Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    4:52:15 AM

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਮੇਅਰ ਨੇ ਬਿਨਾਂ ਚਰਚਾ ਕੀਤੇ ਪਾਸ ਕਰ 'ਤਾ 1258.80 ਕਰੋੜ ਦਾ ਬਜਟ, ਵਿਰੋਧੀ ਕੌਂਸਲਰਾਂ ਧਰਨਾ ਲਾ ਕੇ ਕੀਤੀ ਨਾਅਰੇਬਾਜ਼ੀ

PUNJAB News Punjabi(ਪੰਜਾਬ)

ਮੇਅਰ ਨੇ ਬਿਨਾਂ ਚਰਚਾ ਕੀਤੇ ਪਾਸ ਕਰ 'ਤਾ 1258.80 ਕਰੋੜ ਦਾ ਬਜਟ, ਵਿਰੋਧੀ ਕੌਂਸਲਰਾਂ ਧਰਨਾ ਲਾ ਕੇ ਕੀਤੀ ਨਾਅਰੇਬਾਜ਼ੀ

  • Edited By Sandeep Kumar,
  • Updated: 25 Mar, 2026 08:05 AM
Ludhiana-Khanna
mayor passes budget of rs 1258 80 crore without discussion
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼) : ਨਗਰ ਨਿਗਮ ਦੇ ਜਨਰਲ ਹਾਊਸ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਦੌਰਾਨ ਮੇਅਰ ਨੇ 1258.80 ਕਰੋੜ ਦਾ ਬਜਟ ਬਿਨਾਂ ਕਿਸੇ ਚਰਚਾ ਦੇ ਪਾਸ ਕਰ ਦਿੱਤਾ। ਇਸ ਮੀਟਿੰਗ ਦੀ ਸ਼ੁਰੂਆਤ ਵਿੱਚ ਸੈਕਟਰੀ ਵਿਵੇਕ ਵਰਮਾ ਵੱਲੋਂ ਏਜੰਡਾ ਪੇਸ਼ ਕੀਤਾ ਗਿਆ। ਇਸ ਸਬੰਧ ਵਿੱਚ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਵੱਲੋਂ ’ਜ਼ੀਰੋ ਆਵਰ’ ਨਾ ਦੇਣ ’ਤੇ ਇਤਰਾਜ਼ ਜਤਾਇਆ ਗਿਆ ਤੇ ਬਜਟ ਵਿੱਚ ਦਰਜ ਪ੍ਰਬੰਧਾਂ ’ਤੇ ਚਰਚਾ ਕਰਵਾਉਣ ਦੀ ਮੰਗ ਕੀਤੀ ਗਈ ਪਰ ਮੇਅਰ ਨੇ ਹੰਗਾਮੇ ਦੇ ਵਿਚਕਾਰ ਹੀ ਬਜਟ ਪਾਸ ਕਰਨ ਦਾ ਐਲਾਨ ਕਰ ਦਿੱਤਾ, ਇਸ ਤਰ੍ਹਾਂ ਮਹਿਜ਼ ਕੁਝ ਮਿੰਟਾਂ ਵਿੱਚ ਹੀ ਬਜਟ ਸੈਸ਼ਨ ਖ਼ਤਮ ਹੋ ਗਿਆ। ਜਿਸ ਦਾ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਵੱਲੋਂ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਤੇ ਉਨ੍ਹਾਂ ਵੱਲੋਂ ਧਰਨਾ ਲਗਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਪਰ ਮੇਅਰ, ਕਮਿਸ਼ਨਰ ਅਤੇ ਵਿਧਾਇਕ ਮੀਟਿੰਗ ਛੱਡ ਕੇ ਚਲੇ ਗਏ। ਜਿਸ ਤੋਂ ਬਾਅਦ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਕੌਂਸਲਰਾਂ ਵੱਲੋਂ ਕਾਫੀ ਦੇਰ ਤੱਕ ਇੱਕ ਮੰਚ ’ਤੇ ਪ੍ਰਦਰਸ਼ਨ ਕੀਤਾ ਗਿਆ ਤੇ ਮੇਅਰ ਖਿਲਾਫ ਜੰਮ ਕੇ ਭੜਾਸ ਕੱਢੀ ਗਈ।

ਇਹ ਵੀ ਪੜ੍ਹੋ : ਚੋਣ ਸਮੱਗਰੀ ਦੇ ਨਾਂ 'ਤੇ ਸਾਬਕਾ MLA ਉਮੀਦਵਾਰ ਨਾਲ 80 ਹਜ਼ਾਰ ਦੀ ਠੱਗੀ

ਕੋਰਮ ਪੂਰਾ ਹੋਣ ਨੂੰ ਲੈ ਕੇ ਖੜ੍ਹੇ ਹੋ ਰਹੇ ਸਵਾਲ
ਮੇਅਰ ਵੱਲੋਂ ਬਹੁਮਤ ਨਾਲ ਬਜਟ ਪਾਸ ਕਰਨ ਦਾ ਐਲਾਨ ਕੀਤਾ ਗਿਆ ਹੈ ਪਰ ਉਸ ਸਮੇਂ ਜਨਰਲ ਹਾਊਸ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੀ ਗਿਣਤੀ ਪੂਰੀ ਹੋਣ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਇਹ ਮੁੱਦਾ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਕੌਂਸਲਰਾਂ ਵੱਲੋਂ ਚੁੱਕਿਆ ਗਿਆ ਹੈ। ਉਨ੍ਹਾਂ ਅਨੁਸਾਰ ਜਦੋਂ ਮੇਅਰ ਵੱਲੋਂ ਬਹੁਮਤ ਨਾਲ ਬਜਟ ਪਾਸ ਕਰਨ ਦਾ ਐਲਾਨ ਕੀਤਾ ਗਿਆ, ਉਸ ਸਮੇਂ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਨਾਮਾਤਰ ਕੌਂਸਲਰ ਮੌਜੂਦ ਸਨ ਅਤੇ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਦੀ ਗਿਣਤੀ ਕਾਫੀ ਜ਼ਿਆਦਾ ਸੀ। ਵਿਰੋਧੀ ਕੌਂਸਲਰਾਂ ਦਾ ਦੋਸ਼ ਹੈ ਕਿ ਬਾਅਦ ਵਿੱਚ ’ਆਪ’ ਕੌਂਸਲਰਾਂ ਨੂੰ ਬੁਲਾ ਕੇ ਜਾਂ ਉਨ੍ਹਾਂ ਦੇ ਘਰੋਂ ਦਸਤਖ਼ਤ ਕਰਵਾਏ ਜਾ ਰਹੇ ਹਨ।

ਸਰਕੂਲਰ ਦੇ ਉਲਟ ਟੇਬਲ ਆਈਟਮ ਵਜੋਂ ਏਜੰਡੇ 'ਚ ਸ਼ਾਮਲ ਕੀਤੇ ਮਤੇ
ਨਗਰ ਨਿਗਮ ਵੱਲੋਂ ਮੇਅਰ ਦੇ ਹਵਾਲੇ ਨਾਲ ਬਜਟ ਸੈਸ਼ਨ ਲਈ ਜੋ ਸਰਕੂਲਰ ਜਾਰੀ ਕੀਤਾ ਗਿਆ ਸੀ, ਉਸ ਵਿਚ ਸਾਫ਼ ਲਿਖਿਆ ਸੀ ਕਿ ਏਜੰਡੇ ਤੋਂ ਇਲਾਵਾ ਕਿਸੇ ਵੀ ਹੋਰ ਮਤੇ ’ਤੇ ਚਰਚਾ ਨਹੀਂ ਕੀਤੀ ਜਾਵੇਗੀ ਪਰ ਉਸ ਦੇ ਬਿਲਕੁਲ ਉਲਟ ਟੇਬਲ ਆਈਟਮ ਦੇ ਰੂਪ ਵਿੱਚ ਕਈ ਮਤੇ ਏਜੰਡੇ ਵਿੱਚ ਸ਼ਾਮਲ ਕੀਤੇ ਗਏ ਤੇ ਮੇਅਰ ਵੱਲੋਂ ਉਨ੍ਹਾਂ ਨੂੰ ਪਾਸ ਕਰਨ ਦਾ ਐਲਾਨ ਵੀ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੱਛਮੀ ਏਸ਼ੀਆ 'ਚ ਵਧਦੇ ਤਣਾਅ 'ਤੇ PM ਮੋਦੀ ਦੀ ਚਿੰਤਾ, ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ

ਫਿਰ ਨਹੀਂ ਆਏ ਦੋਵੇਂ ਮੰਤਰੀ, ਦੋ ਵਿਧਾਇਕਾਂ ਨੇ ਵੀ ਬਣਾਈ ਦੂਰੀ
ਲੁਧਿਆਣਾ ਨਾਲ ਸਬੰਧਤ ਦੋਵੇਂ ਮੰਤਰੀ ਸੰਜੀਵ ਅਰੋੜਾ ਤੇ ਹਰਦੀਪ ਮੁੰਡੀਆਂ ਵੀ ਜਨਰਲ ਹਾਊਸ ਦੇ ਮੈਂਬਰ ਹਨ ਪਰ ਉਹ ਲਗਾਤਾਰ ਤੀਜੀ ਮੀਟਿੰਗ ਵਿੱਚ ਗੈਰ-ਹਾਜ਼ਰ ਰਹੇ। ਇਸੇ ਤਰ੍ਹਾਂ ਮੰਗਲਵਾਰ ਦੀ ਮੀਟਿੰਗ ਵਿੱਚ ਦੋ ਵਿਧਾਇਕਾਂ ਕੁਲਵੰਤ ਸਿੱਧੂ ਅਤੇ ਰਾਜਿੰਦਰ ਪਾਲ ਕੌਰ ਛੀਨਾ ਨੇ ਵੀ ਦੂਰੀ ਬਣਾਈ ਰੱਖੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ludhiana Municipal Corporation
  • Mayor
  • Budget
  • Opposition Councillors
  • Slogans
  • ਲੁਧਿਆਣਾ ਨਗਰ ਨਿਗਮ
  • ਮੇਅਰ
  • ਬਜਟ
  • ਵਿਰੋਧੀ ਕੌਂਸਲਰ
  • ਨਾਅਰੇਬਾਜ਼ੀ

ਸੈਂਟਰਲ ਜੇਲ੍ਹ ਦਾ ਪੋਸਕੋ ਮੁਲਾਜ਼ਮ ਗ੍ਰਿਫ਼ਤਾਰ, ਹਵਾਲਾਤੀ ਨੂੰ ਦੇਣਾ ਸੀ ਪਾਬੰਦੀਸ਼ੁਦਾ ਸਾਮਾਨ

NEXT STORY

Stories You May Like

  • lok sabha  birth and death registration amendment bill  passed
    ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'
  • lok sabha appropriation bill passed
    ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ
  • tribunals reforms bill passed in lok sabha
    ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰ ਬਿੱਲ ਬਿਨਾਂ ਚਰਚਾ ਦੇ ਪਾਸ, ਹੰਗਾਮੇ ਕਾਰਨ ਕਾਰਵਾਈ ਦਿਨ ਭਰ ਲਈ ਮੁਲਤਵੀ
  • railways collects fine from ticketless passengers in july
    ਰੇਲਵੇ ਨੇ ਜੁਲਾਈ ਮਹੀਨੇ ’ਚ 34,410 ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.71 ਕਰੋੜ ਜੁਰਮਾਨਾ
  • resolution on e 20 petrol passed in punjab vidhan sabha
    ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ
  • punjabi businessman in canada
    ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ
  • neighbors murdered an elderly man
    ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather raining imd yellow alert
      ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
    • two accused arrested
      ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ...
    • court sends accused jaspal singh to 11 day police custody
      ਸੁਖਬੀਰ ਬਾਦਲ ’ਤੇ ਹਮਲਾ: ਮੁਲਜ਼ਮ ਜਸਪਾਲ ਸਿੰਘ ਨੂੰ ਅਦਾਲਤ ਨੇ 11 ਦਿਨਾਂ ਦੀ ਪੁਲਸ...
    • shocking incident in pattran
      ਪੰਜਾਬ: ਦੇਹ ਵਪਾਰ ਦੇ ਅੱਡੇ ਤੋਂ ਮਿਲੀ ਮੁੰਡੇ ਦੀ ਲਾਸ਼! ਪਰਿਵਾਰ ਨੇ ਲਾਏ ਗੰਭੀਰ ਦੋਸ਼
    • sukhjinder randhawa statement
      ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਗੋਲ਼ੀਆਂ ਚੱਲਣਾ ਚਿੰਤਾਜਨਕ: ਸੁਖਜਿੰਦਰ ਰੰਧਾਵਾ
    • two friends  car tire
      ਫਤਹਿਗੜ੍ਹ ਸਾਹਿਬ 'ਚ ਦੋ ਦੋਸਤਾਂ ਦੀ ਮੌਤ, ਕਾਰ ਦਾ ਟਾਇਰ ਫਟਣ ਕਾਰਣ ਵਾਪਰਿਆ ਭਾਣਾ
    • sukhbir badal  akali dal
      ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ
    • rotavator machine  agricultural machinery
      ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਦੀ ਲਪੇਟ ’ਚ ਆਇਆ ਮੁੰਡਾ,...
    • bjp leader tarun chugh s 3 day amritsar visit begins today
      ਭਾਜਪਾ ਆਗੂ ਤਰੁਣ ਚੁੱਘ ਦਾ 3 ਦਿਨਾ ਅੰਮ੍ਰਿਤਸਰ ਦੌਰਾ ਅੱਜ ਤੋਂ ਸ਼ੁਰੂ
    • big incident in fazilka
      ਵੱਡੀ ਖ਼ਬਰ: ਲੱਸੀ ਲੈਣ ਗਏ ਮੁੰਡੇ ਦਾ ਬੇਰਹਿਮੀ ਨਾਲ ਕਤਲ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +