Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    12:58:38 PM

  • japan increased visa fee

    ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ!...

  • important news regarding government bus travel in punjab

    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ...

  • rules changed for hdfc  bob  icici and kotak credit cards

    ਬੈਂਕ ਗਾਹਕਾਂ ਲਈ ਵੱਡਾ ਅਪਡੇਟ, HDFC, BoB, ICICI...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਲਈ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇਗਾ : ਸਿੱਧੂ

PUNJAB News Punjabi(ਪੰਜਾਬ)

ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਲਈ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇਗਾ : ਸਿੱਧੂ

  • Updated: 30 Jun, 2019 07:05 PM
Chandigarh
medicines for patients will be arranged in all government hospitals
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਰਾਣਾ, ਪਰਦੀਪ)— ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਲਈ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਸਰਕਾਰੀ ਹਸਪਤਾਲਾਂ ਵਿਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਵਾਜਬ ਰੇਟਾਂ 'ਤੇ ਲੋੜੀਂਦੀਆਂ ਦਵਾਈਆਂ ਉਪਲਬਧ ਹੋ ਸਕਣ । ਉਕਤ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਦਾਇਗੀ ਕਾਰਨ ਹਸਪਤਾਲਾਂ ਵਿਚ ਦਵਾਈਆਂ ਦੀ ਸਪਲਾਈ ਪ੍ਰਭਾਵਿਤ ਹੋਣ ਦਾ ਸਖਤ ਨੋਟਿਸ ਲੈਂਦਿਆਂ ਕੀਤਾ। ਉਹ ਅੱਜ ਇਥੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਫੇਜ਼-6 ਵਿਚ ਸਥਿਤ ਦਫਤਰ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਡਾਕਟਰਾਂ ਨਾਲ ਮੀਟਿੰਗ ਕਰ ਰਹੇ ਸਨ।

ਕੈਬਨਿਟ ਮੰਤਰੀ ਸਿੱਧੂ ਨੇ ਮੀਟਿੰਗ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਵਿਭਾਗ ਦੇ ਤਿੰਨੇ ਡਰੱਗ ਵੇਅਰ ਹਾਊਸਿਜ਼ ਵਿਚ ਮੌਜੂਦ ਦਵਾਈਆਂ ਦੇ ਸਟਾਕ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਤੋਂ ਜਿਥੇ ਸਟਾਕ ਵਿਚ ਉਪਲਬਧ ਦਵਾਈਆਂ ਦਾ ਵੇਰਵਾ ਲਿਆ ਉਥੇ ਹੀ ਉਹ ਦਵਾਈਆਂ, ਜਿਨ੍ਹਾਂ ਦੀ ਸਟਾਕ ਵਿਚ ਘਾਟ ਹੈ, ਬਾਰੇ ਵੀ ਰਿਪੋਰਟ ਹਾਸਲ ਕੀਤੀ। ਨਾਲ ਹੀ ਉਨ੍ਹਾਂ ਮੀਟਿੰਗ ਵਿਚ ਮੌਜੂਦ ਡਾਕਟਰਾਂ ਤੋਂ ਉਨ੍ਹਾਂ ਦੇ ਹਸਪਤਾਲਾਂ ਵਿਚ ਉਪਲਬਧ ਦਵਾਈਆਂ ਅਤੇ ਦੇਰ ਨਾਲ ਸਪਲਾਈ ਹੋਣ ਵਾਲੀਆਂ ਦਵਾਈਆਂ ਬਾਰੇ ਵੀ ਵਿਸਥਾਰਪੂਰਵਰ ਜਾਣਕਾਰੀ ਲਈ। ਉਨ੍ਹਾਂ ਦਵਾਈਆਂ ਦੀ ਸਪਲਾਈ ਵਿਚ ਦੇਰੀ ਦੇ ਕਾਰਨਾਂ 'ਤੇ ਨਜ਼ਰਸਾਨੀ ਕਰਦਿਆਂ ਕਿਹਾ ਕਿ ਦਵਾਈਆਂ ਦੀ ਅਦਾਇਗੀ ਦੇ ਮਾਮਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ ਅਤੇ ਉਹ ਖੁਦ ਅਦਾਇਗੀ ਲਈ ਬਜਟ ਦਾ ਪ੍ਰਬੰਧ ਕਰਨ ਵਾਸਤੇ ਸਰਕਾਰੀ ਪੱਧਰ 'ਤੇ ਕੋਸ਼ਿਸ਼ਾਂ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਦਵਾਈਆਂ ਦੇ ਸਪਲਾਇਰਾਂ ਦੀ ਮੀਟਿੰਗ ਵੀ ਬੁਲਾ ਲਈ ਗਈ ਤਾਂ ਜੋ ਉਨ੍ਹਾਂ ਤੋਂ ਦਵਾਈਆਂ ਦੀ ਸਪਲਾਈ ਵਿਚ ਹੁੰਦੀ ਦੇਰੀ ਦੇ ਕਾਰਨਾਂ ਦਾ ਪਤਾ ਲਾਇਆ ਜਾ ਸਕੇ ਅਤੇ ਦਵਾਈਆਂ ਦੀ ਸਪਲਾਈ ਵਿਚ ਆਉਂਦੀਆਂ ਔਕੜਾਂ ਨੂੰ ਦੂਰ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਹੇਠਲੇ ਪੱਧਰ ਤਕ ਸਿਹਤ ਸੇਵਾਵਾਂ ਨੂੰ ਪੁੱਜਦਾ ਕਰਨ ਲਈ ਜਿਥੇ ਪੇਂਡੂ ਡਿਸਪੈਂਸਰੀਆਂ ਦੀ ਹਾਲਤ ਸੁਧਾਰੀ ਜਾਵੇਗੀ ਉਥੇ ਹਸਪਤਾਲਾਂ ਵਿਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਇਸ ਮੌਕੇ ਇਹ ਵੀ ਦੱਸਿਆ ਕਿ ਰਾਜ ਵਿਚ 2950 ਹੈਲਥ ਅਤੇ ਵੈੱਲਨੈੱਸ ਕਲੀਨਿਕ ਖੋਲ੍ਹੇ ਜਾਣਗੇ, ਜਿਨ੍ਹਾਂ ਵਿਚੋਂ 840 ਕਲੀਨਿਕਾਂ ਨੇ ਪਹਿਲਾਂ ਹੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਉਪਰਾਲਾ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਉਪਲਬਧ ਕਰਵਾਉਣ ਲਈ ਕੀਤਾ ਗਿਆ ਹੈ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਸਤੀਸ਼ ਚੰਦਰਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐੱਮ.ਡੀ. ਅਮਿਤ ਕੁਮਾਰ, ਕੈਬਨਿਟ ਮੰਤਰੀ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮਛਲੀਕਲਾਂ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਤੇ ਡਾਕਟਰ ਵੀ ਮੌਜੂਦ ਸਨ।

  • Punjab
  • government hospitals
  • medicines
  • Balbir Singh Sidhu
  • ਪੰਜਾਬ
  • ਸਰਕਾਰੀ ਹਸਪਤਾਲ
  • ਦਵਾਈਆਂ
  • ਬਲਬੀਰ ਸਿੰਘ ਸਿੱਧੂ

ਪਤਨੀ ਤੋਂ ਦੁਖੀ ਪੰਜਾਬ ਪੁਲਸ ਦੇ ਜਵਾਨ ਨੇ ਵੀਡੀਓ ਬਣਾ ਕੇ ਪੀਤਾ ਜ਼ਹਿਰ

NEXT STORY

Stories You May Like

  • all arrangements completed for the municipal elections  deputy commissioner
    ਨਗਰ ਪਾਲਿਕਾ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ
  • important news regarding government bus travel in punjab
    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
  • punjab health data
    ਪੰਜਾਬ ਵਿਚ ਸਿਹਤ ਸਹੂਲਤਾਂ ਲਈ ਨਿੱਜੀ ਹਸਪਤਾਲਾਂ 'ਤੇ ਵਧੀ ਨਿਰਭਰਤਾ
  • medicine shops remain completely closed in tanda
    ਟਾਂਡਾ 'ਚ ਦਿੱਸਿਆ ਬੰਦ ਦਾ ਅਸਰ, ਦਵਾਈਆਂ ਦੀਆਂ ਦੁਕਾਨਾਂ ਰਹੀਆਂ ਮੁਕੰਮਲ ਬੰਦ
  • phagwara chemists protest against online sale of medicines
    ਆਨਲਾਈਨ ਦਵਾਈਆਂ ਦੀ ਵਿਕਰੀ ਵਿਰੁੱਧ ਫਗਵਾੜਾ ਦੇ ਕੈਮਿਸਟਾਂ ਦਾ ਹੱਲਾ-ਬੋਲ, ਬਾਜ਼ਾਰ ਰਹੇ ਮੁਕੰਮਲ ਬੰਦ
  • dcs of the country will be honored with o p jindal award
    DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ
  • enrollment in government schools in punjab
    ਪੰਜਾਬ ਦੇ ਸਰਕਾਰੀ ਸਕੂਲਾਂ ’ਚ ਦਾਖਲਿਆਂ ਦੌਰਾਨ 9 ਫੀਸਦੀ ਦੀ ਗਿਰਾਵਟ; ਕੇਂਦਰੀ ਸਿੱਖਿਆ ਮੰਤਰਾਲੇ ਨੇ ਪ੍ਰਗਟਾਈ ਚਿੰਤਾ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
Trending
Ek Nazar
today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pinkoo tv summer song video
      ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
    • big warning for rain and thunderstorm in punjab
      ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ...
    • punjab bjp president kewal singh dhillon will take charge on june 3
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸੰਭਾਲਣਗੇ ਕਾਰਜਭਾਰ
    • big announcement made in punjab on june 22nd
      ਪੰਜਾਬ 'ਚ 22 ਜੂਨ ਨੂੰ ਲੈ ਕੇ ਹੋਇਆ ਵੱਡਾ ਐਲਾਨ, ਸਫ਼ਰ ਕਰਨ ਵਾਲੇ ਧਿਆਨ ਨਾਲ ਪੜ੍ਹ...
    • railways   delay caused a lot of trouble for passengers
      ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
    • hooliganism on sodhal road
      ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
    • body of drowned youth found in sakki drain
      ਸੱਕੀ ਨਾਲੇ 'ਚੋਂ ਮਿਲੀ ਡੁੱਬੇ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • power cut
      ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ ਇਲਾਕੇ 'ਚ 3 ਦਿਨ ਲੱਗੇਗਾ ਲੰਬਾ...
    • moonka railway gate will be closed for urgent work
      ਟਾਂਡਾ ਵਾਸੀਆਂ ਲਈ ਜ਼ਰੂਰੀ ਖ਼ਬਰ: ਜ਼ਰੂਰੀ ਕਾਰਜਾਂ ਦੇ ਚੱਲਦਿਆਂ ਅੱਜ 12 ਘੰਟੇ ਬੰਦ...
    • 3 youths drowned while bathing in canal
      ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +