Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    5:23:27 PM

  • amritpal s associate virendra fauji gets custody parole

    ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ...

  • sbi customers  upi services will remain closed on september 4  bank issues alert

    SBI ਗਾਹਕਾਂ ਲਈ ਜ਼ਰੂਰੀ ਖ਼ਬਰ: 4 ਸਤੰਬਰ ਨੂੰ ਬੰਦ...

  • important meeting of punjab congress leaders held in delhi

    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ...

  • satyendar jain bail

    AAP ਆਗੂ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪੰਜਾਬ 'ਚ ਮੇਰਠ ਵਰਗਾ ਕਾਂਡ, ਪਤਨੀ ਤੇ ਸਾਲੀ ਨੇ ਕੀਤੀ ਪਲਾਨਿੰਗ, ਸੂਏ ਨਾਲ ਵਿੰਨ੍ਹ ਛੱਡੀ ਪਤੀ ਦੀ ਛਾਤੀ

PUNJAB News Punjabi(ਪੰਜਾਬ)

ਪੰਜਾਬ 'ਚ ਮੇਰਠ ਵਰਗਾ ਕਾਂਡ, ਪਤਨੀ ਤੇ ਸਾਲੀ ਨੇ ਕੀਤੀ ਪਲਾਨਿੰਗ, ਸੂਏ ਨਾਲ ਵਿੰਨ੍ਹ ਛੱਡੀ ਪਤੀ ਦੀ ਛਾਤੀ

  • Edited By Gurminder Singh,
  • Updated: 04 Apr, 2025 03:23 PM
Faridkot-Muktsar
meerut incident punjab husband
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਭਾਈ ਵਿਖੇ 1 ਅਤੇ 2 ਅਪ੍ਰੈਲ ਦੀ ਦਰਮਿਆਨੀ ਰਾਤ ਪਿੰਡ ਵਿਚ ਹੀ ਕਰਿਆਨੇ ਦੀ ਦੁਕਾਨ ਕਰਦੇ ਇਕ ਵਿਅਕਤੀ ਦੇ ਕਤਲ ਦੀ ਵਾਰਦਾਤ ਨੂੰ ਪੁਲਸ ਨੇ ਸੁਲਝਾ ਲਿਆ ਹੈ। ਇਸ ਮਾਮਲੇ ਵਿਚ ਮ੍ਰਿਤਕ ਦੀ ਪਤਨੀ ਰਜਨੀ ਅਤੇ ਕੁਝ ਹੋਰ ਕਥਿਤ ਦੋਸ਼ੀ ਸ਼ਾਮਲ ਹਨ। ਪੂਰਾ ਮਾਮਲਾ ਨਜਾਇਜ਼ ਸਬੰਧਾਂ ਦਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਨੀਲੇ ਡਰੰਮ ਵਾਲੀ ਕਹਾਣੀ ਜਿਸ ਵਿਚ ਇਕ ਪਤਨੀ ਵੱਲੋਂ ਨਜਾਇਜ਼ ਸਬੰਧਾਂ ਦੇ ਚੱਲਦਿਆਂ ਆਪਣੇ ਪਤੀ ਨੂੰ ਮਾਰ ਕੇ ਉਸ ਦੇ ਟੁਕੜੇ ਕਰਕੇ ਨੀਲੇ ਡਰੰਮ ਵਿਚ ਪਾ ਦਿੱਤੇ ਗਏ। ਉਪਰੰਤ ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਨਜਾਇਜ਼ ਸੰਬੰਧਾਂ ਦੇ ਚੱਲਦਿਆ ਪਤਨੀ ਨੇ ਕੁਝ ਵਿਅਕਤੀਆਂ ਨਾਲ ਮਿਲ ਕੇ ਬਰਫ਼ ਦੇ ਸੂਏ ਨਾਲ ਆਪਣੇ ਪਤੀ ਦਾ ਕਤਲ ਕਰ ਦਿੱਤਾ। ਇਸ ਮਾਮਲੇ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਐੱਸ. ਐੱਸ. ਪੀ. ਡਾ. ਅਖਿਲ ਚੌਧਰੀ ਨੇ ਖੁਲਾਸਾ ਕੀਤਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਭਾਈ ਵਿਖੇ 1 ਅਤੇ 2 ਅਪ੍ਰੈਲ ਦੀ ਰਾਤ ਦਰਮਿਆਨੀ ਰਾਤ ਨੂੰ ਰਾਜੇਸ਼ ਕੁਮਾਰ ਨਾਮ ਦੇ ਵਿਅਕਤੀ ਦਾ ਕਤਲ ਕੀਤਾ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਰਾਜੇਸ਼ ਕੁਮਾਰ ਜੋ ਕਿ ਪਿੰਡ ਵਿਚ ਹੀ ਕਰਿਆਨੇ ਦੀ ਦੁਕਾਨ ਕਰਦਾ ਸੀ ਦੇਰ ਰਾਤ ਕਰੀਬ 12 ਵਜੇ ਘਰ ਆਇਆ ਅਤੇ ਸੋ ਗਿਆ। ਸਵੇਰੇ ਉਹ ਮ੍ਰਿਤਕ ਪਾਇਆ ਗਿਆ। ਜਦੋਂ ਦੇਖਿਆ ਗਿਆ ਤਾਂ ਉਸ ਦੇ ਸਰੀਰ 'ਤੇ ਕਿਸੇ ਤਿੱਖੀ ਚੀਜ਼ ਦੇ ਕਰੀਬ 1 ਦਰਜਨ ਤੋਂ ਵੱਧ ਨਿਸ਼ਾਨ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਡਿਪੂਆਂ ਤੋਂ ਮੁਫਤ ਰਾਸ਼ਨ ਲੈਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, ਨਵੇਂ ਹੁਕਮ ਹੋਏ ਜਾਰੀ

ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਸ ਨੇ ਮ੍ਰਿਤਕ ਰਾਜੇਸ਼ ਕੁਮਾਰ ਦੇ ਘਰ ਦੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਅਤੇ ਹੋਰ ਤਕਨੀਕੀ ਪੱਖਾਂ ਨੂੰ ਵੀ ਘੋਖਿਆ ਗਿਆ। ਪੁਲਸ ਜਾਂਚ ਵਿਚ ਇਹ ਸਾਹਮਣੇ ਆਇਆ ਕਿ ਇਹ ਕਤਲ ਉਸਦੀ ਪਤਨੀ ਰਜਨੀ ਨੇ ਕੁਝ ਵਿਅਕਤੀਆਂ ਨਾਲ ਮਿਲ ਕੇ ਕੀਤਾ ਹੈ। ਪੂਰਾ ਮਾਮਲਾ ਨਜਾਇਜ਼ ਸਬੰਧਾਂ ਦਾ ਹੈ। ਪੁਲਸ ਅਨੁਸਾਰ ਮ੍ਰਿਤਕ ਦੀ ਪਤਨੀ ਰਜਨੀ ਦੇ ਸੁਖਵੀਰ ਸਿੰਘ ਵਾਸੀ ਕੋਟਭਾਈ ਨਾਲ ਨਜਾਇਜ਼ ਸੰਬੰਧ ਸਨ ਅਤੇ ਮ੍ਰਿਤਕ ਦੀ ਸਾਲੀ ਪਿੰਕੀ ਵਾਸੀ ਕਰਨਾਲ ਦੇ ਨਵਦੀਪ ਸਿੰਘ ਵਾਸੀ ਕੋਟਭਾਈ ਨਾਲ ਨਜਾਇਜ਼ ਸਬੰਧ ਸਨ। 

ਇਹ ਵੀ ਪੜ੍ਹੋ : ਸਕੂਲੀ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਬਦਲੇ ਨਿਯਮ

ਕਤਲ ਵਾਲੀ ਰਾਤ ਸੁਖਵੀਰ, ਨਵਦੀਪ ਅਤੇ ਉਨ੍ਹਾਂ ਦਾ ਸਾਥੀ ਤਰਸੇਮ ਸਿੰਘ ਵਾਸੀ ਸਿਰਸਾ ਮ੍ਰਿਤਕ ਰਾਜੇਸ਼ ਦੇ ਘਰ ਦੀ ਛੱਤ 'ਤੇ ਲੁੱਕ ਗਏ। ਜਦੋਂ ਰਾਜੇਸ਼ ਆਇਆ ਤਾਂ ਰਜਨੀ ਅਤੇ ਪਿੰਕੀ ਨੇ ਉਨ੍ਹਾਂ ਨੂੰ ਹੇਠਾਂ ਬੁਲਾਇਆ ਅਤੇ ਇਨ੍ਹਾਂ ਨੇ ਮਿਲ ਕੇ ਰਾਜੇਸ਼ ਦਾ ਕਤਲ ਕਰ ਦਿੱਤਾ। ਪੁਲਸ ਨੇ ਇਸ ਮਾਮਲੇ ਵਿਚ ਮ੍ਰਿਤਕ ਦੀ ਪਤਨੀ ਰਜਨੀ ਤੋਂ ਇਲਾਵਾ ਸੁਖਵੀਰ ਸਿੰਘ, ਨਵਦੀਪ ਸਿੰਘ, ਪਿੰਕੀ, ਅਤੇ ਤਰਸੇਮ ਸਿੰਘ 'ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਸ  ਅਨੁਸਾਰ ਮ੍ਰਿਤਕ ਰਾਜੇਸ਼ ਆਪਣੀ ਪਤਨੀ ਅਤੇ ਸਾਲੀ ਦੇ ਨਜਾਇਜ਼ ਸਬੰਧਾਂ 'ਚ ਅੜਿੱਕਾ ਬਣਦਾ ਸੀ ਜਿਸਦੇ ਚੱਲਦਿਆਂ ਕਤਲ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Meerut incident
  • wife committed murder
  • husband killed
  • ਮੇਰਠ ਕਾਂਡ
  • ਪਤਨੀ ਨੇ ਕੀਤਾ ਕਤਲ
  • ਪਤੀ ਦਾ ਕਤਲ

'ਨਸ਼ਿਆਂ ਵਿਰੁੱਧ' ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ

NEXT STORY

Stories You May Like

  • one and a half year old innocent child dies after drowning in suey
    ਸੂਏ ’ਚ ਡੁੱਬਣ ਨਾਲ ਡੇਢ ਸਾਲ ਦੇ ਮਾਸੂਮ ਬੱਚੇ ਦੀ ਮੌਤ
  • 20 years  separation  husband wife divorce
    20 ਸਾਲ ਤੋਂ ਵੱਖ ਰਹਿ ਰਹੇ ਪਤੀ-ਪਤਨੀ ਨੂੰ ਕੋਰਟ ਨੇ ਦਿੱਤੀ ਤਲਾਕ ਦੀ ਮਨਜ਼ੂਰੀ
  • appeal by maduro and his wife
    ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ ਕਰਨ ਦੀ ਕੀਤੀ ਅਪੀਲ
  • tanveer murder case  police  accused arrested
    ਤਨਵੀਰ ਕਤਲ ਕਾਂਡ 'ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫਤਾਰ
  • veteran singer passes away
    ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ ਵੀ ਜਤਾਇਆ ਦੁੱਖ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • keir starmer quits parliament 71 days after leaving the post of pm
    ਬ੍ਰਿਟੇਨ ਦੀ ਸਿਆਸਤ 'ਚ ਵੱਡਾ ਫੇਰਬਦਲ: PM ਅਹੁਦਾ ਛੱਡਣ ਦੇ 71 ਦਿਨਾਂ ਬਾਅਦ ਕੀਰ ਸਟਾਰਮਰ ਨੇ ਛੱਡੀ ਸੰਸਦ ਮੈਂਬਰੀ
  • school teacher  wife  injured  hospital  police
    ਸਕੂਲ ਟੀਚਰ ਨੇ ਖ਼ੌਫ਼ਨਾਕ ਵਾਰਦਾਤ ਨੂੰ ਦਿੱਤਾ ਅੰਜਾਮ ! ਪਤਨੀ ਤੇ ਜਵਾਕਾਂ ਨੂੰ ਦਿੱਤੀ ਬੇਰਹਿਮ ਮੌਤ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing case
      ਫ਼ਰੀਦਕੋਟ 'ਚ ਦੋ ਧਿਰਾਂ ਦੀ ਝੜਪ ਵਿਚਾਲੇ ਨੌਜਵਾਨ ਨੂੰ ਲੱਗੀ ਗੋਲੀ
    • highway punjab teachers students
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ...
    • theft case
      ਚੋਰਾਂ ਨੇ ਦੁਕਾਨ ਦੀ ਛੱਤ ਪਾੜ ਕੇ ਨਕਦੀ ਸਣੇ ਚਾਂਦੀ ਦੀ ਮੂਰਤੀ ਤੇ ਹੋਰ ਕੀਮਤੀ...
    • school vans are jammed across punjab
      ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ...
    • police station officer dies due to gunshot wounds in mohali
      ਮੋਹਾਲੀ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਗੋਲੀਆਂ ਵੱਜਣ ਕਾਰਨ ਮੌਤ, ਵੱਡੇ ਅਫ਼ਸਰ...
    • gang supplying foreign weapons busted in punjab
      ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ...
    • singer resham singh anmol joins farmers protest
      ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਗਾਇਕ ਰੇਸ਼ਮ ਸਿੰਘ ਅਨਮੋਲ ! ਬੀਬੀਆਂ ਦੀ ਕੀਤੀ...
    • patiala viral video
      ਪਟਿਆਲੇ ਦੀ ਕੁੜੀ ਦੀ ਵੀਡੀਓ ਵਾਇਰਲ ਹੁੰਦਿਆਂ ਹੀ ਪੈ ਗਏ ਭੜਥੂ! ਮੌਕੇ 'ਤੇ ਪਹੁੰਚੀ...
    • big incident in punjab father and son shot in public
      ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +