Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 30, 2026

    1:28:49 AM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • wrestler the great khali met with a major accident

    ਮਸ਼ਹੂਰ ਰੈਸਲਰ 'ਦ ਗ੍ਰੇਟ ਖਲੀ' ਨਾਲ ਵਾਪਰ ਗਿਆ ਵੱਡਾ...

  • chitti bein rivers black water

    ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ...

  • akali bjp alliance assembly elections

    ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੀਤ ਹੇਅਰ ਤੇ ਡਾ.ਨਿੱਜਰ ਨੇ ਨਗਰ ਨਿਗਮ ਦੇ ਸੇਵਾ ਕੇਂਦਰ ਦੀ ਕੀਤੀ ਅਚਨਚੇਤੀ ਚੈਕਿੰਗ, ਦਿੱਤੇ ਜਾਂਚ ਦੇ ਆਦੇਸ਼

PUNJAB News Punjabi(ਪੰਜਾਬ)

ਮੀਤ ਹੇਅਰ ਤੇ ਡਾ.ਨਿੱਜਰ ਨੇ ਨਗਰ ਨਿਗਮ ਦੇ ਸੇਵਾ ਕੇਂਦਰ ਦੀ ਕੀਤੀ ਅਚਨਚੇਤੀ ਚੈਕਿੰਗ, ਦਿੱਤੇ ਜਾਂਚ ਦੇ ਆਦੇਸ਼

  • Edited By Rajwinder Kaur,
  • Updated: 08 Sep, 2022 05:28 PM
Chandigarh
meet hare dr niger checked the service center
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ ਲੁਧਿਆਣਾ - ਲੋਕਾਂ ਦੇ ਪੈਂਡਿੰਗ ਕੇਸਾਂ ਦਾ ਅਸਲ ਮੁਆਇਨਾ ਕਰਨ ਤੇ ਜ਼ਮੀਨੀ ਹਕੀਕਤਾਂ ਜਾਣਨ ਲਈ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਥਾਨਕ ਸਰਕਾਰਾਂ ਦੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਸਾਹਮਣੇ ਸਥਾਨਕ ਬੱਸ ਅੱਡੇ ਨੇੜੇ ਨਗਰ ਨਿਗਮ ਲੁਧਿਆਣਾ ਅਧੀਨ ਚੱਲਦੇ ਸੇਵਾ ਕੇਂਦਰ ਦੀ ਅਚਨਚੇਤੀ ਚੈਕਿੰਗ ਕੀਤੀ। ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਨਾਗਰਿਕ ਸੇਵਾਵਾਂ ਦੇ ਮਾਮਲੇ ’ਚ ਨਗਰ ਨਿਗਮ ਦੇ ਕੁਝ ਕਰਮੀਆਂ ਵੱਲੋਂ ਬੇਲੋੜੇ ਇਤਰਾਜ਼ਾਂ ਨਾਲ ਭੇਜੇ ਜਾਂਦੇ ਕੇਸਾਂ ਦਾ ਨਿਰੀਖਣ ਕਰਨ ਉਪਰੰਤ ਦੋਵੇਂ ਮੰਤਰੀ ਸੇਵਾ ਕੇਂਦਰ ਪੁੱਜੇ ਅਤੇ ਸਬੰਧਤ ਕਰਮੀਆਂ ਤੋਂ ਪੁੱਛ ਪੜਤਾਲ ਕੀਤੀ। 

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪ੍ਰੇਮ ਨਿਕਾਹ ਦਾ ਦਰਦਨਾਕ ਅੰਤ, ਖ਼ੂਨ ਨਾਲ ਲਥਪਥ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

ਉਨ੍ਹਾਂ ਨੇ ਪੈਂਡਿੰਗ ਕੇਸਾਂ ਪਿੱਛੇ ਮੰਦਭਾਵਨਾ ਦਾ ਪਤਾ ਲਗਾਉਣ ਲਈ ਨਗਰ ਨਿਗਮ ਕਮਿਸ਼ਨਰ ਡਾ.ਸ਼ੇਨਾ ਅੱਗਰਵਾਲ ਦੀ ਅਗਵਾਈ ਹੇਠ ਕਮੇਟੀ ਬਣਾ ਦਿੱਤੀ, ਜੋ ਇਸ ਮਾਮਲੇ ਦੀ ਪੜਤਾਲ ਕਰੇਗੀ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਕੁੱਲ ਲੰਬਿਤ ਪਏ ਕੇਸਾਂ ਦੀ ਔਸਤ 0.42 ਫੀਸਦੀ ਹੈ। ਇਸ ਵਿੱਚੋਂ ਇਕੱਲੇ ਨਗਰ ਨਗਮ ਦੀ ਔਸਤ 6 ਫੀਸਦੀ ਹੈ। ਕੁੱਲ 539000 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 2276 ਅਰਜ਼ੀਆਂ ਦਾ ਨਿਪਟਾਰਾ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਤੈਅ ਸਮੇਂ ਅੰਦਰ ਨਹੀਂ ਹੋਇਆ। ਇਸ ਤੋਂ ਬਾਅਦ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਇਕੱਲੇ-ਇਕੱਲੇ ਪੈਂਡਿੰਗ ਕੇਸ ਦਾ ਮੁਆਇਨਾ ਕੀਤਾ ਜਾਵੇ, ਜਿਸ ਵਿੱਚ ਖੁਲਾਸਾ ਹੋਇਆ ਕਿ ਲੁਧਿਆਣਾ ਦੇ ਪੰਜ ਕਰਮੀਆਂ ਵੱਲੋਂ ਪੈਂਡਿੰਗ ਕੇਸ ਵਾਪਸ ਭੇਜਣ ਦੀ ਦਰ ਬਹੁਤ ਹੈ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਨੇ ਤਲਵਾਰਾਂ ਨਾਲ ਸ਼ਰੇਆਮ ਕੀਤਾ ਨੌਜਵਾਨ ਦਾ ਕਤਲ

ਦੋਵੇਂ ਮੰਤਰੀਆਂ ਨੇ ਕਿਹਾ ਕਿ ਸੇਵਾ ਕੇਂਦਰ ਪਾਰਦਰਸ਼ੀ ਤੇ ਤੈਅ ਸਮੇਂ ਅੰਦਰ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ। ਸਾਰੇ ਸੇਵਾ ਕੇਂਦਰਾਂ ਦੇ ਬਾਹਰ ਬੋਰਡ ਲਗਾ ਕੇ ਸੇਵਾਵਾਂ ਦੀਆਂ ਕੀਮਤਾਂ ਅਤੇ ਨਿਰਧਾਰਤ ਸਮਾਂ ਲਿਖਣ ਜਿਸ ਅੰਦਰ ਸੇਵਾ ਮੁਹੱਈਆ ਕਰਵਾਉਣੀ ਲਾਜ਼ਮੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀ ਸਹੂਲਤ ਲਈ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੀਤ ਹੇਅਰ ਅਤੇ ਡਾ. ਨਿੱਜਰ ਨੇ ਦੱਸਿਆ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰੇਕ ਫਾਈਲ ਦਾ ਉਪਰਲੇ ਪੱਧਰ 'ਤੇ ਡੂੰਘਾਈ ਨਾਲ ਅਧਿਐਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਈ-ਗਵਰਨੈਂਸ ਨੂੰ ਅਪਣਾ ਕੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਲਈ 24 ਘੰਟੇ ਕੰਮ ਕਰ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਜਿਸ ਤੋਂ ਬੰਨ੍ਹਵਾਈ ਰੱਖੜੀ ਉਸੇ ਨੂੰ ਲੈ ਕੇ ਫ਼ਰਾਰ ਹੋਇਆ ਨੌਜਵਾਨ, ਰਿਸ਼ਤਿਆਂ 'ਤੇ ਕਲੰਕ ਹੈ ਭੈਣ-ਭਰਾ ਦਾ ਇਹ ਮਾਮਲਾ

ਜ਼ਿਕਰਯੋਗ ਹੈ ਕਿ ਸੇਵਾ ਕੇਂਦਰ ਦੇ ਕੰਮਕਾਜ ਦੀ ਸਮੀਖਿਆ ਕਰਦੇ ਸਮੇਂ ਇਹ ਪਾਇਆ ਗਿਆ ਕਿ ਸੂਬੇ ਵਿੱਚ ਵਾਪਸ ਭੇਜਣ ਦੀ ਔਸਤ 0.9 ਫ਼ੀਸਦ ਹੈ, ਜਦੋਂਕਿ ਲੁਧਿਆਣਾ ਦੀ ਔਸਤ 6 ਫ਼ੀਸਦ ਹੈ। ਅਧਿਕਾਰੀਆਂ ਦੁਆਰਾ ਵੱਖ-ਵੱਖ ਗੈਰ-ਜ਼ਰੂਰੀ ਅਤੇ ਅਸਪਸ਼ਟ ਇਤਰਾਜਾਂ ਜਿਵੇਂ 'ਬਿਨੈਕਾਰ ਨੂੰ ਕਾਲ ਕਰਨ', 'ਮਾਤਾ ਦੇ ਸਕੂਲ ਸਰਟੀਫਿਕੇਟ ਦੀ ਕਾਪੀ ਨੱਥੀ ਕਰਨ', 'ਇਤਰਾਜ਼ ਹਟਾਉਣ' (ਇਤਰਾਜ਼ ਦਾ ਜ਼ਿਕਰ ਕੀਤੇ ਬਿਨਾਂ) ਸਬੰਧੀ ਮੁੱਦੇ ਉਠਾਏ ਗਏ, ਜਿਸ ਨਾਲ ਨਾਗਰਿਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨਾਲ ਸੇਵਾਵਾਂ ਦੀ ਪ੍ਰਵਾਨਗੀ ਵਿੱਚ ਲੱਗਣ ਵਾਲਾ ਸਮਾਂ ਵੀ ਵਧ ਗਿਆ ਹੈ। ਇਸ ਲਈ ਦੋਵਾਂ ਮੰਤਰੀਆਂ ਵੱਲੋਂ ਅੱਜ ਸੇਵਾ ਕੇਂਦਰ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ਜਾਣ ਦੀ ਤਿਆਰੀ 'ਚ ਸੀ ਨੌਜਵਾਨ, ਵਿਆਹ 'ਚ ਚੱਲੀ ਗੋਲ਼ੀ ਨੇ ਘਰ 'ਚ ਵਿਛਾ ਦਿੱਤੇ ਸੱਥਰ

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਯੋਜਨਾ ਉਲੀਕ ਰਹੀ ਹੈ ਤਾਂ ਜੋ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਲਈ ਕਤਾਰਾਂ ਵਿੱਚ ਨਾ ਖੜ੍ਹਨਾ ਪਵੇ ਅਤੇ ਸਰਕਾਰੀ ਦਫ਼ਤਰਾਂ ਵਿੱਚ ਵਾਰ-ਵਾਰ ਨਾ ਜਾਣਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਇੱਕ ਵਿਧੀ ਤਿਆਰ ਕਰ ਰਹੀ ਹੈ, ਜਿਸ ਤਹਿਤ ਘਰ-ਘਰ ਜਾ ਕੇ ਬਿਨੈਕਾਰ ਤੋਂ ਵੱਖ-ਵੱਖ ਸੇਵਾਵਾਂ ਲਈ ਦਸਤਾਵੇਜ਼ ਇਕੱਠੇ ਕੀਤੇ ਜਾਣਗੇ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਵਾਪਸ ਭੇਜ ਦਿੱਤੇ ਜਾਣਗੇ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਕੁਲਵੰਤ ਸਿੰਘ ਸਿੱਧੂ ਆਦਿ ਹਾਜ਼ਰ ਸਨ।

  • Meet Hair
  • Dr. Niger
  • Municipal Corporation
  • Service Center
  • Checking
  • ਮੀਤ ਹੇਅਰ
  • ਡਾ.ਨਿੱਜਰ
  • ਨਗਰ ਨਿਗਮ
  • ਸੇਵਾ ਕੇਂਦਰ
  • ਚੈਕਿੰਗ

ਟਰਾਂਸਪੋਰਟੇਸ਼ਨ ਟੈਂਡਰ ਘਪਲਾ: ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਆਸ਼ੂ ਦੇ PA ਮੀਨੂੰ ਮਲਹੋਤਰਾ ਦੇ ਘਰ ਛਾਪੇਮਾਰੀ

NEXT STORY

Stories You May Like

    • jalandhar thieves target st george convent school
      ਜਲੰਧਰ: ਸੇਂਟ ਜਾਰਜ ਕਾਨਵੈਂਟ ਸਕੂਲ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ
    • akali bjp alliance assembly elections
      ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
    • the impact of monsoon is intensifying again in punjab
      ਪੰਜਾਬ 'ਚ ਮਾਨਸੂਨ ਦਾ ਅਸਰ ਫਿਰ ਤੇਜ਼, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ...
    • only a few hours left for jalandhar gymkhana club elections  voting tomorrow
      ਜਲੰਧਰ ਜਿਮਖਾਨਾ ਕਲੱਬ ਚੋਣਾਂ ’ਚ ਕੁਝ ਹੀ ਘੰਟੇ ਬਾਕੀ, ਭਲਕੇ ਵੋਟਿੰਗ, ਕਰਾਸ...
    • young man  dead body  dog
      22 ਸਾਲਾ ਨੌਜਵਾਨ ਦੀ ਕੁੱਤਿਆਂ ਵੱਲੋਂ ਨੋਚੀ ਲਾਸ਼ ਮਿਲੀ
    • big revelation in lecturer neha murder case in jalandhar
      ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ...
    • a big convenience for the voters of punjab
      ਪੰਜਾਬ ਦੇ ਵੋਟਰਾਂ ਲਈ ਵੱਡੀ ਸਹੂਲਤ, SIR-2026 ਨੂੰ ਲੈ ਕੇ ਸੂਬੇ ਭਰ ’ਚ ਹੈਲਪ...
    • chitti bein rivers black water
      ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ...
    Trending
    Ek Nazar
    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    trial on khalid sheikh mohammed

    ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    car hit pedestrians

    ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

    sidhu moosewala s first hologram show will be held on this day

    ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬ ਦੀਆਂ ਖਬਰਾਂ
      • big revelation in lecturer neha murder case in jalandhar
        ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ...
      • former acp gurdev singh warned beware of fake id with my picture
        ਰਿਟਾਇਰਡ ACP ਦੀ ਵੱਡੀ ਚਿਤਾਵਨੀ! ਮੇਰੀ ਫੋਟੋ ਵਾਲੀ ID ਤੋਂ ਰਹੋ ਸਾਵਧਾਨ, ਪੂਰਾ...
      • punjab employees  government orders  notices issued
        ਪੰਜਾਬ : ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
      • tarn taran went missing along with two relatives during the floods in nepal
        ਨੇਪਾਲ ’ਚ ਹੜ੍ਹਾਂ ਦੌਰਾਨ ਤਰਨਤਾਰਨ ਦੇ ਪਿੰਡ ਰੱਤੋਕੇ ਦਾ ਨੌਜਵਾਨ ਦੋ ਰਿਸ਼ਤੇਦਾਰਾਂ...
      • dera beas  devotees
        ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਲਿਆ ਗਿਆ ਵੱਡਾ ਫ਼ੈਸਲਾ
      • suspense over rahul gandhi s punjab visit ends raja warring gives big statement
        ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਲੈ ਕੇ ਸਸਪੈਂਸ ਖ਼ਤਮ, ਰਾਜਾ ਵੜਿੰਗ ਨੇ ਦਿੱਤਾ...
      • baba bakala  nihang singh
        ਬਾਬਾ ਬਕਾਲਾ ਵਿਖੇ ਨਿਹੰਗ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
      • punjab schools education department
        ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
      • ration card government scheme
        ਰਾਸ਼ਨ ਕਾਰਡਾਂ ਸਬੰਧੀ ਪੰਜਾਬ ’ਚ ਲੱਗੀ ਦੌੜ, ਗਰੀਬਾਂ ਦੇ ਹੱਕ ’ਤੇ ਅਮੀਰਾਂ ਦੀ ਵੀ...
      • the impact of monsoon is intensifying again in punjab
        ਪੰਜਾਬ 'ਚ ਮਾਨਸੂਨ ਦਾ ਅਸਰ ਫਿਰ ਤੇਜ਼, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +