Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    1:49:50 PM

  • postal department has made special arrangements for raksha bandhan

    ਡਾਕ ਵਿਭਾਗ ਦਾ ਵੱਡਾ ਫੈਸਲਾ: ਭੈਣਾਂ ਦੀ ਸਹੂਲਤ ਲਈ...

  • monsoon rains

    'ਮੀਂਹ' ਨੇ ਚਮਕਾ'ਤੀ 3 ਕੁੜੀਆਂ ਦੀ ਕਿਸਮਤ ! ਪੜ੍ਹਾਈ...

  • big news for 16 villages of punjab

    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ...

  • power crisis deepens in punjab dozens of villages plunged into darkness

    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 5 ਮਈ ਤੋਂ ਬੰਦ ਹੋਣਗੀਆਂ ਸੂਬੇ ਦੀਆਂ ਮੰਡੀਆਂ, ਮੰਡੀ ਬੋਰਡ ਵੱਲੋਂ ਨੋਟੀਫਿਕੇਸ਼ਨ ਜਾਰੀ: ਲਾਲ ਚੰਦ ਕਟਾਰੂਚੱਕ

PUNJAB News Punjabi(ਪੰਜਾਬ)

5 ਮਈ ਤੋਂ ਬੰਦ ਹੋਣਗੀਆਂ ਸੂਬੇ ਦੀਆਂ ਮੰਡੀਆਂ, ਮੰਡੀ ਬੋਰਡ ਵੱਲੋਂ ਨੋਟੀਫਿਕੇਸ਼ਨ ਜਾਰੀ: ਲਾਲ ਚੰਦ ਕਟਾਰੂਚੱਕ

  • Edited By Rajwinder Kaur,
  • Updated: 03 May, 2022 04:57 PM
Chandigarh
may 5  closed  mandis  lal chand kataruchak
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਸੂਬੇ ਭਰ ਵਿੱਚ ਕਣਕ ਦੀ ਆਮਦ ਵਿੱਚ ਆਈ ਭਾਰੀ ਗਿਰਾਵਟ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਮੁਕੰਮਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਮੰਡੀਆਂ ਨੂੰ 5 ਮਈ ਤੋਂ ਪੜਾਅਵਾਰ ਢੰਗ ਨਾਲ ਬੰਦ ਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਮੰਡੀ ਬੋਰਡ ਵੱਲੋਂ ਜਾਰੀ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਦਾਤਰ ਮਾਰ ਕੀਤਾ ਨੌਜਵਾਨ ਦਾ ਕਤਲ

ਮੰਤਰੀ ਨੇ ਸੂਬੇ ਵਿੱਚ ਕਣਕ ਦੀ ਖਰੀਦ ਬਾਬਤ ਮਹੀਨਾ ਭਰ ਚੱਲੀ ਕਵਾਇਦ ਵਿੱਚ ਸ਼ਾਮਲ ਕਿਸਾਨਾਂ, ਆੜ੍ਹਤੀਆਂ, ਮੰਡੀ ’ਚ ਕੰਮ ਕਰਨ ਵਾਲੇ ਕਾਮਿਆਂ, ਟਰਾਂਸਪੋਰਟਰਾਂ ਅਤੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਖਰੀਦ ਦੀ ਰਫ਼ਤਾਰ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਤੇਜੀ ਨਾਲ ਪਾਉਣ ‘ਤੇ ਤਸੱਲੀ ਪ੍ਰਗਟਾਈ। ਉਨਾਂ ਕਿਹਾ ਕਿ ਅਜਿਹਾ ਖ਼ਰਾਬ ਮੌਸਮ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਹੋਇਆ ਹੈ, ਜਿਸ ਕਾਰਨ ਸੂਬੇ ਦੇ ਬਹੁਤੇ ਹਿੱਸਿਆਂ ਵਿੱਚ ਅਨਾਜ ਸੁੰਗੜ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ

ਉਨਾਂ ਕਿਹਾ ਕਿ ਆਲਮੀ ਪੱਧਰ ’ਤੇ ਕਣਕ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ, ਜ਼ਿਆਦਾਤਰ ਰਾਜਾਂ ਵਿੱਚ ਕਣਕ ਦੀ ਸਰਕਾਰੀ ਖਰੀਦ ਵਿੱਚ ਭਾਰੀ ਗਿਰਾਵਟ ਦੇਖੀ ਗਈ। ਇੱਕ ਵਾਰ ਫਿਰ ਪੰਜਾਬ ਨੇ ਕੇਂਦਰੀ ਪੂਲ ਵਿੱਚ ਸਭ ਤੋਂ ਵੱਧ ਕਣਕ ਦਾ ਯੋਗਦਾਨ ਪਾਉਣ ਵਿੱਚ ਦੇਸ਼ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੇ ਹੁਣ ਤੱਕ 93 ਲੱਖ ਟਨ ਤੋਂ ਵੱਧ ਕਣਕ ਦੀ ਖਰੀਦ ਕਰ ਲਈ ਹੈ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਸੁੰਗੜੇ ਦਾਣਿਆਂ ਸਬੰਧੀ ਨਿਯਮਾਂ ਵਿੱਚ ਢਿੱਲ ਦੇਣ ਵਿੱਚ ਦੇਰੀ ਬਾਰੇ ਪੁੱਛੇ ਸਵਾਲ ‘ਤੇ, ਉਨਾਂ ਕਿਹਾ ਕਿ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਮੰਡੀਆਂ ਵਿੱਚੋਂ ਨਮੂਨੇ ਲੈਣ ਲਈ ਅਧਿਕਾਰੀਆਂ ਦਾ ਦੂਜਾ ਸਮੂਹ ਭੇਜਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਦਾਣਿਆਂ ਦੇ ਸੁੰਗੜਣ ਦੀ ਸਮੱਸਿਆ ਦਾ ਡੂੰਘਾਈ ਨਾਲ ਪਤਾ ਲਗਾਇਆ ਜਾ ਸਕੇ। ਉਨ੍ਹਾਂ ਭਾਰਤ ਸਰਕਾਰ ਦੇ ਦੌਰੇ ‘ਤੇ ਆਏ ਅਧਿਕਾਰੀਆਂ ਨੂੰ ਰਾਜ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ 

  • May 5
  • closed
  • mandis
  • notifications
  • Lal Chand Kataruchak
  • 5 ਮਈ
  • ਬੰਦ
  • ਮੰਡੀਆਂ
  • ਮੰਡੀ ਬੋਰਡ
  • ਨੋਟੀਫਿਕੇਸ਼ਨ
  • ਲਾਲ ਚੰਦ ਕਟਾਰੂਚੱਕ

ਦਸੂਹਾ ’ਚ ਵੱਡੀ ਵਾਰਦਾਤ, ਮੁਕਤਸਰੀ ਕੁੜਤਾ ਪਜਾਮਾ ਦੁਕਾਨ ’ਤੇ ਚੱਲੀਆਂ ਤਾਬੜ-ਤੋੜ ਗੋਲੀਆਂ

NEXT STORY

Stories You May Like

  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • shops will remain closed on the last sunday of every month
    ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • smuggling  5 indians  arrested
    ਨੇਪਾਲ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼, 5 ਭਾਰਤੀ ਗ੍ਰਿਫ਼ਤਾਰ
  • pakistan to tour england for 5 odis  schedule released
    ਪਾਕਿਸਤਾਨ 5 ਵਨਡੇ ਮੈਚਾਂ ਲਈ ਇੰਗਲੈਂਡ ਦਾ ਕਰੇਗਾ ਦੌਰਾ, ਸ਼ਡਿਊਲ ਜਾਰੀ
  • border village janyal plunged into darkness for three days
    ਤਿੰਨ ਦਿਨਾਂ ਤੋਂ ਹਨੇਰੇ 'ਚ ਡੁੱਬਿਆ ਸਰਹੱਦੀ ਪਿੰਡ ਜਨਿਆਲ, ਲੋਕਾਂ ਵੱਲੋਂ ਜਲਾਲੀ ਪੁਲ 'ਤੇ ਬਿਜਲੀ ਬੋਰਡ ਖ਼ਿਲਾਫ਼...
  • rs 5 5 crore  gst refund fraud
    5.5 ਕਰੋੜ ਰੁਪਏ ਦੇ GST ਰਿਫੰਡ ਧੋਖਾਧੜੀ 'ਚ ਦਿੱਲੀ ਦੇ 3 ਟੈਕਸ ਅਧਿਕਾਰੀਆਂ ਸਣੇ 5 ਗ੍ਰਿਫ਼ਤਾਰ
  • banking services will remain closed for pnb account holders  scheduled
    PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਬੰਦ ਰਹਿਣਗੀਆਂ ਬੈਕਿੰਗ ਸੇਵਾਵਾਂ, ਜਾਰੀ ਹੋਇਆ Scheduled
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
Trending
Ek Nazar
husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • miri piri khalsa march tarn taran for goindwal sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ...
    • boy deadbody recoverd
      Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
    • 19 districts in punjab in dark zone
      ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
    • murder case
      ਪਿੰਡ ਝਾਂਮਪੁਰ ’ਚ ਦੀਪਕ ਦੇ ਕਤਲ ਮਾਮਲੇ ’ਚ 2 ਮੁਲਜ਼ਮ ਗ੍ਰਿਫ਼ਤਾਰ
    • body of unidentified person recovered
      ਕੂੜੇ ਦੇ ਡੰਪ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
    • amritsar big blast in the education department
      ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4...
    • bsf assistant sub inspector dies of electrocution
      BSF ਦੇ ਸਹਾਇਕ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
    • punjab transport department takes major action regarding school buses
      ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ...
    • blackout in punjab
      ਪੰਜਾਬ 'ਚ BLACKOUT! ਕਈ ਜ਼ਿਲ੍ਹਿਆਂ 'ਚ ਵਿਗੜੇ ਹਾਲਾਤ, ਬਿਜਲੀ ਸੰਕਟ ਕਾਰਨ...
    • fraud in ludhiana
      ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ! ਜਾਣੋ ਪੂਰਾ ਮਾਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +