਿਸ ਬੈਂਕਾਂ ’ਚ ਜਮ੍ਹਾ ਭਾਰਤੀ ਪੈਸਾ 2025 ’ਚ 8 ਫੀਸਦੀ ਡਿੱਗ ਕੇ 36,793 ਕਰੋੜ ਰੁਪਏ ’ਤੇ ਪਹੁੰਚਿਆ : ਐੱਸ. ਐੱਨ. ਬੀ.
  • crisis looms over cooking gas  what will be the impact on common man
    ਫਿਰ ਆਈ ਨਵੀਂ ਆਫ਼ਤ, ਰਸੋਈ ਗੈਸ ’ਤੇ ਵੀ ਮੰਡਰਾਇਆ ਸੰਕਟ, ਜਾਣੋ ਆਮ ਆਦਮੀ ’ਤੇ ਕੀ ਹੋਵੇਗਾ ਅਸਰ
  • suryavanshi spoke on selection in team india
    ਸੁਫਨਾ ਪੂਰਾ ਹੋਇਆ, ਸ਼ਬਦਾਂ 'ਚ ਬਿਆਨ ਨ੍ਹੀਂ ਕਰ ਸਕਦਾ : ਟੀਮ ਇੰਡੀਆ 'ਚ ਚੋਣ 'ਤੇ ਬੋਲੇ ਸੂਰਿਆਵੰਸ਼ੀ
  • deadly attacked on man
    ਪੁਰਾਣੀ ਰੰਜਿਸ਼ ਨੂੰ ਲੈ ਕੇ ਘਰ 'ਚ ਵੜ ਕੇ ਹਮਲਾ ਕਰਨ ਦੇ ਮਾਮਲੇ ’ਚ 5 ਖ਼ਿਲਾਫ਼ ਕੇਸ ਦਰਜ
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
Trending
Ek Nazar
gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chotu lpg cylinder becomes cheaper know the price
      ਪੱਛਮੀ ਏਸ਼ੀਆ ਤਣਾਅ ਘੱਟ ਹੋਣ ਕਾਰਨ Chotu LPG ਸਿਲੰਡਰ ਹੋ ਗਿਆ ਸਸਤਾ , ਜਾਣੋ ਕੀਮਤ
    • weather update  rain alert  storm  imd
      ਹੁਣ ਪਲਟੀ ਮਾਰੇਗਾ ਮੌਸਮ ! ਚੱਲੇਗੀ ਹਨ੍ਹੇਰੀ ਤੇ ਗਰਜੇਗੀ ਬਿਜਲੀ, ਪੰਜਾਬ-ਦਿੱਲੀ...
    • golden opportunity for teachers of punjab
      ਪੰਜਾਬ ਦੇ ਅਧਿਆਪਕਾਂ ਲਈ ਸੁਨਹਿਰਾ ਮੌਕਾ, 10 ਜੁਲਾਈ ਹੈ ਅਪਲਾਈ ਕਰਨ ਦੀ ਆਖ਼ਰੀ...
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • major program postponed amid power crisis in punjab
      ਪੰਜਾਬ 'ਚ ਬਿਜਲੀ ਸੰਕਟ ਵਿਚਾਲੇ 4 ਜੁਲਾਈ ਦਾ ਵੱਡਾ ਪ੍ਰੋਗਰਾਮ ਮੁਲਤਵੀ, ਤਿਆਰੀ 'ਚ...
    • all toll plazas in punjab will be free
      ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫ਼ਤ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ,...
    • bathinda truck matador collision
      ਬਠਿੰਡਾ 'ਚ ਵੱਡਾ ਹਾਦਸਾ: ਖੜ੍ਹੇ ਟਰੱਕ 'ਚ ਜਾ ਵੱਜੀ ਮੈਟਾਡੋਰ, 3 ਸ਼ਰਧਾਲੂਆਂ ਦੀ...
    • rs 183 50 cheaper gas cylinder
      183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ...
    • farmers  angered by power cuts in phagwara
      ਫਗਵਾੜਾ 'ਚ ਬਿਜਲੀ ਕਟੌਤੀ ਤੋਂ ਭੜਕੇ ਕਿਸਾਨਾਂ ਨੇ ਪਾਵਰ ਹਾਊਸ ਘੇਰਿਆ,...
    • punjab fire breaks out in gurdwara sahib
      ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +