Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:15:49 PM

  • three storey house collapsed

    ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

  • impact of punjab bandh in ferozepur

    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ...

  • stock market surges   sensex closes 274 points higher

    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਮੈਡੀਕਲ ਸਟੋਰ 'ਤੇ ਖੜ੍ਹੀ ਔਰਤ ਦੇ ਪਰਸ 'ਚੋਂ 'ਗਾਇਬ' ਹੋਏ ਲੱਖ ਰੁਪਏ, CCTV ਫੁਟੇਜ ਤੋਂ ਖੁੱਲ੍ਹਿਆ ਭੇਤ

PUNJAB News Punjabi(ਪੰਜਾਬ)

ਮੈਡੀਕਲ ਸਟੋਰ 'ਤੇ ਖੜ੍ਹੀ ਔਰਤ ਦੇ ਪਰਸ 'ਚੋਂ 'ਗਾਇਬ' ਹੋਏ ਲੱਖ ਰੁਪਏ, CCTV ਫੁਟੇਜ ਤੋਂ ਖੁੱਲ੍ਹਿਆ ਭੇਤ

  • Edited By Anmol Tagra,
  • Updated: 28 Nov, 2024 03:08 PM
Sangrur-Barnala
medical store woman money
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਸਿੰਗਲਾ)- ਸੰਗਰੂਰ ਵਿਖੇ ਸਰਕਾਰੀ ਹਸਪਤਾਲ ਦੇ ਸਾਹਮਣੇ ਇਕ ਮੈਡੀਕਲ ਸਟੋਰ ਤੋਂ ਦਵਾਈ ਲੈਣ ਪੁੱਜੀ ਔਰਤ ਦੇ ਪਰਸ ’ਚੋਂ ਦੋ ਨਾਮਲੂਮ ਔਰਤਾਂ ਵੱਲੋਂ 1 ਲੱਖ ਰੁਪਏ ਕੱਢ ਲਏ ਗਏ।

ਥਾਣਾ ਸਿਟੀ-1 ਸੰਗਰੂਰ ਵਿਖੇ ਮਨਜੀਤ ਕੌਰ ਪਤਨੀ ਕਸ਼ਮੀਰ ਸਿੰਘ ਪਿੰਡ ਖੁਰਾਣਾ ਵੱਲੋਂ ਦਿੱਤੇ ਗਏ ਬਿਆਨਾਂ ਅਨੁਸਾਰ ਕਿ ਉਹ ਸੰਗਰੂਰ ਵਿਖੇ ਆਪਣੇ ਆਈ ਸੀ. ਆਈ. ਸੀ. ਆਈ. ਬੈਂਕ ਅਕਾਊਂਟ ’ਚੋਂ ਸੁਨਿਆਰੇ ਨੂੰ ਦੇਣ ਲਈ 1 ਲੱਖ ਰੁਪਏ ਕੱਢਵਾ ਕੇ ਲਿਆਏ ਸਨ ਅਤੇ ਉਸਨੇ ਇਹ ਰੁਪਏ ਆਪਣੇ ਪਰਸ ’ਚ ਪਾ ਕੇ ਭਿੰਡਰ ਮੈਡੀਕਲ ਸਟੋਰ ਸੰਗਰੂਰ ’ਤੇ ਦਵਾਈ ਲੈਣ ਲਈ ਰੁਕੀ ਅਤੇ ਜਦੋਂ ਉਸਨੇ ਦਵਾਈ ਦੇ ਪੈਸੇ ਦੇਣ ਲਈ ਆਪਣਾ ਪਰਸ ਖੋਲ੍ਹਿਆ ਤਾਂ ਉਸ ’ਚੋਂ ਇਕ ਲੱਖ ਰੁਪਏ ਚੋਰੀ ਹੋ ਚੁੱਕੇ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 15 ਜ਼ਿਲ੍ਹਿਆਂ ਲਈ ਅਲਰਟ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਉਸਨੇ ਦੱਸਿਆ ਕਿ ਦੁਕਾਨ ਦੇ ਕੈਮਰੇ ਚੈੱਕ ਕਰਨ ’ਤੇ ਪਤਾ ਲੱਗਿਆ ਕਿ ਦੋ ਨਾਮਲੂਮ ਔਰਤਾਂ ਨੇ ਹੁਸ਼ਿਆਰੀ ਨਾਲ ਉਸਦੇ ਪਰਸ ’ਚੋਂ ਇਕ ਲੱਖ ਰੁਪਏ ਚੋਰੀ ਕਰ ਲਏ ਹਨ। ਇਸ ਸਬੰਧੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ’ਚ ਦੋ ਔਰਤਾਂ ਮੈਡੀਕਲ ਸਟੋਰ ਤੋਂ ਇਕ ਔਰਤ ਦੇ ਪਾਰਸ ਨਾਲ ਛੇੜਛਾੜ ਕਰਦੀਆਂ ਦਿਖਾਈ ਦੇ ਰਹੀਆਂ ਹਨ। ਇਸ ਸਬੰਧੀ ਥਾਣਾ ਸਿਟੀ-1 ਸੰਗਰੂਰ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Sangrur
  • Medical Store
  • Woman
  • Money
  • ਪੰਜਾਬ
  • ਸੰਗਰੂਰ
  • ਮੈਡੀਕਲ ਸਟੋਰ
  • ਔਰਤ
  • ਪਰਸ
  • ਲੱਖ ਰੁਪਏ

ਨਵੀਂ ਸਿੱਖਿਆ ਕ੍ਰਾਂਤੀ ਵੱਲ ਪੰਜਾਬ ਸਰਕਾਰ ਦੀ ਪਹਿਲਕਦਮੀ

NEXT STORY

Stories You May Like

  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • motorcycle stolen from in front of qadian police station  thief caught on cctv
    ਪੁਲਸ ਥਾਣਾ ਕਾਦੀਆਂ ਦੇ ਸਾਹਮਣੇ ਤੋਂ ਮੋਟਰਸਾਈਕਲ ਚੋਰੀ, CCTV 'ਚ ਚੋਰ ਕੈਦ
  • scorpio  cctv  security  car  panchkula
    ਤੇਜ਼ ਰਫ਼ਤਾਰ ਸਕਾਰਪੀਓ ਨੇ ਮਚਾਈ ਤਬਾਹੀ, CCTV 'ਚ ਕੈਦ ਹੋਈ ਪੂਰੀ ਘਟਨਾ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • badrinath chardhava scam former bktc officer arrested
    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ ਅਧਿਕਾਰੀ ਗ੍ਰਿਫ਼ਤਾਰ, ਇੰਝ ਖੁੱਲ੍ਹਿਆ ਭੇਤ
  • the rs 549 plan disappeared from the search list
    ਸਰਚਿੰਗ ਲਿਸਟ 'ਚੋਂ ਗਾਇਬ ਹੋਇਆ 549 ਰੁਪਏ ਵਾਲਾ ਧਾਕੜ ਪਲਾਨ! ਹੁਣ ਖਰਚਣਗੇ ਪੈਣਗੇ ਇੰਨੇ ਪੈਸਾ
  • china s new move
    ਚੀਨ ਨੇ ਲੱਦਾਖ ਅਤੇ ਤਵਾਂਗ ਨੇੜੇ ਤਾਇਨਾਤ ਕੀਤੇ J-20 ਸਟੀਲਥ ਫਾਈਟਰ ਜੈੱਟ, ਸੈਟੇਲਾਈਟ ਤਸਵੀਰਾਂ ਤੋਂ ਖੁੱਲ੍ਹਿਆ ਭੇਤ
  • fraud case
    ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਕਮੇਟੀ ਦੇ ਰੂਪ 'ਚ 7.20 ਲੱਖ ਰੁਪਏ ਠੱਗਣ ਦਾ ਮਾਮਲਾ, ਇੱਕ ਖ਼ਿਲਾਫ਼ ਪਰਚਾ ਦਰਜ
    • national human rights commission
      ਮਨੁੱਖੀ ਅਧਿਕਾਰ ਕਮਿਸ਼ਨ ਨੇ ਬਰਨਾਲਾ ਮਾਮਲੇ ਦਾ ਲਿਆ ਨੋਟਿਸ; ਪੰਜਾਬ ਸਰਕਾਰ ਤੇ DGP...
    • high court on drugs
      ਪੰਜਾਬ 'ਚ ਨਸ਼ਾ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਤਸਕਰਾਂ ਨੂੰ ਨਹੀਂ ਮਿਲੇਗੀ...
    • accident case
      ਦੋ ਕਾਰਾਂ ਤੇ ਰੋਡਵੇਜ਼ ਬੱਸ ਵਿਚਾਲੇ ਭਿਆਨਕ ਟੱਕਰ, ਅਚਾਨਕ ਲਿਆ ਯੂ-ਟਰਨ ਬਣਿਆ ਕਾਰਨ
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rains in chandigarh cause roads to become waterlogged
      ਚੰਡੀਗੜ੍ਹ 'ਚ ਭਾਰੀ ਬਾਰਸ਼ ਕਾਰਨ ਸੜਕਾਂ ਹੋਈਆਂ ਜਲ-ਥਲ, ਹਰ ਪਾਸੇ ਭਰਿਆ ਪਾਣੀ
    • punjab strike of sanitation workers receives full support in gurdaspur
      ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ...
    • machiwara bandh
      ਸਫ਼ਾਈ ਸੇਵਕਾਂ ਵੱਲੋਂ ਬੰਦ ਦੇ ਸੱਦੇ ਨੂੰ ਲੈ ਕੇ ਮਾਛੀਵਾੜਾ ਦੇ ਬਾਜ਼ਾਰ ਮੁਕੰਮਲ ਬੰਦ...
    • five additional trips of amritsar katihar amritsar special train
      ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30...
    • widespread impact of   punjab bandh   in kapurthala
      'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +